ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ

ਸਟਾਫ ਨੂੰ ਨਾਗਰਿਕ ਸੇਵਾਵਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਨਿਰਦੇਸ਼ ਦਿੱਤੇ ਜ਼ੀਰਕਪੁਰ, 20 ਸਤੰਬਰ, ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਨਗਰ ਕੌਂਸਲ ਦਫਤਰ, ਜ਼ੀਰਕਪੁਰ ਦਾ ਅਚਨਚੇਤ ਦੌਰਾ ਕਰਕੇ ਨਾਗਰਿਕ ਸੇਵਾਵਾਂ ਦੇ ਨਿਪਟਾਰੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਨਗਰ ਕੌਂਸਲ ਨਾਲ ਸਬੰਧਤ ਮੁਸ਼ਕਿਲਾਂ ਦਾ ਜਾਇਜ਼ਾ […]

Continue Reading

ਡੀਬੀਯੂ ਪਲੇਸਬੋ ਕਲੱਬ ਵੱਲੋਂ ਨੈਸ਼ਨਲ ਫਾਰਮਾਕੋਵਿਜੀਲੈਂਸ ਹਫ਼ਤੇ ਦਾ ਆਯੋਜਨ

ਡੀਬੀਯੂ ਪਲੇਸਬੋ ਕਲੱਬ ਵੱਲੋਂ ਨੈਸ਼ਨਲ ਫਾਰਮਾਕੋ ਵਿਜੀਲੈਂਸ ਹਫ਼ਤੇ ਦਾ ਆਯੋਜਨ ਮੰਡੀ ਗੋਬਿੰਦਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਪਲੇਸਬੋ ਕਲੱਬ, ਫੈਕਲਟੀ ਆਫ਼ ਫਾਰਮੇਸੀ, ਦੇਸ਼ ਭਗਤ ਯੂਨੀਵਰਸਿਟੀ, ਮੰਡੀਗੋਬਿੰਦਗੜ੍ਹ ਨੇ ‘ਬਿਲਡਿੰਗ ਏਡੀਆਰ ਰਿਪੋਰਟਿੰਗ ਕਲਚਰ ਫਾਰ ਪੇਸ਼ੈਂਟਸ ਸੇਫਟੀ’ ਵਿਸ਼ੇ ‘ਤੇ ਚੌਥੇ ਨੈਸ਼ਨਲ ਫਾਰਮਾਕੋ ਵਿਜੀਲੈਂਸ ਵੀਕ-2024 ਦਾ ਆਯੋਜਨ ਕੀਤਾ। ਇਸ ਦਾ ਮੁੱਖ ਉਦੇਸ਼ ਸੁਰੱਖਿਅਤ ਦਵਾਈਆਂ ਅਤੇ ਮਰੀਜ਼ਾਂ ਦੀ ਸੁਰੱਖਿਆ […]

Continue Reading

ਡੀਬੀਯੂ ਐਗਰੀਮ ਕਲੱਬ ਨੇ ਮਨਾਇਆ ਵਿਸ਼ਵ ਬਾਂਸ ਦਿਵਸ

ਡੀਬੀਯੂ ਐਗਰੀਮ ਕਲੱਬ ਨੇ ਮਨਾਇਆ ਵਿਸ਼ਵ ਬਾਂਸ ਦਿਵਸ ਮੰਡੀ ਗੋਬਿੰਦਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਗਰੀਕਲਚਰ ਐਂਡ ਲਾਈਫ ਸਾਇੰਸਜ਼ ਅਤੇ ਸਵੱਛ ਭਾਰਤ/ਉੱਨਤ ਭਾਰਤ ਸੈੱਲ ਦੇ ਐਗਰੀਮ ਕਲੱਬ ਨੇ ਵਿਸ਼ਵ ਬਾਂਸ ਦਿਵਸ ਮਨਾਇਆ। ਇਹ ਇੱਕ ਸਲਾਨਾ ਸਮਾਗਮ ਹੈ ਜੋ ਬਾਂਸ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਵਿਕਾਸ ਵਿੱਚ […]

Continue Reading

ਟਰਾਂਸਪੋਰਟ ਵਿਭਾਗ ਨੇ 600 ਬੱਸਾਂ ਦੇ ਪਰਮਿਟ ਕੀਤੇ ਰੱਦ, 

ਬਾਦਲਾਂ ਦੀਆਂ ਵੀ ਕਈ ਬੱਸਾਂ ਨੂੰ ਲੱਗੀ ਬਰੇਕ ਚੰਡੀਗੜ੍ਹ, 20 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ।ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ […]

Continue Reading

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਮਿਲੀ ਨੌਕਰੀ ਚੰਡੀਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ […]

Continue Reading

ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

ਕਿਹਾ- ਮੇਰਾ ਵਾਰਿਸ ਪੰਜਾਬ ਸੰਸਥਾ ਨਾਲ ਕੋਈ ਲੈਣਾ-ਦੇਣਾ ਨਹੀਂ, ਕੇਂਦਰ-ਪੰਜਾਬ ਸਰਕਾਰ ਨੂੰ ਨੋਟਿਸ ਚੰਡੀਗੜ੍ਹ 20 ਸਤੰਬਰ ,ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਡੀ ਆਰਗੇਨਾਈਜ਼ੇਸ਼ਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਗੁਰਿੰਦਰ ਸਿੰਘ ਔਜਲਾ ਨੇ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਤੋਂ ਲਾਏ ਗਏ […]

Continue Reading

Big News :ਸੁਪਰੀਮ ਕੋਰਟ ਦਾ ਯੂਟਿਊਬ ਚੈਨਲ ਹੈਕ

Big News :ਸੁਪਰੀਮ ਕੋਰਟ ਦਾ ਯੂਟਿਊਬ ਚੈਨਲ ਹੈਕ ਨਵੀਂ ਦਿੱਲੀ 20 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਰਤ ਦੀ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕ ਕਰ ਲਿਆ ਗਿਆ ਹੈ, ਜਿੱਥੇ ਰਿਪਲ ਲੈਬਜ਼ ਦੁਆਰਾ ਵਿਕਸਤ XRP ਕ੍ਰਿਪਟੋਕਰੰਸੀ ਦਾ ਪ੍ਰਚਾਰ ਕਰਨ ਵਾਲੇ ਵੀਡੀਓ ਅਦਾਲਤ ਦੀ ਕਾਨੂੰਨੀ ਕਾਰਵਾਈ ਦੀ ਥਾਂ ‘ਤੇ ਅਪਲੋਡ ਕੀਤੇ ਗਏ ਹਨ।ਵਰਤਮਾਨ ਵਿੱਚ ਅਮਰੀਕੀ […]

Continue Reading

ਟਰੈਕਟਰ ’ਤੇ ਸਟੰਟ ਕਰ ਰਹੇ ਨੌਜਵਾਨਾਂ ਨੂੰ ਰੋਕਣਾ ਪਿਆ ਮਹਿੰਗਾ, ਫੇਟ ਮਾਰ ਕੇ ਬਜ਼ੁਰਗ ਦੀ ਹੱਤਿਆ

ਟਰੈਕਟਰ ’ਤੇ ਸਟੰਟ ਕਰ ਰਹੇ ਨੌਜਵਾਨਾਂ ਨੂੰ ਰੋਕਣਾ ਪਿਆ ਮਹਿੰਗਾ, ਫੇਟ ਮਾਰ ਕੇ ਬਜ਼ੁਰਗ ਦੀ ਹੱਤਿਆ ਸ਼ਾਹਕੋਟ, 20 ਸਤੰਬਰ,ਬੋਲੇ ਪੰਜਾਬ ਬਿਊਰੋ : ਸ਼ਾਹਕੋਟ ਦੇ ਥਾਣਾ ਕੋਟਲੀ ਸੂਰਤ ਮਲੀ ਅਧੀਨ ਪਿੰਡ ਨਿੱਜਰਪੁਰ ’ਚ ਬੀਤੀ ਸ਼ਾਮ ਟਰੈਕਟਰ ’ਤੇ ਸਟੰਟ ਕਰ ਰਹੇ ਨੌਜਵਾਨਾਂ ਨੂੰ ਰੋਕਣਾ ਇਕ ਵਿਅਕਤੀ ਨੂੰ ਮਹਿੰਗਾ ਪਿਆ। ਸਟੰਟ ਕਰਦੇ ਨੌਜਵਾਨਾਂ ਨੇ ਬਜ਼ੁਰਗ ਨੂੰ ਫੇਟ ਮਾਰ […]

Continue Reading

ਭਾਰਤ ‘ਚ ਐਪਲ ਆਈਫੋਨ 16 ਸੀਰੀਜ਼ ਦੀ ਵਿਕਰੀ ਸ਼ੁਰੂ, ਲੱਗੀਆਂ ਲੰਬੀਆਂ ਲਾਈਨਾਂ

ਭਾਰਤ ‘ਚ ਐਪਲ ਆਈਫੋਨ 16 ਸੀਰੀਜ਼ ਦੀ ਵਿਕਰੀ ਸ਼ੁਰੂ, ਲੱਗੀਆਂ ਲੰਬੀਆਂ ਲਾਈਨਾਂ ਨਵੀਂ ਦਿੱਲੀ , 20 ਸਤੰਬਰ,ਬੋਲੇ ਪੰਜਾਬ ਬਿਊਰੋ : ਐਪਲ ਦੀ ਆਈਫੋਨ 16 ਸੀਰੀਜ਼ ਦੀ ਵਿਕਰੀ ਅੱਜ ਤੋਂ ਭਾਰਤ ‘ਚ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਲੋਕਾਂ ‘ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਸੇਲ ਸ਼ੁਰੂ ਹੁੰਦੇ ਹੀ ਮੁੰਬਈ ਦੇ ਐਪਲ ਸਟੋਰ […]

Continue Reading

ਪੁਲਸ ਮੁਲਾਜ਼ਮ ਦੋਸਤ ਦੀ ਪਤਨੀ ਨਾਲ ਝਗੜੇ ਬਾਅਦ ਥਾਣੇ ਬੁਲਾ ਕੇ ਕੁੱਟਣ ਤੇ ਜ਼ਲੀਲ ਕਰਨ ਤੋਂ ਦੁਖੀ ਕਬੱਡੀ ਖਿਡਾਰੀ ਵਲੋਂ ਆਤਮ ਹੱਤਿਆ

ਪੁਲਸ ਮੁਲਾਜ਼ਮ ਦੋਸਤ ਦੀ ਪਤਨੀ ਨਾਲ ਝਗੜੇ ਬਾਅਦ ਥਾਣੇ ਬੁਲਾ ਕੇ ਕੁੱਟਣ ਤੇ ਜ਼ਲੀਲ ਕਰਨ ਤੋਂ ਦੁਖੀ ਕਬੱਡੀ ਖਿਡਾਰੀ ਵਲੋਂ ਆਤਮ ਹੱਤਿਆ ਸ਼ਾਹਕੋਟ, 20 ਸਤੰਬਰ,ਬੋਲੇ ਪੰਜਾਬ ਬਿਊਰੋ: ਸ਼ਾਹਕੋਟ ‘ਚ ਪੁਲਸ ਮੁਲਾਜ਼ਮ ਦੋਸਤ ਦੀ ਪਤਨੀ ਨਾਲ ਝਗੜੇ ਤੋਂ ਬਾਅਦ ਥਾਣੇ ਬੁਲਾਏ ਜਾਣ ਅਤੇ ਜ਼ਲੀਲ ਕਰਨ ਅਤੇ ਕੁੱਟਮਾਰ ਤੋਂ ਪਰੇਸ਼ਾਨ 29 ਸਾਲਾ ਨੌਜਵਾਨ ਨੇ ਫਾਹਾ ਲੈ ਕੇ […]

Continue Reading