ਇਕ ਪਾਸੇ ਇੰਡੀਆਂ ਹਕੂਮਤ ਦੀ ਸਿੱਖਾਂ ਨੂੰ ਮਾਰਨ ਦੀ ਨੀਤੀ, ਦੂਜੇ ਪਾਸੇ ਸਿੱਖਾਂ ਦੇ ਆਪਸੀ ਝਗੜੇ ਜੋ ਕਿ ਸਮੇਂ ਮੁਤਾਬਿਕ ਬਿਲਕੁਲ ਵੀ ਠੀਕ ਨਹੀ : ਮਾਨ

ਨਵੀਂ ਦਿੱਲੀ, 13 ਜੁਲਾਈ ,ਬੋਲੇ ਪੰਜਾਬ ਬਿਊਰੋ : “ਜਦੋਂ ਇੰਡੀਆਂ ਦੀ ਮੋਦੀ ਹਕੂਮਤ ਅਤੇ ਉਸਦੀਆਂ ਏਜੰਸੀਆ ਆਈ.ਬੀ, ਰਾਅ ਵੱਲੋ ਜ਼ਮਹੂਰੀਅਤ ਜਾਂ ਅਮਨਮਈ ਢੰਗ ਨਾਲ ਆਜ਼ਾਦੀ ਦੀ ਗੱਲ ਕਰਨ ਵਾਲੇ ਬਾਹਰਲੇ ਮੁਲਕਾਂ ਵਿਚ ਵੱਸਣ ਵਾਲੇ ਸਿੱਖਾਂ ਤੇ ਇੰਡੀਆਂ ਵਿਚ ਵੱਸਣ ਵਾਲੇ ਸਿੱਖਾਂ ਨੂੰ ਮਾਰਨ ਦੀ ਨੀਤੀ ਤੇ ਅਮਲ ਕੀਤਾ ਜਾ ਰਿਹਾ ਹੈ, ਜਿਸ ਅਧੀਨ ਹਰਦੀਪ ਸਿੰਘ […]

Continue Reading

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿੱਖੇ ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਬਾਰੇ ਵਰਕਸ਼ਾਪ ਦਾ ਹੋਇਆ ਆਯੋਜਨ

ਨਵੀਂ ਦਿੱਲੀ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਪੂਰਬੀ ਦਿੱਲੀ ਸਕੂਲਾਂ ਦੇ ਪੰਜਾਬੀ ਅਧਿਆਪਕਾਂ ਲਈ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬੀ ਅਤੇ ਪੰਜਾਬੀਅਤ ਦਾ ਪ੍ਰਚਾਰ ਕਿਵੇਂ ਕੀਤਾ ਜਾਏ ਅਤੇ ਵੱਧ ਤੋੋਂ ਵੱਧ ਬੱਚਿਆਂ ਨੂੰ ਪੰਜਾਬੀ ਬੋਲੀ […]

Continue Reading

ਪੁਲਿਸ ਮੁਕਾਬਲੇ ’ਚ ਤਿੰਨ ਗੈਂਗਸਟਰਾਂ ਦੀ ਮੌਤ, ਸਬ-ਇੰਸਪੈਕਟਰ ਜ਼ਖਮੀ

ਚੰਡੀਗੜ੍ਹ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਸੋਨੀਪਤ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਬਦਨਾਮ ਗੈਂਗਸਟਰ ਫਿਰੌਤੀ ਕਿੰਗ ਹਿਮਾਂਸ਼ੂ ਭਾਊ ਗੈਂਗ ਦੇ 3 ਸ਼ਾਰਪ ਸ਼ੂਟਰਾਂ ਨੂੰ ਪੁਲਿਸ ਨੇ ਮਾਰ ਮੁਕਾਇਆ। ਇਸ ਦੌਰਾਨ ਦਿੱਲੀ ਕ੍ਰਾਈਮ ਬ੍ਰਾਂਚ ਦੇ ਸਬ-ਇੰਸਪੈਕਟਰ ਅਰੁਣ ਨੂੰ ਵੀ ਗੋਲੀ ਮਾਰ ਦਿੱਤੀ ਗਈ। ਪੁਲਸ ਨੇ ਰਾਤ ਨੂੰ ਹੀ ਤਿੰਨਾਂ […]

Continue Reading

ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 21 ਲੋਕਾਂ ਦੀ ਮੌਤ

ਪਟਨਾ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਬਿਹਾਰ ‘ਚ ਪਿਛਲੇ 24 ਘੰਟਿਆਂ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ 6 ਮੌਤਾਂ ਮਧੂਬਨੀ ਜ਼ਿਲ੍ਹੇ ਵਿੱਚ ਹੋਈਆਂ ਹਨ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ 4 […]

Continue Reading

ਪੰਜਾਬ ਸਮੇਤ ਸੱਤ ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ

ਨਵੀਂ ਦਿੱਲੀ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਸੱਤ ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਦੁਪਹਿਰ ਤੱਕ ਆ ਜਾਣਗੇ। ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਕੁਝ ਸਮੇਂ ਬਾਅਦ ਰੁਝਾਨ ਸਾਹਮਣੇ ਆਉਣਗੇ। ਲੋਕ ਸਭਾ ਚੋਣਾਂ ਤੋਂ ਬਾਅਦ ਇੱਕ ਵਾਰ ਫਿਰ ਐਨਡੀਏ ਬਨਾਮ ਇਡੀਆ ਗਠਜੋੜ ਵਿਚਾਲੇ ਟੱਕਰ ਦੇਖਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 682

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-07-2024 ਅੰਗ 682 AMRIT VELE DA HUKAMNAMA SRI DARBAR SAHIB AMRITSAR, ANG 682, 13-07-2024 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ […]

Continue Reading

ਗਰੀਬਾਂ ਲਈ ਵਿੱਦਿਆ ‘ਤੇ ਇਲਾਜ ਸਹੂਲਤਾਂ ਮੁਫ਼ਤ ਹੋਣ, ਨੌਕਰੀ ਯੋਗਤਾ ਦੇ ਅਧਾਰ ਉੁੱਪਰ ਮਿਲੇ ਤਾਂ ਹੋਰ ਖੈਰਾਤਾਂ ਦੀ ਜ਼ਰੂਰਤ ਨਹੀਂ – ਸਰਬਜੀਤ ਸਿੰਘ ਯੂਕੇ

ਨਵੀਂ ਦਿੱਲੀ 12 ਜੁਲਾਈ ,ਬੋੇਲੇ ਪੰਜਾਬ ਬਿਊਰੋ : ਖਬਰਾਂ ਮੁਤਾਬਕ ਟਾਟਾ ਗਰੁੱਪ ਭਾਰਤ ਦੀ ਦੂਰ ਸੰਚਾਰ ਕੰਪਨੀ ਬੀ. ਐਸ. ਐਨ. ਐਲ. ਨੂੰ ਬਿਹਤਰ ਬਣਾਉਣ ਲਈ ਇਸ ਵਿੱਚ 15 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਰੇਗਾ। ਹਾਲ ਹੀ ਵਿੱਚ ਜੀਉ, ਏਅਰਟੈੱਲ, ਵੋਡਾਫੋਨ ਆਦਿਕ ਕੰਪਨੀਆਂ ਵੱਲੋਂ ਆਪਣੀਆਂ ਮੋਬਾਇਲ ਸੇਵਾਵਾਂ ਲਈ ਭਾਅ ਵਧਾਉਣ ਉਪਰੰਤ ਇਹ ਬਿਆਨ ਆਇਆ ਹੈ। ਅੰਗਰੇਜ਼ਾਂ […]

Continue Reading

ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁਲੇ ਦਰਸ਼ਨ ਦੀਦਾਰਿਆਂ ਲਈ ਪਾਸਪੋਰਟ ਦੀ ਜਗ੍ਹਾ ਆਧਾਰ ਕਾਰਡ ਨੂੰ ਦਿੱਤੀ ਜਾਏ ਮਾਨਤਾ: ਸਰਨਾ

ਨਵੀਂ ਦਿੱਲੀ 12 ਜੁਲਾਈ ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁਲੇ ਦਰਸ਼ਨ ਦੀਦਾਰਿਆਂ ਦੇ ਲਈ, ਨਨਕਾਣਾ ਸਾਹਿਬ ਦੇ ਵੀਜ਼ਾ ਔਨ ਅਰਾਇਵਲ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਅਧਾਰ ਕਾਰਡ ਨੂੰ ਮਾਨਤਾ ਦੇਣ ਤੇ ਉੱਥੇ ਦੋ ਚਾਰ ਦਿਨ ਲਈ ਸੰਗਤ ਦੇ ਰੁਕਣ ਦੇ ਪ੍ਰਬੰਧ ਆਦਿ ਮਸਲਿਆਂ ਨੂੰ ਲੈ […]

Continue Reading

ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅਮ੍ਰਿਤਸਰ 12 ਜੁਲਾਈ ,ਬੋਲੇ ਪੰਜਾਬ ਬਿਊਰੋ : ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ […]

Continue Reading

ਦਿੱਲੀ ਸ਼ਰਾਬ ਘੁਟਾਲਾ ਵਿਚ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾਈ

ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, ਸੀ.ਬੀ.ਆਈ. ਮਾਮਲੇ ਵਿਚ ਜੇਲ੍ਹ ਅੰਦਰ ਰਹਿਣਗੇ ਨਵੀਂ ਦਿੱਲੀ 12 ਜੁਲਾਈ ,ਬੋਲੇ ਪੰਜਾਬ ਬਿਊਰੋ : -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਨੇ ਇਹ ਫੈਸਲਾ ਸੀ.ਬੀ.ਆਈ. ਨਾਲ ਸਬੰਧਤ ਮਾਮਲੇ ਵਿੱਚ ਦਿੱਤਾ ਹੈ। ਸ਼ੁੱਕਰਵਾਰ ਨੂੰ ਹੀ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ‘ਚ […]

Continue Reading