ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 644

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-09-2024,ਅੰਗ 644 SANDHIA VELE DA HUKAMNAMA SRI DARBAR SAHIB, SRI AMRITSAR, ANG 644, 14-09-2024 ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ […]

Continue Reading

ਕੰਪਿਊਟਰ ਅਧਿਆਪਕਾਂ ਨੂੰ ਨਿਆਂ ਦਿਉ, ਪੁਲਿਸ ਨਾਕਾਬੰਦੀ ਨਹੀਂ: ਡੀ ਟੀ ਐੱਫ

ਚੰਡੀਗੜ੍ਹ ਪੁਲਿਸ ਕੰਪਿਊਟਰ ਅਧਿਆਪਕਾਂ ਦੇ ਰਾਹ ਵਿੱਚ ਅੜਿੱਕਾ ਨਾ ਬਣੇ: ਡੀ ਟੀ ਐੱਫ ਚੰਡੀਗੜ੍ਹ 13 ਸਤੰਬਰ ,ਬੋਲੇ ਪੰਜਾਬ ਬਿਊਰੋ : ਕੰਪਿਊਟਰ ਅਧਿਆਪਕਾਂ ਵੱਲੋਂ ਪਹਿਲੀ ਸਤੰਬਰ ਤੋਂ ਸ਼ੁਰੂ ਕੀਤੇ ਸੰਗਰੂਰ ਵਿਖੇ ਰੋਸ ਪ੍ਰਦਰਸਨ ਅਤੇ ਲੜੀਵਾਰ ਭੁੱਖ ਹੜਤਾਲ ਦੇ ਸੰਘਰਸ਼ ਦੇ ਅਗਲੇ ਦੌਰ ਵਿੱਚ ਸ਼ਾਮਲ ਹੁੰਦਿਆਂ ਕੰਪਿਊਟਰ ਅਧਿਆਪਕਾਂ ਵੱਲੋਂ 14 ਸਤੰਬਰ ਨੂੰ ਮੋਹਾਲੀ ਵਿਖੇ ਡੀ ਜੀ ਐੱਸ […]

Continue Reading

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਲਈ ਵਚਨਬੱਧ ਡੀਜੀਪੀ ਗੌਰਵ ਯਾਦਵ ਨੇ ਭਗੌੜੇ ਨੂੰ ਸਫਲਤਾਪੂਰਵਕ ਭਾਰਤ ਲਿਆਉਣ ਲਈ ਬਟਾਲਾ ਪੁਲਿਸ ਅਤੇ ਅੰਦਰੂਨੀ ਸੁਰੱਖਿਆ ਵਿੰਗ ਦੀ ਕੀਤੀ ਸ਼ਲਾਘਾ ਵੱਖ-ਵੱਖ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ ਡਿਪੋਰਟ ਕੀਤਾ ਗਿਆ ਮੁਲਜ਼ਮ: ਡੀਜੀਪੀ ਗੌਰਵ ਯਾਦਵ ਦੋਸ਼ੀ ਅੰਮ੍ਰਿਤਪਾਲ ਸਿੰਘ 2022 ਤੋਂ ਗ੍ਰਿਫਤਾਰੀ ਤੋਂ ਬਚ […]

Continue Reading

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਕਿਹਾ, ਸੁਪਰੀਮ ਕੋਰਟ ਦਾ ਸੀ.ਬੀ.ਆਈ ਨੂੰ ਤੋਤੇ ਵਾਂਗ ਕੰਮ ਨਾ ਕਰਨ ਦਾ ਨਿਰਦੇਸ਼ ਏਜੰਸੀ ਦੇ ਪੱਖਪਾਤੀ ਵਿਵਹਾਰ ਦਾ ਸਪੱਸ਼ਟ ਸੰਕੇਤ ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੁਪਰੀਮ ਕੋਰਟ ਦੇ ਫੈਸਲੇ ਜਿਸ ਵਿੱਚ ਅਦਾਲਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ […]

Continue Reading

ਸੀਬੀਆਈ ਨੂੰ ਪਿੰਜਰੇ ‘ਚ ਬੰਦ ਤੋਤੇ ਦੀ ਧਾਰਨਾ ਦੂਰ ਕਰਨੀ ਚਾਹੀਦੀ ਹੈ, – ਸੁਪਰੀਮ ਕੋਰਟ

ਸੀਬੀਆਈ ਨੂੰ ਪਿੰਜਰੇ ‘ਚ ਬੰਦ ਤੋਤੇ ਦੀ ਧਾਰਨਾ ਦੂਰ ਕਰਨੀ ਚਾਹੀਦੀ ਹੈ, – ਸੁਪਰੀਮ ਕੋਰਟ ਨਵੀਂ ਦਿੱਲੀ, 13 ਸਤੰਬਰ, ਬੋਲੇ ਪੰਜਾਬ ਬਿਊਰੋ : ਸੀਬੀਆਈ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਅੱਜ ਵੱਡੀ ਟਿੱਪਣੀ ਕੀਤੀ ਗਈ ਹੈ। ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲਾ ਸਾਹਮਣਾ ਕਰ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਭਲਕੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਮੁਲਤਵੀ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਭਲਕੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਮੁਲਤਵੀ ਚੰਡੀਗੜ੍ਹ, 13 ਸਤੰਬਰ, ਬੋਲੇ ਪੰਜਾਬ ਬਿਊਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਜੋ ਪ੍ਰੋਗਰਾਮ 15 ਸਤੰਬਰ ਦਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ […]

Continue Reading

ਪੰਜਾਬੀ ਲਘੂ ਫਿਲਮ ਮੁਕਾਬਲੇ ਕਰਾਏ ਜਾਣਗੇ

ਤਿੰਨ ਚੋਣਵੀਆਂ ਫਿਲਮਾਂ ਨੂੰ 25000 ਰੁਪਏ, 15,000 ਰੁਪਏ ਅਤੇ 10,000 ਰੁਪਏ ਨਗਦ ਇਨਾਮ ਦਿਤੇ ਜਾਣਗੇ ਟੋਰਾਂਟੋ, 13 ਸਤੰਬਰ ,ਬੋਲੇ ਪੰਜਾਬ ਬਿਉਰੋ (ਹਰਦੇਵ ਚੌਹਾਨ): ਜਗਤ ਪੰਜਾਬੀ ਸਭਾ, ਕੈਨੇਡਾ ਦੁਆਰਾ ਜੀ. ਐਨ. ਗਰਲਜ਼ ਕਾਲਜ ਪਟਿਆਲਾ ਤੇ ਸਾਂਝਾ ਘਰ ਦੇ ਸਹਿਯੋਗ ਨਾਲ ਲਘੁ ਫਿਲਮ ਮੁਕਾਬਲੇ ਕਰਾਏ ਜਾ ਰਹੇ ਹਨ ।ਨੈਤਿਕਤਾ ਦੇ ਪਸਾਰੇ ਹਿੱਤ ਲਘੁ ਫ਼ਿਲਮਾਂ ਦਾ ਵਿਸ਼ਾ ਵੀ […]

Continue Reading

ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ: ਲਾਲਜੀਤ ਸਿੰਘ ਭੁੱਲਰ

ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 13 ਸਤੰਬਰ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ […]

Continue Reading

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਕਿਸਾਨ 19 ਸਤੰਬਰ ਸ਼ਾਮ ਪੰਜ ਵਜੇ ਤੱਕ ਸਕਦੇ ਹਨ ਅਪਲਾਈਃ ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ : ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) […]

Continue Reading

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ […]

Continue Reading