ਕਠਮੰਡੂ ‘ਚ ਨਿੱਜੀ ਏਅਰਲਾਈਨ ਦਾ ਜਹਾਜ਼ ਕ੍ਰੈਸ਼, 19 ਲੋਕ ਸਨ ਸਵਾਰ

ਕਠਮੰਡੂ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੁੱਧਵਾਰ ਸਵੇਰੇ ਇਕ ਨਿੱਜੀ ਏਅਰਲਾਈਨ ਕੰਪਨੀ ਦਾ ਜਹਾਜ਼ ਕ੍ਰੈਸ਼ ਹੋ ਗਿਆ, ਜਿਸ ‘ਚ 19 ਲੋਕ ਸਵਾਰ ਸਨ। ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਪੋਖਰਾ ਜਾ ਰਿਹਾ ਸੀ ਅਤੇ ਸਵੇਰੇ 11 ਵਜੇ ਦੇ ਕਰੀਬ ਹਾਦਸਾਗ੍ਰਸਤ ਹੋ ਗਿਆ। ਹਵਾਈ ਅੱਡੇ ‘ਤੇ ਤਾਇਨਾਤ […]

Continue Reading

ਯੂਨੀਵਰਸਿਟੀ ‘ਚ ਮਾਮੂਲੀ ਝਗੜੇ ਕਾਰਨ ਗੋਲੀਬਾਰੀ, ਦੋ ਮੁਲਾਜ਼ਮ ਜ਼ਖ਼ਮੀ

ਅਲੀਗੜ੍ਹ (ਯੂਪੀ), 24 ਜੁਲਾਈ, ਬੋਲੇ ਪੰਜਾਬ ਬਿਊਰੋ : ਗੋਲੀਬਾਰੀ ਦੀ ਘਟਨਾ ਨੇ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੀ ਮੈਡੀਕਲ ਕਲੋਨੀ ‘ਚ ਮਾਮੂਲੀ ਝਗੜੇ ਨੂੰ ਲੈ ਕੇ ਰਜਿਸਟਰਾਰ ਦਫ਼ਤਰ ‘ਚ ਤਾਇਨਾਤ ਮੁਲਾਜ਼ਮਾਂ ਵਿਚਾਲੇ ਗੋਲੀਬਾਰੀ ਹੋ ਗਈ। ਗੋਲੀਆਂ ਲੱਗਣ ਨਾਲ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਜ਼ਖਮੀ ਕਰਮਚਾਰੀਆਂ ਨੂੰ ਇਲਾਜ […]

Continue Reading

ਰਾਹੁਲ ਗਾਂਧੀ ਅੱਜ ਸੰਸਦ ‘ਚ ਕਿਸਾਨ ਨੇਤਾਵਾਂ ਦੇ 7 ਮੈਂਬਰੀ ਵਫਦ ਨੂੰ ਮਿਲਣਗੇ

ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਸੰਸਦ ‘ਚ ਕਿਸਾਨ ਨੇਤਾਵਾਂ ਦੇ 7 ਮੈਂਬਰੀ ਵਫਦ ਨਾਲ ਮੁਲਾਕਾਤ ਕਰਨਗੇ। ਮੀਟਿੰਗ ਸਵੇਰੇ 11 ਵਜੇ ਹੋਵੇਗੀ। ਏਜੰਸੀ ਮੁਤਾਬਕ ਕਿਸਾਨਾਂ ਦਾ ਵਫ਼ਦ ਰਾਹੁਲ ਗਾਂਧੀ ਨੂੰ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਲਈ ਕਹੇਗਾ।22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ […]

Continue Reading

ਦਿੱਲੀ-ਐਨਸੀਆਰ ‘ਚ ਭਾਰੀ ਬਾਰਿਸ਼ ਕਾਰਨ ਗਰਮੀ ਤੋਂ ਰਾਹਤ

ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਦਿੱਲੀ-ਐਨਸੀਆਰ ਖੇਤਰਾਂ ਵਿੱਚ ਬੁੱਧਵਾਰ ਸਵੇਰੇ ਭਾਰੀ ਮੀਂਹ ਪਿਆ, ਜਿਸ ਨਾਲ ਹੁੰਮਸ ਵਾਲੇ ਮੌਸਮ ਤੋਂ ਕਾਫ਼ੀ ਰਾਹਤ ਮਿਲੀ। ਭਾਰਤੀ ਮੌਸਮ ਵਿਭਾਗ (IMD) ਨੇ ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਿਸ ਤੋਂ ਬਾਅਦ ਦਿਨ ‘ਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ। […]

Continue Reading

ਬ੍ਰਿਟੇਨ ਦੇ ਵਿਦੇਸ਼ ਸਕੱਤਰ ਅੱਜ ਤੋਂ ਭਾਰਤ ਦੇ ਦੋ ਦਿਨਾਂ ਦੌਰੇ ‘ਤੇ

ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ: ਬ੍ਰਿਟੇਨ ਦੇ ਵਿਦੇਸ਼ ਸਕੱਤਰ ਡੇਵਿਡ ਲੈਮੀ ਬੁੱਧਵਾਰ ਯਾਨੀ ਅੱਜ ਤੋਂ ਭਾਰਤ ਦੇ ਦੋ ਦਿਨਾਂ ਦੌਰੇ ‘ਤੇ ਹੋਣਗੇ। ਲੰਬੇ ਸਮੇਂ ਤੋਂ ਲਟਕ ਰਹੇ ਭਾਰਤ-ਯੂਕੇ ਮੁਕਤ ਵਪਾਰ ਸਮਝੌਤਾ (ਐਫਟੀਏ) ਅਤੇ ਬ੍ਰਿਟੇਨ ਵਿੱਚ ਖਾਲਿਸਤਾਨ ਪੱਖੀ ਤੱਤਾਂ ਦੀਆਂ ਗਤੀਵਿਧੀਆਂ ਬਾਰੇ ਨਵੀਂ ਦਿੱਲੀ ਦੀਆਂ ਚਿੰਤਾਵਾਂ ‘ਤੇ ਸ਼ਾਮ ਨੂੰ ਲੈਮੀ ਅਤੇ ਵਿਦੇਸ਼ ਮੰਤਰੀ ਐਸ […]

Continue Reading

ਕੇਂਦਰੀ ਬਜਟ ਖ਼ਿਲਾਫ਼ ਅੱਜ ਵਿਰੋਧੀ ਧਿਰ ਕਰੇਗੀ ਪ੍ਰਦਰਸ਼ਨ

ਨਵੀਂ ਦਿੱਲੀ, 24 ਜੁਲਾਈ ,ਬੋਲੇ ਪੰਜਾਬ ਬਿਊਰੋ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਸਹਿਯੋਗੀ ਦਲਾਂ ਦੀ ਬੈਠਕ ‘ਚ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ਦੇ ਬਾਈਕਾਟ ‘ਤੇ ਚਰਚਾ ਕੀਤੀ ਗਈ। ਇਸ ਦੌਰਾਨ ਸਪਾ ਨੂੰ ਛੱਡ ਕੇ ਸਾਰੇ ਗਠਜੋੜ ਦੇ ਨੁਮਾਇੰਦੇ ਮੌਜੂਦ ਸਨ। ਟੀਐਮਸੀ ਸੂਤਰਾਂ ਨੇ ਕਿਹਾ ਕਿ ਬਿਹਾਰ ਅਤੇ ਆਂਧਰਾ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 489

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-07-2024 ,ਅੰਗ 489 Amrit Vele da Hukamnama Sri Darbar Sahib, Amritsar, Ang 489, 24-07-2024 ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ […]

Continue Reading

ਇਸ ਵਾਰ ਬਜਟ ‘ਚ ਕੀ ਹੋਇਆ ਸਸਤਾ

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣਾ 7ਵਾਂ ਬਜਟ ਪੇਸ਼ ਕੀਤਾ ਹੈ। ਆਮ ਆਦਮੀ ਨੂੰ ਇਸ ਬਜਟ ਤੋਂ ਕਾਫੀ ਉਮੀਦਾਂ ਹਨ। ਵਿੱਤ ਮੰਤਰੀ ਨੇ ਇਸ ਬਜਟ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਪਰ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਕੇਂਦਰਿਤ ਸਨ ਕਿ ਇਸ ਵਾਰ ਕੀ ਸਸਤਾ ਹੋਇਆ ਹੈ। […]

Continue Reading

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਬਜਟ ਕੀਤਾ ਪੇਸ਼

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ, ‘ਭਾਰਤ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ‘ਤੇ ਭਰੋਸਾ ਪ੍ਰਗਟਾਇਆ ਹੈ। ਉਹ ਇਤਿਹਾਸਕ ਤੀਜੇ ਕਾਰਜਕਾਲ ਲਈ ਮੁੜ ਚੁਣੇ ਗਏ ਹਨ। ਔਖੇ ਸਮੇਂ ਵਿੱਚ ਵੀ ਭਾਰਤ ਦੀ ਆਰਥਿਕਤਾ ਚਮਕ ਰਹੀ […]

Continue Reading

ਅਬੂ ਧਾਬੀ ਤੋਂ ਦਿੱਲੀ ਆ ਰਹੀ ਇੰਡੀਗੋ ਫਲਾਈਟ ਦੀ ਐਮਰਜੈਂਸੀਂ ਲੈਡਿੰਗ ਕਰਵਾਈ

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਅਬੂ ਧਾਬੀ ਤੋਂ ਦਿੱਲੀ ਆ ਰਹੀ ਇੰਡੀਗੋ ਦੀ ਫਲਾਈਟ ਨੂੰ ਤਕਨੀਕੀ ਖਰਾਬੀ ਤੋਂ ਬਾਅਦ ਓਮਾਨ ਦੀ ਰਾਜਧਾਨੀ ਮਸਕਟ ‘ਚ ਐਮਰਜੈਂਸੀਂ ਲੈਡਿੰਗ ਕਰਵਾਈ ਗਈ । ਯਾਤਰੀਆਂ ਨੇ ਦੱਸਿਆ ਕਿ ਜਹਾਜ਼ ਨੇ ਉਡਣ ਤੋਂ ਤੁਰੰਤ ਬਾਅਦ ਕੰਬਣਾ ਕਰਨਾ ਸ਼ੁਰੂ ਕਰ ਦਿੱਤਾ।ਯਾਤਰੀਆਂ ਨੂੰ ਇੱਕ ਹੋਟਲ ਵਿੱਚ ਠਹਿਰਾਇਆ ਗਿਆ ਅਤੇ ਉਨ੍ਹਾਂ ਕਿਹਾ […]

Continue Reading