ਉੱਤਰਾਖੰਡ ‘ਚ ਕਈ ਥਾਵਾਂ ‘ਤੇ ਢਿੱਗਾਂ ਡਿੱਗੀਆਂ, ਔਰਤ ਸਮੇਤ ਤਿੰਨ ਦੀ ਮੌਤ

ਉੱਤਰਾਖੰਡ ‘ਚ ਕਈ ਥਾਵਾਂ ‘ਤੇ ਢਿੱਗਾਂ ਡਿੱਗੀਆਂ, ਔਰਤ ਸਮੇਤ ਤਿੰਨ ਦੀ ਮੌਤ ਦੇਹਰਾਦੂਨ, 14 ਸਤੰਬਰ ,ਬੋਲੇ ਪੰਜਾਬ ਬਿਊਰੋ : ਆਫਤ ਪ੍ਰਭਾਵਿਤ ਸੂਬੇ ਉੱਤਰਾਖੰਡ ‘ਚ ਕਈ ਥਾਵਾਂ ‘ਤੇ ਢਿੱਗਾਂ ਡਿੱਗਣ ਦੀਆਂ ਘਟਨਾਵਾਂ ਜਾਨਲੇਵਾ ਬਣ ਰਹੀਆਂ ਹਨ। ਮਲਬਾ ਕਦੋਂ ਕਿਸ ‘ਤੇ ਡਿੱਗੇਗਾ, ਕੋਈ ਨਹੀਂ ਜਾਣਦਾ। ਸ਼ਨੀਵਾਰ ਨੂੰ ਢਿੱਗਾਂ ਡਿੱਗਣ ਕਰਕੇ ਮਲਬੇ ਹੇਠਾਂ ਦੱਬਣ ਨਾਲ ਤਿੰਨ ਲੋਕਾਂ ਦੀ […]

Continue Reading

ਅਬੋਹਰ 1 ਦੇ ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 ਤੱਕ ਮਨਾਇਆ ਜਾ ਰਿਹਾ ਪੋਸ਼ਣ ਮਹੀਨਾ

ਅਬੋਹਰ 1 ਦੇ ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 ਤੱਕ ਮਨਾਇਆ ਜਾ ਰਿਹਾ ਪੋਸ਼ਣ ਮਹੀਨਾ ਫਾਜ਼ਿਲਕਾ, 14 ਸਤੰਬਰ ,ਬੋਲੇ ਪੰਜਾਬ ਬਿਊਰੋ: ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਨਵਦੀਪ ਕੌਰ ਦੀ ਯੋਗ ਅਗਵਾਈ ਹੇਠ ਸੀ.ਡੀ.ਪੀ.ਓ ਅਬੋਹਰ 1 ਦੇ ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 ਤੱਕ […]

Continue Reading

ਜਲੰਧਰ ਪੁਲਿਸ ਵੱਲੋਂ 7 ਗੈਂਗਸਟਰ ਗ੍ਰਿਫਤਾਰ

ਜਲੰਧਰ ਪੁਲਿਸ ਵੱਲੋਂ 7 ਗੈਂਗਸਟਰ ਗ੍ਰਿਫਤਾਰ ਜਲੰਧਰ 14 ਸਤੰਬਰ ,ਬੋਲੇ ਪੰਜਾਬ ਬਿਊਰੋ : ਜਲੰਧਰ ਦੇਹਾਤੀ ਪੁਲਿਸ ਨੇ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਪੁਲੀਸ ਮੁਲਾਜ਼ਮ ਵੀ ਸ਼ਾਮਲ ਹੈ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਗੈਂਗਸਟਰਾਂ ਦੀ ਮਦਦ ਕਰਦਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ […]

Continue Reading

ਬਿੰਦੂ ਸਿੰਘ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਚੰਡੀਗੜ੍ਹ ਇਕਾਈ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੀ ਗਈ

ਜਗਤਾਰ ਸਿੱਧੂ ਤੇ ਤਰਲੋਚਨ ਸਿੰਘ ਨੂੰ ਸਰਪ੍ਰਸਤ, ਜੈ ਸਿੰਘ ਛਿੱਬਰ ਨੂੰ ਚੇਅਰਮੈਨ ਅਤੇ ਭੁਪਿੰਦਰ ਮਲਿਕ ਨੂੰ ਸਕੱਤਰ ਜਨਰਲ ਬਣਾਇਆ ਚੰਡੀਗੜ੍ਹ, 14 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਚੰਡੀਗਡ਼੍ਹ ਇਕਾਈ ਦੀ ਅੱਜ ਹੋਈ ਚੋਣ ਵਿੱਚ ਬਿੰਦੂ ਸਿੰਘ ਸਰਬਸੰਮਤੀ ਨਾਲ ਯੂਨੀਅਨ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੀ ਗਈ। ਇਸ ਦੇ ਨਾਲ ਹੀ ਜਗਤਾਰ […]

Continue Reading

ਪੰਜਾਬ ਵਿੱਚ ਜਿਨਸੀ ਸ਼ੋਸ਼ਣ ਦੇ ਪੀੜਤਾਂ ਦੀ ਮਦਦ ਕਰੇਗੀ ਲਾਅ ਪਾਵਰ ਐਸੋਸੀਏਸ਼ਨ

ਮਿਲਾਪ ਦੇ ਮਾਧਿਅਮ ਰਾਹੀਂ ਸ਼ੁਰੂ ਕੀਤੀ ਫੰਡ ਰੇਜਿੰਗ ਚੰਡੀਗੜ੍ਹ 14 ਸਤੰਬਰ ,ਬੋਲੇ ਪੰਜਾਬ ਬਿਊਰੋ : ਲਾਅ ਪਾਵਰ ਐਸੋਸੀਏਸ਼ਨ ਨੇ ਪੰਜਾਬ ਵਿੱਚ ਬਾਲ ਜਿਨਸੀ ਸ਼ੋਸ਼ਣ ਦੇ 400 ਪੀੜਤਾਂ ਦੀ ਮਦਦ ਲਈ ਮਿਲਾਪ ਦੇ ਮਾਧਿਅਮ ਰਾਹੀਂ ਕ੍ਰਾਉਡਫੰਡਿੰਗ ਮੁਹਿੰਮ ਸ਼ੁਰੂ ਕੀਤੀ ਹੈ। ਇਹ ਸੰਗਠਨ ਭਾਰਤ ਵਿੱਚ ਬਾਲ ਜਿਨਸੀ ਸ਼ੋਸ਼ਣ ਦੇ ਪੀੜਤਾਂ ਨੂੰ ਕਾਨੂੰਨੀ ਸਹਾਇਤਾ ਅਤੇ ਵਕਾਲਤ ਪ੍ਰਦਾਨ ਕਰਨ […]

Continue Reading

ਪੰਜਾਬ ‘ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਦੂਜੇ ਦੀ ਹਾਲਤ ਨਾਜ਼ੁਕ

ਪੰਜਾਬ ‘ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਦੂਜੇ ਦੀ ਹਾਲਤ ਨਾਜ਼ੁਕ ਲੁਧਿਆਣਾ, 14 ਸਤੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਘੰਟਾਘਰ ਨੇੜੇ ਪੁਲ ‘ਤੇ ਦੋ ਨੌਜਵਾਨ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜੇ ਦੀ […]

Continue Reading

ਹਾਈਕੋਰਟ ਨੇ ਮੈਡੀਕਲ ਕਲੇਮ ਨੀਤੀ ਤਬਦੀਲ ਕਰਨ ਲਈ ਪੰਜਾਬ ਸਰਕਾਰ ਨੂੰ ਦਿੱਤੇ ਹੁਕਮ

ਸਿੱਖਿਆ ਵਿਭਾਗ ਦੀ ਮਹਿਲਾ ਲੈਕਚਰਾਰ ਨੇ ਪਾਈ ਸੀ ਪਟੀਸ਼ਨ ਚੰਡੀਗੜ੍ਹ, 14 ਸਤੰਬਰ, ਬੋਲੇ ਪੰਜਾਬ ਬਿਊਰੋ : ਪਿਛਲੇ 84 ਸਾਲਾਂ ਤੋਂ ਚੱਲੀ ਆਉਂਦੀ ਮੈਡੀਕਲ ਕਲੇਮ ਨੀਤੀ ਨੂੰ ਤਬਦੀਲ ਕਰਨ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸੁਣਾਏ ਆਪਣੇ ਤਾਜ਼ਾ ਫੈਸਲੇ ਵਿੱਚ ਕਿਹਾ ਹੈ ਕਿ ਜਿਸ ਤਰ੍ਹਾਂ ਹਰਿਆਣਾ ਅਤੇ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਗੱਦੀ ਦਿਵਸ ਮਿਤੀ 16 ਸਤੰਬਰ ਨੂੰ ਮਨਾਏ ਜਾਣਗੇ।

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਗੱਦੀ ਦਿਵਸ ਮਿਤੀ 16 ਸਤੰਬਰ ਨੂੰ ਮਨਾਏ ਜਾਣਗੇ। ਮੋਹਾਲੀ 14 ਸਤੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਗੱਦੀ ਦਿਵਸ ਮਿਤੀ 16 ਸਤੰਬਰ ਨੂੰ ਬੜੀ […]

Continue Reading

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਖਤਮ ਕੀਤੀ ਜੀਵਨਲੀਲਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਖਤਮ ਕੀਤੀ ਜੀਵਨਲੀਲਾ ਪਟਿਆਲਾ 14 ਸਤੰਬਰ ,ਬੋਲੇ ਪੰਜਾਬ ਬਿਊਰੋ :   ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ੁਭਮ ਵੱਜੋਂ ਹੋਈ ਹੈ। ਉਹ […]

Continue Reading

ਪੰਜਾਬ ਸਰਕਾਰ ਨੇ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ,ਹੜਤਾਲ ਖਤਮ

ਪੰਜਾਬ ਸਰਕਾਰ ਨੇ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ,ਹੜਤਾਲ ਖਤਮ ਚੰਡੀਗੜ੍ਹ 14 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੰਘਰਸ਼ਕਾਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਮੰਨ ਲਿਆ ਹੈ। ਜਿਸ ਨਾਲ ਪਿਛਲੇ ਕਈ ਦਿਨਾਂ ਚੱਲ ਰਹੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਪੀਸੀਐਮਐਸਏ ਦਾ ਕਿਹਾ ਕਿ ਪੰਜਾਬ ਸਰਕਾਰ ਨਾਲ […]

Continue Reading