ਪੈਟਰੋਲ-ਡੀਜ਼ਲ ‘ਤੇ ਵੈਟ ਵਧਾ ਕੇ ਸਰਕਾਰ ਨੇ ਜਨਤਾ ‘ਤੇ ਆਰਥਿਕ ਬੋਝ ਪਾਇਆ : ਡਾ. ਸੁਭਾਸ਼-ਸ਼ਰਮਾ

ਕਿਹਾ,ਮੁਫਤ ਬਿਜਲੀ ਦੀ ਸ਼ੇਖੀ ਮਾਰਨ ਵਾਲੀ ‘ਆਪ’ ਸਰਕਾਰ ਨੇ ਸਬਸਿਡੀ ਵੀ ਖਤਮ ਕੀਤੀ ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਪੰਜਾਬ ਦੀ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾ ਕੇ ਅਤੇ ਬਿਜਲੀ ‘ਤੇ 3 ਰੁਪਏ ਦੀ ਸਬਸਿਡੀ ਖਤਮ ਕਰਕੇ […]

Continue Reading

ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ-ਵਿਧਾਇਕ ਕੁਲਵੰਤ ਸਿੰਘ

ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਸੌਂਪੇ ਐਸ.ਏ.ਐਸ.ਨਗਰ, 05 ਸਤੰਬਰ, ਬੋਲੇ ਪੰਜਾਬ ਬਿਊਰੋ : ਵਿਧਾਇਕ ਐਸ.ਏ.ਐਸ.ਨਗਰ ਕੁਲਵੰਤ ਸਿੰਘ ਮੋਹਾਲੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ ਹੈ।ਕਿਸਾਨ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਤਰੱਕੀਆਂ

ਚੰਡੀਗੜ੍ਹ: 5 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਆਈ ਪੀ ਐਸ ਅਧਿਕਾਰੀਆਂ ਨੂੰ ਡੀ ਆਈ ਜੀ ਅਤੇ ਆਈ ਜੀ ਰੈਂਕ ਵਜੋਂ ਤਰੱਕੀਆਂ ਦਿੱਤੀਆਂ ਗਈਆਂ ਹਨ

Continue Reading

ਸੀ ਜੀ ਸੀ ਲਾਂਡਰਾ ਕਾਲਜ ਦੇ ਵਿਦਿਆਰਥੀ ਤੇ ਜਾਨਲੇਵਾ ਹਮਲਾ ਕਰਨ ਵਾਲਾ ਕਾਬੂ

ਸੀ ਜੀ ਸੀ ਲਾਂਡਰਾ ਕਾਲਜ ਦੇ ਵਿਦਿਆਰਥੀ ਤੇ ਜਾਨਲੇਵਾ ਹਮਲਾ ਕਰਨ ਵਾਲਾ ਕਾਬੂ ਮੋਹਾਲੀ 5 ਸਤੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਪੁਲੀਸ ਨੇ ਸੀ ਜੀ ਸੀ ਲਾਂਡਰਾ ਕਾਲਜ ਵਿਚ ਹੋਟਲ ਮੈਨੇਜਮੈਂਟ ਦਾ ਕੋਰਸ ਕਰਨ ਵਾਲੇ ਮਾਨਵ ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਤਰੁਣ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਡੀ ਐਸ ਪੀ […]

Continue Reading

ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਮੰਤਵ ਨਾਲ ਲਿਆ ਫੈਸਲਾ ਚੰਡੀਗੜ੍ਹ, 5 ਸਤੰਬਰ ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ: ਜਿੰਪਾ

ਲੋਕ ਪੱਖੀ ਫੈਸਲੇ ਲੈਣੇ ਸਰਕਾਰ ਦੀ ਪਹਿਲ: ਮਾਲ ਮੰਤਰੀ ਚੰਡੀਗੜ੍ਹ, 5 ਸਤੰਬਰ ,ਬੋਲੇ ਪੰਜਾਬ ਬਿਊਰੋ : : ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ ਨੂੰ ਇਕ ਮਿਸਾਲੀ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ […]

Continue Reading

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਅਧਿਕਾਰੀਆਂ ਦੀ ਸ਼ਲਾਘਾ ਚੰਡੀਗੜ੍ਹ, 5 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ […]

Continue Reading

ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਪੰਜਾਬ ਵਿੱਚ ਡੀਜ਼ਲ ਅਤੇ ਪੈਟਰੋਲ ਉੱਤੇ ਟੈਕਸ (ਵੈਟ) ਵਾਧੇ ਉੱਤੇ ਡੂੰਘੀ ਚਿੰਤਾ ਪ੍ਰਗਟਾਈ

ਵੈਟ ਵਾਧੇ ‘ਤੇ ਮੁੜ ਵਿਚਾਰ ਕਰਨ ਅਤੇ ਵਾਧੇ ਨੂੰ ਵਾਪਸ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ 5 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਪੰਜਾਬ ਵਿੱਚ ਡੀਜ਼ਲ ਅਤੇ ਪੈਟਰੋਲ ਉੱਤੇ ਵੈਲਿਊ ਐਡਿਡ ਟੈਕਸ (ਵੈਟ) ਵਿੱਚ ਹਾਲ ਹੀ ਵਿੱਚ ਕੀਤੇ ਵਾਧੇ ਉੱਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਐਸੋਸੀਏਸ਼ਨ ਨੇ ਸੂਬਾ ਸਰਕਾਰ ਨੂੰ ਗੁਆਂਢੀ ਰਾਜਾਂ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਇਆ ਗਿਆ।

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਇਆ ਗਿਆ। ਐੱਸ.ਏ.ਐੱਸ. ਨਗਰ 5 ਸਤੰਬਰ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹੜਾ ਬੜੀ […]

Continue Reading

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ, ਪੱਤਰ ਜਾਰੀ

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ, ਪੱਤਰ ਜਾਰੀ ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ, ਪੱਤਰ ਜਾਰੀ ਕੀਤਾ ਗਿਆ ਹੈ।

Continue Reading