ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ ਚੰਡੀਗੜ੍ਹ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਤਾਰ ਕਦਮ ਉਠਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ […]

Continue Reading

ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ:ਡਾ. ਬਲਜੀਤ ਕੌਰ

ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ:ਡਾ. ਬਲਜੀਤ ਕੌਰ ਚੰਡੀਗੜ੍ਹ, 12 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਆਧਾਰ ਤਸਦੀਕ ਸਬੰਧੀ ਨਵਾਂ ਮੀਲ […]

Continue Reading

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਬਿਜਲੀ ਮੁਲਾਜ਼ਮਾਂ ਅਤੇ ਡਾਕਟਰਾਂ ਦੀ ਹੜਤਾਲ ਦਾ ਪੂਰਨ ਸਮਰਥਨ

ਮੁੱਖ ਮੰਤਰੀ ਵੱਲੋਂ ਬਾਰ-ਬਾਰ ਮੀਟਿੰਗ ਮੁਲਤਵੀ ਕਰਨ ਦੀ ਕੀਤੀ ਜ਼ੋਰਦਾਰ ਨਿਖੇਧੀ। ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਰਿੰਦਰ ਪਾਲ ਸਿੰਘ ਮੋਲੋਵਾਲੀ, ਕਰਮ ਸਿੰਘ ਧਨੋਆ, ਸੁਖਦੇਵ ਸਿੰਘ ਸੈਣੀ, ਰਣਜੀਤ ਸਿੰਘ ਰਾਣਵਾ, ਭਜਨ ਸਿੰਘ ਗਿੱਲ, ਗਗਨਦੀਪ ਸਿੰਘ ਭੁੱਲਰ , ਬਾਜ ਸਿੰਘ ਖਹਿਰਾ, ਐਨ .ਕੇ. […]

Continue Reading

ਭਾਜਪਾ ਕਿਸਾਨ ਮੋਰਚਾ ਵਲੋਂ ਸੋਲਰ ਪੰਪਾਂ ਲਈ ਕਿਸਾਨਾਂ ਨੂੰ ਆਵੇਦਨ ਕਰਨ ਦੀ ਅਪੀਲ

ਦੇਸ਼ ਦੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਸ੍ਰੀ ਮੋਦੀ ’ਤੇ ਭਰੋਸਾ : ਨੈਨੇਵਾਲ ਚੰਡੀਗੜ੍ਹ, 12 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਜਪਾ ਪੰਜਾਬ ਦੇ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਨੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਦੇਸ਼ ਭਰ ਦੇ ਕਿਸਾਨਾਂ ਲਈ ਕਈ ਸਕੀਮਾਂ ਅਤੇ ਯੋਜਨਾਵਾਂ ਚਲਾਈਆ ਜਾ ਰਹੀਆ ਹਨ, ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਵੀ […]

Continue Reading

ਜੰਗਲਾਤ ਵਿਭਾਗ ਦੇ ਕੱਚੇ ਮੁਲਾਜ਼ਮ ਦੀਆਂ ਮੰਗਾਂ ਤੇ ਵਿਭਾਗ ਮੰਤਰੀ ਲਾਲ ਚੰਦ ਕਟਾਰੂਚਕ ਨਾਲ ਪੈਨਲ ਮੀਟਿੰਗ ਹੋਈ

ਕਿਸੇ ਵੀ ਮੰਗ ਨੂੰ ਸਿਰ ਪੱਤਣ ਨਹੀਂ ਲਾਇਆ ਗਿਆ: ਯੂਨੀਅਨ ਆਗੂ ਮੋਹਾਲੀ, 12, ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਜੰਗਲਾਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀ ਜਥੇਬੰਦੀ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਵਿਭਾਗ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨਾਲ ਪੈਨਲ ਮੀਟਿੰਗ ਵਣ ਭਵਨ ਮੋਹਾਲੀ ਵਿਖੇ ਹੋਈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਯੂਨੀਅਨ ਦੇ ਸੂਬਾ ਪ੍ਰਧਾਨ […]

Continue Reading

ਪੰਜਾਬ ਸਰਕਾਰ ਵੱਲੋਂ 38 IAS ਅਤੇ 1 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 38 IAS ਅਤੇ 1 PCS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 12 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 38 ਆਈਏਐਸ ਅਤੇ 1 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਜਾਵੇਗਾ

ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਜਾਵੇਗਾ ਮੋਹਾਲੀ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਜਾ ਰਿਹਾ ਹੈ। ਇਹ ਬੁੱਤ ਲਗਭਗ ਤਿਆਰ ਹੈ। ਸ਼ਹੀਦ ਭਗਤ ਸਿੰਘ ਦਾ ਬੁੱਤ 28 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ […]

Continue Reading

ਪੰਜਾਬ ਪੁਲਿਸ ਵੱਲੋਂ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਡਰੱਗ ਮਨੀ ਸਮੇਤ ਤਸਕਰ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਡਰੱਗ ਮਨੀ ਸਮੇਤ ਤਸਕਰ ਗ੍ਰਿਫਤਾਰ ਜਲੰਧਰ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਕਮਿਸ਼ਨਰੇਟ ਦੀ ਸੀ.ਆਈ.ਏ.ਸਟਾਫ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇੱਕ ਤਸਕਰ ਨੂੰ ਇੱਕ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ […]

Continue Reading

ਮੁਕਾਬਲੇ ਦੌਰਾਨ ਗੋਲੀਬਾਰੀ ‘ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖਮੀ

ਮੁਕਾਬਲੇ ਦੌਰਾਨ ਗੋਲੀਬਾਰੀ ‘ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖਮੀ ਲੁਧਿਆਣਾ, 12 ਸਤੰਬਰ,ਬੋਲੇ ਪੰਜਾਬ ਬਿਊਰੋ: ਥਾਣਾ ਸਦਰ ਅਧੀਨ ਪੈਂਦੇ ਪਿੰਡ ਮਹਿਮੂਦਪੁਰ ‘ਚ ਸੀ.ਆਈ.ਏ.-1 ਦੀ ਟੀਮ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ‘ਚ 2 ਪੁਲਸ ਮੁਲਾਜ਼ਮ ਅਤੇ 1 ਨਸ਼ਾ ਤਸਕਰ ਜ਼ਖਮੀ ਹੋ ਗਿਆ। ਮੁਕਾਬਲੇ ਦਾ […]

Continue Reading

ਪੰਜਾਬ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਪੰਜਾਬ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ ਬਟਾਲਾ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੌਸ਼ ਇਲਾਕਾ ਰਾਧਾ ਕ੍ਰਿਸ਼ਨ ਕਲੋਨੀ ਵਿੱਚ ਦਿਨ ਦਿਹਾੜੇ ਸਕੂਲ ਬਾਹਰ ਗੋਲੀਆਂ ਚੱਲੀਆਂ ਹਨ। ਦੋ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਘਟਨਾ ਵਿਚ ਇਕ ਨੌਜਵਾਨ ਦੇ ਜ਼ਖ਼ਮੀ […]

Continue Reading