ਬੁੱਧਦੇਵ ਭੱਟਾਚਾਰੀਆ ਦਾ ਦੇਹਾਂਤ

ਬੁੱਧਦੇਵ ਭੱਟਾਚਾਰੀਆ ਦਾ ਦੇਹਾਂਤ ਕੋਲਕਾਤਾ, 8 ਅਗਸਤ,ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਦੇ 34 ਸਾਲ ਲੰਬੇ ਖੱਬੇ ਮੋਰਚੇ ਦੇ ਸ਼ਾਸਨ ਦੇ ਦੂਜੇ ਅਤੇ ਆਖਰੀ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 80 ਸਾਲਾਂ ਦੇ ਸਨ। ਬੁੱਧਦੇਵ 2000 ਤੋਂ 2011 ਤੱਕ ਲਗਾਤਾਰ 11 ਸਾਲ ਸੂਬੇ ਦੇ ਮੁੱਖ ਮੰਤਰੀ ਰਹੇ। ਬੁੱਧਦੇਵ ਦੇ ਦੇਹਾਂਤ […]

Continue Reading

ਬੰਗਲਾਦੇਸ਼ ਵਿੱਚ ਮੁਹੰਮਦ ਯੂਨਸ ਦਾ ਸਹੁੰ ਚੁੱਕ ਸਮਾਗਮ ਅੱਜ

ਬੰਗਲਾਦੇਸ਼ ਵਿੱਚ ਮੁਹੰਮਦ ਯੂਨਸ ਦਾ ਸਹੁੰ ਚੁੱਕ ਸਮਾਗਮ ਅੱਜ ਢਾਕਾ, 8 ਅਗਸਤ, ਬੋਲੇ ਪੰਜਾਬ ਬਿਊਰੋ : ਮੁਹੰਮਦ ਯੂਨਸ ਦੀ ਅਗਵਾਈ ਹੇਠ ਬੰਗਲਾਦੇਸ਼ ਵਿੱਚ ਅੰਤਰਿਮ ਸਰਕਾਰ ਅੱਜ ਵੀਰਵਾਰ ਰਾਤ ਨੂੰ ਸਹੁੰ ਚੁੱਕੇਗੀ। ਦੇਸ਼ ਦੇ ਫੌਜ ਮੁਖੀ ਜਨਰਲ ਵਕਾਰ ਉਜ਼ ਜ਼ਮਾਨ ਨੇ ਕਿਹਾ ਕਿ ਪ੍ਰੋ. ਯੂਨਸ ਵੀਰਵਾਰ ਨੂੰ ਹੀ ਪੈਰਿਸ ਤੋਂ ਢਾਕਾ ਪਰਤ ਰਹੇ ਹਨ।ਇਸ ਦੇ ਨਾਲ […]

Continue Reading

ਵਿਨੇਸ਼ ਫੋਗਾਟ ਵੱਲੋਂ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ

ਵਿਨੇਸ਼ ਫੋਗਾਟ ਵੱਲੋਂ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਨਵੀਂ ਦਿੱਲੀ, 8 ਅਗਸਤ,ਬੋਲੇ ਪੰਜਾਬ ਬਿਊਰੋ : ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ ਨੂੰ ਸੰਨਿਆਸ ਲੈਣ ਦਾ ਐਲਾਨ ਕੀਤਾ। ਇਸ ਤੋਂ ਇੱਕ ਦਿਨ ਪਹਿਲਾਂ, ਉਸ ਨੂੰ ਪੈਰਿਸ ਵਿੱਚ 2024 ਓਲੰਪਿਕ ਵਿੱਚ ਕੁਸ਼ਤੀ ਦੇ ਫਾਈਨਲ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਵਿਨੇਸ਼ ਨੂੰ 100 ਗ੍ਰਾਮ ਜ਼ਿਆਦਾ ਭਾਰ ਹੋਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 654

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-08-24 ਅੰਗ 654 Sachkhand Sri Harmandir Sahib Amritsar Vikhe Hoea Amrit Wele Da Mukhwak: 08-08-24 Ang 654 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ […]

Continue Reading

ਕਰਤਾਰਪੁਰ ਦੀ ਤਰਜ਼ ‘ਤੇ ਬਣਾਇਆ ਜਾਵੇ ਨਨਕਾਣਾ ਸਾਹਿਬ ਲਾਂਘਾ: ਰਾਘਵ ਚੱਢਾ ਨੇ ਰਾਜ ਸਭਾ ‘ਚ ਉਠਾਇਆ ਮੁੱਦਾ, ਦਰਸ਼ਨ ਖੁੱਲ੍ਹੇ ਹੋਣੇ ਚਾਹੀਦੇ ਹਨ, ਵੀਜ਼ਾ ਵੀ ਨਹੀਂ ਚਾਹੀਦਾ

ਕਰਤਾਰਪੁਰ ਦੀ ਤਰਜ਼ ‘ਤੇ ਬਣਾਇਆ ਜਾਵੇ ਨਨਕਾਣਾ ਸਾਹਿਬ ਲਾਂਘਾ: ਰਾਘਵ ਚੱਢਾ ਨੇ ਰਾਜ ਸਭਾ ‘ਚ ਉਠਾਇਆ ਮੁੱਦਾ, ਦਰਸ਼ਨ ਖੁੱਲ੍ਹੇ ਹੋਣੇ ਚਾਹੀਦੇ ਹਨ, ਵੀਜ਼ਾ ਵੀ ਨਹੀਂ ਚਾਹੀਦਾ ਨਵੀਂ ਦਿੱਲੀ, 07 ਅਗਸਤ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਸ੍ਰੀ […]

Continue Reading

ਸੰਯੁਕਤ ਕਿਸਾਨ ਮੋਰਚਾ ਦੇ ਵਫਦ ਵਲੋਂ ਪਾਰਲੀਮੈਂਟ ਵਿਖੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ

ਐਮ.ਐਸ.ਪੀ. ਅਤੇ ਦੇਸ਼ ਦੇ ਕਿਸਾਨਾਂ ਦੀਆਂ ਮੰਗਾਂ ਦਾ ਮੁੱਦਾ ਜ਼ੋਰ ਨਾਲ ਉਠਾਇਆ ਨਵੀਂ ਦਿੱਲੀ, 7 ਅਗਸਤ ,ਬੋਲੇ ਪੰਜਾਬ ਬਿਊਰੋ ; ਐਸ.ਕੇ.ਐਮ. ਦਾ ਇਕ ਵਫ਼ਦ ਜਿਸ ਵਿਚ ਸ੍ਰੀ ਹਨਨ ਮੌਲਾ, ਸ੍ਰੀ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਸ੍ਰੀ ਰਜਨ ਕਸ਼ੀਰਸਾਗਰ, ਸ੍ਰੀ ਰਮਿੰਦਰ ਸਿੰਘ, ਸ੍ਰੀ ਸਤਿਆਵਾਨ, ਡਾ. ਸੁਨੀਲਮ, ਸ੍ਰੀ ਆਵਿਕ ਸ਼ਾਮ, ਸ੍ਰੀ ਤੇਜਿੰਦਰ ਸਿੰਘ ਵਿਰਕ ਅਤੇ ਸ੍ਰੀ […]

Continue Reading

ਮੁੱਖ ਮੰਤਰੀ ਪੰਜਾਬ ਨੂੰ ਓਲੰਪਿਕ ਖੇਡਾਂ ਵਿਖੇ ਖਿਡਾਰੀਆ ਦੀ ਹੋਸਲਾ ਅਫਜਾਈ ਕਰਨ ਲਈ ਨਾ ਜਾਣ ਦੇਣਾ ਇੰਡੀਅਨ ਮੁਤੱਸਵੀ ਹੁਕਮਰਾਨਾਂ ਵਲੋਂ ਸਿੱਖ ਕੌਮ ਪ੍ਰਤੀ ਵੱਡਾ ਵਿਤਕਰਾ : ਮਾਨ

ਮੁੱਖ ਮੰਤਰੀ ਪੰਜਾਬ ਨੂੰ ਓਲੰਪਿਕ ਖੇਡਾਂ ਵਿਖੇ ਖਿਡਾਰੀਆ ਦੀ ਹੋਸਲਾ ਅਫਜਾਈ ਕਰਨ ਲਈ ਨਾ ਜਾਣ ਦੇਣਾ ਇੰਡੀਅਨ ਮੁਤੱਸਵੀ ਹੁਕਮਰਾਨਾਂ ਵਲੋਂ ਸਿੱਖ ਕੌਮ ਪ੍ਰਤੀ ਵੱਡਾ ਵਿਤਕਰਾ : ਮਾਨ ਨਵੀਂ ਦਿੱਲੀ, 7 ਅਗਸਤ ,ਬੋਲੇ ਪੰਜਾਬ ਬਿਊਰੋ : “ਇਹ ਕਿੰਨੇ ਦੁੱਖ ਤੇ ਅਫਸੋਸ ਵਾਲੀ ਕਾਰਵਾਈ ਹੈ ਕਿ ਵੈਸੇ ਤਾਂ ਇੰਡੀਆ ਦੀਆਂ ਵੱਖ-ਵੱਖ ਖੇਡਾਂ ਵਿਚ ਟੀਮਾਂ ਸਿਆਸੀ ਪ੍ਰਭਾਵ ਦੀ […]

Continue Reading

ਬੇਅਦਬੀ ਮਾਮਲਿਆਂ ’ਚ ਰਾਮ ਰਹੀਮ, ਹਨਪ੍ਰੀਤ ਤੇ ਪ੍ਰਦੀਪ ਕਲੇਰ ਨੂੰ ਬਚਾ ਰਹੀ ਹੈ ਪੰਜਾਬ ਸਰਕਾਰ: ਐਡਵੋਕੇਟ ਧਾਮੀ

ਬੇਅਦਬੀ ਮਾਮਲਿਆਂ ’ਚ ਰਾਮ ਰਹੀਮ, ਹਨਪ੍ਰੀਤ ਤੇ ਪ੍ਰਦੀਪ ਕਲੇਰ ਨੂੰ ਬਚਾ ਰਹੀ ਹੈ ਪੰਜਾਬ ਸਰਕਾਰ: ਐਡਵੋਕੇਟ ਧਾਮੀ ਅਮ੍ਰਿਤਸਰ /ਨਵੀਂ ਦਿੱਲੀ, 7 ਅਗਸਤ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਲ 2015 ’ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਹੁਣ ਤੱਕ ਦੋਸ਼ੀਆਂ ਦੀ […]

Continue Reading

ਭਾਰਤੀ ਖਿਡਾਰੀਆਂ ਨਾਲ ਬੇਇਨਸਾਫੀ ਖਿਲਾਫ਼ ਆਵਾਜ਼ ਚੁੱਕਣ ਦੀ ਬਜਾਏ ਮੂਕ ਦਰਸ਼ਕ ਬਣੀ ਭਾਰਤੀ ਓਲੰਪਿਕ ਐਸੋਸੀਏਸ਼ਨ

ਕੇਂਦਰ ਨੇ ਯੂਕਰੇਨ ਜੰਗ ਰੋਕਣ ਦੀਆਂ ਫੜ੍ਹਾਂ ਮਾਰੀਆਂ ਪਰ ਓਲੰਪਿਕ ਵਿਖੇ ਸਾਡੇ ਖਿਡਾਰੀਆਂ ਨਾਲ ਹੋ ਰਹੇ ਮਤਰੇਈ ਮਾਂ ਵਾਲੇ ਸਲੂਕ ਬਾਰੇ ਚੁੱਪ ਨਾ ਤੋੜੀ ਚਰਖੀ ਦਾਦਰੀ ਵਿਖੇ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 7 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ […]

Continue Reading

ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ, ਫਾਈਨਲ ਤੋਂ ਪਹਿਲਾਂ ਅਯੋਗ ਘੋਸ਼ਿਤ

ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ, ਫਾਈਨਲ ਤੋਂ ਪਹਿਲਾਂ ਅਯੋਗ ਘੋਸ਼ਿਤ ਨਵੀਂ ਦਿੱਲੀ, 7 ਅਗਸਤ,ਬੋਲੇ ਪੰਜਾਬ ਬਿਊਰੋ : ਪੈਰਿਸ ਓਲੰਪਿਕ 2024 ‘ਚ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਵਰਗ ਦੇ ਫਾਈਨਲ ਮੈਚ ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ।ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਫਾਈਨਲ ਤੋਂ ਪਹਿਲਾਂ ਹੀ ਅਯੋਗ ਘੋਸ਼ਿਤ ਕਰ ਦਿੱਤਾ ਗਿਆ ਹੈ। ਮੰਗਲਵਾਰ […]

Continue Reading