ਪਟਨਾ : ਹੋਟਲਾਂ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, 20 ਜ਼ਖਮੀ

ਪਟਨਾ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਟਨਾ ਜੰਕਸ਼ਨ ਤੋਂ 50 ਮੀਟਰ ਦੂਰ ਪਾਲ ਹੋਟਲ ‘ਚ ਅੱਜ ਵੀਰਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਨੇ ਨੇੜਲੇ ਤਿੰਨ ਹੋਟਲਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ 3 ਔਰਤਾਂ ਅਤੇ 3 ਪੁਰਸ਼ ਸ਼ਾਮਲ ਹਨ। ਸਿਟੀ ਐਸਪੀ ਸੈਂਟਰਲ ਸਤਿਆਪ੍ਰਕਾਸ਼ […]

Continue Reading

ਭਾਰਤੀ ਹਵਾਈ ਸੈਨਾ ਦਾ ਟੋਹੀ ਜਹਾਜ਼ ਜੈਸਲਮੇਰ ‘ਚ ਹਾਦਸਾਗ੍ਰਸਤ

ਜੈਸਲਮੇਰ, 25 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਜੈਸਲਮੇਰ ਜ਼ਿਲ੍ਹਾ ਹੈੱਡਕੁਆਰਟਰ ਤੋਂ 30 ਕਿਲੋਮੀਟਰ ਦੂਰ ਵੀਰਵਾਰ ਸਵੇਰੇ ਕਰੀਬ 10 ਵਜੇ ਭਾਰਤੀ ਹਵਾਈ ਸੈਨਾ ਦਾ ਇੱਕ ਜਾਸੂਸੀ ਜਹਾਜ਼ ਕਰੈਸ਼ ਹੋ ਗਿਆ। ਇਹ ਹਾਦਸਾ ਪਿੰਡ ਪਠਲਾ-ਜਜ਼ੀਆ ਨੇੜੇ ਰੋਜ਼ਾਣੀ ਕੀ ਢਾਣੀ ਵਿੱਚ ਵਾਪਰਿਆ। ਹਾਦਸੇ ’ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਹਵਾਈ ਸੈਨਾ ਨੇ ਆਪਣੇ ਅਧਿਕਾਰਤ ਹੈਂਡਲ ‘ਐਕਸ’ […]

Continue Reading

ਜੇਡੀਯੂ ਦੇ ਨੌਜਵਾਨ ਆਗੂ ਦੀ ਗੋਲ਼ੀਆਂ ਮਾਰ ਕੇ ਹੱਤਿਆ

ਪਟਨਾ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ 2024 ਲਈ ਲਗਾਏ ਗਏ ਚੋਣ ਜ਼ਾਬਤੇ ਦੇ ਬਾਵਜੂਦ ਇੱਕ ਨੌਜਵਾਨ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬਿਹਾਰ ਦੀ ਰਾਜਧਾਨੀ ਪਟਨਾ ਦੇ ਪੁਨਪੁਨ ਵਿੱਚ ਬੀਤੀ ਰਾਤ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਨੇਤਾ ਸੌਰਭ ਕੁਮਾਰ (33) ਦੀ ਹੱਤਿਆ ਕਰ ਦਿੱਤੀ ਗਈ। ਜੇਡੀਯੂ ਮੁੱਖ ਮੰਤਰੀ ਨਿਤੀਸ਼ ਕੁਮਾਰ […]

Continue Reading

ਐਨਟੀਏ ਵੱਲੋਂ ਜੇਈਈ-ਮੇਨ ਪ੍ਰੀਖਿਆ ਦੇ ਨਤੀਜੇ ਘੋਸ਼ਿਤ

ਨਵੀਂ ਦਿੱਲੀ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਇੰਜੀਨੀਅਰਿੰਗ ਕੋਰਸਾਂ ਵਿੱਚ ਦਾਖਲੇ ਲਈ ਜੇਈਈ-ਮੇਨ ਪ੍ਰੀਖਿਆ ਦੇ ਨਤੀਜੇ ਘੋਸ਼ਿਤ ਕੀਤੇ, ਜਿਸ ਵਿੱਚ 56 ਉਮੀਦਵਾਰਾਂ ਨੇ 100 ਦਾ ਸੰਪੂਰਨ ਐਨਟੀਏ ਸਕੋਰ ਪ੍ਰਾਪਤ ਕੀਤਾ। ਅਜਿਹਾ ਕਰਨ ਵਾਲੇ ਜ਼ਿਆਦਾਤਰ ਉਮੀਦਵਾਰ ਤੇਲੰਗਾਨਾ ਦੇ ਹਨ।ਐਨਟੀਏ ਨੇ ਕਿਹਾ ਕਿ 39 ਉਮੀਦਵਾਰਾਂ ਨੂੰ ਪ੍ਰੀਖਿਆ ਵਿੱਚ ਅਨੁਚਿਤ ਅਭਿਆਸਾਂ ਦੀ ਵਰਤੋਂ ਕਰਨ ਲਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 673,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 673, ਅੰਮ੍ਰਿਤਸਰ, ਮਿਤੀ 25-04-2024 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ […]

Continue Reading

ਨਿਤਿਨ ਗਡਕਰੀ ਨੂੰ ਭਾਸ਼ਣ ਦੌਰਾਨ ਆਇਆ ਚੱਕਰ, ਬੇਹੋਸ਼ ਹੋ ਕੇ ਸਟੇਜ ‘ਤੇ ਡਿੱਗੇ

ਮੁੰਬਈ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਬੋਲੇ ਪੰਜਾਬ ਬਿਉਰੋ: ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਨੇਤਾ ਨਿਤਿਨ ਗਡਕਰੀ ਦੀ ਸਿਹਤ ਉਦੋਂ ਵਿਗੜ ਗਈ ਜਦੋਂ ਉਹ ਮਹਾਰਾਸ਼ਟਰ ਦੇ ਯਵਤਮਾਲ ਵਿੱਚ ਲੋਕ ਸਭਾ ਚੋਣ ਰੈਲੀ ਵਿੱਚ ਭਾਸ਼ਣ ਦੇ ਰਹੇ ਸਨ। ਭਾਸ਼ਣ ਦੌਰਾਨ ਗਡਕਰੀ ਨੂੰ ਚੱਕਰ ਆਇਆ ਅਤੇ ਉਹ ਸਟੇਜ ‘ਤੇ ਡਿੱਗਣ […]

Continue Reading

ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ।ਇਹ ਤਬਾਦਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੇ ਗਏ ਹਨ।ਪੰਜਾਬ ਵਿੱਚ 186 ਜੱਜਾਂ ਦੇ ਜੋ ਤਬਾਦਲੇ ਕੀਤੇ ਗਏ ਹਨ ਉਹ ਹੇਠ ਲਿਖੇ ਅਨੁਸਾਰ ਹਨ :- ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ https://www.bolepunjab.com/wp-content/uploads/2024/04/Punjab-186-Judges-Transferred.pdf

Continue Reading

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਚੰਡੀਗੜ੍ਹ, 24ਅਪ੍ਰੈਲ,ਬੋਲੇ ਪੰਜਾਬ ਬਿਓਰੋ: ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਦੋਸ਼ ਆਇਦ ਨਾ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਰੌਜ਼ ਐਵੇਨਿਊ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਹੈ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ […]

Continue Reading

ਗੁੰਮਰਾਹਕੁੰਨ ਦਾਅਵੇ: ਅਦਾਲਤ ਦੀ ਮਾਣਹਾਨੀ ਲਈ ਸੁਣਵਾਈ ਦੌਰਾਨ ਯੋਗ ਗੁਰੂ ਰਾਮਦੇਵ ਦੀ ਸਖ਼ਤ ਝਾੜ ਝੰਬ, 30 ਅਪ੍ਰੈਲ ਨੂੰ ਦੁਬਾਰਾ ਪੇਸ਼ ਹੋਣ ਦਾ ਹੁਕਮ

ਨਵੀਂ ਦਿੱਲੀ: ਬੋਲੇ ਪੰਜਾਬ ਬਿਉਰੋ: ਸੁਪਰੀਮ ਕੋਰਟ ਨੇ ਰਾਮਦੇਵ ਨੂੰ ਪਤੰਜਲੀ ਆਯੁਰਵੇਦ ਦੁਆਰਾ ਦਵਾਈਆਂ ਲਈ ਕੀਤੇ ਗਏ ‘ਗੁੰਮਰਾਹਕੁੰਨ ਦਾਅਵਿਆਂ’ ‘ਤੇ ਅਦਾਲਤ ਦੀ ਮਾਣਹਾਨੀ ਲਈ ਸੁਣਵਾਈ ਦੌਰਾਨ ਸਖ਼ਤ ਝਾੜ ਝੰਬ ਕੀਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਰਾਮਦੇਵ ਅਤੇ ਬਾਲ ਕ੍ਰਿਸ਼ਨ ਨੂੰ 30 ਅਪ੍ਰੈਲ ਨੂੰ ਦੁਬਾਰਾ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।ਅਦਾਲਤ ਨੇ ਯੋਗ […]

Continue Reading

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਵੀਂ ਦਿੱਲੀ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਅੰਦਰ ਬੀਤੀ 20 ਅਪ੍ਰੈਲ ਨੂੰ ਸਿੱਖਾਂ ਦੇ ਆਪਸੀ ਮਸਲਿਆਂ ਨੂੰ ਸੁਲਝਾਉਣ ਲਈ “ਦ ਸਿੱਖ ਕੋਰਟ” ਦਾ ਉਦਘਾਟਨ ਕੀਤਾ ਗਿਆ ਹੈ ਦਿੱਲੀ ਦੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਬਰਤਾਨੀਆ ਦੇ ਸਿੱਖ ਕਾਨੂੰਨੀ ਪੇਸ਼ੇਵਰਾਂ ਵੱਲੋਂ ਯੂਕੇ ਵਿੱਚ ਪਹਿਲੀ ਸਿੱਖ ਅਦਾਲਤ ਦੇ ਉਦਘਾਟਨ ਦੀ […]

Continue Reading