ਮਹਾਰਾਸ਼ਟਰ : ਨੀਟ ਪੇਪਰ ਲੀਕ ਮਾਮਲੇ ‘ਚ ਦੋ ਅਧਿਆਪਕ ਗ੍ਰਿਫਤਾਰ

ਮੁੰਬਈ, 23 ਜੂਨ,ਬੋਲੇ ਪੰਜਾਬ ਬਿਓਰੋ: ਨੀਟ ਪੇਪਰ ਲੀਕ ਮਾਮਲੇ ‘ਚ ਅੱਤਵਾਦੀ ਵਿਰੋਧੀ ਦਸਤੇ (ਏਟੀਐੱਸ) ਨੇ ਲਾਤੂਰ ਜ਼ਿਲ੍ਹੇ ‘ਚ ਦੋ ਥਾਵਾਂ ‘ਤੇ ਛਾਪੇਮਾਰੀ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਦੋ ਅਧਿਆਪਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏਟੀਐੱਸ ਦੀ ਟੀਮ ਦੋਵਾਂ ਅਧਿਆਪਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਜਾਣਕਾਰੀ ਮੁਤਾਬਕ ਨਾਂਦੇੜ ਜ਼ਿਲ੍ਹੇ ਦੀ ਏਟੀਐਸ ਟੀਮ ਨੂੰ ਨੀਟ ਪੇਪਰ ਲੀਕ ਮਾਮਲੇ ਵਿੱਚ […]

Continue Reading

ਇਸਰੋ ਨੇ ਕੀਤੀ ਆਰਐੱਲਵੀ ‘ਪੁਸ਼ਪਕ’ ਦੀ ਲਗਾਤਾਰ ਤੀਜੀ ਸਫਲ ਲੈਂਡਿੰਗ

ਨਵੀਂ ਦਿੱਲੀ, 23 ਜੂਨ,ਬੋਲੇ ਪੰਜਾਬ ਬਿਓਰੋ:ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਐਤਵਾਰ ਨੂੰ ਸਵੇਰੇ ਲਾਂਚ ਵਾਹਨ ‘ਪੁਸ਼ਪਕ’ ਦਾ ਤੀਜੀ ਵਾਰ ਸਫਲ ਪ੍ਰੀਖਣ ਕੀਤਾ। ਪੁਸ਼ਪਕ ਨੂੰ ਭਾਰਤੀ ਹਵਾਈ ਸੈਨਾ ਦੇ ਚਿਨੂਕ ਹੈਲੀਕਾਪਟਰ ਰਾਹੀਂ 4.5 ਕਿਲੋਮੀਟਰ ਦੀ ਉਚਾਈ ਤੋਂ ਹਵਾ ਵਿੱਚ ਛੱਡਿਆ ਗਿਆ। ਕਰਨਾਟਕ ਦੇ ਚਿਤਰਦੁਰਗਾ ਵਿੱਚ ਸਥਿਤ ਏਰੋਨਾਟਿਕਲ ਟੈਸਟ ਰੇਂਜ (ਏ.ਟੀ.ਆਰ.) ਵਿੱਚ ਇਹ ਰੀਯੂਜੇਬਲ ਲਾਂਚ ਵਹੀਕਲ […]

Continue Reading

ਸੀਬੀਆਈ ਕਰੇਗੀ NEET UG 2024 ਪ੍ਰੀਖਿਆ ਵਿੱਚ ਬੇਨਿਯਮੀਆਂ ਦੀ ਜਾਂਚ

ਨਵੀਂ ਦਿੱਲੀ, 23 ਜੂਨ, ਬੋਲੇ ਪੰਜਾਬ ਬਿਓਰੋ:ਕੇਂਦਰੀ ਜਾਂਚ ਬਿਊਰੋ (ਸੀਬੀਆਈ) ਹੁਣ ਮੈਡੀਕਲ ਦਾਖਲੇ ਲਈ NEET UG 2024 ਪ੍ਰੀਖਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰੇਗੀ। ਪ੍ਰੀਖਿਆ ਨਾਲ ਸਬੰਧਤ ਬੇਨਿਯਮੀਆਂ ਦੀ ਸਮੀਖਿਆ ਦੇ ਆਧਾਰ ‘ਤੇ ਸਿੱਖਿਆ ਮੰਤਰਾਲੇ ਨੇ ਪੂਰੇ ਘਟਨਾਕ੍ਰਮ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਸ਼ੁਰੂ ਤੋਂ ਹੀ ਵਿਦਿਆਰਥੀ ਅਤੇ ਮਾਪੇ NEET UG ਪ੍ਰੀਖਿਆ […]

Continue Reading

ਜੀਐਸਟੀ ਦਰ 18 ਫੀਸਦੀ ਤੋਂ ਘਟ ਕੇ 12 ਫੀਸਦੀ ਹੋਈ

ਨਵੀਂ ਦਿੱਲੀ, 23 ਜੂਨ, ਬੋਲੇ ਪੰਜਾਬ ਬਿਓਰੋ:ਜੀਐਸਟੀ ਕੌਂਸਲ ਦੀ ਮੀਟਿੰਗ ਦਿੱਲੀ ਵਿਖੇ ਹੋਈ।ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਜੀਐਸਟੀ ਕੌਂਸਲ ਦੀ ਹੋਈ ਮੀਟਿੰਗ ਵਿਚ ਦੁੱਧ ਦੇ ਡੱਬਿਆਂ ’ਤੇ 12 ਫੀਸਦੀ ਦੀ ਇਕਸਾਰ ਜੀਐਸਟੀ ਦਰ ਦੀ ਸਿਫ਼ਾਰਸ਼ ਕੀਤੀ ਗਈ, ਭਾਵੇਂ ਉਹ ਸਟੀਲ, ਲੋਹੇ ਜਾਂ ਐਲੂਮੀਨੀਅਮ ਦੇ ਬਣੇ ਹੋਏ ਹੋਣ। ਇੱਥੇ 53ਵੀਂ ਜੀਐਸਟੀ ਕੌਂਸਲ ਦੀ ਮੀਟਿੰਗ […]

Continue Reading

ਦੇਸ਼ ‘ਚ ਨਵਾਂ ਟੈਲੀਕਾਮ ਐਕਟ ਜਲਦ ਹੋਵੇਗਾ ਲਾਗੂ

ਕੇਂਦਰ ਸਰਕਾਰ ਐਮਰਜੈਂਸੀ ‘ਚ ਟੈਲੀਕਾਮ ਨੈੱਟਵਰਕਾਂ ਨੂੰ ਕਰ ਸਕੇਗੀ ਕੰਟਰੋਲ ਨਵੀਂ ਦਿੱਲੀ, 23 ਜੂਨ,ਬੋਲੇ ਪੰਜਾਬ ਬਿਓਰੋ:ਕੇਂਦਰ ਸਰਕਾਰ ਦੂਰਸੰਚਾਰ ਐਕਟ 2023 ਦੇ ਲਾਗੂ ਹੋਣ ਤੋਂ ਬਾਅਦ ਐਮਰਜੈਂਸੀ ਦੇ ਸਮੇਂ ਵਿੱਚ ਕਿਸੇ ਵੀ ਦੂਰਸੰਚਾਰ ਸੇਵਾਵਾਂ ਜਾਂ ਨੈਟਵਰਕ ਨੂੰ ਕੰਟਰੋਲ ਕਰਨ ਦੇ ਯੋਗ ਹੋ ਜਾਵੇਗੀ, ਜੋ ਕਿ 26 ਜੂਨ ਤੋਂ ਲਾਗੂ ਹੋਵੇਗਾ।ਨੋਟੀਫਿਕੇਸ਼ਨ ਦੇ ਅਨੁਸਾਰ, ਸਰਕਾਰ ਸੁਰੱਖਿਆ, ਜਨਤਕ ਵਿਵਸਥਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 833

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-23-2024 ਅੰਗ 833 Amrit vele da Hukamnama Sri Darbar Sahib, Amritsar, Ang 833, 23-06-2024 ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ […]

Continue Reading

ਸੁਰੱਖਿਆ ਬਲਾਂ ਵੱਲੋਂ ਦੋ ਅੱਤਵਾਦੀ ਢੇਰ

ਸ਼੍ਰੀਨਗਰ, 22 ਜੂਨ, ਬੋਲੇ ਪੰਜਾਬ ਬਿਓਰੋ:ਭਾਰਤੀ ਫੌਜ ਅਤੇ ਸੰਯੁਕਤ ਸੁਰੱਖਿਆ ਬਲਾਂ ਨੇ ਅੱਜ ਸ਼ਨੀਵਾਰ ਨੂੰ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਉੜੀ ਦੇ ਗੋਹਲਾਨ ਖੇਤਰ ‘ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਉੜੀ ਨੇੜੇ ਦੋ ਅੱਤਵਾਦੀਆਂ ਨੂੰ ਮਾਰਨ ‘ਚ ਵੀ ਸਫਲਤਾ ਹਾਸਲ ਕੀਤੀ ਹੈ। ਇਹ ਦੋਵੇਂ […]

Continue Reading

ਦੋ ਬੱਸਾਂ ਦੀ ਟੱਕਰ, 20 ਯਾਤਰੀ ਜ਼ਖਮੀ, ਤਿੰਨ ਦੀ ਹਾਲਤ ਨਾਜ਼ੁਕ

ਜੰਮੂ, 22 ਜੂਨ, ਬੋਲੇ ਪੰਜਾਬ ਬਿਓਰੋ:ਜੰਮੂ-ਕਸ਼ਮੀਰ ‘ਚ ਇਕ ਸੜਕ ਹਾਦਸਾ ਵਾਪਰਿਆ ਹੈ। ਜੰਮੂ ਦੇ ਅਖਨੂਰ ਦੇ ਜੋਧੀਆਂ ਮੁੱਖ ਮਾਰਗ ‘ਤੇ ਦੋ ਬੱਸਾਂ ਦੀ ਆਪਸ ‘ਚ ਟੱਕਰ ਹੋ ਗਈ। ਹਾਦਸੇ ‘ਚ 20 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਜਾਣਕਾਰੀ ਮੁਤਾਬਕ ਅੱਜ ਸ਼ਨੀਵਾਰ […]

Continue Reading

ਅਸਾਮ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 27 ਹੋਈ

ਦਿਸਪੁਰ, 22 ਜੂਨ, ਬੋਲੇ ਪੰਜਾਬ ਬਿਓਰੋ:ਆਸਾਮ ਰਾਜ ਆਫ਼ਤ ਪ੍ਰਬੰਧਨ ਅਥਾਰਟੀ (ਏਐਸਡੀਐਮਏ) ਵੱਲੋਂ ਸਾਂਝੀ ਕੀਤੀ ਗਈ ਰਿਪੋਰਟ ਮੁਤਾਬਕ ਅਸਾਮ ਵਿੱਚ ਇਸ ਸਾਲ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ, ਜਿਸ ਨਾਲ 19 ਜ਼ਿਲ੍ਹਿਆਂ ਵਿੱਚ ਘੱਟੋ-ਘੱਟ 3,90,000 ਲੋਕ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ 1,71,000 ਤੋਂ ਵੱਧ ਲੋਕ ਬੇਘਰ ਹੋ ਗਏ ਹਨ, ਜਦੋਂ […]

Continue Reading

ਭਾਰਤ ‘ਚ ਅੱਜ ਤੋਂ ਪੇਪਰ ਲੀਕ ਵਿਰੋਧੀ ਸਖ਼ਤ ਕਾਨੂੰਨ ਲਾਗੂ

ਨਵੀਂ ਦਿੱਲੀ, 22 ਜੂਨ, ਬੋਲੇ ਪੰਜਾਬ ਬਿਓਰੋ:ਪੇਪਰ ਲੀਕ ਵਿਰੋਧੀ ਕਾਨੂੰਨ (ਸੈਂਟਰ ਨੋਟੀਫਾਈਜ਼ ਪਬਲਿਕ ਐਗਜ਼ਾਮੀਨੇਸ਼ਨਜ਼ (ਅਨਫੇਅਰ ਮੀਨਜ਼) ਐਕਟ, 2024) ਅੱਜ ਤੋਂ ਦੇਸ਼ ਵਿੱਚ ਲਾਗੂ ਹੋ ਗਿਆ ਹੈ।ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਨੇ ਵੀ ਇਸ ਕਾਨੂੰਨ ਨੂੰ ਜਾਰੀ ਕੀਤਾ ਹੈ। ਇਸ ਸਾਲ ਫਰਵਰੀ ‘ਚ ਸੰਸਦ ‘ਚ ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪੇਪਰ ਲੀਕ ਕਰਨ […]

Continue Reading