ਦੋ ਮਹੀਨੇ ਪਹਿਲਾਂ ਇੰਗਲੈਂਡ ਗਏ ਨੌਜਵਾਨ ਦੀ ਮੌਤ

ਦੋ ਮਹੀਨੇ ਪਹਿਲਾਂ ਇੰਗਲੈਂਡ ਗਏ ਨੌਜਵਾਨ ਦੀ ਮੌਤ ਜਲੰਧਰ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਦੋ ਮਹੀਨੇ ਪਹਿਲਾਂ ਜਲੰਧਰ ਤੋਂ ਪੜ੍ਹਾਈ ਲਈ ਇੰਗਲੈਂਡ ਗਏ ਲੋਹੀਆਂ ਖਾਸ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕ ਗੁਰਵੰਸ਼ਦੀਪ ਸਿੰਘ (19) ਵਾਸੀ ਪਿੰਡ ਗਿੱਦੜ ਪਿੰਡੀ ਲੋਹੀਆਂ ਖਾਸ 13 ਜੁਲਾਈ ਨੂੰ ਇੰਗਲੈਂਡ ਗਿਆ ਸੀ। ਜਾਣਕਾਰੀ ਮੁਤਾਬਕ ਬੀਤੇ ਦਿਨ ਪਰਿਵਾਰਕ […]

Continue Reading

ਪੰਜਾਬ ਦੇ ਬਿਜਲੀ ਮੁਲਾਜ਼ਮ ਅੱਜ ਤੋਂ ਕਰਨਗੇ ਤਿੰਨ ਦਿਨਾਂ ਹੜਤਾਲ

ਪੰਜਾਬ ਦੇ ਬਿਜਲੀ ਮੁਲਾਜ਼ਮ ਅੱਜ ਤੋਂ ਕਰਨਗੇ ਤਿੰਨ ਦਿਨਾਂ ਹੜਤਾਲ ਚੰਡੀਗੜ੍ਹ, 10 ਸਤੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੂੰ ਵੀ ਹੜਤਾਲ ‘ਤੇ ਜਾਣਾ ਪੈ ਰਿਹਾ ਹੈ। ਸਾਰੇ ਮੁਲਾਜ਼ਮ ਅੱਜ ਮੰਗਲਵਾਰ ਤੋਂ 3 ਦਿਨ ਹੜਤਾਲ ‘ਤੇ ਰਹਿਣਗੇ। ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਫੋਰਮ ਅਤੇ ਜੂਨੀਅਰ ਇੰਜਨੀਅਰ ਐਸੋਸੀਏਸ਼ਨ ਨੇ ਸਰਕਾਰ ’ਤੇ ਉਨ੍ਹਾਂ ਦੀਆਂ […]

Continue Reading

ਖੰਨਾ ਨੇੜੇ ਆਮ ਆਦਮੀ ਪਾਰਟੀ ਦੇ ਆਗੂ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

ਖੰਨਾ ਨੇੜੇ ਆਮ ਆਦਮੀ ਪਾਰਟੀ ਦੇ ਆਗੂ ਨੂੰ ਮਾਰੀਆਂ ਗੋਲੀਆਂ, ਹੋਈ ਮੌਤ ਖੰਨਾ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਖੰਨਾ ਨੇੜਲੇ ਪਿੰਡ ਇਕੋਲਾਹਾ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਤ੍ਰਿਲੋਚਨ ਸਿੰਘ ਦਾ ਸੋਮਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਾਮ ਨੂੰ ਜਿਵੇਂ ਹੀ ਉਹ ਆਪਣੇ ਖੇਤ ਤੋਂ ਘਰ ਪਰਤ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ ਬਟਾਲਾ, 10 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਬਟਾਲਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।537ਵੇਂ ਵਿਆਹ ਪੁਰਬ ਮੌਕੇ ਬਟਾਲਾ ਅਤੇ ਆਸ-ਪਾਸ ਦੇ ਗੁਰੂਘਰਾਂ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਜਾ ਰਿਹਾ ਹੈ। ਇਸ ਦੇ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ10-09-2024 ਅੰਗ 636 Sachkhand Sri Harmandir Sahib Amritsar Vikhe Hoea Amrit Wele Da Mukhwak Ang 636 Date: 10-09-2024 ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ […]

Continue Reading

ਨਵੋਦਿਆ ਪਰਿਵਾਰ ਪੰਜਾਬ ਦੀ 11ਵੀਂ ਅਲੂਮਨੀ ਮੀਟ 28 ਸਤੰਬਰ ਨੂੰ ਮੋਹਾਲੀ ‘ਚ

ਸਾਬਕਾ ਵਿਦਿਆਰਥੀ ਸਫਲਤਾ ਪ੍ਰਾਪਤੀ ਮੰਤਰ ਦੇਣ ਦੇ ਨਾਲ-ਨਾਲ ਆਪਣੇ ਤਜ਼ਰਬੇ ਕਰਨਗੇ ਸਾਂਝੇ ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ: ਜਵਾਹਰ ਨਵੋਦਿਆ ਵਿਦਿਆਲਿਆ ਸੰਗਠਨ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਪੜ੍ਹ ਚੁੱਕੇ ਸਾਬਕਾ ਵਿਦਿਆਰਥੀਆਂ ਦੀ ਪੰਜਾਬ ਇਕਾਈ “ਨਵੋਦਿਆ ਪਰਿਵਾਰ ਪੰਜਾਬ” ਵੱਲੋਂ 28 ਸਤੰਬਰ ਨੂੰ ਮੋਹਾਲੀ ਵਿਖੇ 11ਵੀਂ ਅਲੂਮਨੀ ਮੀਟ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਵਾਹਰ ਨਵੋਦਿਆ […]

Continue Reading

ਬਿਜਲੀ ਕਰਮਚਾਰੀਆਂ ਵੱਲੋਂ ਭਲਕ ਤੋਂ ਤਿੰਨ ਦਿਨਾਂ ਲਈ ਕੰਮਕਾਜ ਠੱਪ ,ਜਾਣਗੇ ਹੜਤਾਲ ਤੇ

ਬਿਜਲੀ ਕਰਮਚਾਰੀਆਂ ਵੱਲੋਂ ਭਲਕ ਤੋਂ ਤਿੰਨ ਦਿਨਾਂ ਲਈ ਕੰਮਕਾਜ ਠੱਪ ,ਜਾਣਗੇ ਹੜਤਾਲ ਤੇ ਪਟਿਆਲਾ 9 ਸਤੰਬਰ ,ਬੋਲੇ ਪੰਜਾਬ ਬਿਊਰੋ : ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਫੋਰਮ ਅਤੇ ਜੂਨੀਅਰ ਇੰਜਨੀਅਰ ਐਸੋਸੀਏਸ਼ਨ ਨੇ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲੈਣ ਦੇ ਇਲਜ਼ਾਮ ਲਾਏ ਹਨ। ਇਸ ਹੜਤਾਲ ਦੇ ਨਤੀਜੇ ਵਜੋਂ ਜੇਕਰ ਕਿਤੇ ਕੋਈ ਨੁਕਸ […]

Continue Reading

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਮਾਨਸਾ ਵਿਖੇ ਸਨਮਾਨ

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਮਾਨਸਾ ਵਿਖੇ ਸਨਮਾਨ ਮਾਨਸਾ, 8 ਸਤੰਬਰ ,ਬੋਲੇ ਪੰਜਾਬ ਬਿਊਰੋ : ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੀਆਂ ਨਵੀਂਆਂ ਜਿੰਮੇਵਾਰੀਆਂ ਸੌਂਪਣ ਤੋਂ ਬਾਅਦ ਅੱਜ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਮਾਨਸਾ ਵਿੱਚ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਵਿਸ਼ੇਸ ਤੌਰ ਸਨਮਾਨ ਕਰਨ ਤੋਂ ਬਾਅਦ ਭਰੋਸਾ […]

Continue Reading

ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ

ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ […]

Continue Reading

ਫਿਰੋਜ਼ਪੁਰ ਤੀਹਰਾ ਕਤਲ ਕਾਂਡ: 6 ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ,ਜਾਂਚ ਦੌਰਾਨ ਹੋਇਆ ਖੁਲਾਸਾ

ਫਿਰੋਜ਼ਪੁਰ ਤੀਹਰਾ ਕਤਲ ਕਾਂਡ: 6 ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ,ਜਾਂਚ ਦੌਰਾਨ ਹੋਇਆ ਖੁਲਾਸਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਲਿਆਂਦਾ ਜਾ ਰਿਹਾ ਹੈ ਫਿਰੋਜ਼ਪੁਰ, ਅੱਜ ਸ਼ਾਮ ਤੱਕ ਪਹੁੰਚਣ ਦੀ ਉਮੀਦ ਗ੍ਰਿਫ਼ਤਾਰ ਛੇ ਸ਼ੂਟਰ ਭਗੌੜੇ ਆਸ਼ੀਸ਼ ਚੋਪੜਾ ਦੇ […]

Continue Reading