ਰੈਜ਼ੀਡੈਂਟ ਡਾਕਟਰ ਫਿਰ ਹੜਤਾਲ ’ਤੇ, ਦੇਸ਼ ‘ਚ ਸਿਹਤ ਸੇਵਾਵਾਂ ਹੋਣਗੀਆਂ ਪ੍ਰਭਾਵਿਤ

ਰੈਜ਼ੀਡੈਂਟ ਡਾਕਟਰ ਫਿਰ ਹੜਤਾਲ ’ਤੇ, ਦੇਸ਼ ‘ਚ ਸਿਹਤ ਸੇਵਾਵਾਂ ਹੋਣਗੀਆਂ ਪ੍ਰਭਾਵਿਤ ਨਵੀਂ ਦਿੱਲੀ, 15 ਅਗਸਤ,ਬੋਲੇ ਪੰਜਾਬ ਬਿਊਰੋ : ਕੋਲਕਾਤਾ ਦੇ ਆਰਜੀਕਰ ਮੈਡੀਕਲ ਕਾਲਜ ‘ਚ ਬੀਤੀ ਰਾਤ ਦੀ ਘਟਨਾ ਤੋਂ ਬਾਅਦ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਮੁੜ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ। ਬੀਤੀ ਰਾਤ ਭੀੜ ਨੇ ਕਾਲਜ ਵਿੱਚ ਦਾਖਲ ਹੋ ਕੇ ਭੰਨਤੋੜ ਕੀਤੀ […]

Continue Reading

ਸਕੂਲ ਬੱਸ ਪਲਟਣ ਕਾਰਨ ਕਈ ਬੱਚੇ ਜਖਮੀ

ਸਕੂਲ ਬੱਸ ਪਲਟਣ ਕਾਰਨ ਕਈ ਬੱਚੇ ਜਖਮੀ ਪੰਚਕੂਲਾ, 15 ਅਗਸਤ, ਬੋਲੇ ਪੰਜਾਬ ਬਿਊਰੋ : ਪੰਚਕੂਲਾ ‘ਚ ਸੜਕ ਹਾਦਸਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮੀਂਹ ਦੌਰਾਨ ਸਤਲੁਜ ਸਕੂਲ ਦੀ ਬੱਸ ਰਾਮਗੜ੍ਹ ਦੇ ਪਿੰਡ ਕਨੌਲੀ ਨੇੜੇ ਪਲਟ ਗਈ।ਹਾਦਸਾਗ੍ਰਸਤ ਸਕੂਲ ਬੱਸ ਵਿੱਚ ਬੱਚੇ ਸਵਾਰ ਸਨ। ਇਹ ਸਕੂਲੀ ਬੱਸ ਸੜਕ ਕਿਨਾਰੇ ਇੱਕ ਖੇਤ ਵਿੱਚ ਪਲਟ ਗਈ।ਪਤਾ […]

Continue Reading

ਅਸੀਂ 75 ਸਾਲ ਫਿਰਕੂ ਸਿਵਲ ਕੋਡ ਵਿਚ ਬਿਤਾ ਚੁੱਕੇ ਹਾਂ, ਹੁਣ ਸਾਨੂੰ ਧਰਮ ਨਿਰਪੱਖ ਸਿਵਲ ਕੋਡ ਵੱਲ ਵਧਣਾ ਪਵੇਗਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਸੀਂ 75 ਸਾਲ ਫਿਰਕੂ ਸਿਵਲ ਕੋਡ ਵਿਚ ਬਿਤਾ ਚੁੱਕੇ ਹਾਂ, ਹੁਣ ਸਾਨੂੰ ਧਰਮ ਨਿਰਪੱਖ ਸਿਵਲ ਕੋਡ ਵੱਲ ਵਧਣਾ ਪਵੇਗਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ, 15 ਅਗਸਤ, ਬੋਲੇ ਪੰਜਾਬ ਬਿਊਰੋ : ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਦੀ ਫਸੀਲ ਤੋਂ ਦੇਸ਼ ਨੂੰ ਵਿਕਾਸ ਦਾ ਸੰਦੇਸ਼ ਦਿੱਤਾ ਅਤੇ ਉਨ੍ਹਾਂ […]

Continue Reading

ਰਾਜਪਾਲ ਦਾ ਅਹੁਦਾ ਖਤਮ ਕੀਤਾ ਜਾਣਾ ਚਾਹੀਦਾ ਹੈ : ਮਨੀਸ਼ ਸਿਸੋਦੀਆ

ਰਾਜਪਾਲ ਦਾ ਅਹੁਦਾ ਖਤਮ ਕੀਤਾ ਜਾਣਾ ਚਾਹੀਦਾ ਹੈ : ਮਨੀਸ਼ ਸਿਸੋਦੀਆ ਨਵੀਂ ਦਿੱਲੀ, 15 ਅਗਸਤ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁਧਵਾਰ ਨੂੰ ਕਿਹਾ ਕਿ ਰਾਜਪਾਲ ਦਾ ਅਹੁਦਾ ਖਤਮ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਸੰਸਥਾ ‘ਲੋਕਤੰਤਰ ’ਤੇ ਬੋਝ’ ਬਣ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਾਜਪਾਲਾਂ ਦਾ ਕੰਮ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਾਲ ਕਿਲੇ ‘ਤੇ ਤਿਰੰਗਾ ਲਹਿਰਾਉਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਾਲ ਕਿਲੇ ‘ਤੇ ਤਿਰੰਗਾ ਲਹਿਰਾਉਣਗੇ ਨਵੀਂ ਦਿੱਲੀ, 15 ਅਗਸਤ, ਬੋਲੇ ਪੰਜਾਬ ਬਿਊਰੋ : ਭਾਰਤ ਅੱਜ ਆਪਣਾ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਗਾਤਾਰ 11ਵੀਂ ਵਾਰ ਲਾਲ ਕਿਲੇ ‘ਤੇ ਤਿਰੰਗਾ ਲਹਿਰਾਉਣਗੇ। ਇਸ ਦੌਰਾਨ ਉਹ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਸੰਬੋਧਨ ਵੀ ਕਰਨਗੇ। ਇਸ ਸਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 633

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-08-24 ਅੰਗ 633 AMRIT VELE DA HUKAMNAMA SRI DARBAR SAHIB AMRITSAR, ANG 633, 15-08-24 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ […]

Continue Reading

ਏਅਰ ਇੰਡੀਆ ਦੀ ਲੰਡਨ ਜਾ ਰਹੀ ਫਲਾਈਟ ਤਕਨੀਕੀ ਖਰਾਬੀ ਕਾਰਨ ਮੁੰਬਈ ਵਾਪਸ ਪਰਤੀ 

ਏਅਰ ਇੰਡੀਆ ਦੀ ਲੰਡਨ ਜਾ ਰਹੀ ਫਲਾਈਟ ਤਕਨੀਕੀ ਖਰਾਬੀ ਕਾਰਨ ਮੁੰਬਈ ਵਾਪਸ ਪਰਤੀ  ਨਵੀਂ ਦਿੱਲੀ, 14 ਅਗਸਤ, ਬੋਲੇ ਪੰਜਾਬ ਬਿਊਰੋ : ਏਅਰ ਇੰਡੀਆ ਬੋਇੰਗ 777 (VT-ALX) ਫਲਾਈਟ, ਜਿਸ ਵਿੱਚ ਕਰੀਬ 310 ਲੋਕ ਸਵਾਰ ਸਨ, ਅੱਜ ਬੁੱਧਵਾਰ ਨੂੰ ਉਡਾਣ ਭਰਨ ਤੋਂ ਬਾਅਦ ਇਸ ਦੇ ਕੈਬਿਨ ਦੇ ਦਬਾਅ ਵਿੱਚ ਕਮੀ ਆ ਗਈ, ਜਿਸ ਕਾਰਨ ਇਹ  ਫਲਾਈਟ 3 ਘੰਟੇ ਬਾਅਦ ਮੁੰਬਈ ਸੁਰੱਖਿਅਤ […]

Continue Reading

ਕ੍ਰਿਪਟੋ ਕਰੰਸੀ ਕਾਰਨ ਪੰਜਾਬੀ ਵਿਅਕਤੀ ਨੂੰ ਹੋਈ 3 ਸਾਲ ਦੀ ਕੈਦ

ਕ੍ਰਿਪਟੋ ਕਰੰਸੀ ਕਾਰਨ ਪੰਜਾਬੀ ਵਿਅਕਤੀ ਨੂੰ ਹੋਈ 3 ਸਾਲ ਦੀ ਕੈਦ ਮੈਲਬੌਰਨ, 14ਅਗਸਤ,ਬੋਲੇ ਪੰਜਾਬ ਬਿਊਰੋ : ਗ਼ਲਤੀ ਨਾਲ 39 ਸਾਲਾ ਪੰਜਾਬੀ ਵਿਅਕਤੀ ਜੇ ਸਿੰਘ ਦੇ ਅਕਾਉਂਟ ‘ਚ 10 ਮਿਲੀਅਨ ਡਾਲਰ ਦੀ ਕ੍ਰਿਪਟੋ ਕਰੰਸੀ ਆ ਗਈ ਜਿਸਨੂੰ ਉਸਨੇ ਵਾਪਿਸ ਨਹੀਂ ਕੀਤਾ ਤੇ ਖਰਚ ਕਰਨਾ ਸ਼ੁਰੂ ਕਰ ਦਿੱਤਾ।ਜੇ ਸਿੰਘ ਨਾਮ ਦੇ ਇਸ ਪੰਜਾਬੀ ਵਿਅਕਤੀ ਨੇ ਇਸ 10 […]

Continue Reading

ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ ਨਵੀਂ ਦਿੱਲੀ, 14 ਅਗਸਤ, ਬੋਲੇ ਪੰਜਾਬ ਬਿਊਰੋ ; ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ ਨੇ ਆਬਕਾਰੀ ਨੀਤੀ ਘੁਟਾਲੇ ਵਿੱਚ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਖ਼ਿਲਾਫ਼ ਅਰਜ਼ੀ ਦਾਖ਼ਲ ਕੀਤੀ ਸੀ।ਇੱਕ ਹੋਰ ਅਰਜ਼ੀ ਵਿੱਚ ਉਨ੍ਹਾਂ ਨੇ ਅੰਤਰਿਮ ਜ਼ਮਾਨਤ […]

Continue Reading

ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ, ਪੰਜ ਲੋਕਾਂ ਦੀ ਮੌਤ

ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ, ਪੰਜ ਲੋਕਾਂ ਦੀ ਮੌਤ ਔਰੰਗਾਬਾਦ, 14 ਅਗਸਤ, ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਔਰੰਗਾਬਾਦ ਜ਼ਿਲੇ ‘ਚ ਇਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਇਕ ਕਾਰ ਅਸੰਤੁਲਿਤ ਹੋ ਕੇ ਨਹਿਰ ‘ਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ […]

Continue Reading