ਲਿਬਰੇਸ਼ਨ ਨੇ ਲਿਆ ਜਨਮ ਦਿਨ ਮੌਕੇ ਨਾਟਕਕਾਰ ਗੁਰਸ਼ਰਨ ਸਿੰਘ ਵਲੋਂ ਦਰਸਾਏ ਮਾਰਗ ਉੱਤੇ ਚੱਲਣ ਦਾ ਪ੍ਰਣ

ਲਿਬਰੇਸ਼ਨ ਨੇ ਲਿਆ ਜਨਮ ਦਿਨ ਮੌਕੇ ਨਾਟਕਕਾਰ ਗੁਰਸ਼ਰਨ ਸਿੰਘ ਵਲੋਂ ਦਰਸਾਏ ਮਾਰਗ ਉੱਤੇ ਚੱਲਣ ਦਾ ਪ੍ਰਣ ਮਾਨਸਾ, 16 ਸਤੰਬਰ ,ਬੋਲੇ ਪੰਜਾਬ ਬਿਊਰੋ : 95ਵੇਂ ਜਨਮ ਦਿਵਸ ਮੌਕੇ ਅੱਜ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਪ੍ਰਮੁੱਖ ਇਨਕਲਾਬੀ ਚਿੰਤਕ ਅਤੇ ਨਾਟਕਕਾਰ ਗੁਰਸ਼ਰਨ ਸਿੰਘ ਜੀ ਨੂੰ ਯਾਦ […]

Continue Reading

ਫਾਰਮੇਸੀ ਆਫਿਸਰਜ਼ ਐਸੋਸੀਏਸ਼ਨ ਵੱਲੋਂ ਸਾਥੀ ਅਸ਼ੋਕ ਸ਼ਰਮਾ ਨਾਲ ਦੁੱਖ ਦਾ ਪ੍ਰਗਟਾਵਾ ਪਿਛਲੇ ਦਿਨੀ ਉਹਨਾਂ ਦੇ ਮਾਤਾ ਜੀ ਦੇ ਗਏ ਸਨ ਸਦੀਵੀ ਵਿਛੋੜਾ

ਫਾਰਮੇਸੀ ਆਫਿਸਰਜ਼ ਐਸੋਸੀਏਸ਼ਨ ਵੱਲੋਂ ਸਾਥੀ ਅਸ਼ੋਕ ਸ਼ਰਮਾ ਨਾਲ ਦੁੱਖ ਦਾ ਪ੍ਰਗਟਾਵਾ ਪਿਛਲੇ ਦਿਨੀ ਉਹਨਾਂ ਦੇ ਮਾਤਾ ਜੀ ਦੇ ਗਏ ਸਨ ਸਦੀਵੀ ਵਿਛੋੜਾ ਚੰਡੀਗੜ੍ਹ, 16 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਰਿੰਦਰ ਮੋਹਣ ਸ਼ਰਮਾ, ਜਨਰਲ ਸਕੱਤਰ ਸੁਨੀਲ ਦੱਤ ਸ਼ਰਮਾ, ਵਿੱਤ ਸਕੱਤਰ ਗੁਰਦੀਪ ਸਿੰਘ ਅਤੇ ਪ੍ਰੈਸ ਸਕੱਤਰ ਕਰਮਜੀਤ ਸਿੰਘ ਨੇ […]

Continue Reading

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ ਚੰਡੀਗੜ੍ਹ, 16 ਸਤੰਬਰ ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, […]

Continue Reading

ਆਇਸਾ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੋਸਟਰ ਪ੍ਰਦਰਸ਼ਨੀ ਦਾ ਆਯੋਜਨ

ਆਇਸਾ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੋਸਟਰ ਪ੍ਰਦਰਸ਼ਨੀ ਦਾ ਆਯੋਜਨ ਮਾਨਸਾ 16 ਸਤੰਬਰ ,ਬੋਲੇ ਪੰਜਾਬ ਬਿਊਰੋ : ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੋਸਟਰ ਪ੍ਰਦਰਸ਼ਨੀ ਦੇ ਫੈਸਲੇ ਨੂੰ ਲਾਗੂ ਕਰਦਿਆਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਵੱਲੋਂ ਕਾਲਜ ਅੰਦਰ […]

Continue Reading

ਖਾਲਸਾ ਕਾਲਜ ਵਿੱਚ ਟੇਲੈਂਟ ਹੰਟ-2024 ਦਾ ਆਯੋਜਨ

ਖਾਲਸਾ ਕਾਲਜ ਵਿੱਚ ਟੇਲੈਂਟ ਹੰਟ-2024 ਦਾ ਆਯੋਜਨ ਮੋਹਾਲੀ 16 ਸਤੰਬਰ ,ਬੋਲੇ ਪੰਜਾਬ ਬਿਊਰੋ : ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਵਿਖੇ ਕਾਲਜ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਟੇਲੈਂਟ ਹੰਟ-2024 ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪੇਸ਼ਕਾਰੀ ਦਿੱਤੀ ਤੇ ਅਧਿਆਪਕਾਂ ਤੋਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਇੰਜੀਨੀਅਰ ਦਿਵਸ ਮਨਾਇਆ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਇੰਜੀਨੀਅਰ ਦਿਵਸ ਮਨਾਇਆ ਮੰਡੀ ਗੋਬਿੰਦਗੜ੍ਹ, 16 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਯੂਨੀਵਰਸਿਟੀ ਦੇ ਅੰਦਰ ਅਤੇ ਇਸ ਤੋਂ ਬਾਹਰਲੇ ਇੰਜੀਨੀਅਰਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਕਈ ਸਮਾਗਮਾਂ ਨਾਲ ਇੰਜੀਨੀਅਰ ਦਿਵਸ ਮਨਾਇਆ। ਸਮਾਗਮ ਦਾ ਉਦਘਾਟਨ ਡਾ. ਜ਼ੋਰਾ ਸਿੰਘ, ਚਾਂਸਲਰ ਅਤੇ ਡਾ. ਤਜਿੰਦਰ ਕੌਰ ਪ੍ਰੋ-ਚਾਂਸਲਰ […]

Continue Reading

ਮੌਸਮ ‘ਚ ਬਦਲਾਅ ਕਾਰਨ ਪੰਜਾਬ ਵਿੱਚ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਮੌਸਮ ‘ਚ ਬਦਲਾਅ ਕਾਰਨ ਪੰਜਾਬ ਵਿੱਚ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ ਫਾਜ਼ਿਲਕਾ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੀ ਕੌਮਾਂਤਰੀ ਸਾਦਕੀ-ਸੁਲੇਮਾਨ ਸਰਹੱਦ ’ਤੇ ਦੋਵਾਂ ਮੁਲਕਾਂ ਵਿਚਾਲੇ ਹਰ ਰੋਜ਼ ਰਿਟਰੀਟ ਸਮਾਰੋਹ ਕਰਵਾਇਆ ਜਾਂਦਾ ਹੈ, ਜਿਸ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਲੋਕ ਆਉਂਦੇ ਹਨ। ਮੌਸਮ ਵਿੱਚ ਬਦਲਾਅ ਕਾਰਨ ਹੁਣ […]

Continue Reading

ਕਾਮੇਡੀਅਨ ਕਪਿਲ ਸ਼ਰਮਾ ਦੇ ਟੀਮ ਮੈਂਬਰ ਅੰਮ੍ਰਿਤਸਰ ਪਹੁੰਚੇ, ਹਰਿਮੰਦਰ ਸਾਹਿਬ ਮੱਥਾ ਟੇਕਿਆ

ਕਾਮੇਡੀਅਨ ਕਪਿਲ ਸ਼ਰਮਾ ਦੇ ਟੀਮ ਮੈਂਬਰ ਅੰਮ੍ਰਿਤਸਰ ਪਹੁੰਚੇ, ਹਰਿਮੰਦਰ ਸਾਹਿਬ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਕਾਮੇਡੀਅਨ ਕਪਿਲ ਸ਼ਰਮਾ ਦੀ ਟੀਮ ਅੰਮ੍ਰਿਤਸਰ ਪਹੁੰਚੀ। ਟੀਮ ਨੇ ਹਰਿਮੰਦਰ ਸਾਹਿਬ ਮੱਥਾ ਵਿਖੇ ਟੇਕਿਆ। ਕੀਕੂ ਸ਼ਾਰਦਾ, ਕ੍ਰਿਸ਼ਨਾ, ਰਾਜੀਵ ਠਾਕੁਰ ਅਤੇ ਸੁਨੀਲ ਗਰੋਵਰ ਨੇ ਵੀ ਹਰਿਮੰਦਰ ਸਾਹਿਬ ਵਿਖੇ ਨਵੇਂ ਸੀਜ਼ਨ ਲਈ ਅਰਦਾਸ ਕੀਤੀ। ਕਪਿਲ ਸ਼ਰਮਾ ਦਾ ਨਵਾਂ ਸੀਜ਼ਨ […]

Continue Reading

ਦਿਨ ਦਿਹਾੜੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ

ਦਿਨ ਦਿਹਾੜੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਮਾਨਸਾ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਦੇ ਪਿੰਡ ਅਤਲਾ ਖੁਰਦ ਵਿੱਚ ਉਸ ਵੇਲੇ ਵੱਡੀ ਘਟਨਾ ਵਾਪਰੀ ਜਦੋਂ ਦਿਨ ਦਿਹਾੜੇ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਉਰਫ਼ ਮੇਲਾ (45) ਵਜੋਂ ਹੋਈ ਹੈ।ਦੱਸਿਆ […]

Continue Reading

ਕੈਨੇਡਾ ‘ਚ ਆਇਆ ਭੂਚਾਲ

ਕੈਨੇਡਾ ‘ਚ ਆਇਆ ਭੂਚਾਲ ਓਟਾਵਾ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਭੂਚਾਲ ਆਇਆ। ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਜਾਣਕਾਰੀ ਮੁਤਾਬਕ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਪ੍ਰਸ਼ਾਂਤ ਮਹਾਸਾਗਰ ਦੇ ਤੱਟ ‘ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.6 ਮਾਪੀ ਗਈ। ਸੰਯੁਕਤ […]

Continue Reading