ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ ਚੰਡੀਗੜ੍ਹ 15 ਸਤੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੀ ਕੋਠੀ ‘ਤੇ ਹੋਏ ਗ੍ਰਨੇਡ ਹਮਲੇ ‘ਚ ਸ਼ਾਮਲ ਦੂਜੇ ਵਿਸ਼ਾਲ ਨਾਮ ਦੇ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਹ ਡੇਰਾ ਬਾਬਾ ਨਾਨਕ ਦਾ ਵਸਨੀਕ ਹੈ। ਨਾਲ ਹੀ, ਉਹ ਪਹਿਲਾਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਰੋਹਨ ਦਾ ਸਾਥੀ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਸਤੰਬਰ ਤੋਂ ਅੰਮ੍ਰਿਤਸਰੋਂ ਪੰਜਾਬ ਸਰਕਾਰ ਖਿਲਾਫ ਧਰਨਾ ਲਾਉਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਸਤੰਬਰ ਤੋਂ ਅੰਮ੍ਰਿਤਸਰੋਂ ਪੰਜਾਬ ਸਰਕਾਰ ਖਿਲਾਫ ਧਰਨਾ ਲਾਉਣ ਦਾ ਐਲਾਨ ਅੰਮ੍ਰਿਤਸਰ, 16 ਸਤੰਬਰ ਬੋਲੇ ਪੰਜਾਬ ਬਿਊਰੋ : ਜਿੱਥੇ ਇੱਕ ਪਾਸੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਲੰਬੇ ਸਮੇਂ ਤੋਂ ਸ਼ੰਬੂ ਬਾਰਡਰ ਤੇ ਖਨੋਰੀ ਬਾਰਡਰ ਦੇ ਉੱਪਰ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਉੱਥੇ ਹੀ ਹੁਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 830

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-09-24 ,ਅੰਗ 830 Amrit Vele da Hukamnama, Sri Darbar Sahib, Sri Amritsar Sahib Ang 830, 15-09-24 ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ […]

Continue Reading

ਕੋਲਕਾਤਾ ‘ਚ ਬੰਬ ਧਮਾਕਾ, ਇਕ ਜ਼ਖਮੀ ਪੁਲਿਸ ਜਾਂਚ ਜਾਰੀ

ਕੋਲਕਾਤਾ ‘ਚ ਬੰਬ ਧਮਾਕਾ, ਇਕ ਜ਼ਖਮੀ ਪੁਲਿਸ ਜਾਂਚ ਜਾਰੀ ਕੋਲਕਾਤਾ 14 ਸਤੰਬਰ ,ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਕੋਲਕਾਤਾ ਦੇ ਐੱਸਐੱਨ ਬੈਨਰਜੀ ਰੋਡ ‘ਤੇ ਧਮਾਕੇ ਦੀ ਘਟਨਾ ਸਾਹਮਣੇ ਆਈ ਹੈ। ਇਸ ਧਮਾਕੇ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਧਮਾਕੇ ਤੋਂ ਬਾਅਦ ਕੋਲਕਾਤਾ ਪੁਲਿਸ ਨੇ ਜਾਂਚ ਸ਼ੁਰੂ […]

Continue Reading

ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ – ਹਰਚੰਦ ਸਿੰਘ ਬਰਸਟ 

ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ – ਹਰਚੰਦ ਸਿੰਘ ਬਰਸਟ  ਚੰਡੀਗੜ੍ਹ, 14 ਸਤੰਬਰ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੇ […]

Continue Reading

ਸ਼ਹੀਦ ਉਧਮ ਸਿੰਘ ਦੀ ਸਮਾਰਕ ਦੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਅਣਦੇਖੀ

ਸ਼ਹੀਦ ਉਧਮ ਸਿੰਘ ਦੀ ਸਮਾਰਕ ਦੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਅਣਦੇਖੀ ਫਤਿਹਗੜ੍ਹ ਸਾਹਿਬ,14, ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਸ਼ਹੀਦ ਕੀ ਜੋ ਮੌਤ ਹੈ ਵੋ ਕੌਮ ਕੀ ਹਯਾਤ ਹੈ, ਹਯਾਤ ਤੋ ਹਯਾਤ ਹੈ, ਜੇ ਮੌਤ ਭੀ ਹਯਾਤ ਹੈ,ਧਰਮ ਨਿਰਪੱਖਤਾ ਦੀ ਮਹਾਨ ਤਸਵੀਰ ਅਮਰ ਸ਼ਹੀਦ ਊਧਮ ਸਿੰਘ ਉਰਫ ਮੁਹੰਮਦ ਸਿੰਘ ਅਜ਼ਾਦ ਮਿਤੀ 26 ਦਸੰਬਰ 1899 ਨੂੰ […]

Continue Reading

ਉੱਤਰਾਖੰਡ ‘ਚ ਕਈ ਥਾਵਾਂ ‘ਤੇ ਢਿੱਗਾਂ ਡਿੱਗੀਆਂ, ਔਰਤ ਸਮੇਤ ਤਿੰਨ ਦੀ ਮੌਤ

ਉੱਤਰਾਖੰਡ ‘ਚ ਕਈ ਥਾਵਾਂ ‘ਤੇ ਢਿੱਗਾਂ ਡਿੱਗੀਆਂ, ਔਰਤ ਸਮੇਤ ਤਿੰਨ ਦੀ ਮੌਤ ਦੇਹਰਾਦੂਨ, 14 ਸਤੰਬਰ ,ਬੋਲੇ ਪੰਜਾਬ ਬਿਊਰੋ : ਆਫਤ ਪ੍ਰਭਾਵਿਤ ਸੂਬੇ ਉੱਤਰਾਖੰਡ ‘ਚ ਕਈ ਥਾਵਾਂ ‘ਤੇ ਢਿੱਗਾਂ ਡਿੱਗਣ ਦੀਆਂ ਘਟਨਾਵਾਂ ਜਾਨਲੇਵਾ ਬਣ ਰਹੀਆਂ ਹਨ। ਮਲਬਾ ਕਦੋਂ ਕਿਸ ‘ਤੇ ਡਿੱਗੇਗਾ, ਕੋਈ ਨਹੀਂ ਜਾਣਦਾ। ਸ਼ਨੀਵਾਰ ਨੂੰ ਢਿੱਗਾਂ ਡਿੱਗਣ ਕਰਕੇ ਮਲਬੇ ਹੇਠਾਂ ਦੱਬਣ ਨਾਲ ਤਿੰਨ ਲੋਕਾਂ ਦੀ […]

Continue Reading

ਅਬੋਹਰ 1 ਦੇ ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 ਤੱਕ ਮਨਾਇਆ ਜਾ ਰਿਹਾ ਪੋਸ਼ਣ ਮਹੀਨਾ

ਅਬੋਹਰ 1 ਦੇ ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 ਤੱਕ ਮਨਾਇਆ ਜਾ ਰਿਹਾ ਪੋਸ਼ਣ ਮਹੀਨਾ ਫਾਜ਼ਿਲਕਾ, 14 ਸਤੰਬਰ ,ਬੋਲੇ ਪੰਜਾਬ ਬਿਊਰੋ: ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਨਵਦੀਪ ਕੌਰ ਦੀ ਯੋਗ ਅਗਵਾਈ ਹੇਠ ਸੀ.ਡੀ.ਪੀ.ਓ ਅਬੋਹਰ 1 ਦੇ ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 ਤੱਕ […]

Continue Reading

ਜਲੰਧਰ ਪੁਲਿਸ ਵੱਲੋਂ 7 ਗੈਂਗਸਟਰ ਗ੍ਰਿਫਤਾਰ

ਜਲੰਧਰ ਪੁਲਿਸ ਵੱਲੋਂ 7 ਗੈਂਗਸਟਰ ਗ੍ਰਿਫਤਾਰ ਜਲੰਧਰ 14 ਸਤੰਬਰ ,ਬੋਲੇ ਪੰਜਾਬ ਬਿਊਰੋ : ਜਲੰਧਰ ਦੇਹਾਤੀ ਪੁਲਿਸ ਨੇ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਪੁਲੀਸ ਮੁਲਾਜ਼ਮ ਵੀ ਸ਼ਾਮਲ ਹੈ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਗੈਂਗਸਟਰਾਂ ਦੀ ਮਦਦ ਕਰਦਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ […]

Continue Reading

ਬਿੰਦੂ ਸਿੰਘ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਚੰਡੀਗੜ੍ਹ ਇਕਾਈ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੀ ਗਈ

ਜਗਤਾਰ ਸਿੱਧੂ ਤੇ ਤਰਲੋਚਨ ਸਿੰਘ ਨੂੰ ਸਰਪ੍ਰਸਤ, ਜੈ ਸਿੰਘ ਛਿੱਬਰ ਨੂੰ ਚੇਅਰਮੈਨ ਅਤੇ ਭੁਪਿੰਦਰ ਮਲਿਕ ਨੂੰ ਸਕੱਤਰ ਜਨਰਲ ਬਣਾਇਆ ਚੰਡੀਗੜ੍ਹ, 14 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਚੰਡੀਗਡ਼੍ਹ ਇਕਾਈ ਦੀ ਅੱਜ ਹੋਈ ਚੋਣ ਵਿੱਚ ਬਿੰਦੂ ਸਿੰਘ ਸਰਬਸੰਮਤੀ ਨਾਲ ਯੂਨੀਅਨ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੀ ਗਈ। ਇਸ ਦੇ ਨਾਲ ਹੀ ਜਗਤਾਰ […]

Continue Reading