ਕਰੋੜਪਤੀ ਕਾਰੋਬਾਰੀ ਪੈਸਿਆਂ ਦੀ ਖਾਤਿਰ ਬਣਿਆ ਕਿੰਨਰਾਂ ਦਾ ਮੁਖੀ

ਗਾਜ਼ੀਆਬਾਦ, ਬੋਲੇ ਪੰਜਾਬ ਬਿਉਰੋ: ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ‘ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਅਕਤੀ ਚੰਗਾ ਕਾਰੋਬਾਰ ਚਲਾ ਰਿਹਾ ਸੀ ਪਰ ਜ਼ਿਆਦਾ ਪੈਸੇ ਦੇ ਲਾਲਚ ਵਿੱਚ ਕਾਰੋਬਾਰੀ ਨੇ ਕੁਝ ਸਾਲ ਪਹਿਲਾਂ ਆਪਣਾ ਲਿੰਗ ਬਦਲ ਲਿਆ ਅਤੇ ਕਿੰਨਰ ਬਣ ਗਿਆ। ਕਿੰਨਰ ਬਣਨ ਤੋਂ ਬਾਅਦ ਉਹ ਵਿਅਕਤੀ ਗਾਜ਼ੀਆਬਾਦ ਵਿੱਚ ਕਿੰਨਰਾਂ ਦਾ ਆਗੂ ਵੀ ਬਣ […]

Continue Reading

ਈਰਾਨ-ਇਜ਼ਰਾਈਲ ਵਿਚਾਲੇ ਸੰਭਾਵੀ ਜੰਗ ਦੇ ਮੱਦੇਨਜਰ ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਅਡਵਾਈਜਰੀ ਜਾਰੀ

ਨਵੀਂ ਦਿੱਲੀ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਹਮਾਸ-ਇਜ਼ਰਾਈਲ ਵਿਚਾਲੇ ਇਕ ਹੋਰ ਜੰਗ ਛਿੜਦੀ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਇਜ਼ਰਾਈਲ ‘ਤੇ ਵੱਡਾ ਹਮਲਾ ਕਰ ਸਕਦਾ ਹੈ। ਇਸ ਚੇਤਾਵਨੀ ਦੇ ਮੱਦੇਨਜ਼ਰ, ਇਜ਼ਰਾਈਲ ਸ਼ੁੱਕਰਵਾਰ ਨੂੰ ਈਰਾਨ ਜਾਂ ਉਸ ਦੇ ਪ੍ਰੌਕਸੀ ਦੁਆਰਾ ਹਮਲੇ ਦੀ ਸੰਭਾਵਨਾ ਲਈ ਤਿਆਰ ਹੈ। ਉਸ ਨੇ ਹਮਲੇ ਨਾਲ ਨਜਿੱਠਣ ਲਈ ਪੂਰੀ ਤਿਆਰੀ […]

Continue Reading

ਰਾਜੌਰੀ ਗਾਰਡਨ ਗੁਰਦੁਆਰਾ ਕਮੇਟੀ ਵੱਲੋਂ ਵੰਡੇ ਗਏ ਨਿਸ਼ਾਨ ਸਾਹਿਬ

ਨਵੀਂ ਦਿੱਲੀ, 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਮੁੱਖ ਰੱਖਦਿਆਂ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੀ ਕਮੇਟੀ ਨੇ ਰਾਜੌਰੀ ਗਾਰਡਨ ਦੀ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਘਰਾਂ ਵਿਚ ਨਿਸ਼ਾਨ ਸਾਹਿਬ ਲਗਾਉਣ ਅਤੇ ਸੰਗਤ ਨੂੰ ਵੱਡੀ ਗਿਣਤੀ ਵਿਚ ਨਿਸ਼ਾਨ ਸਾਹਿਬ ਵੀ […]

Continue Reading

ਖ਼ਾਲਸਾ ਸਾਜਣਾ ਦਿਵਸ ਮੌਕੇ ਆਪਣੇ ਘਰਾਂ ’ਤੇ ਖਾਲਸਈ ਨਿਸ਼ਾਨ ਝੁਲਾਉਣ ਅਤੇ ਮੂਲਮੰਤਰ ਦਾ ਜਾਪ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾਏ ਅਰਦਾਸ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ ਅਤੇ ਨਾਲ ਹੀ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਆਦੇਸ਼ ਮੁਤਾਬਿਕ […]

Continue Reading

ਲਿੰਡੀ ਕੈਮਰੂਨ ਹੋਵੇਗੀ ਭਾਰਤ ‘ਚ ਬ੍ਰਿਟੇਨ ਦੀ ਹਾਈ ਕਮਿਸ਼ਨਰ

ਨਵੀਂ ਦਿੱਲੀ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬ੍ਰਿਟੇਨ ਨੇ ਵੀਰਵਾਰ ਨੂੰ ਲਿੰਡੀ ਕੈਮਰੂਨ ਨੂੰ ਭਾਰਤ ਲਈ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਕੈਮਰੂਨ ਨੇ ਅਲੈਕਸ ਐਲਿਸ ਦੀ ਥਾਂ ਲਈ ਹੈ। ਕੈਮਰੂਨ ਭਾਰਤ ਵਿੱਚ ਬ੍ਰਿਟੇਨ ਦੀ ਹਾਈ ਕਮਿਸ਼ਨਰ ਨਿਯੁਕਤ ਹੋਣ ਵਾਲੀ ਪਹਿਲੀ ਮਹਿਲਾ ਹੈ। ਬ੍ਰਿਟਿਸ਼ ਸਰਕਾਰ ਨੇ ਵੀਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ, “ਐਲੇਕਸ ਐਲਿਸ ਦੀ […]

Continue Reading

ਸ਼੍ਰੀਨਗਰ ਤੋਂ ਉਮਰ ਅਬਦੁੱਲਾ ਤੇ ਅਨੰਤਨਾਗ ਤੋਂ ਚੋਣ ਮੈਦਾਨ ‘ਚ ਉਤਰਨਗੇ ਮਹਿਬੂਬਾ ਮੁਫਤੀ

ਜੰਮੂ-ਕਸ਼ਮੀਰ, ਬੋਲੇ ਪੰਜਾਬ ਬਿਉਰੋ:ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ-ਐਨਸੀ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਸ੍ਰੀਨਗਰ ਹਲਕੇ ਤੋਂ ਲੋਕ ਸਭਾ ਚੋਣ ਲੜਨਗੇ। ਸਾਬਕਾ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਚੌਧਰੀ ਮੁਹੰਮਦ ਰਮਜ਼ਾਨ ਉੱਤਰੀ ਕਸ਼ਮੀਰ ਬਾਰਾਮੂਲਾ ਸੀਟ ਤੋਂ ਚੋਣ ਲੜਨਗੇ। ਨੈਸ਼ਨਲ ਕਾਨਫਰੰਸ ਨੇ ਪਹਿਲਾਂ ਹੀ ਅਨੰਤਨਾਗ-ਰਾਜੌਰੀ ਹਲਕੇ ਤੋਂ ਆਪਣੇ ਉਮੀਦਵਾਰ ਮੀਆਂ ਅਲਤਾਫ ਅਹਿਮਦ ਦਾ ਐਲਾਨ ਕਰ ਦਿੱਤਾ […]

Continue Reading

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੀਆਂ 94 ਸੀਟਾਂ ਲਈ ਨੋਟੀਫਿਕੇਸ਼ਨ ਅੱਜ ਹੋਵੇਗਾ ਜਾਰੀ

ਨਵੀਂ ਦਿੱਲੀ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੀਆਂ 94 ਸੀਟਾਂ ਲਈ ਅੱਜ ਸ਼ੁੱਕਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਪੜਾਅ ‘ਚ 7 ਮਈ ਨੂੰ ਵੋਟਿੰਗ ਹੋਵੇਗੀ। ਨਾਮਜ਼ਦਗੀਆਂ 19 ਅਪ੍ਰੈਲ ਤੱਕ ਲਈਆਂ ਜਾ ਸਕਦੀਆਂ ਹਨ ਅਤੇ ਦਾਖਲ ਕੀਤੇ ਗਏ ਫਾਰਮਾਂ ਦੀ 20 ਅਪ੍ਰੈਲ ਨੂੰ ਪੜਤਾਲ […]

Continue Reading

ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦੀ ਗ੍ਰਿਫਤਾਰੀ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿੰਗ ਵਲੋਂ ਸਖਤ ਨਿੰਦਾ

ਨਵੀਂ ਦਿੱਲੀ 11 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਰਮਨਦੀਪ ਸਿੰਘ ਸੋਨੂੰ ਫੁਲ ਨੇ ਮੀਡੀਆ ਨੂੰ ਜਾਰੀ ਬਿਆਨ ‘ਚ ਦਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਅਤੇ ਦੂਜੇ ਸਿੰਘਾਂ ਦੇ ਪਰਵਾਰਕ ਮੈਂਬਰਾਂ ਨੂੰ […]

Continue Reading

ਜੇਕਰ ਪੀਐਮ ਮੋਦੀ ਵਿਆਹੇ ਹੋਏ ਹਨ, ਫਿਰ ਰਵਾਇਤ ਅਨੁਸਾਰ ਉਨ੍ਹਾਂ ਨੂੰ ਆਪਣੀ ਧਰਮ ਪਤਨੀ ਨੂੰ ਆਪਣੇ ਨਾਲ ਰੱਖਣਾ ਚਾਹੀਦਾ ਹੈ : ਮਾਨ

ਨਵੀਂ ਦਿੱਲੀ, 11 ਅਪ੍ਰੈਲ ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- “ਇੰਡੀਆਂ ਦੇ ਵਜੀਰ ਏ ਆਜਮ ਕੋਈ ਵੀ ਸਖਸ਼ੀਅਤ ਹੋਵੇ ਆਪਣੀ ਸਮਾਜਿਕ ਅਤੇ ਰਾਜਨੀਤਿਕ ਨਿਰੰਤਰ ਚੱਲਦੀ ਆ ਰਹੀ ਰਵਾਇਤ ਅਨੁਸਾਰ ਉਨ੍ਹਾਂ ਦੀ ਧਰਮ ਪਤਨੀ, ਉਨ੍ਹਾਂ ਦੀ ਰਿਹਾਇਸ 7 ਰੇਸ ਕੋਰਸ ਰੋਡ ਨਵੀ ਦਿੱਲੀ ਵਿਖੇ ਹੀ ਉਨ੍ਹਾਂ ਦੇ ਨਾਲ ਵਿਚਰਦੇ ਆਏ ਹਨ । ਇਥੋ ਤੱਕ ਜਦੋਂ ਸ. […]

Continue Reading

ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਕਰਣ ਵਾਲੇ ਸ਼ਰਧਾਲੂਆਂ ਦਾ ਜਥਾ 13 ਅਪ੍ਰੈਲ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਹੋਵੇਗਾ ਰਵਾਨਾ

ਨਵੀਂ ਦਿੱਲੀ, 11 ਅਪ੍ਰੈਲ ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:30 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ […]

Continue Reading