‘ਯੁੱਧ ਨਸ਼ਿਆਂ ਵਿਰੁੱਧ’: 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ

ਚੰਡੀਗੜ੍ਹ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਦੇ 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 6020 ਡਰੱਗ […]

Continue Reading

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਚੰਡੀਗੜ੍ਹ, ਅਪ੍ਰੈਲ 5 ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ  ਸੂਬੇ ਦਾ ਦੌਰਾ ਕੀਤਾ ਜਾਵੇਗਾ।  ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ  ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ। ਬੁਲਾਰੇ […]

Continue Reading

ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਰੱਖੇ ਗਏ

ਚੰਡੀਗੜ੍ਹ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, […]

Continue Reading

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਚੰਡੀਗੜ੍ਹ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ […]

Continue Reading

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਚੰਡੀਗੜ੍ਹ/ਗੁਰਦਾਸਪੁਰ, ਅਪ੍ਰੈਲ 5 ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ […]

Continue Reading

ਭਗਵੰਤ ਮਾਨ ਵੱਲੋਂ ਬਿਜਾਈ ਸਬੰਧੀ ਦਿੱਤੇ ਗਏ ਗਲਤ ਬਿਆਨਾਂ ਕਾਰਨ ਕਿਸਾਨ ਹੋ ਰਹੇ ਹਨ ਪ੍ਰੇਸ਼ਾਨ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਭਗਵੰਤ ਮਾਨ ਵੱਲੋਂ ਝੋਨੇ ਦੀ ਫ਼ਸਲ ਦੀ ਬਿਜਾਈ ਸਬੰਧੀ ਵਾਰ-ਵਾਰ ਆਪਣਾ ਬਿਆਨ ਬਦਲਣ ਬਾਰੇ ਪੁੱਛੇ ਗਏ ਸਵਾਲ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਾਰ-ਵਾਰ ਗਲਤ ਬਿਆਨ ਦੇ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ […]

Continue Reading

ਪ੍ਰੋਡਕਸ਼ਨ ਹਾਊਸ ‘ਆਰ ਸੀ’ਜ਼ ਫਿਲਮੀਲਿੰਕਸ’ ਲਾਂਚ ਹੋਇਆ

ਚੰਡੀਗੜ੍ਹ, 5 ਅਪਰੈਲ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੈਕੇਜਿੰਗ ਇੰਡਸਟਰੀ ਦੇ ਸੀਈਓ ਰਾਜਨ ਚੋਪੜਾ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪ੍ਰੋਡਕਸ਼ਨ ਹਾਊਸ ‘ਆਰ ਸੀ’ਜ਼ ਫਿਲਮੀਲਿੰਕਸ’ ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਨੇ ਪ੍ਰੋਡਕਸ਼ਨ ਹਾਊਸ ਦੇ ਬੈਨਰ ਹੇਠ ਬਣਿਆ ਪਹਿਲਾ ਗੀਤ ਵੀ ਸਰੋਤਿਆਂ ਦੇ ਸਾਹਮਣੇ ਪੇਸ਼ ਕੀਤਾ ਜਿਸ ਵਿੱਚ ਉਨ੍ਹਾਂ ਨੇ ਆਪਣੇ ਸਪੁੱਤਰ ਗੋਕੁਲ ਚੋਪੜਾ ਨੂੰ ਵੀ ਇੱਕ […]

Continue Reading

ਪੁਸਤਕ ‘ਵੂਈ ਆਰ ਸੋਢੀਜ’ ਲੋਕ ਅਰਪਿਤ ਹੋਈ

ਸੋਢੀ ਵੰਸ਼ ਨਾਲ ਸਬੰਧਿਤ ਇਹ ਕਿਤਾਬ ਅਨਮੋਲ ਖ਼ਜ਼ਾਨਾ ਹੈ: ਰਾਣਾ ਸੋਢੀ ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਸੋਢੀ ਵੰਸ਼ ਸ੍ਰੀ ਰਾਮ ਚੰਦਰ ਜੀ ਦੇ ਪੁੱਤਰ ਸ਼੍ਰੀ ਲਵ ਤੋਂ ਸ਼ੁਰੂ ਹੋਇਆ ਅਤੇ ਦੂਜੇ ਪੁੱਤਰ ਸ਼੍ਰੀ ਕੁਸ਼ ਤੋਂ ਬੇਦੀ ਕੁਲ ਸ਼ੁਰੂ ਹੋਈ। ਪ੍ਰੈੱਸ ਕਲੱਬ ਚੰਡੀਗੜ ਵਿਖੇ ਆਯੋਜਿਤ ਵਿਸੇਸ਼ ਸਮਾਗਮ ਵਿੱਚ ਬੋਲਦਿਆਂ ਆਪਣੀ ਅੰਗਰੇਜੀ ਦੀ ਕਿਤਾਬ […]

Continue Reading

ਪੰਜਾਬ ਸਰਕਾਰ ਵੱਲੋਂ ਇੱਕ ਦਿਨਾ ਛੁੱਟੀ ਦਾ ਐਲਾਨ

ਚੰਡੀਗੜ੍ਹ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਡਾ.ਬੀ.ਆਰ.ਅੰਬੇਦਕਰ ਜਯੰਤੀ ਮੌਕੇ 14 ਅਪ੍ਰੈਲ (ਸੋਮਵਾਰ) ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੋਟੀਫਿਕੇਸ਼ਨ ਸੈਕਸ਼ਨ 25 ਐਕਟ 1881 ਤਹਿਤ ਜਾਰੀ ਕੀਤਾ ਗਿਆ ਹੈ।ਇਸ ਦਿਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਅਦਾਰੇ ਅਤੇ […]

Continue Reading

ਨਵੇਂ ਪਦ ਉੱਨਤ ਹੋਏ ਪ੍ਰਿੰਸੀਪਲ ਵੱਖ ਵੱਖ ਕਾਲਜਾਂ ‘ਚ ਕੀਤੇ ਤਾਇਨਾਤ

ਚੰਡੀਗੜ੍ਹ: 5 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਤਰੱਕੀ ਉਪਰੰਤ 17 ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading