30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ […]

Continue Reading

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਸੁਧਾਰ ਟਰਸਟਾਂ ਦੇ ਸਮੂਹ ਚੇਅਰਮੈਨਾਂ ਅਤੇ ਈ.ਓਜ਼ ਨਾਲ ਮੀਟਿੰਗ ਚ ਤਾਲਮੇਲ ਉੱਪਰ ਦਿੱਤਾ ਜ਼ੋਰ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ ; ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਸ਼ਹਿਰਾਂ ਦੇ ਯੋਜਨਾਬੱਧ […]

Continue Reading

24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 22 ਨਵੰਬਰ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ […]

Continue Reading

ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ ਨਵੰਬਰ 22,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗਰਾਂਮੀਣ ਬੈਂਕ ਦੀ ਪਿੰਡ ਭਾਣੋਲੰਗਾ ਜਿਲਾ ਕਪੂਰਥਲਾ ਸਥਿਤ ਸ਼ਾਖ਼ਾ ਵਿੱਚ 34,92,299 ਰੁਪਏ ਦੀ ਹੇਰਾਫੇਰੀ ਕਰਨ ਸਬੰਧੀ ਬੈਂਕ ਦੇ ਸਾਬਕਾ ਮੈਨੇਜਰ ਦੋਸ਼ੀ ਪ੍ਰਮੋਦ ਕੁਮਾਰ, ਵਾਸੀ ਪਿੰਡ ਕੁੰਡਲ, ਜਿਲਾ ਬੀਕਾਨੇਰ […]

Continue Reading

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ‘ਪੰਜਾਬ ਮਾਈਨਜ਼ ਇੰਸਪੈਕਸ਼ਨ’ ਮੋਬਾਈਲ ਐਪ ਲਾਂਚ ਨਵੀਂ ਐਂਡਰਾਇਡ ਐਪ ਖਣਨ ਸਬੰਧੀ ਨਿਯਮਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ਵਿੱਚ ਹੋਵੇਗੀ ਸਹਾਈ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਖਣਨ ਖੇਤਰ ਵਿੱਚ ਆਧੁਨਿਕ ਤਕਨਾਲੌਜੀ ਨੂੰ ਲਾਗੂ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ […]

Continue Reading

ਮੁੱਖ ਮੰਤਰੀ ਦੇ ਆਦੇਸ਼ਾਂ ਦੇ ਬਾਵਜੂਦ ਜਲ ਸਪਲਾਈ ਮੁਲਾਜ਼ਮ ਤਰੱਕੀਆਂ ਨੂੰ ਤਰਸੇ

ਮੁੱਖ ਮੰਤਰੀ ਦੇ ਆਦੇਸ਼ਾਂ ਦੇ ਬਾਵਜੂਦ ਜਲ ਸਪਲਾਈ ਮੁਲਾਜ਼ਮ ਤਰੱਕੀਆਂ ਨੂੰ ਤਰਸੇ ਚੰਡੀਗੜ੍ਹ 22 ਨਵੰਬਰ,ਬੋਲੇ ਪੰਜਾਬ ਬਿਊਰੋ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਡਿਪਲੋਮਾ ਪਾਸ 15% ਕੋਟੇ ਅਧੀਨ ਆਉਂਦੇ ਮੁਲਾਜ਼ਮ ਅਫ਼ਸਰਸਾਹੀ ਦੀ ਲਾਪਰਵਾਹੀ ਕਾਰਨ ਪਦਉਨਤੀਆਂ ਨੂੰ ਉਡੀਕਦੇ ਬਿਨਾਂ ਤਰੱਕੀਆਂ ਤੋਂ ਸੇਵਾ ਮੁਕਤ ਹੋ ਕੇ ਘਰਾਂ ਨੂੰ ਜਾ ਰਹੇ ਹਨ । ਜਿਕਰਯੋਗ ਹੈ ਕਿ ਮੁੱਖ ਮੰਤਰੀ […]

Continue Reading

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਸਮਝੌਤਾ ਸਿਖਲਾਈ ਅਤੇ ਸਮਰੱਥਾ ਨਿਰਮਾਣ ਦੇ ਖੇਤਰ ਵਿੱਚ ਨਜ਼ਦੀਕੀ ਸਹਿਯੋਗ ਵਿਕਸਿਤ ਕਰੇਗਾ: ਦੀਪਤੀ ਉੱਪਲ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐੱਮ.ਆਈ.ਡੀ.ਸੀ.) ਨੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ ਉਸਾਰੀ ਲਈ 5.5 ਏਕੜ ਜ਼ਮੀਨ ਦੀ ਪਛਾਣ: ਅਮਨ ਅਰੋੜਾ

⁠ਕਾਰਜਕਾਰੀ ਬੋਰਡ ਵੱਲੋਂ ਸੀ-ਪਾਈਟ ਕੈਂਪਸ ‘ਚ ਐਨ.ਐਸ.ਡੀ.ਸੀ. ਪ੍ਰਮਾਣਿਤ ਸੁਰੱਖਿਆ ਗਾਰਡ ਸਿਖਲਾਈ ਤੋਂ ਇਲਾਵਾ ਪ੍ਰਸਨੈਲਿਟੀ ਡਿਵੈਲਪਮੈਂਟ ਅਤੇ ਸਾਫ਼ਟ ਸਕਿੱਲ ਕੋਚਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਪੁਲੀਸ, ਹਥਿਆਰਬੰਦ ਬਲਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਪਠਾਨਕੋਟ […]

Continue Reading

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤ ਸੂਬੇ ਵਿੱਚ 1500 ਤੋਂ ਵੱਧ ਨੂੰ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ  ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]

Continue Reading

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਗਿਣਤੀ ਕੇਂਦਰਾਂ ਦੁਆਲੇ ਤਿੰਨ ਪਰਤੀ ਸੁਰੱਖਿਆ ਕਾਇਮ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।  ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ […]

Continue Reading