ਅਦਾਲਤ ਦੇ ਜ਼ਮਾਨਤ ਰੱਦ ਕਰਨ ਦੇ ਹੁਕਮ ਨੂੰ ਮਨੀਸ਼ ਸਿਸੋਦੀਆ ਵਲੋਂ ਹਾਈਕੋਰਟ ਚ ਚਨੌਤੀ

ਦਿੱਲੀ, 2 ਮਈ, ਬੋਲੇ ਪੰਜਾਬ ਬਿਉਰੋ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਨੇ ਅੱਜ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਚ ਪਹੁੰਚ ਕੀਤੀ ਹੈ। ਸਿਸੋਦੀਆਂ ਨੇ ਹੇਠਲੀ ਅਦਾਲਤ ਦੇ ਸੀਬੀਆਈ ਅਤੇ ਈਡੀ ਕੇਸਾਂ ਵਿੱਚ ਜ਼ਮਾਨਤ […]

Continue Reading

ਚੀਨ ‘ਚ ਹਾਈਵੇ ਧਸਣ ਕਾਰਨ ਵਾਹਨ ਹੇਠਾਂ ਡਿੱਗੇ, 36 ਲੋਕਾਂ ਦੀ ਮੌਤ

ਬੀਜਿੰਗ, 2 ਮਈ, ਬੋਲੇ ਪੰਜਾਬ ਬਿਓਰੋ:ਭਾਰੀ ਮੀਂਹ ਨੇ ਦੱਖਣੀ ਚੀਨ ਵਿੱਚ ਤਬਾਹੀ ਮਚਾਈ ਹੋਈ ਹੈ।ਮੀਂਹ ਤੋਂ ਬਾਅਦ ਇੱਕ ਹਾਈਵੇਅ ਦਾ ਇੱਕ ਹਿੱਸਾ ਧਸ ਜਾਣ ਕਾਰਨ ਕਈ ਕਾਰਾਂ ਖਤਾਨਾਂ ‘ਚ ਹੇਠਾਂ ਡਿੱਗ ਗਈਆਂ ਅਤੇ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ।ਚੀਨੀ ਅਧਿਕਾਰੀਆਂ ਨੇ ਅੱਜ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।ਪ੍ਰਸ਼ਾਸਨ ਨੇ ਕਿਹਾ ਕਿ ਹਾਈਵੇਅ ਦਾ 17.9 ਮੀਟਰ […]

Continue Reading

ਐਲਜੀ ਵੱਲੋਂ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਤੁਰੰਤ ਪ੍ਰਭਾਵ ਨਾਲ ਬਰਖਾਸਤ

ਨਵੀਂ ਦਿੱਲੀ, 2 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਕਰਮਚਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ ‘ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ […]

Continue Reading

ਮਕਬੂਜ਼ਾ ਕਸ਼ਮੀਰ ’ਚ ਲੁਕੇ ਸੱਤ ਅੱਤਵਾਦੀਆਂ ਦੀ ਜ਼ਾਇਦਾਦ ਕੁਰਕ

ਸ਼੍ਰੀਨਗਰ, 2 ਮਈ, ਬੋਲੇ ਪੰਜਾਬ ਬਿਓਰੋ:ਅੱਤਵਾਦੀਆਂ ਦਾ ਤੰਤਰ ਖ਼ਤਮ ਕਰਨ ਲਈ ਪੁਲਿਸ ਨੇ ਮਕਬੂਜ਼ਾ ਕਸ਼ਮੀਰ ’ਚ ਲੁਕੇ ਬਾਰਾਮੁਲਾ ਜ਼ਿਲ੍ਹੇ ਦੇ ਸੱਤ ਅੱਤਵਾਦੀਆਂ ਦੀ ਅੱਠ ਕਨਾਲ ਤੇ ਛੇ ਮਰਲਾ (ਇਕ ਏਕੜ) ਜ਼ਾਇਦਾਦ ਕੁਰਕ ਕੀਤੀ ਹੈ। ਇਹ ਸਾਰੇ ਅੱਤਵਾਦੀ ਉੜੀ ਸੈਕਟਰ ’ਚ ਐੱਲਓਸੀ ਦੇ ਨਾਲ ਲੱਗਦੇ ਇਲਾਕਿਆਂ ਦੇ ਰਹਿਣ ਵਾਲੇ ਹਨ ਤੇ 15-20 ਸਾਲ ਤੋਂ ਮਕਬੂਜ਼ਾ ਕਸ਼ਮੀਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 607

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-05-2024 ਅੰਗ 607 ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ […]

Continue Reading

ਗੱਤਕੇ ਨੂੰ ਏਸ਼ੀਆਈ ਖੇਡਾਂ ‘ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ

ਗੱਤਕਾ ਮੁਕਾਬਲਿਆਂ ‘ਚ ਪਾਰਦਰਸ਼ਤਾ, ਕੁਸ਼ਲਤਾ ਤੇ ਵਿਆਖਿਆ ਲਈ ਮਸਨੂਈ ਬੁੱਧੀ, ਸੂਚਨਾ ਤਕਨਾਲੋਜੀ ਦੀ ਹੋਵੇਗੀ ਵਰਤੋਂ ਹੈਦਰਾਬਾਦ, 1 ਮਈ, ਬੋਲੇ ਪੰਜਾਬ ਬਿਓਰੋ: ਪੁਰਾਤਨ ਵਿਰਾਸਤੀ ਖੇਡ ਗੱਤਕਾ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਖੇਡ ਦਾ ਰੁਤਬਾ ਦਿਵਾਉਣ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਯਤਨ ਜਾਰੀ ਹਨ ਅਤੇ ਇਸ ਦਿਸ਼ਾ ਵਿੱਚ ਉਪਰੋਕਤ ਦੋਵਾਂ ਅੰਤਰਰਾਸ਼ਟਰੀ ਗੱਤਕਾ […]

Continue Reading

ਰਾਜੌਰੀ ਗਾਰਡਨ ਦੀ ਸੰਗਤ ਚਕੇਗੀ ਸਿਕਲੀਗਰ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ

ਨਵੀਂ ਦਿੱਲੀ, 1 ਮਈ,ਬੋਲੇ ਪੰਜਾਬ ਬਿਓਰੋ: (ਮਨਪ੍ਰੀਤ ਸਿੰਘ ਖਾਲਸਾ): ਸਿਕਲੀਗਰ ਪਰਿਵਾਰਾਂ ਦੇ ਬੱਚਿਆਂ ਦੀ ਮਦਦ ਲਈ ਰਾਜੌਰੀ ਗਾਰਡਨ ਦੀ ਸੰਗਤ ਅੱਗੇ ਆਈ ਹੈ। ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਬਲਦੀਪ ਸਿੰਘ ਰਾਜਾ ਦੀ ਅਪੀਲ ’ਤੇ ਰਾਜੌਰੀ ਗਾਰਡਨ ਦੀ ਸੰਗਤ ਨੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਉਠਾਉਣ ਦਾ ਐਲਾਨ […]

Continue Reading

ਅਦਾਕਾਰਾ ਰੂਪਾਲੀ ਗਾਂਗੁਲੀ BJP ਵਿੱਚ ਹੋਈ ਸ਼ਾਮਲ

ਨਵੀਂ ਦਿੱਲੀ 1 ਮਈ,ਬੋਲੇ ਪੰਜਾਬ ਬਿਓਰੋ: ਰੂਪਾਲੀ ਗਾਂਗੁਲੀ ਟੈਲੀਵਿਜ਼ਨ ਅਦਾਕਾਰਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਸੱਤ ਪੜਾਵਾਂ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪਾਰਟੀ ਹੈੱਡਕੁਆਰਟਰ ਵਿੱਚ ਅਭਿਨੇਤਰੀ ਦਾ ਰਸਮੀ ਤੌਰ ‘ਤੇ ਭਾਜਪਾ ਵਿੱਚ ਸਵਾਗਤ ਕੀਤਾ ਗਿਆ। ਰੂਪਾਲੀ ਵੱਲੋਂ ਭਗਵਾ ਧਾਰਨ ਕਰਨ ਮੌਕੇ ਭਾਜਪਾ ਦੇ ਕੌਮੀ […]

Continue Reading

ਦਿੱਲੀ ਦੇ ਸਕੂਲਾਂ ‘ਚ ਬੰਬ ਹੋਣ ਦੀ ਧਮਕੀ,ਪੁਲਿਸ-ਪ੍ਰਸ਼ਾਸਨ ਅਲਰਟ

ਨਵੀਂ ਦਿੱਲੀ, 1 ਮਈ, ਬੋਲੇ ਪੰਜਾਬ ਬਿਓਰੋ:ਦਿੱਲੀ-ਐਨਸੀਆਰ ਦੇ ਕਈ ਸਕੂਲਾਂ ਨੂੰ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਕਰੀਬ 11 ਸਕੂਲਾਂ ‘ਚ ਬੰਬ ਦੀ ਧਮਕੀ ਮਿਲੀ ਹੈ। ਜਿਸ ਵਿੱਚ ਡੀ.ਪੀ.ਐਸ., ਐਮੀਟੀ, ਮਦਰ ਮੈਰੀ ਸਕੂਲ ਸਮੇਤ ਕਈ ਵੱਡੇ ਸਕੂਲ […]

Continue Reading

ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਸੀਟ ਤੋਂ 7 ਮਈ ਨੂੰ ਨਹੀਂ ਹੋਵੇਗੀ ਵੋਟਿੰਗ,

ਜੰਮੂ ਕਸ਼ਮੀਰ 1 ਮਈ , ਬੋਲੇ ਪੰਜਾਬ ਬਿਉਰੋ:ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਤੀਜੇ ਪੜਾਅ ਤਹਿਤ ਇੱਥੇ 7 ਮਈ ਨੂੰ ਵੋਟਿੰਗ ਹੋਣੀ ਸੀ। ਹੁਣ ਇੱਥੇ ਛੇਵੇਂ ਪੜਾਅ ਦੀਆਂ ਚੋਣਾਂ ਦੌਰਾਨ 25 ਮਈ ਨੂੰ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਇਹ ਫੈਸਲਾ […]

Continue Reading