ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ […]

Continue Reading

ਝੋਨੇ ਦੀ ਖਰੀਦ ਵਿੱਚ ਦੇਰੀ ਨੂੰ ਲੈਕੇ ਯੂਥ ਅਕਾਲੀ ਦਲ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰਾਂ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਦੋਵੇਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ : ਸਰਬਜੀਤ ਝਿੰਜਰ ਚੰਡੀਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਨੇ ਅੱਜ ਆਪਣੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ, ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ, ਜਿਸ ਕਾਰਨ […]

Continue Reading

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਔਰਤਾਂ ਦੇ ਮਾਣ-ਸਤਿਕਾਰ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵੀ ਕੀਤਾ ਪ੍ਰੇਰਿਤ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ […]

Continue Reading

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਡਾ […]

Continue Reading

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਮੁਲਜ਼ਮ ਨੇ ਪਹਿਲੀ ਕਿਸ਼ਤ ਵਜੋਂ ਲਏ ਸੀ 5,000 ਰੁਪਏ ਚੰਡੀਗੜ੍ਹ, 30 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ […]

Continue Reading

CM ਮਾਨ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4%DA ਦੇਣ ਦਾ ਕੀਤਾ ਐਲਾਨ

CM ਮਾਨ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4%DA ਦੇਣ ਦਾ ਕੀਤਾ ਐਲਾਨ ਚੰਡੀਗੜ੍ਹ 30 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। 01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ […]

Continue Reading

ਜਲ ਸਪਲਾਈ ਕਾਮੇ 9 ਨਵੰਬਰ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਕਰਨਗੇ ਝੰਡਾ ਮਾਰਚ :ਵਾਹਿਦਪੁਰੀ

ਪਹਿਲੇ ਜਲ ਸਪਲਾਈ ਮੰਤਰੀ ਅਤੇ ਐਚ ਓ ਡੀ ਚੰਡੀਗੜ੍ਹ ਨਾਲ ਹੋਈਆਂ ਮੀਟਿੰਗਾਂ ਦੇ ਫੈਸਲੇ ਲਾਗੂ ਨਾਂ ਕਰਨ ਤੇ ਫੀਲਡ ਕਾਮਿਆਂ ਵਿੱਚ ਰੋਸ ਚੰਡੀਗੜ੍ਹ 30 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਮੁੱਖ ਦਫਤਰ 1406/22 ਬੀ ਚੰਡੀਗੜ੍ਹ) ਦੇ ਸੁਬਾਈ ਆਗੂਆਂ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ,ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ,ਗੁਰਵਿੰਦਰ ਸਿੰਘ […]

Continue Reading

ਦਿਵਾਲੀ ਦੇ ਮੱਦੇਨਜ਼ਰ ਪੰਜਾਬ ਦੇ ਹਸਪਤਾਲਾਂ ਨੂੰ ਵਿਸ਼ੇਸ਼ ਹਿਦਾਇਤਾਂ ਜਾਰੀ

ਦਿਵਾਲੀ ਦੇ ਮੱਦੇਨਜ਼ਰ ਪੰਜਾਬ ਦੇ ਹਸਪਤਾਲਾਂ ਨੂੰ ਵਿਸ਼ੇਸ਼ ਹਿਦਾਇਤਾਂ ਜਾਰੀ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਮੌਕੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ 24 ਘੰਟੇ ਡਾਕਟਰ ਮੌਜੂਦ ਰਹਿਣਗੇ। ਪਟਾਕਿਆਂ ਅਤੇ ਹੋਰ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਲਈ ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਦੀ ਐਮਰਜੈਂਸੀ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹਸਪਤਾਲਾਂ ਵਿੱਚ ਐਮਰਜੈਂਸੀ ਵਿੱਚ ਵਰਤੀਆਂ ਜਾਣ […]

Continue Reading

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅਧਿਕਾਰੀਆਂ ਦੀ ਸਬ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅਧਿਕਾਰੀਆਂ ਦੀ ਸਬ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ ਚੰਡੀਗੜ੍ਹ, 30 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੁਲਾਜ਼ਮਾਂ ਦੀ  ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅੱਜ ਅਧਿਕਾਰੀਆਂ ਦੀ ਸਬ ਕਮੇਟੀ ਦੀ ਮੀਟੰਗ ਹੋਵੇਗੀ। ਇਹ ਮੀਟਿੰਗ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ 11.30 ਵਜੇ ਹੋਵੇਗੀ। ਇਸ ਸਬ ਕਮੇਟੀ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 771

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-10-24 ,ਅੰਗ 771 Sachkhand Sri Harmandir Sahib Amritsar Vikhe Hoyea Amrit Wele Da Mukhwak Ang: 771, 30-10-24 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੪ ਕੱਤਕ (ਸੰਮਤ ੫੫੬ ਨਾਨਕਸ਼ਾਹੀ)30-10-24 ਸੂਹੀ ਮਹਲਾ ੩ ॥ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ […]

Continue Reading