ਉਲੰਪਿਕ ਖਿਡਾਰੀ ਸਰਬਜੋਤ ਸਿੰਘ ਦਾ ਉਗਰਾਹਾਂ ਜਥੇਬੰਦੀ ਵੱਲੋਂ ਕੀਤਾ ਗਿਆ ਸਨਮਾਨ

ਉਲੰਪਿਕ ਖਿਡਾਰੀ ਸਰਬਜੋਤ ਸਿੰਘ ਦਾ ਉਗਰਾਹਾਂ ਜਥੇਬੰਦੀ ਵੱਲੋਂ ਕੀਤਾ ਗਿਆ ਸਨਮਾਨ ਲਾਲੜੂ 21 ਅਗਸਤ ,ਬੋਲੇ ਪਮਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਰਾਬੱਸੀ ਦੇ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਕਿਸਾਨ ਆਗੂਆਂ ਵੱਲੋਂ ਅੱਜ ਪਿੰਡ ਬਟੋਲੀ ਵਿਖੇ ਉਲੰਪਿਕ ਪੈਰਿਸ ਵਿੱਚ ਮੈਡਲ ਜਿੱਤਣ ਵਾਲੇ ਨੋਜਵਾਨ ਸਰਬਜੋਤ ਸਿੰਘ ਦੇ ਘਰ ਪੁੱਜ ਕੇ ਉਨ੍ਹਾਂ […]

Continue Reading

ਭਗਵੰਤ ਮਾਨ ਸਰਕਾਰ ਜ਼ਿਲ੍ਹਾ ਪੱਧਰ ‘ਤੇ ਘੱਟੋ-ਘੱਟ ਇਕ ਸਰਕਾਰੀ ਸਕੂਲ ‘ਚ 10 ਮੀਟਰ ਦੀ ਸ਼ੂਟਿੰਗ ਰੇਂਜ ਬਣਾਏਗੀ-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਮੋਹਾਲੀ ਸ਼ੂਟਿੰਗ ਰੇਂਜ ਵਿਖੇ ਓਲੰਪੀਅਨ ਅਤੇ ਹੋਰ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਪੰਜਾਬ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਨੇ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਕਰਵਾਈ ਐਸੋਸੀਏਸ਼ਨ ਨੇ ਲਾਸ ਏਂਜੇਲਸ ਓਲੰਪਿਕ ਚ ਮੈਡਲਾਂ ਲਈ ਪੰਜਾਬ ਦੇ ਹੋਰ ਅੰਤਰਰਾਸ਼ਟਰੀ ਖਿਡਾਰੀਆਂ ਦਾ ਯੋਗਦਾਨ ਦੇਣ ਦਾ ਵਾਅਦਾ ਕੀਤਾ ਐਸ.ਏ.ਐਸ.ਨਗਰ, 20 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ […]

Continue Reading

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

ਪੰਜਾਬ ਦੀ ਨਸ਼ਿਆਂ ਵਿਰੁੱਧ ਜੰਗ ਵਿੱਚ ਖਿਡਾਰੀਆਂ ਨੂੰ ਬ੍ਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਚੰਡੀਗੜ੍ਹ, 18 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ […]

Continue Reading

ਭਾਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ’ਤੇ ਭਰਵਾਂ ਸਵਾਗਤ

ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ ਸਾਹਿਬ, 11 ਅਗਸਤ,ਬੋਲੇ ਪੰਜਾਬ ਬਿਊਰੋ : ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤੀ ਹਾਕੀ ਟੀਮ ਅੱਜ ਪੰਜਾਬ ਪਹੁੰਚ ਗਈ ਹੈ। ਅੱਜ ਐਤਵਾਰ ਨੂੰ ਅੰਮ੍ਰਿਤਸਰ ਪਹੁੰਚਣ ਉਤੇ ਮੰਤਰੀ, ਵਿਧਾਇਕ, ਲੋਕ ਸਭਾ ਮੈਂਬਰ ਤੇ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਏਅਰਪੋਰਟ ਉਤੇ […]

Continue Reading

ਓਲੰਪਿਕ ਤਮਗਾ ਜੇਤੂ ਸ਼ੂਟਰ ਸਰਬਜੋਤ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ

ਓਲੰਪਿਕ ਤਮਗਾ ਜੇਤੂ ਸ਼ੂਟਰ ਸਰਬਜੋਤ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ ਚੰਡੀਗੜ੍ਹ 11 ਅਗਸਤ,ਬੋਲੇ ਪੰਜਾਬ ਬਿਊਰੋ : ਅੰਬਾਲਾ ਦੇ ਰਹਿਣ ਵਾਲੇ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਕੱਲ੍ਹ ਹੀ ਮੁੱਖ ਮੰਤਰੀ ਨਾਇਬ ਸੈਣੀ ਨੇ ਸਰਬਜੋਤ ਸਿੰਘ ਨੂੰ ਖੇਡ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਦੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। […]

Continue Reading

ਪ੍ਰਿੰਸੀਪਲ ਸਰਵਣ ਸਿੰਘ ਨੇ ਆਪਣਾ ‘ਖ਼ੇਡ ਰਤਨ ਪੁਰਸਕਾਰ’ (ਸਵਾ ਦੋ ਤੋਲ਼ੇ ਦਾ ਸੋਨ-ਮੈਡਲ) ਵਿਨੇਸ਼ ਫ਼ੋਗਾਟ ਦੀ ਝੋਲੀ ਪਾਉਣ ਦਾ ਕੀਤਾ ਐਲਾਨ

ਪ੍ਰਿੰਸੀਪਲ ਸਰਵਣ ਸਿੰਘ ਨੇ ਆਪਣਾ ‘ਖ਼ੇਡ ਰਤਨ ਪੁਰਸਕਾਰ’ (ਸਵਾ ਦੋ ਤੋਲ਼ੇ ਦਾ ਸੋਨ-ਮੈਡਲ) ਵਿਨੇਸ਼ ਫ਼ੋਗਾਟ ਦੀ ਝੋਲੀ ਪਾਉਣ ਦਾ ਕੀਤਾ ਐਲਾਨ ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ : ਦਰਅਸਲ, ਪੈਰਿਸ ਓਲੰਪਿਕਸ ਦੇ ਫਾਈਨਲ ਮੁਕਾਬਲੇ ਵਾਲੇ ਦਿਨ ਸਵੇਰੇ ਵਿਨੇਸ਼ ਫੋਗਾਟ ਨੂੰ 100 ਗ੍ਰਾਮ ਭਾਰ ਜ਼ਿਆਦਾ ਹੋਣ ਕਰ ਕੇ ਖੇਡਣ ’ਚ ਅਯੋਗ ਐਲਾਨ ਦਿੱਤਾ ਸੀ। ਜਿਸ ਤੋਂ […]

Continue Reading

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ ਚੰਡੀਗੜ੍ਹ,9 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਜਿੱਤਿਆ ਦੂਜਾ ਓਲੰਪਿਕ ਤਗਮਾ

ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਜਿੱਤਿਆ ਦੂਜਾ ਓਲੰਪਿਕ ਤਗਮਾ ਚੰਡੀਗੜ੍ਹ, 8ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਦਾ ਕਾਂਸੀ ਤਮਗਾ ਜਿੱਤਿਆ ਹੈ। ਟੀਮ ਇੰਡੀਆ ਨੇ ਸਪੇਨ ਨੂੰ 2-1 ਨਾਲ ਹਰਾਇਆ। ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਉਹ 10 ਗੋਲਾਂ ਦੇ ਨਾਲ ਟੂਰਨਾਮੈਂਟ ਦਾ ਚੋਟੀ ਦਾ ਸਕੋਰਰ […]

Continue Reading

ਭਾਰਤੀ ਖਿਡਾਰੀਆਂ ਨਾਲ ਬੇਇਨਸਾਫੀ ਖਿਲਾਫ਼ ਆਵਾਜ਼ ਚੁੱਕਣ ਦੀ ਬਜਾਏ ਮੂਕ ਦਰਸ਼ਕ ਬਣੀ ਭਾਰਤੀ ਓਲੰਪਿਕ ਐਸੋਸੀਏਸ਼ਨ

ਕੇਂਦਰ ਨੇ ਯੂਕਰੇਨ ਜੰਗ ਰੋਕਣ ਦੀਆਂ ਫੜ੍ਹਾਂ ਮਾਰੀਆਂ ਪਰ ਓਲੰਪਿਕ ਵਿਖੇ ਸਾਡੇ ਖਿਡਾਰੀਆਂ ਨਾਲ ਹੋ ਰਹੇ ਮਤਰੇਈ ਮਾਂ ਵਾਲੇ ਸਲੂਕ ਬਾਰੇ ਚੁੱਪ ਨਾ ਤੋੜੀ ਚਰਖੀ ਦਾਦਰੀ ਵਿਖੇ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 7 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ […]

Continue Reading

ਪੈਰਿਸ ਓਲੰਪਿਕ ‘ਚ ਦੇਸ਼ ਲਈ 2 ਤਗਮੇ ਜਿੱਤ ਕੇ ਵਾਪਸ ਪਹੁੰਚੀ ਮਨੂ ਭਾਕਰ

ਪੈਰਿਸ ਓਲੰਪਿਕ ‘ਚ ਦੇਸ਼ ਲਈ 2 ਤਗਮੇ ਜਿੱਤ ਕੇ ਵਾਪਸ ਪਹੁੰਚੀ ਮਨੂ ਭਾਕਰ ਚੰਡੀਗੜ੍ਹ, 7 ਅਗਸਤ, ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਝੱਜਰ ਦੀ ਰਹਿਣ ਵਾਲੀ ਮਨੂ ਭਾਕਰ ਪੈਰਿਸ ਓਲੰਪਿਕ ਵਿੱਚ 2 ਕਾਂਸੀ ਦੇ ਤਗਮੇ ਜਿੱਤ ਕੇ ਦੇਸ਼ ਪਰਤ ਆਈ ਹੈ। ਮਨੂ ਭਾਕਰ ਦੇ ਸਵਾਗਤ ਲਈ ਪਿਤਾ ਰਾਮ ਕਿਸ਼ਨ ਭਾਕਰ ਅਤੇ ਮਾਂ ਸੁਮੇਧਾ ਭਾਕਰ ਦਿੱਲੀ […]

Continue Reading