ਪੰਜਾਬ ਪੁਲਿਸ ਵੱਲੋਂ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਡਰੱਗ ਮਨੀ ਸਮੇਤ ਤਸਕਰ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਡਰੱਗ ਮਨੀ ਸਮੇਤ ਤਸਕਰ ਗ੍ਰਿਫਤਾਰ ਜਲੰਧਰ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਕਮਿਸ਼ਨਰੇਟ ਦੀ ਸੀ.ਆਈ.ਏ.ਸਟਾਫ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇੱਕ ਤਸਕਰ ਨੂੰ ਇੱਕ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ […]

Continue Reading

ਮੁਕਾਬਲੇ ਦੌਰਾਨ ਗੋਲੀਬਾਰੀ ‘ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖਮੀ

ਮੁਕਾਬਲੇ ਦੌਰਾਨ ਗੋਲੀਬਾਰੀ ‘ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖਮੀ ਲੁਧਿਆਣਾ, 12 ਸਤੰਬਰ,ਬੋਲੇ ਪੰਜਾਬ ਬਿਊਰੋ: ਥਾਣਾ ਸਦਰ ਅਧੀਨ ਪੈਂਦੇ ਪਿੰਡ ਮਹਿਮੂਦਪੁਰ ‘ਚ ਸੀ.ਆਈ.ਏ.-1 ਦੀ ਟੀਮ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ‘ਚ 2 ਪੁਲਸ ਮੁਲਾਜ਼ਮ ਅਤੇ 1 ਨਸ਼ਾ ਤਸਕਰ ਜ਼ਖਮੀ ਹੋ ਗਿਆ। ਮੁਕਾਬਲੇ ਦਾ […]

Continue Reading

ਪੰਜਾਬ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਪੰਜਾਬ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ ਬਟਾਲਾ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੌਸ਼ ਇਲਾਕਾ ਰਾਧਾ ਕ੍ਰਿਸ਼ਨ ਕਲੋਨੀ ਵਿੱਚ ਦਿਨ ਦਿਹਾੜੇ ਸਕੂਲ ਬਾਹਰ ਗੋਲੀਆਂ ਚੱਲੀਆਂ ਹਨ। ਦੋ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਘਟਨਾ ਵਿਚ ਇਕ ਨੌਜਵਾਨ ਦੇ ਜ਼ਖ਼ਮੀ […]

Continue Reading

ਹਾਈਕੋਰਟ ਨੇ ਪੰਜਾਬ ਦੇ ਨਸ਼ਾ ਤਸਕਰ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਤੇ 1 ਲੱਖ ਰੁਪਏ ਜੁਰਮਾਨਾ ਕੀਤਾ

ਹਾਈਕੋਰਟ ਨੇ ਪੰਜਾਬ ਦੇ ਨਸ਼ਾ ਤਸਕਰ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਤੇ 1 ਲੱਖ ਰੁਪਏ ਜੁਰਮਾਨਾ ਕੀਤਾ ਚੰਡੀਗੜ੍ਹ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਮੋਹਾਲੀ ਜ਼ਿਲ੍ਹੇ ਦੀ ਡੇਰਾਬੱਸੀ ਪੁਲਿਸ ਨੇ 9 ਮਾਰਚ 2023 ਨੂੰ ਅੰਬਾਲਾ-ਚੰਡੀਗੜ੍ਹ ਹਾਈਵੇ ‘ਤੇ ਜਵਾਹਰਪੁਰ ਨੇੜੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਇਸ ਮਾਮਲੇ ‘ਚ ਹਾਈਕੋਰਟ […]

Continue Reading

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਦਾਲਤ ਵਿੱਚ ਪੇਸ਼ ਹੋਏ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਦਾਲਤ ਵਿੱਚ ਪੇਸ਼ ਹੋਏ ਅਨੰਦਪੁਰ ਸਾਹਿਬ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਲੀਕ ਕਰਨ ਦੇ ਮਾਮਲੇ ਵਿੱਚ ਪਿਤਾ ਬਲਕੌਰ ਸਿੰਘ ਬੀਤੇ ਦਿਨ ਸ੍ਰੀ ਆਨੰਦਪੁਰ ਸਾਹਿਬ ਅਦਾਲਤ ਵਿੱਚ ਪੇਸ਼ ਹੋਏ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਬੇਟੇ ਦੇ 47 […]

Continue Reading

ਚੰਡੀਗੜ੍ਹ ਗ੍ਰੇਨੇਡ ਹਮਲਾ, ਪੁਲਿਸ ਵੱਲੋਂ ਆਟੋ ਚਾਲਕ ਗ੍ਰਿਫਤਾਰ, ਨਵੀਂ ਜਾਣਕਾਰੀ ਆਈ ਸਾਹਮਣੇ

ਚੰਡੀਗੜ੍ਹ ਗ੍ਰੇਨੇਡ ਹਮਲਾ, ਪੁਲਿਸ ਵੱਲੋਂ ਆਟੋ ਚਾਲਕ ਗ੍ਰਿਫਤਾਰ, ਨਵੀਂ ਜਾਣਕਾਰੀ ਆਈ ਸਾਹਮਣੇ ਚੰਡੀਗੜ੍ਹ, 12 ਸਤੰਬਰ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਬੁੱਧਵਾਰ ਨੂੰ ਹੋਏ ਗ੍ਰੇਨੇਡ ਹਮਲਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ। ਪੁਲਿਸ ਟੀਮ ਨੇ ਦੇਰ ਰਾਤ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ, ਪਰ ਅਧਿਕਾਰੀ ਜਾਣਕਾਰੀ ਸਾਂਝੀ ਨਹੀਂ ਕਰ […]

Continue Reading

ਬਿਕਰਮ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ ਈਡੀ ਨੇ ਰਿਪੋਰਟ ਮੰਗੀ

ਬਿਕਰਮ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ ਈਡੀ ਨੇ ਰਿਪੋਰਟ ਮੰਗੀ ਚੰਡੀਗੜ੍ਹ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੈ ਕੇ ਪੰਜਾਬ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਦੀ ਐਂਟਰੀ ਹੋ ਗਈ ਹੈ। ਜਾਣਕਾਰੀ ਮੁਤਾਬਕ ਬਿਕਰਮ […]

Continue Reading

ਦਿੱਲੀ ਦੇ ਤਿੰਨ ਸਰਕਾਰੀ ਹਸਪਤਾਲਾਂ ‘ਚ ਇਲਾਜ ਨਾ ਮਿਲਣ ਕਾਰਨ ਸੜਕ ਹਾਦਸੇ ‘ਚ ਜ਼ਖਮੀ ਨੌਜਵਾਨ ਨੇ ਦਮ ਤੋੜਿਆ

ਦਿੱਲੀ ਦੇ ਤਿੰਨ ਸਰਕਾਰੀ ਹਸਪਤਾਲਾਂ ‘ਚ ਇਲਾਜ ਨਾ ਮਿਲਣ ਕਾਰਨ ਸੜਕ ਹਾਦਸੇ ‘ਚ ਜ਼ਖਮੀ ਨੌਜਵਾਨ ਨੇ ਦਮ ਤੋੜਿਆ ਨਵੀਂ ਦਿੱਲੀ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਦਵਾਰਕਾ ਜ਼ਿਲ੍ਹੇ ਦੇ ਬਾਬਾ ਹਰੀਦਾਸ ਨਗਰ ਇਲਾਕੇ ਵਿੱਚ ਕਲੱਸਟਰ ਬੱਸ ਦੀ ਟੱਕਰ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੂੰ ਇੱਕ ਤੋਂ ਬਾਅਦ ਇੱਕ ਤਿੰਨ ਸਰਕਾਰੀ ਹਸਪਤਾਲਾਂ ਵਿੱਚ ਲਿਜਾਇਆ ਗਿਆ। ਨਜਫਗੜ੍ਹ ਸਥਿਤ ਏਮਜ਼ […]

Continue Reading

ਈਡੀ ਵਲੋਂ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜਾਇਦਾਦ ਜ਼ਬਤ

ਈਡੀ ਵਲੋਂ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜਾਇਦਾਦ ਜ਼ਬਤ ਨਵੀਂ ਦਿੱਲੀ, 12 ਸਤੰਬਰ,ਬੋਲੇ ਪੰਜਾਬ ਬਿਊਰੋ ; ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਿਹਾ ਕਿ ਉਸ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਨਵੀਂ ਜਾਇਦਾਦ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਜ਼ਬਤ ਕੀਤੀ ਹੈ। ਈ.ਡੀ. ਨੇ ਇਕ ਬਿਆਨ ਵਿਚ ਕਿਹਾ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ […]

Continue Reading

ਅਡਾਨੀ ਸਮੂਹ ਨਾਲ ਸਰਕਾਰ ਦੇ ਪ੍ਰਸਤਾਵਿਤ ਸੌਦੇ ਵਿਰੁਧ ਹਵਾਈ ਅੱਡੇ ’ਤੇ ਪ੍ਰਦਰਸ਼ਨ, ਉਡਾਣਾਂ ਰੋਕੀਆਂ

ਅਡਾਨੀ ਸਮੂਹ ਨਾਲ ਸਰਕਾਰ ਦੇ ਪ੍ਰਸਤਾਵਿਤ ਸੌਦੇ ਵਿਰੁਧ ਹਵਾਈ ਅੱਡੇ ’ਤੇ ਪ੍ਰਦਰਸ਼ਨ, ਉਡਾਣਾਂ ਰੋਕੀਆਂ ਨੈਰੋਬੀ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਉਦਯੋਗਪਤੀ ਗੌਤਮ ਅਡਾਨੀ ਦੀ ਅਗਵਾਈ ਵਾਲੇ ਅਡਾਨੀ ਸਮੂਹ ਨਾਲ ਕੀਨੀਆ ਸਰਕਾਰ ਦੇ ਪ੍ਰਸਤਾਵਿਤ ਸੌਦੇ ਦੇ ਵਿਰੁਧ ਸੈਂਕੜੇ ਮੁਲਾਜ਼ਮਾਂ ਨੇ ਦੇਸ਼ ਦੇ ਮੁੱਖ ਹਵਾਈ ਅੱਡੇ ’ਤੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਾਰਨ ਉਡਾਣਾਂ ਦਾ ਸੰਚਾਲਨ ਰੋਕ ਦਿਤਾ ਗਿਆ […]

Continue Reading