ਵੱਡੀ ਗਿਣਤੀ ਸਿੱਖ ਲੀਡਰ ਭਾਜਪਾ ‘ਚ ਹੋਏ ਸ਼ਾਮਲ, ਜੇਪੀ ਨੱਡਾ, ਤਰੁਣ ਚੁੱਘ ਤੇ ਮਨਜਿੰਦਰ ਸਿਰਸਾ ਨੇ ਕੀਤਾ ਸਵਾਗਤ

ਨਵੀਂ ਦਿੱਲੀ, 27 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਸਿੱਖ ਭਾਈਚਾਰੇ ਦੇ ਵੱਡੀ ਗਿਣਤੀ ਵਿਚ ਲੋਕ ਅੱਜ (27 ਅਪ੍ਰੈਲ) ਨੂੰ ਭਾਜਪਾ ਵਿਚ ਸ਼ਾਮਲ ਹੋਏ। ਭਾਜਪਾ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪਾਰਟੀ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਦੀ ਮੌਜੂਦਗੀ ਵਿੱਚ ਸਿੱਖ ਭਾਈਚਾਰੇ ਦੇ ਲੋਕ ਪਾਰਟੀ ਵਿੱਚ ਸ਼ਾਮਲ ਹੋਏ। ਇਹ ਲੋਕ […]

Continue Reading

ਕੁਕੀ ਅੱਤਵਾਦੀਆਂ ਨੇ ਰਾਤ ਨੂੰ ਕੀਤਾ ਸੀਆਰਪੀਐਫ ‘ਤੇ ਹਮਲਾ, ਦੋ ਜਵਾਨ ਸ਼ਹੀਦ

ਇੰਫਾਲ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਮਨੀਪੁਰ ਪੁਲਿਸ ਨੇ ਅੱਜ ਸ਼ਨੀਵਾਰ ਨੂੰ ਦੱਸਿਆ ਕਿ ਦੇਰ ਰਾਤ ਮਨੀਪੁਰ ਦੇ ਨਰਨਸੇਨਾ ਖੇਤਰ ਵਿੱਚ ਕੁਕੀ ਅੱਤਵਾਦੀਆਂ ਦੇ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਦੋ ਜਵਾਨ ਸ਼ਹੀਦ ਹੋ ਗਏ। ਪੁਲਸ ਨੇ ਦੱਸਿਆ ਕਿ ਹਮਲਾ ਅੱਧੀ ਰਾਤ ਨੂੰ ਸ਼ੁਰੂ ਹੋਇਆ ਅਤੇ ਇਲਾਕੇ ‘ਚ 2:15 ਵਜੇ ਤੱਕ ਜਾਰੀ ਰਿਹਾ।ਇਸ ਦੌਰਾਨ, ਮਣੀਪੁਰ […]

Continue Reading

ਬੋਰਡ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ, ਸਿੱਖਿਆ ਮੰਤਰਾਲੇ ਨੇ ਸੀਬੀਐਸਈ ਨੂੰ ਤਿਆਰੀ ਕਰਨ ਲਈ ਕਿਹਾ

ਨਵੀਂ ਦਿੱਲੀ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਗਲੇ ਅਕਾਦਮਿਕ ਸੈਸ਼ਨ 2025-26 ਤੋਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋ ਸਕਦੀਆਂ ਹਨ। ਸਿੱਖਿਆ ਮੰਤਰਾਲੇ ਨੇ ਸੀਬੀਐਸਈ ਨੂੰ ਇਸ ਦੀ ਤਿਆਰੀ ਕਰਨ ਲਈ ਕਿਹਾ ਹੈ। ਹਾਲਾਂਕਿ ਸਮੈਸਟਰ ਪ੍ਰਣਾਲੀ ਲਾਗੂ ਕਰਨ ਦੀ ਕੋਈ ਯੋਜਨਾ ਨਹੀਂ ਹੈ। ਸੂਤਰਾਂ ਅਨੁਸਾਰ ਮੰਤਰਾਲੇ ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੇ ਅਧਿਕਾਰੀ ਅਗਲੇ ਮਹੀਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-04-2024 ਅੰਗ 685 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ […]

Continue Reading

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਨਵੀਂ ਦਿੱਲੀ 26 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਮਨਾਏ ਜਾਣ ਵਾਲਾ ਇੱਕ ਅੰਤਰਰਾਸ਼ਟਰੀ ਤਿਉਹਾਰ ਹੈ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਵਿਸ਼ਵਵਿਆਪੀ ਯਤਨਾਂ ਨੂੰ ਮਾਨਤਾ ਦਿੰਦਾ ਹੈ। ਵਿਸ਼ਵ ਪੱਧਰ ‘ਤੇ, 106 ਦੇਸ਼ਾਂ ਵਿੱਚ 3.3 ਬਿਲੀਅਨ ਲੋਕ ਮਲੇਰੀਆ ਦੇ ਖ਼ਤਰੇ ਵਿੱਚ ਹਨ। ਵਿਸ਼ਵ ਮਲੇਰੀਆ ਦਿਵਸ ਦੇ ਮੌਕੇ […]

Continue Reading

ਆਉਂਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ

ਚੰਡੀਗੜ੍ਹ, 26 ਅਪ੍ਰੈਲ , ਬੋਲੇ ਪੰਜਾਬ ਬਿਉਰੋ: ਆਉਂਦੇ ਮਈ ਦੇ ਮਹੀਨੇ 14 ਦਿਨ ਬੰਦ ਰਹਿਣਗੇ, ਬੈਂਕ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸਪੱਸ਼ਟ ਹੈ ਕਿ ਤੁਹਾਨੂੰ ਬੈਂਕ ਦੀਆਂ ਛੁੱਟੀਆਂ ਦੇ ਹਿਸਾਬ ਨਾਲ ਆਪਣੇ ਬੈਂਕ ਨਾਲ ਸਬੰਧਤ ਕੰਮ ਕਰਨ ਦੀ ਯੋਜਨਾ ਬਣਾਉਣੀ ਚਾਹੀਦੀ ਹੈ। RBI ਨੇ ਮਈ 2024 ਲਈ ਬੈਂਕ ਛੁੱਟੀਆਂ ਦੀ ਸੂਚੀ […]

Continue Reading

ਸੋਸ਼ਲ ਮੀਡੀਆ ਪਲੇਟਫਾਰਮ WhatsApp ਨੇ ਦਿੱਲੀ ਹਾਈਕੋਰਟ ਨੂੰ ਐਨਕ੍ਰਿਪਸ਼ਨ ਹਟਾਉਣ ਤੋਂ ਕੀਤਾ ਮਨ੍ਹਾ ਕਿਹਾ ਮਜਬੂਰ ਕੀਤਾ ਤਾਂ ਭਾਰਤ ਛੱਡ ਦੇਵਾਂਗੇ

ਨਵੀਂ ਦਿੱਲੀ, 26 ਅਪ੍ਰੈਲ, ਬੋਲੇ ਪੰਜਾਬ ਬਿਓਰੋ : ਸੋਸ਼ਲ ਮੀਡੀਆ ਪਲੇਟਫਾਰਮ WhatsApp ਨੇ ਦਿੱਲੀ ਹਾਈਕੋਰਟ ‘ਚ ਐਨਕ੍ਰਿਪਸ਼ਨ ਹਟਾਉਣ ਤੋਂ ਮਨ੍ਹਾਂ ਕਰ ਦਿੱਤਾ। WhatsApp ਨੇ ਅਦਾਲਤ ਵਿੱਚ ਕਿਹਾ ਕਿ ਜੇਕਰ ਐਨਕ੍ਰਿਪਸ਼ਨ ਹਟਾਉਣ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ, ਕੰਪਨੀ ਭਾਰਤ ਛੱਡ ਦੇਵੇਗੀ। WhatsApp ਦਾ ਕਹਿਣਾ ਹੈ ਕਿ ਐਂਡ ਟੂ ਐਂਡ ਐਨਕ੍ਰਿਪਸ਼ਨ ਰਾਹੀਂ ਉਪਭੋਗਤਾ ਦੀ ਨਿੱਜਤਾ ਦੀ […]

Continue Reading

‘ਆਪ’ ਆਬਕਾਰੀ ਘੁਟਾਲੇ ਨਾਲ ਸਬੰਧਤ ‘ਅਪਰਾਧ ਦੀ ਕਮਾਈ’ ਦੀ ਮੁੱਖ ਲਾਭਪਾਤਰੀ,ਈਡੀ ਵਲੋਂ ਸੁਪਰੀਮ ਕੋਰਟ ‘ਚ ਦਾਅਵਾ

ਨਵੀਂ ਦਿੱਲੀ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ ਵਿਚ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ‘ਅਪਰਾਧ ਦੀ ਕਮਾਈ’ ਦੀ ‘ਪ੍ਰਮੁੱਖ ਲਾਭਪਾਤਰੀ’ ਹੈ ਤੇ ਪਾਰਟੀ ਨੇ ਆਪਣੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜ਼ਰੀਏ ਮਨੀ ਲਾਂਡਰਿੰਗ (ਕਾਲੇ ਧਨ ਨੂੰ ਸਫ਼ੇਦ ਬਣਾਉਣ) ਦਾ ਅਪਰਾਧ ਕੀਤਾ ਹੈ। ਈਡੀ ਨੇ […]

Continue Reading

ਵਿਆਹ ‘ਚ ਆਤਿਸ਼ਬਾਜ਼ੀ ਦੌਰਾਨ ਜਿਉਂਦਾ ਸੜਿਆ ਪੂਰਾ ਪਰਿਵਾਰ

ਬਿਹਾਰ 26 ਅਪ੍ਰੈਲ , ਬੋਲੇ ਪੰਜਾਬ ਬਿਉਰੋ: ਦਰਭੰਗਾ ਵਿਚ ਇਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਆਹ ਵਿਚ ਆਤਿਸ਼ਬਾਜ਼ੀ ਦੌਰਾਨ ਲੱਗੀ ਅੱਗ ਕਾਰਨ ਸਿਲੰਡਰ ਫਟ ਗਿਆ ਅਤੇ ਇਸ ਵਿੱਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਬਾਲਗ ਅਤੇ ਤਿੰਨ ਬੱਚੇ ਸ਼ਾਮਲ ਹਨ। […]

Continue Reading

ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ UK ‘ਚ ਪਹਿਲੀ ਸਿੱਖ ਅਦਾਲਤ

ਦਿੱਲੀ 26 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ ਬਰਤਾਨੀਆ ਵਿੱਚ ‘ਚ ਪਹਿਲੀ ਸਿੱਖ ਅਦਾਲਤ ਖੋਲ੍ਹੀ ਸ਼ੁਰੂਆਤ ਕੀਤੀ ਗਈ ਹੈ। ਬਰਤਾਨੀਆ ਵਿੱਚ ਸਿੱਖ ਭਾਈਚਾਰੇ ਦੇ ਵਕੀਲਾਂ ਨੇ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦ ਨਿਪਟਾਰਾ ਪਲੇਟਫਾਰਮ ਵਜੋਂ ਇੱਕ ਨਵੀਂ ਅਦਾਲਤ ਦੀ ਸਥਾਪਨਾ ਕੀਤੀ ਹੈ। ਇਹ ਜਾਣਕਾਰੀ ਬ੍ਰਿਟਿਸ਼ ਮੀਡੀਆ ਦੀ […]

Continue Reading