ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਐਸ.ਏ.ਐਸ.ਨਗਰ, 9 ਸਤੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਮਨਾਇਆ ਗਿਆ ਜਿਸ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ […]

Continue Reading

ਮਹਿਲਾ ਵਕੀਲ ਦੀ ਘਿਨਾਉਣੀ ਹੱਤਿਆ ਦੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਕਰੋ- ਜਮਹੂਰੀ ਅਧਿਕਾਰ ਸਭਾ ਪੰਜਾਬ

ਮਹਿਲਾ ਵਕੀਲ ਦੀ ਘਿਨਾਉਣੀ ਹੱਤਿਆ ਦੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਕਰੋ- ਜਮਹੂਰੀ ਅਧਿਕਾਰ ਸਭਾ ਪੰਜਾਬ ਗੁਰਦਾਸਪੁਰ 9ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ): ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਉੱਤਰ ਪ੍ਰਦੇਸ਼ ਕਾਸਗੰਜ ਵਿੱਚ ਮਹਿਲਾ ਵਕੀਲ ਦੀ ਘਿਨਾਉਣੀ ਹੱਤਿਆ ‘ਤੇ ਡੂੰਘੇ ਦੁੱਖ ਅਤੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ।ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰਧਾਨ ਪ੍ਰੋ. ਜਗਮੋਹਨ ਸਿੰਘ, ਜਨਰਲ […]

Continue Reading

ਸ੍ਰੀ ਗੁਰੂ ਰਵਿਦਾਸ ਸੇਵਾਮਿਸ਼ਨ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ

ਸ੍ਰੀ ਗੁਰੂ ਰਵਿਦਾਸ ਸੇਵਾਮਿਸ਼ਨ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ ਸ੍ਰੀ ਚਮਕੌਰ ਸਾਹਿਬ ,9, ਸਤੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੋਸਾਇਟੀ ਰਜਿ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਇੱਕ ਧਾਰਮਿਕ ਸਮਾਗਮ ਕਰਾਇਆ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਗੁਰਚਰਨ ਸਿੰਘ ਮਾਣੇ ਮਾਜਰਾ, ਜਨਰਲ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਆਲ ਇੰਡੀਆ ਪ੍ਰਿੰਸੀਪਲ ਐਕਸੀਲੈਂਸ ਐਵਾਰਡ ਨਾਲ ਨਿਵਾਜ਼ੇ

ਦੇਸ਼ ਭਗਤ ਯੂਨੀਵਰਸਿਟੀ ਨੇ ਆਲ ਇੰਡੀਆ ਪ੍ਰਿੰਸੀਪਲ ਐਕਸੀਲੈਂਸ ਐਵਾਰਡ ਨਾਲ ਨਿਵਾਜ਼ੇ ਮੰਡੀ ਗੋਬਿੰਦਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਅਕਾਦਮਿਕ ਉੱਤਮਤਾ ਅਤੇ ਨਵੀਨਤਾ ਲਈ ਆਪਣੀ ਵਚਨਬੱਧਤਾ ਲਈ ਪ੍ਰਸਿੱਧ ਸੰਸਥਾ ਹੈ ਜਿਸ ਨੇ ਮਾਣ ਨਾਲ ਆਲ ਇੰਡੀਆ ਪ੍ਰਿੰਸੀਪਲਜ਼ ਐਸੋਸੀਏਸ਼ਨ (ਏ.ਆਈ.ਪੀ.ਏ.) ਮੀਟਿੰਗ ਦੀ ਮੇਜ਼ਬਾਨੀ ਕੀਤੀ। ਇਸ ਇਤਿਹਾਸਕ ਘਟਨਾ ਨੇ ਭਾਰਤ ਵਿੱਚ ਸਿੱਖਿਆ ਦੇ ਭਵਿੱਖ […]

Continue Reading

ਟਰਾਈਸਿਟੀ ‘ਚ ਕੈਬ ਡਰਾਈਵਰਾਂ ਦੀ ਹੜਤਾਲ

ਦਰਾਂ ‘ਚ ਸੋਧ ਦੀ ਮੰਗ ਕਰਦੇ ਹੋਏ ਗਵਰਨਰ ਹਾਊਸ ਵੱਲ ਮਾਰਚ ਕਰਨਗੇ ਚੰਡੀਗੜ੍ਹ 9 ਸਤੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਅੱਜ (ਸੋਮਵਾਰ) ਟੈਕਸੀਆਂ ਨਹੀਂ ਚੱਲ ਰਹੀਆਂ। ਕੈਬ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਸਾਰੇ ਟੈਕਸੀ ਡਰਾਈਵਰ ਚੰਡੀਗੜ੍ਹ ਦੇ ਸੈਕਟਰ-17 ਪਰੇਡ ਗਰਾਊਂਡ ਦੇ ਸਾਹਮਣੇ ਆਪਣੇ ਵਾਹਨਾਂ ਸਮੇਤ ਇਕੱਠੇ ਹੋ ਗਏ […]

Continue Reading

AAP ਨੇ ਹਰਿਆਣਾ ਦੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

AAP ਨੇ ਹਰਿਆਣਾ ਦੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਚੰਡੀਗੜ੍ਹ : 9 ਸਤੰਬਰ, ਬੋਲੇ ਪੰਜਾਬ ਬਿਊਰੋ: ਹਰਿਆਣਾ ਵਿਧਾਨ ਸਭਾ ਚੋਣਾ ਲਈ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।

Continue Reading

ਮੋਹਾਲੀ ਏਅਰਪੋਰਟ ਚੌਕ ‘ਤੇ ਹਥਿਆਰਾਂ ਸਮੇਤ 2 ਬਦਮਾਸ਼ ਫੜੇ:

ਪਹਿਲਾਂ ਵੀ ਦਰਜ ਹੋਏ ਕੇਸ, ਪੁਲਿਸ ਜਾਂਚ ‘ਚ ਜੁਟੀ ਮੁਹਾਲੀ 9 ਸਤੰਬਰ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ […]

Continue Reading

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ” ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ […]

Continue Reading

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਕਰੇਗੀ ਸਰਕਾਰ ਦਾ ਘਿਰਾਓ :

ਪੈਟਰੋਲ, ਡੀਜ਼ਲ ਤੇ ਹੋਰ ਵਸਤੂਆਂ ‘ਤੇ ਟੈਕਸ ਵਧਾਉਣ ‘ਤੇ ਇਤਰਾਜ਼, ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰੋਗਰਾਮ ਤੈਅ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਸਰਕਾਰ ਖਿਲਾਫ ਬਣਾਈ ਰਣਨੀਤੀ ਚੰਡੀਗੜ੍ਹ 9 ਸਤੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਬਗਾਵਤ ਤੋਂ ਬਾਅਦ ਬਣੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੀ ਹੁਣ ਲੋਕ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ […]

Continue Reading

ਪੰਜਾਬ ਸਰਕਾਰ ਨੇ ਕਰਜ਼ੇ ਦੀ ਸੀਮਾ ਵਧਾਉਣ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ

10 ਹਜ਼ਾਰ ਕਰੋੜ ਰੁਪਏ ਦੇ ਵਾਧੇ ਦੀ ਮੰਗ ਚੰਡੀਗੜ੍ਹ 9 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਚਾਲੂ ਵਿੱਤੀ ਸਾਲ ਦੌਰਾਨ ਕਰਜ਼ੇ ਦੀ ਸੀਮਾ ਵਧਾਉਣ ਦੀ ਮੰਗ ਰੱਖੀ ਹੈ। ਸਰਕਾਰ ਨੇ ਕਰਜ਼ਾ ਸੀਮਾ 10 ਹਜ਼ਾਰ ਕਰੋੜ ਰੁਪਏ ਵਧਾਉਣ ਦੀ ਮੰਗ ਕੀਤੀ ਹੈ। ਇਸ ਦੇ ਲਈ ਸਰਕਾਰ ਵੱਲੋਂ ਵਿੱਤ ਮੰਤਰਾਲੇ ਨੂੰ ਪੱਤਰ […]

Continue Reading