ਸਕੂਲ ਦਾ ਹੈੱਡਮਾਸਟਰ, ਪਿਸਤੌਲ ਅਤੇ ਦੋ ਚੀਨੀ ਗ੍ਰੇਨੇਡਾਂ ਸਮੇਤ ਗ੍ਰਿਫਤਾਰ

ਪੁੰਛ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਪੇਸ਼ੇ ਤੋਂ ਹੈੱਡਮਾਸਟਰ ਇੱਕ ਓਵਰ ਗਰਾਊਂਡ ਵਰਕਰ (ਓਜੀਡਬਲਯੂ) ਨੂੰ ਐਤਵਾਰ ਨੂੰ ਪੁੰਛ ਜ਼ਿਲ੍ਹੇ ਦੇ ਹਰੀ ਬੁੱਢਾ ਇਲਾਕੇ ਵਿੱਚ ਇੱਕ ਪਿਸਤੌਲ ਅਤੇ ਦੋ ਚੀਨੀ ਗ੍ਰੇਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਪੁਲਿਸ ਅਤੇ ਐਸਓਜੀ ਨੇ ਫੌਜ ਦੀ 39 ਆਰਆਰ ਅਤੇ ਰੋਮੀਓ ਫੋਰਸ ਨਾਲ ਮਿਲ ਕੇ […]

Continue Reading

5 ਸਾਲਾ ਬੱਚੀ ਦੀ ਹੱਤਿਆ ਦੇ ਮਾਮਲੇ ਵਿਚ ਮਾਂ ਤੇ ਉਸ ਦਾ ਪ੍ਰੇਮੀ ਗ੍ਰਿਫਤਾਰ

ਸੋਨੀਪਤ ,21 ਅਪ੍ਰੈਲ, ਬੋਲੇ ਪੰਜਾਬ ਬਿਉਰੋ: 5 ਸਾਲ ਦੀ ਬੱਚੀ ਦੇ ਕਤਲ ਮਾਮਲੇ ‘ਚ ਪੁਲਿਸ ਨੇ ਕਤਲ ਦੇ ਦੋਸ਼ ‘ਚ ਮ੍ਰਿਤਕ ਲੜਕੀ ਦੀ ਮਾਂ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਪੁੱਛਗਿੱਛ ਦੌਰਾਨ ਦੋਵਾਂ ਨੇ ਦੱਸਿਆ ਕਿ ਲੜਕੀ ਮਿੱਟੀ ਖਾ ਰਹੀ ਸੀ ਅਤੇ ਉਨ੍ਹਾਂ ਨੇ ਇਸ ਆਦਤ ਤੋਂ ਛੁਟਕਾਰਾ ਦਿਵਾਉਣ ਲਈ ਕੁੱਟਮਾਰ […]

Continue Reading

ਈਡੀ ਵੱਲੋਂ ਸ਼ਰਾਬ ਘੁਟਾਲੇ ਮਾਮਲੇ ‘ਚ ਸੇਵਾਮੁਕਤ ਆਈਏਐੱਸ ਅਧਿਕਾਰੀ ਗ੍ਰਿਫਤਾਰ

ਰਾਏਪੁਰ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਬੀਤੇ ਦਿਨੀਂ ਤਾਜ਼ਾ ਕੇਸ ਦਰਜ ਕੀਤੇ ਜਾਣ ਪਿੱਛੋਂ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛੱਤੀਸਗੜ੍ਹ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਅਨਿਲ ਟੁਟੇਜਾ ਨੂੰ 2000 ਕਰੋੜ ਰੁਪਏ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਸੰਘੀ ਏਜੰਸੀ ਨੇ 2003 ਬੈਚ ਦੇ ਅਧਿਕਾਰੀ ਨੂੰ ਆਰਥਿਕ […]

Continue Reading

ਖਸਤਾ ਹਾਲਤ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ

ਗੁਰੂਗ੍ਰਾਮ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਹਰਿਆਣਾ ਦੇ ਗੁਰੂਗ੍ਰਾਮ ਦੇ ਅਰਜੁਨ ਨਗਰ ਇਲਾਕੇ ‘ਚ ਸ਼ਨੀਵਾਰ ਸ਼ਾਮ ਨੂੰ ਇਕ ਸ਼ਮਸ਼ਾਨਘਾਟ ਦੀ ਖਸਤਾ ਹਾਲਤ ਕੰਧ ਡਿੱਗਣ ਨਾਲ ਇਕ ਲੜਕੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸ਼ਾਮ ਕਰੀਬ 6.20 ਵਜੇ ਵਾਪਰੀ ਇਸ ਘਟਨਾ ‘ਚ ਦੋ ਲੋਕ ਜ਼ਖਮੀ ਵੀ ਹੋਏ ਹਨ। ਪੁਲਸ ਨੇ ਦੱਸਿਆ ਕਿ ਮਦਨਪੁਰੀ […]

Continue Reading

ਤੇਜ਼ ਰਫਤਾਰ ਟਰਾਲੇ ਨੇ ਮਰੂਤੀ ਵੈਨ ਨੂੰ ਮਾਰੀ ਟੱਕਰ, 9 ਨੌਜਵਾਨਾਂ ਦੀ ਮੌਤ

ਜੈਪੁਰ, 21 ਅਪ੍ਰੈਲ,ਬੋਲੇਪੰਜਾਬ ਬਿਓਰੋ:ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 9 ਨੌਜਵਾਨਾਂ ਦੀ ਮੌਤ ਹੋ ਗਈ। ਵਿਆਹ ਦੇ ਬਾਰਤੀਆਂ ਨਾਲ ਭਰੀ ਵੈਨ ਨੂੰ ਤੇਜ਼ ਰਫਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ 9 ਨੌਜਵਾਨਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਹਾਦਸਾ ਇੰਨਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 477

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 477, ਮਿਤੀ 21-04-2024 ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ […]

Continue Reading

ਅਰੁਣਾਚਲ ਪ੍ਰਦੇਸ਼ ਦੇ ਇੱਕ ਪੋਲਿੰਗ ਸਟੇਸ਼ਨ ‘ਤੇ ਸਿਰਫ ਇੱਕ ਔਰਤ ਵਲੋਂ ਵੋਟ ਪਾਉਣ ਕਾਰਨ ਹੋ ਗਈ 100% ਵੋਟਿੰਗ

ਈਟਾਨਗਰ, ਬੋਲੇ ਪੰਜਾਬ ਬਿਓਰੋ:ਚੀਨ ਦੀ ਸਰਹੱਦ ਨਾਲ ਲੱਗਦੇ ਅੰਜਾਵ ਜ਼ਿਲ੍ਹੇ ਦੇ ਮਾਲੋਗਾਮ ਵਿੱਚ ਸਿਰਫ਼ ਇੱਕ ਵੋਟਰ ਰਜਿਸਟਰਡ ਹੈ।ਉਸਦੀ ਵੋਟ ਪਾਉਣ ਲਈ ਚੋਣ ਅਧਿਕਾਰੀਆਂ ਨੇ 40 ਕਿਲੋਮੀਟਰ ਪੈਦਲ ਚੱਲ ਕੇ ਉੱਥੇ ਪੋਲਿੰਗ ਬੂਥ ਬਣਾਇਆ।ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਸ਼ੁੱਕਰਵਾਰ 19 ਅਪ੍ਰੈਲ ਨੂੰ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ‘ਚ 102 ਲੋਕ ਸਭਾ ਸੀਟਾਂ ਲਈ ਵੋਟਿੰਗ […]

Continue Reading

ਓਡੀਸ਼ਾ: ਮਹਾਨਦੀ ਕਿਸ਼ਤੀ ਹਾਦਸੇ ਵਿੱਚ ਹੁਣ ਤੱਕ ਸੱਤ ਲਾਸ਼ਾਂ ਬਰਾਮਦ

ਭੁਵਨੇਸ਼ਵਰ, 20 ਅਪ੍ਰੈਲ ਬੋਲੇ ਪੰਜਾਬ ਬਿਓਰੋ: ਓਡੀਸ਼ਾ ‘ਚ ਸ਼ੁੱਕਰਵਾਰ ਨੂੰ ਮਹਾਨਦੀ ‘ਚ ਲਖਨਪੁਰ ਦੇ ਸ਼ਰਧਾ ‘ਚ ਕਿਸ਼ਤੀ ਡੁੱਬਣ ਦੀ ਘਟਨਾ ‘ਚ ਹੁਣ ਤੱਕ 7 ਲਾਸ਼ਾਂ ਬਰਾਮਦ ਹੋਈਆਂ ਹਨ। ਪ੍ਰਸ਼ਾਸਨ ਵੱਲੋਂ ਸ਼ਨੀਵਾਰ ਸਵੇਰੇ ਚਲਾਏ ਗਏ ਸਰਚ ਆਪਰੇਸ਼ਨ ‘ਚ 6 ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਸ਼ੁੱਕਰਵਾਰ ਨੂੰ ਹਾਦਸੇ ਤੋਂ ਬਾਅਦ ਇਕ ਔਰਤ ਦੀ ਲਾਸ਼ ਬਰਾਮਦ ਕੀਤੀ ਗਈ ਸੀ। […]

Continue Reading

ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ 30 ਅਪ੍ਰੈਲ ਨੂੰ ਆਵੇਗਾ

ਨਵੀਂ ਦਿੱਲੀ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਅੱਜ ਦਿੱਲੀ ਆਬਕਾਰੀ ਘੁਟਾਲੇ ਦੇ ਮੁਲਜ਼ਮ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ 30 ਅਪ੍ਰੈਲ ਨੂੰ ਫੈਸਲਾ ਸੁਣਾਉਣ ਦਾ ਹੁਕਮ ਦਿੱਤਾ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਿਸੋਦੀਆ ਦੀ ਜ਼ਮਾਨਤ […]

Continue Reading

ਪਤੰਜਲੀ ਟਰੱਸਟ ਨੂੰ ਦੇਣਾ ਪਵੇਗਾ 4.5 ਕਰੋੜ ਦਾ ਟੈਕਸ, ਸੁਪਰੀਮ ਕੋਰਟ ਦਾ ਹੁਕਮ

ਦਿੱਲੀ 20 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਬਾਬਾ ਰਾਮਦੇਵ ਦੇ ਪਤੰਜਲੀ ਯੋਗਪੀਠ ਟਰੱਸਟ ਲਈ ਅਦਾਲਤ ਨੇ ਅਪੀਲੀ ਟ੍ਰਿਬਿਊਨਲ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਜਿਸ ਨੇ ਟਰੱਸਟ ਨੂੰ ਯੋਗਾ ਕੈਂਪਾਂ ਦੇ ਆਯੋਜਨ ਲਈ ਵਸੂਲੀ ਜਾਣ ਵਾਲੀ ਐਂਟਰੀ ਫੀਸ ‘ਤੇ ਸਰਵਿਸ ਟੈਕਸ ਅਦਾ ਕਰਨ ਲਈ ਕਿਹਾ ਸੀ। ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਉੱਜਵਲ ਭੂਯਾਨ ਦੀ ਬੈਂਚ ਨੇ […]

Continue Reading