ਦਿੱਲੀ ਸਨਅਤੀ ਇਲਾਕੇ ਵਿੱਚ ਦੋ ਮੰਜ਼ਿਲਾ ਇਮਾਰਤ ਨੂੰ ਅੱਗ ਲੱਗੀ

ਨਵੀਂ ਦਿੱਲੀ, 6 ਜੂਨ,ਬੋਲੇ ਪੰਜਾਬ ਬਿਓਰੋ: ਨਰੇਲਾ ਸਨਅਤੀ ਇਲਾਕੇ ਵਿਚ ਪਲਾਸਟਿਕ ਦੇ ਕੱਚੇ ਮਾਲ ਦੇ ਨਿਰਮਾਣ ਯੂਨਿਟ ਵਿੱਚ ਅੱਜ ਅੱਗ ਲੱਗ ਗਈ ਪਰ ਘਟਨਾ ਦੌਰਾਨ ਕਿਸੇ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਅਨੁਸਾਰ ਬਾਹਰੀ ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ ਵਿੱਚ ਦੋ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਬਾਰੇ ਸਵੇਰੇ […]

Continue Reading

ਸਕਾਰਪੀਓ ਅਤੇ ਮਿੰਨੀ ਬੱਸ ਵਿਚਾਲੇ ਹੋਈ ਭਿਆਨਕ ਟੱਕਰ ‘ਚ 5 ਦੀ ਮੌਤ, 20 ਜ਼ਖਮੀ

ਬੋਲੇ ਪੰਜਾਬ ਬਿਓਰੋ : ਸਿੰਘਾਨਾ ’ਚ ਪਿੰਡ ਥਲੀ ਨੇੜੇ ਸੋਮਵਾਰ ਸਵੇਰੇ 10.30 ਵਜੇ ਇੱਕ ਬਾਈਕ ਨੂੰ ਟੱਕਰ ਮਾਰਨ ਤੋਂ ਬਾਅਦ ਬੇਕਾਬੂ ਸਕਾਰਪੀਓ ਕਾਰ ਸਾਹਮਣੇ ਤੋਂ ਆ ਰਹੀ ਇੱਕ ਮਿੰਨੀ ਬੱਸ ਨਾਲ ਟਕਰਾ ਗਈ। ਇਸ ਜ਼ਬਰਦਸਤ ਟੱਕਰ ਵਿੱਚ ਵਾਹਨਾਂ ਦੇ ਪਰਖੱਚੇ ਉੱਡ ਗਏ। ਹਾਦਸੇ ‘ਚ ਬਾਈਕ ਸਵਾਰ, ਸਕਾਰਪੀਓ ‘ਚ ਸਵਾਰ ਤਿੰਨ ਲੋਕਾਂ ਅਤੇ ਬੱਸ ਡਰਾਈਵਰ ਸਮੇਤ […]

Continue Reading

ਟਰੈਕਟਰ ਪਲਟਣ ਨਾਲ 5 ਬੱਚਿਆਂ ਦੀ ਮੌਤ, ਦੋ ਜ਼ਖਮੀ

ਬੋਲੇ ਪੰਜਾਬ ਬਿਓਰੋ: ਚਰਗਵਾਂ ਥਾਣੇ ਅਧੀਨ ਪੈਂਦੇ ਪਿੰਡ ਤਿਨੇਟਾ ਵਿੱਚ ਸੋਮਵਾਰ ਸਵੇਰੇ ਕਰੀਬ 11.30 ਵਜੇ ਟਰੈਕਟਰ ਪਲਟਣ ਕਾਰਨ ਪੰਜ ਬੱਚਿਆਂ ਦੀ ਮੌਤ ਹੋ ਗਈ। ਮਰਨ ਵਾਲੇ ਬੱਚਿਆਂ ਦੀ ਉਮਰ 10 ਤੋਂ 18 ਸਾਲ ਦਰਮਿਆਨ ਹੈ। ਪੁਲਿਸ ਨੇ ਦੋ ਜ਼ਖਮੀਆਂ ਨੂੰ ਮੈਡੀਕਲ ਕਾਲਜ ਪਹੁੰਚਾਇਆ ਹੈ। ਵਧੀਕ ਪੁਲਿਸ ਸੁਪਰਡੈਂਟ ਸੂਰਿਆਕਾਂਤ ਸ਼ਰਮਾ ਨੇ ਦੱਸਿਆ ਕਿ ਪਿੰਡ ਤਿਨੇਟਾ ਦੇਵਰੀ […]

Continue Reading

ਕੇ ਕਵਿਤਾ ਦੀ ਰਾਉਜ਼ ਐਵੇਨਿਊ ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਦਿੱਲੀ, 06 ਮਈ, ਬੋਲੇ ਪੰਜਾਬ ਬਿਉਰੋ: ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਕੇ ਕਵਿਤਾ ਨੇ ਜਾਂਚ ਏਜੰਸੀਆਂ ਸੀਬੀਆਈ ਅਤੇ ਈਡੀ ਦੁਆਰਾ ਦਰਜ ਕੀਤੇ ਗਏ ਕੇਸ ਵਿੱਚ ਜ਼ਮਾਨਤ ਦੀ ਮੰਗ ਕੀਤੀ ਸੀ, ਦੋਵਾਂ ਜਾਂਚ ਏਜੰਸੀਆਂ ਸੀਬੀਆਈ ਅਤੇ ਈਡੀ ਨੇ ਜ਼ਮਾਨਤ ਦੀ ਅਰਜ਼ੀ ਦਾ […]

Continue Reading

ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫ਼ਾ,ਸੀਨੀਅਰ ਨੇਤਾਵਾਂ ‘ਤੇ ਲਾਏ ਗੰਭੀਰ ਦੋਸ਼

ਨਵੀਂ ਦਿੱਲੀ, 06 ਮਈ, ਬੋਲੇ ਪੰਜਾਬ ਬਿਉਰੋ:ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਦੇ ਬਾਅਦ ਮਹਿਲਾ ਆਗੂ ਰਾਧਿਕਾ ਖੇੜਾ (Radhika Khera) ਨੇ ਛੱਤੀਸਗੜ੍ਹ ਤੇ ਪਾਰਟੀ ਦੇ ਕਈ ਪ੍ਰਮੁੱਖ ਨੇਤਾਵਾਂ ‘ਤੇ ਗੰਭੀਰ ਦੋਸ਼ ਲਗਾਏ ਹਨ।ਉਨ੍ਹਾਂ ਕਿਹਾ ਕਿ ਛੱਤੀਸਗੜ੍ਹ ਕਾਂਗਰਸ ਦਫ਼ਤਰ ‘ਚ ਉਨ੍ਹਾਂ ਨਾਲ ਦੁਰਵਿਹਾਰ ਕੀਤਾ ਗਿਆ ਤੇ ਅਪਸ਼ਬਤ ਕਹੇ ਗਏ। ਭੁਪੇਸ਼ ਬਘੇਲ ਨੇ ਉਨ੍ਹਾਂ ਨੂੰ ਛੱਤੀਸਗੜ੍ਹ ਤੋਂ ਖਦੇੜ […]

Continue Reading

ਗੁਜਰਾਤ ‘ਚ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਅਹਿਮਦਾਬਾਦ, 6 ਮਈ, ਬੋਲੇ ਪੰਜਾਬ ਬਿਓਰੋ;ਦਿੱਲੀ-ਐਨਸੀਆਰ ਤੋਂ ਬਾਅਦ ਹੁਣ ਗੁਜਰਾਤ ਦੇ ਸਕੂਲਾਂ ਨੂੰ ਧਮਕੀ ਭਰੇ ਈਮੇਲ ਭੇਜਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਤੱਕ ਕਰੀਬ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।ਬੀਤੀ 1 ਮਈ ਨੂੰ ਰਾਜਧਾਨੀ ਦਿੱਲੀ ਅਤੇ ਆਸਪਾਸ […]

Continue Reading

ਸੀਆਈਐੱਸਸੀਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਓਰੋ:ਸੀਆਈਐੱਸਸੀਈ ਵੱਲੋਂ ਅੱਜ 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੋਸਫ਼ ਇਮੈਨੁਅਲ ਨੇ ਕਿਹਾ ਕਿ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਲੜਕੀਆਂ ਦਾ ਪ੍ਰਦਰਸ਼ਨ ਲੜਕਿਆਂ ਨਾਲੋਂ ਬਿਹਤਰ ਰਿਹਾ ਹੈ। 99.47 ਫ਼ੀਸਦੀ ਵਿਦਿਆਰਥੀ 10ਵੀਂ ਤੇ 98.19 ਨੇ 12ਵੀਂ ਜਮਾਤ ਪਾਸ ਕੀਤੀ […]

Continue Reading

ਈਡੀ ਵੱਲੋਂ ਮੰਤਰੀ ਦੇ ਨਿੱਜੀ ਸਕੱਤਰ ਦੇ ਨੌਕਰ ਦੇ ਘਰੋਂ 25 ਕਰੋੜ ਰੁਪਏ ਦੀ ਨਕਦੀ ਬਰਾਮਦ

ਰਾਂਚੀ, 06 ਮਈ ; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀ ਟੀਮ ਨੇ ਗ੍ਰਿਫਤਾਰ ਕੀਤੇ ਜਾ ਚੁੱਕੇ ਇੰਜੀਨੀਅਰ ਵਰਿੰਦਰ ਰਾਮ ਦੇ ਮਾਮਲੇ ‘ਚ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਨੌਕਰ ਦੇ ਘਰੋਂ 25 ਕਰੋੜ ਰੁਪਏ ਦੀ ਨਕਦੀ […]

Continue Reading

ਸਮਰਥਕ ਵੱਲੋਂ ਮੋਢੇ ‘ਤੇ ਹੱਥ ਰੱਖਣ ‘ਤੇ ਭੜਕੇ Deputy CM ਨੇ ਜੜ ਦਿੱਤਾ ਥੱਪੜ

ਬੈਂਗਲੁਰੂ: ਬੋਲੇ ਪੰਜਾਬ ਬਿਉਰੋ: ਉਪ ਮੁੱਖ ਮੰਤਰੀ (ਡੀਕੇ ਸ਼ਿਵਕੁਮਾਰ) ਆਪਣੀ ਐਸਯੂਵੀ ਤੋਂ ਬਾਹਰ ਆਏ ਅਤੇ ਕੁਝ ਕਦਮ ਤੁਰੇ ਤਾਂ ਉਨ੍ਹਾਂ ਨੂੰ ਆਪਣੇ ਮੋਢੇ ‘ਤੇ ਕਿਸੇ ਦਾ ਹੱਥ ਮਹਿਸੂਸ ਹੋਇਆ। ਇਸ ‘ਤੇ ਉਹ ਗੁੱਸੇ ‘ਚ ਆ ਗਏ ਅਤੇ ਉਨ੍ਹਾਂ ਨੇ ਵਿਅਕਤੀ ਨੂੰ ਜ਼ੋਰਦਾਰ ਥੱਪੜ ਮਾਰ ਦਿੱਤਾ। ਇਹ ਘਟਨਾ ਸ਼ਨੀਵਾਰ ਰਾਤ ਸਾਵਨੂਰ, ਹਾਵੇਰੀ ‘ਚ ਵਾਪਰੀ। ਇਹ ਵੀਡੀਓ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 684

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-05-2024, ਅੰਗ 684 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ […]

Continue Reading