ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦੋ ਪੁਲੀਸ ਮੁਲਾਜ਼ਮਾਂ ਨੂੰ ਉਮਰ ਕੈਦ,ਡੀਐਸਪੀ ਤੇ ਦੋ ਹੋਰਾਂ ਨੂੰ ਪੇਸ਼ ਹੋਣ ਦੇ ਹੁਕਮ ਜਾਰੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦੋ ਪੁਲੀਸ ਮੁਲਾਜ਼ਮਾਂ ਨੂੰ ਉਮਰ ਕੈਦ,ਡੀਐਸਪੀ ਤੇ ਦੋ ਹੋਰਾਂ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਚੰਡੀਗੜ੍ਹ, 7 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਦੋ ਪੁਲੀਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਡੀਐਸਪੀ ਤੇ ਦੋ ਹੋਰਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਜਲਦ ਕਰਨਗੇ ਸਰਹੱਦੀ ਇਲਾਕਿਆਂ ਦਾ ਦੌਰਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਜਲਦ ਕਰਨਗੇ ਸਰਹੱਦੀ ਇਲਾਕਿਆਂ ਦਾ ਦੌਰਾ ਚੰਡੀਗੜ੍ਹ, 7 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਜਾ ਰਹੇ ਹਨ। ਪੰਜਾਬ ਦਾ ਰਾਜਪਾਲ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਸਰਹੱਦੀ ਦੌਰਾ ਹੈ। ਇਸ ਦੇ ਨਾਲ ਹੀ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ […]

Continue Reading

ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੀ ਅਸਫਲਤਾ ਕਾਰਨ ਪੰਜਾਬ ਦੋ ਦਹਾਕੇ ਪਛੜ ਗਿਆ: ਬਲਵਿੰਦਰ ਸਿੰਘ ਭੂੰਦੜ

ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੀ ਅਸਫਲਤਾ ਕਾਰਨ ਪੰਜਾਬ ਦੋ ਦਹਾਕੇ ਪਛੜ ਗਿਆ: ਬਲਵਿੰਦਰ ਸਿੰਘ ਭੂੰਦੜ ਚੰਡੀਗੜ੍ਹ, 7 ਸਤੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਧਰਨੇ ਦੇਵੇਗਾ। ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ […]

Continue Reading

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 7 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ […]

Continue Reading

50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਚੰਡੀਗੜ੍ਹ 7 ਸਤੰਬਰ,ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਦੀ ਅਦਾਲਤ ਨੇ ਬੀਤੇ ਦਿਨ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਨੂੰ ਹੋਰ ਪੁੱਛ-ਗਿੱਛ ਲਈ ਪੰਜਾਬ ਵਿਜੀਲੈਂਸ ਬਿਊਰੋ ਦੀ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਨੈਬੁਲਾ ਗਰੁੱਪ ਫੂਡ ਪ੍ਰੋਸੈਸਿੰਗ ਅਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੀ ਰੀਸਾਈਕਲਿੰਗ ਵਿੱਚ ਨਿਵੇਸ਼ ਕਰਨ ਲਈ ਵੀ ਸਹਿਮਤ  ਬੁੱਢੇ ਨਾਲੇ ਦੀ ਸਫਾਈ ਲਈ ਵੀ ਕੰਪਨੀ ਦੇਵੇਗੀ ਮੁਹਾਰਤ ਚੰਡੀਗੜ੍ਹ, 7 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ […]

Continue Reading

ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਚੰਡੀਗੜ੍ਹ, 7 ਸਤੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ […]

Continue Reading

ਕਰਨ ਔਜਲਾ ‘ਤੇ ਜੁੱਤੀ ਸੁੱਟਣ ਨੂੰ ਲੈ ਕੇ ਗਾਇਕ ਬੱਬੂ ਮਾਨ ਨੇ ਕੀਤੀ ਸਖਤ ਨਿਖੇਧੀ

ਕਰਨ ਔਜਲਾ ‘ਤੇ ਜੁੱਤੀ ਸੁੱਟਣ ਨੂੰ ਲੈ ਕੇ ਗਾਇਕ ਬੱਬੂ ਮਾਨ ਨੇ ਕੀਤੀ ਸਖਤ ਨਿਖੇਧੀ ਚੰਡੀਗੜ੍ਹ 7 ਸਤੰਬਰ ,ਬੋਲੇ ਪੰਜਾਬ ਬਿਊਰੋ : ਲੰਦਨ ਵਿੱਚ ਪੰਜਾਬੀ ਗਾਇਕ ਕਰਨ ਔਜਲਾ ਦੇ ਇੱਕ ਮਿਊਜ਼ਿਕ ਕੰਸਰਟ ਦੇ ਦੌਰਾਨ ਉਹਨਾਂ ਉੱਪਰ ਜੁੱਤੀ ਸੁੱਟੀ ਗਈ। ਜਿਸ ਤੋਂ ਬਾਅਦ ਇਹ ਖਬਰ ਲਗਾਤਾਰ ਸੁਰਖੀਆਂ ਦੇ ਵਿੱਚ ਬਣੀ ਹੋਈ ਹੈ। ਸੋਸ਼ਲ ਮੀਡੀਆ ‘ਤੇ ਇਸ […]

Continue Reading

ਪੰਜਾਬੀ ਗਾਇਕ ਦੇ ਚਲਦੇ ਪ੍ਰੋਗਰਾਮ ’ਚ ਮਾਰੀ ਜੁੱਤੀ

ਪੰਜਾਬੀ ਗਾਇਕ ਦੇ ਚਲਦੇ ਪ੍ਰੋਗਰਾਮ ’ਚ ਮਾਰੀ ਜੁੱਤੀ ਚੰਡੀਗੜ੍ਹ, 7 ਸਤੰਬਰ, ਬੋਲੇ ਪੰਜਾਬ ਬਿਊਰੋ : ਲੰਡਨ ਵਿੱਚ ਇਕ ਪ੍ਰੋਗਰਾਮ ਦੌਰਾਨ ਪੰਜਾਬੀ ਗਾਇਕ ਕਰਨ ਔਜਲਾ ਦੇ ਜੁੱਤੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਜਦੋਂ ਪ੍ਰੋਗਰਾਮ ਚੱਲ ਰਿਹਾ ਸੀ ਤਾਂ ਕਿਸੇ ਨੇ ਉਸ ਵੱਲ ਜੁੱਤਾ ਸੁੱਟ ਦਿੱਤਾ। ਗੁੱਸੇ ਵਿੱਚ ਕਰਨ ਔਜਲਾ ਨੇ ਸਟੇਜ ਤੋਂ ਹੀ ਗਾਲੀ ਗਲੋਚ […]

Continue Reading

ਆਪ ਤੇ ਕਾਂਗਰਸ ਦੇ ਸਮਰਥਕ ਆਪਸ ‘ਚ ਭਿੜੇ ਚੱਲੇ ਇੱਟਾਂ-ਰੋੜੇ, ਕਈ ਜ਼ਖ਼ਮੀ

ਆਪ ਤੇ ਕਾਂਗਰਸ ਦੇ ਸਮਰਥਕ ਆਪਸ ‘ਚ ਭਿੜੇ ਚੱਲੇ ਇੱਟਾਂ-ਰੋੜੇ, ਕਈ ਜ਼ਖ਼ਮੀ ਅੰਮ੍ਰਿਤਸਰ, 7 ਸਤੰਬਰ ,ਬੋਲੇ ਪੰਜਾਬ ਬਿਊਰੋ: ਅੰਮ੍ਰਿਤਸਰ ਦੇ ਪਿੰਡ ਬਲਗਾਨ ਵਿੱਚ ਦੋ ਧਿਰਾਂ ਆਪਸ ਵਿੱਚ ਆਹਮੋ-ਸਾਹਮਣੇ ਹੋ ਗਈਆਂ। ਇਸ ਦੌਰਾਨ ਦੋਵਾਂ ਵਿਚਾਲੇ ਇੱਟ-ਪੱਥਰ ਚੱਲੇ। ਲੜਾਈ ਵਿੱਚ ਦੋਵਾਂ ਧਿਰਾਂ ਦੇ ਅੱਧੀ ਦਰਜਨ ਤੋਂ ਵੱਧ ਨੌਜਵਾਨ ਜ਼ਖ਼ਮੀ ਹੋ ਗਏ। ਪੁਲਿਸ ਨੇ ਦੋਵਾਂ ਧਿਰਾਂ ਖ਼ਿਲਾਫ਼ ਮਾਮਲਾ […]

Continue Reading