ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ ਚੰਡੀਗੜ੍ਹ, 20 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲ ਰਿਹਾ ਰੇੜਕਾ ਹੁਣ ਖ਼ਤਮ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਪੰਜਾਬ ‘ਚ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ।ਪੰਚਾਇਤੀ ਚੋਣਾਂ ਹੁਣ ਬਿਨਾਂ ਪਾਰਟੀ ਚੋਣ […]
Continue Reading