ਦੇਸ਼ ਭਗਤ ਯੂਨੀਵਰਸਿਟੀ: ਐਮਬੀਬੀਐਸ ਪ੍ਰੋਗਰਾਮ ਲਈ ਅਮਰੀਕਾ ਵਿੱਚ ਨਵੇਂ ਕੈਂਪਸ ਦਾ ਕੀਤਾ ਵਿਸਥਾਰ

ਦੇਸ਼ ਭਗਤ ਯੂਨੀਵਰਸਿਟੀ: ਐਮਬੀਬੀਐਸ ਪ੍ਰੋਗਰਾਮ ਲਈ ਅਮਰੀਕਾ ਵਿੱਚ ਨਵੇਂ ਕੈਂਪਸ ਦਾ ਕੀਤਾ ਵਿਸਥਾਰ ਮੁਹਾਲੀ 13 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਨੈਕ ਏ+) (NAAC GRADE A+ ) ਨੇ ਉੱਤਰੀ ਅਮਰੀਕਾ ਮਹਾਂਦੀਪ ਵਿੱਚ ਸਥਿਤ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਵਿੱਚ ਇੱਕ ਦੂਜਾ ਕੈਂਪਸ ਦੇਸ਼ ਭਗਤ ਯੂਨੀਵਰਸਿਟੀ ਅਮਰੀਕਾ ਸਕੂਲ ਆਫ਼ ਮੈਡੀਸਨ ਸਥਾਪਿਤ ਕਰਕੇ ਆਪਣੀ ਪਹੁੰਚ ਦਾ […]

Continue Reading

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਚੰਡੀਗੜ੍ਹ ਗ੍ਰਨੇਡ ਧਮਾਕੇ ਦਾ ਮੁੱਖ ਦੋਸ਼ੀ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਚੰਡੀਗੜ੍ਹ ਗ੍ਰਨੇਡ ਧਮਾਕੇ ਦਾ ਮੁੱਖ ਦੋਸ਼ੀ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 13 ਸਤੰਬਰ,ਬੋਲੇ ਪੰਜਾਬ ਬਿਊਰੋ : ‘ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਹੈਂਡ ਗ੍ਰਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ […]

Continue Reading

ਅਨੇਕਾਂ ਸੀਨੀਅਰ ਮਾਸਟਰ ਹਾਲੇ ਵੀ ਤਰੱਕੀਆਂ ਤੋਂ ਵਾਂਝੇ : ਡੀ ਟੀ ਐੱਫ

ਹੋਰ ਕਾਡਰਾਂ ਦੀਆਂ ਲੰਬੇ ਸਮੇਂ ਤੋਂ ਪੈਡਿੰਗ ਤਰੱਕੀਆਂ ਮੁਕੰਮਲ ਕੀਤੀਆਂ ਜਾਣ : ਡੀ ਟੀ ਐੱਫ ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਜਿੱਥੇ ਪਿਛਲੇ ਦਿਨੀਂ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਗਈਆਂ ਤਰੱਕੀਆਂ ਦਾ ਸਵਾਗਤ ਕੀਤਾ ਹੈ ਉੱਥੇ ਹੀ ਤਰੱਕੀਆਂ ਤੋਂ ਵਾਂਝੇ ਰਹਿ ਗਏ ਸੀਨੀਅਰ ਮਾਸਟਰਾਂ ਨੂੰ ਲੈਕਚਰਾਰਾਂ ਦੀਆਂ ਤਰੱਕੀਆਂ ਲਈ ਤੁਰੰਤ […]

Continue Reading

ਪੰਜਾਬ ‘ਚ ਏਟੀਐਮ ਲੁੱਟਣ ਦੀ ਕੋਸ਼ਿਸ਼ ਨਾਕਾਮ

ਪੰਜਾਬ ‘ਚ ਏਟੀਐਮ ਲੁੱਟਣ ਦੀ ਕੋਸ਼ਿਸ਼ ਨਾਕਾਮ ਲੁਧਿਆਣਾ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਤੜਕੇ 3.30 ਵਜੇ ਕਸਬਾ ਪੱਖੋਵਾਲ ਵਿੱਚ ਕੋਟਕ ਮਹਿੰਦਰਾ ਬੈਂਕ ਦਾ ਏਟੀਐਮ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਲੁਟੇਰੇ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ ਪਰ ਏਟੀਐਮ ਨੂੰ ਕੱਟਣ ਕਰਨ ਦੀ ਕੋਸ਼ਿਸ਼ ਦੌਰਾਨ ਹੂਟਰ ਵੱਜ ਗਿਆ। ਇਤਫ਼ਾਕ ਦੀ ਗੱਲ ਹੈ ਕਿ ਥਾਣਾ […]

Continue Reading

ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ

ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ ਅੰਮ੍ਰਿਤਸਰ, 13 ਸਤੰਬਰ,ਬੋਲੇ ਪੰਜਾਬ ਬਿਊਰੋ: ਪੰਜ ਸਿੰਘ ਸਾਹਿਬਾਨ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ। ਜਨਮੇਜਾ ਸਿੰਘ ਸੇਖੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਣ ਆਏ ਸਨ। ਸ੍ਰੀ ਅਕਾਲ ਤਖਤ […]

Continue Reading

ਪੰਜਾਬ ਪੁਲਿਸ ਨੇ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮਾਮਲੇ ‘ਚ ਦੋ ਦਬੋਚੇ

ਪੰਜਾਬ ਪੁਲਿਸ ਨੇ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮਾਮਲੇ ‘ਚ ਦੋ ਦਬੋਚੇ ਚੰਡੀਗੜ੍ਹ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ-10 ਵਿਚਲੀ ਕੋਠੀ ‘ਤੇ ਗ੍ਰਨੇਡ ਨਾਲ ਹਮਲਾ ਕਰਨ ਵਾਲੇ ਮੁਲਜ਼ਮਾਂ ਤੱਕ ਪੁਲਿਸ ਪਹੁੰਚ ਗਈ ਹੈ। ਪੰਜਾਬ ਪੁਲਿਸ ਦੀ ਟੀਮ ਨੇ ਖੰਨਾ ਤੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।ਸੂਤਰਾਂ ਅਨੁਸਾਰ ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਦੀ […]

Continue Reading

ਪੰਜਾਬ ‘ਚ ਆਪ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ

ਪੰਜਾਬ ‘ਚ ਆਪ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ ਤਰਨਤਾਰਨ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਿੱਤ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਤਰਨਤਾਰਨ ਜ਼ਿਲ੍ਹੇ ਦਾ ਸਾਹਮਣੇ ਆਇਆ ਹੈ, ਜਿੱਥੇ ਨੌਸ਼ਹਿਰਾ ਪੰਨੂਆ ਕਸਬੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ […]

Continue Reading

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਰਾਹਤ, ਜ਼ਮਾਨਤ ਮਿਲੀ

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਰਾਹਤ, ਜ਼ਮਾਨਤ ਮਿਲੀ ਨਵੀਂ ਦਿੱਲੀ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਅੱਜ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਦੋ ਪਟੀਸ਼ਨਾਂ ’ਤੇ ਫੈਸਲਾ ਸੁਣਾਇਆ। ਪਹਿਲੀ ਪਟੀਸ਼ਨ ‘ਤੇ ਅਦਾਲਤ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਮੰਨਿਆ। ਦੂਜੀ ਪਟੀਸ਼ਨ ‘ਤੇ ਫੈਸਲਾ ਦਿੰਦੇ ਹੋਏ ਬੈਂਚ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਗ੍ਰਿਫ਼ਤਾਰ, ਡੀਜੀਪੀ ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਗ੍ਰਿਫ਼ਤਾਰ, ਡੀਜੀਪੀ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਉਸ ਨੂੰ ਕਾਬੂ ਕੀਤਾ ਹੈ।ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ਅਕਾਊਂਟ […]

Continue Reading

ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਭੰਗ ਕਰਕੇ ਪ੍ਰਬੰਧਕ ਲਾਏ

ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਭੰਗ ਕਰਕੇ ਪ੍ਰਬੰਧਕ ਲਾਏ ਚੰਡੀਗੜ੍ਹ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।ਪੰਜਾਬ ਸਰਕਾਰ ਵੱਲੋਂ […]

Continue Reading