ਖੰਨਾ ‘ਚ 5 ਹਜ਼ਾਰ ਰੁਪਏ ਨਾ ਦੇਣ ‘ਤੇ 65 ਸਾਲਾ ਔਰਤ ਦਾ ਕਤਲ, ਮੁਲਜ਼ਮ ਮਹਿਲਾ ਗ੍ਰਿਫ਼ਤਾਰ

ਖੰਨਾ ‘ਚ 5 ਹਜ਼ਾਰ ਰੁਪਏ ਨਾ ਦੇਣ ‘ਤੇ 65 ਸਾਲਾ ਔਰਤ ਦਾ ਕਤਲ, ਮੁਲਜ਼ਮ ਮਹਿਲਾ ਗ੍ਰਿਫ਼ਤਾਰ ਖੰਨਾ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਸ਼ਿਬੂਮਲ ਚੌਕ ‘ਚ ਕਮਲੇਸ਼ ਰਾਣੀ (65) ਦੀ ਬੁੱਧਵਾਰ ਰਾਤ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਇਸ ਮਾਮਲੇ ‘ਚ ਮੁਲਜ਼ਮ ਮਹਿਲਾ ਸ਼ਾਨ ਅੱਬਾਸ ਨੂੰ ਗ੍ਰਿਫਤਾਰ ਕਰ ਲਿਆ ਹੈ। ਸਿਟੀ ਥਾਣੇ ਦੇ ਐਸਐਚਓ ਅਸ਼ੋਕ […]

Continue Reading

ਮਰੀਜ਼ ਬਣ ਕੇ ਆਏ ਹਮਲਾਵਰਾਂ ਵੱਲੋਂ ਡਾਕਟਰ ਦਾ ਗੋਲ਼ੀ ਮਾਰਕੇ ਕਤਲ

ਮਰੀਜ਼ ਬਣ ਕੇ ਆਏ ਹਮਲਾਵਰਾਂ ਵੱਲੋਂ ਡਾਕਟਰ ਦਾ ਗੋਲ਼ੀ ਮਾਰਕੇ ਕਤਲ ਨਵੀਂ ਦਿੱਲੀ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਇਕ ਹਸਪਤਾਲ ਵਿੱਚ ਇੱਕ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਦਿੱਲੀ ਦੇ ਜੈਤਪੁਰ ਇਲਾਕੇ ਦੀ ਦੱਸੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਦੋ ਹਮਲਾਵਰ ਹਸਪਤਾਲ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ […]

Continue Reading

ਡੇਂਗੂ ਹੋਣ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਭਰਤੀ

ਡੇਂਗੂ ਹੋਣ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਭਰਤੀ ਅੰਮ੍ਰਿਤਸਰ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਨੂੰ ਸਥਾਨਕ ਗੁਰੂ ਰਾਮਦਾਸ ਮੈਡੀਕਲ ਇੰਸਟੀਚਿਊਟ ਵੱਲਾ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।ਪ੍ਰਾਪਤ  ਜਾਣਕਾਰੀ ਮੁਤਾਬਕ ਉਹ […]

Continue Reading

ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਮਾਂ ਤੇ ਬੱਚੇ ਦੀ ਮੌਤ, ਪਤੀ ਜ਼ਖ਼ਮੀ

ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਮਾਂ ਤੇ ਬੱਚੇ ਦੀ ਮੌਤ, ਪਤੀ ਜ਼ਖ਼ਮੀ ਫਿਲੌਰ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੱਸਿਆ ’ਤੇ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਦੀ ਬਾਈਕ ਨੂੰ ਕਾਰ ਸਵਾਰ ਨੇ ਪਿੱਛੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਪਤੀ-ਪਤਨੀ ਤੇ ਉਨ੍ਹਾਂ ਦਾ ਦੋ ਸਾਲ ਦਾ ਬੱਚਾ ਸੜਕ ’ਤੇ ਡਿੱਗ ਗਏ। ਹਾਦਸੇ ’ਚ […]

Continue Reading

ਦਖਣੀ ਲੇਬਨਾਨ ’ਚ ਇਜਰਾਈਲ ਦੇ 7 ਫ਼ੌਜੀਆਂ ਦੀ ਮੌਤ

ਦਖਣੀ ਲੇਬਨਾਨ ’ਚ ਇਜਰਾਈਲ ਦੇ 7 ਫ਼ੌਜੀਆਂ ਦੀ ਮੌਤ ਬੈਰੂਤ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਇਜ਼ਰਾਈਲ ਨੇ ਬੁਧਵਾਰ ਨੂੰ ਕਿਹਾ ਕਿ ਲੇਬਨਾਨ ’ਚ ਹਿਜ਼ਬੁੱਲਾ ਅਤਿਵਾਦੀਆਂ ਵਿਰੁਧ ਜ਼ਮੀਨੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਦਖਣੀ ਲੇਬਨਾਨ ’ਚ ਉਸ ਦੇ 7 ਫੌਜੀ ਮਾਰੇ ਗਏ ਹਨ। ਖੇਤਰ ਵਿਚ ਤਣਾਅ ਹੋਰ ਵਧਣ ਦੀ ਉਮੀਦ ਹੈ ਕਿਉਂਕਿ ਇਜ਼ਰਾਈਲ ਨੇ ਇਕ ਦਿਨ […]

Continue Reading

ਪੰਜਾਬ ਵਿਚ ਕਿਸਾਨ ਅੱਜ ਦੋ ਘੰਟੇ ਲਈ ਰੇਲ ਟਰੈਕ ਜਾਮ ਕਰਨਗੇ

ਪੰਜਾਬ ਵਿਚ ਕਿਸਾਨ ਅੱਜ ਦੋ ਘੰਟੇ ਲਈ ਰੇਲ ਟਰੈਕ ਜਾਮ ਕਰਨਗੇ ਚੰਡੀਗੜ੍ਹ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਚ ਅੱਜ ਕਿਸਾਨ ਦੋ ਘੰਟੇ ਲਈ ਰੇਲ ਟਰੈਕ ਮੁਕੰਮਲ ਤੌਰ ’ਤੇ ਜਾਮ ਕਰਨਗੇ। ਇਸ ਦਾ ਸੱਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦਿਤਾ ਗਿਆ ਹੈ। ਇਸ ਨੂੰ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਦਾ ਸਮਰਥਨ ਵੀ ਪ੍ਰਾਪਤ ਹੈ। ਮਿਲੀ ਜਾਣਕਾਰੀ […]

Continue Reading

ਔਰਤ ਦੀ ਮੁਸਤੈਦੀ ਕਾਰਨ ਬੱਚਿਆਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਕਾਮ

ਔਰਤ ਦੀ ਮੁਸਤੈਦੀ ਕਾਰਨ ਬੱਚਿਆਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਕਾਮ ਜਲੰਧਰ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਸ਼ਹਿਰ ‘ਚ ਬੱਚਿਆਂ ਨੂੰ ਅਗਵਾ ਕਰਨ ਦੀ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫੁੱਟਬਾਲ ਚੌਕ ਨੇੜੇ ਦੋ ਬੱਚੇ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਦੋ ਮਾਸੂਮ […]

Continue Reading

ਪੰਜਾਬ ਪੁਲਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦਾ ਕਾਰੋਬਾਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਪੰਜਾਬ ਪੁਲਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦਾ ਕਾਰੋਬਾਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਅੰਮ੍ਰਿਤਸਰ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਇਸਲਾਮਾਬਾਦ ਥਾਣਾ ਪੁਲਸ ਨੇ ਕੌਮਾਂਤਰੀ ਪੱਧਰ ‘ਤੇ ਗੈਰ-ਕਾਨੂੰਨੀ ਹਥਿਆਰਾਂ ਦਾ ਕਾਰੋਬਾਰ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ, ਜੋ ਰਾਜਸਥਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਮਿਤੀ 03-10-2024 ਅੰਗ 650 Sachkhand Sri Harmandir Sahib Amritsar Vikhe Hoyea Amrit Wele Da Mukhwak Ang: 650 , 03-10-2024 ਸਲੋਕੁ ਮਃ ੩ ॥ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ […]

Continue Reading

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ ਦੀ ਮਿਲੀ ਧਮਕੀ

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ ਦੀ ਮਿਲੀ ਧਮਕੀ ਰਾਜਸਥਾਨ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ : ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਾਰੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਦੇ ਸੀਪੀਆਰਓ ਕੈਪਟਨ […]

Continue Reading