ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ ਨਵੀਂ ਦਿੱਲੀ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਯਾਨੀ ਕਿ 13 ਸਤੰਬਰ ਨੂੰ ਫੈਸਲਾ ਸੁਣਾਏਗਾ। ਦੱਸ ਦੇਈਏ ਕਿ CBI ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਦੇ ਇਲਾਵਾ ਕੋਰਟ ਗ੍ਰਿਫ਼ਤਾਰੀ […]

Continue Reading

ਜ਼ਮੀਨ ਵੇਚਣ ਦੇ ਨਾਂ ‘ਤੇ ਮਾਰੀ 60 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਤੇ ਮਾਂ ‘ਤੇ ਕੇਸ ਦਰਜ

ਜ਼ਮੀਨ ਵੇਚਣ ਦੇ ਨਾਂ ‘ਤੇ ਮਾਰੀ 60 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਤੇ ਮਾਂ ‘ਤੇ ਕੇਸ ਦਰਜ ਮੋਗਾ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਵਾਂਦਰ ਦੇ ਵਾਸੀ ਗੁਰਜੀਤ ਸਿੰਘ ਨਾਲ ਕਥਿਤ ਮਿਲੀਭੁਗਤ ਨਾਲ ਪਤੀ-ਪਤਨੀ ਅਤੇ ਮਾਂ ਵੱਲੋਂ ਜ਼ਮੀਨ ਵੇਚਣ ਦੇ ਮਾਮਲੇ ਵਿੱਚ 60 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ […]

Continue Reading

ਪੰਜਾਬ ‘ਚ ਭਾਜਪਾ ਆਗੂ ਨੂੰ ਹਥਿਆਰ ਦਿਖਾ ਕੇ ਲੁੱਟਿਆ

ਪੰਜਾਬ ‘ਚ ਭਾਜਪਾ ਆਗੂ ਨੂੰ ਹਥਿਆਰ ਦਿਖਾ ਕੇ ਲੁੱਟਿਆ ਹੁਸ਼ਿਆਰਪੁਰ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਬੀਤੇ ਦਿਨੀਂ ਮੋਟਰਸਾਈਕਲ ਸਵਾਰ 4 ਵਿਅਕਤੀਆਂ ਨੇ ਭਾਜਪਾ ਆਗੂ ਸਤੀਸ਼ ਬਾਬਾ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਸਤੀਸ਼ ਬਾਬਾ ਨੇ ਦੱਸਿਆ ਕਿ ਉਹ ਆਪਣੇ ਖੇਤਾਂ ਵਿੱਚ ਕੰਮ ਕਰਵਾ ਰਿਹਾ ਸੀ। ਦੁਪਹਿਰ ਵੇਲੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-09-2024 ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang 696 : 13-09-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ […]

Continue Reading

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਵੇਕਲੀ ਪਹਿਲ: ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਵੇਕਲੀ ਪਹਿਲ: ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ ਚੰਡੀਗੜ੍ਹ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।ਸ. […]

Continue Reading

ਪਾਵਰਕਾਮ ਦੀਆਂ ਮੁਲਾਜਮ ਜੱਥੇਬੰਦੀਆਂ ਵੱਲੋਂ ਹੜਤਾਲ ਚ ਵਾਧਾ, 17 ਸਤੰਬਰ ਤੱਕ ਕੀਤਾ ਗਿਆ ਵਾਧਾ

ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਮੁਹੱਈਆ ਕਰਵਾਈ ਜਾ ਰਹੀ ਹੈ-ਇੰਜ: ਜਸਵਿੰਦਰ ਸਿੰਘ ਵਿਰਦੀ ਗੁਰਦਾਸਪੁਰ, 12 ਸਤੰਬਰ ,ਬੋਲੇ ਪੰਜਾਬ ਬਿਊਰੋ : ਪਾਰਵਕਾਮ ਦੀਆਂ ਮੁਲਾਜਮ ਜੱਥੇਬੰਦੀਆਂ ਵੱਲੋਂ ਹੜਤਾਲ ਚ ਵਾਧਾ ਕਰ ਦਿੱਤਾ ਗਿਆ ਹੈ। 10 ਸਤੰਬਰ ਤੋਂ 13 ਸਤੰਬਰ 2024 ਤੱਕ ਸਮੂਹਿਕ ਛੱਟੀ/ ਹੜਤਾਲ ਤੇ ਜਾਣ ਦਾ ਫੈਸਲਾ ਅੱਗੇ ਵਧਾ ਕੇ 17 ਸਤੰਬਰ 2024 ਤੱਕ ਕਰ […]

Continue Reading

ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰ

ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰ ਚੰਡੀਗੜ੍ਹ/ਫ਼ਿਰੋਜ਼ਪੁਰ, 12 ਸਤੰਬਰ ,ਬੋਲੇ ਪੰਜਾਬ ਬਿਊਰੋ : ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਿਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ‘ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ ‘ਤੇ ਲਿਆ ਸਖ਼ਤ ਨੋਟਿਸ, ਦੋਸ਼ੀ ਗਿ੍ਫ਼ਤਾਰ

ਮਾਨ ਸਰਕਾਰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕਰੇਗੀ : ਚੇਅਰਪਰਸਨ ਰਾਜ ਲਾਲੀ ਗਿੱਲ ਚੰਡੀਗੜ੍ਹ, 12 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਨਹੀਂ ਆਈ ਤਾਂ ਉਸਦੇ […]

Continue Reading

ਵਿਦਿਆਰਥੀ ਕਲਿਆਣ ਪ੍ਰੀਸ਼ਦ ਵੱਲੋਂ 10 ਅਧਿਆਪਕਾਂ ਦਾ ਸਨਮਾਨ

ਸਿੱਖਿਆ ਖੇਤਰ ਵਿੱਚ ਵਿਦਿਆਰਥੀਆਂ ਅਤੇ ਵਿੱਦਿਅਕ ਸੰਸਥਾਵਾਂ ਲਈ ਬਿਹਤਰ ਕਾਰਜ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨਾ ਮਾਣ ਦੀ ਗੱਲ: ਕੁਲਦੀਪ ਕੁਮਾਰ ਵਰਮਾ ਪ੍ਰਧਾਨ ਵਿਦਿਆਰਥੀ ਕਲਿਆਣ ਪ੍ਰੀਸ਼ਦ ਰਾਜਪੁਰਾ ਡਾ: ਮਥੁਰਾ ਦਾਸ ਸਵਤੰਤਰ ਨੂੰ ਪ੍ਰੀਸ਼ਦ ਵੱਲੋਂ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਰਾਜਪੁਰਾ 12 ਸਤੰਬਰ ,ਬੋਲੇ ਪੰਜਾਬ ਬਿਊਰੋ : ਡਾ: ਮਥੁਰਾ ਦਾਸ ਸਵਤੰਤਰ ਸਰਪ੍ਰਸਤ ਵਿਦਿਆਰਥੀ […]

Continue Reading

ਹਾਈਕੋਰਟ ਦਾ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ‘ਚ ਵੱਡਾ ਫੈਸਲਾ

ਪੇ ਰੀਵੀਜ਼ਨ ਦਾ ਏਰੀਅਰ ਵਿਆਜ਼ ਸਮੇਤ ਤਿੰਨ ਹਫਤਿਆਂ ‘ਚ ਦੇਣ ਲਈ ਕਿਹਾ ਚੰਡੀਗੜ੍ਹ,  12 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ 1 ਜਨਵਰੀ 2016 ਤੋਂ 30 ਜੂਨ 2021 ਤੱਕ ਦਾ ਪੇਅ […]

Continue Reading