ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 678

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-22-2024 ਅੰਗ 678 AMRIT VELE DA HUKAMNAMA SRI DARBAR SAHIB, AMRITSAR, ANG 678, 22-06-2024 ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ […]

Continue Reading

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ, ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼ ਵਧੀਆ ਗੁਣਵੱਤਾ ਵਾਲਾ ਰੇਸ਼ਮ ਬੀਜ ਤਿਆਰ ਕਰਕੇ ਘੱਟ ਖ਼ਰਚੇ ‘ਤੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਪਲਾਈ ਕੰਢੀ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਆਦਿ ਦੇ ਕਿਸਾਨਾਂ ਨੂੰ ਮਿਲੇਗਾ ਫ਼ਾਇਦਾ ਚੰਡੀਗੜ੍ਹ/ਡਲਹੌਜ਼ੀ, 21 ਜੂਨ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ […]

Continue Reading

ਕੇਜਰੀਵਾਲ ਦੀ ਜ਼ਮਾਨਤ ਫ਼ਿਲਹਾਲ ਅਟਕੀ

ਨਵੀਂ ਦਿੱਲੀ, 21 ਜੂਨ, ਬੋਲੇ ਪੰਜਾਬ ਬਿਓਰੋ:ਈਡੀ ਨੇ ਦਿੱਲੀ ਐਕਸਾਈਜ਼ ਪਾਲਿਸੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਆਦੇਸ਼ ਦੇ ਖਿਲਾਫ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ। ਈਡੀ ਨੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਈਡੀ ਦੀ ਪਟੀਸ਼ਨ ‘ਤੇ […]

Continue Reading

ਭਗਵਾਨ ਰਾਮ ਦਾ ਮਜ਼ਾਕ ਉਡਾਉਣ ਅਤੇ ਰਾਮਾਇਣ ਦੀ ਗ਼ਲਤ ਢੰਗ ਨਾਲ ਪੇਸ਼ਕਾਰੀ ਕਰਨ ਵਾਲੇ ਅੱਠ ਵਿਦਿਆਰਥੀਆਂ ’ਤੇ 1.2 ਲੱਖ ਰੁਪਏ ਦਾ ਜੁਰਮਾਨਾ

ਮੁੰਬਈ, 21 ਜੂਨ, ਬੋਲੇ ਪੰਜਾਬ ਬਿਓਰੋ:ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਬੰਬੇ ਨੇ ਭਗਵਾਨ ਰਾਮ ਦਾ ਕਥਿਤ ਤੌਰ ’ਤੇ ਮਜ਼ਾਕ ਉਡਾਉਣ ਵਾਲੇ ਅਤੇ ‘ਰਾਮਾਇਣ’ ਦੀ ਗ਼ਲਤ ਢੰਗ ਨਾਲ ਪੇਸ਼ ਕਰਨ ਵਾਲੇ ਨਾਟਕ ਦਾ ਮੰਚਨ ਕਰਨ ਲਈ ਅੱਠ ਵਿਦਿਆਰਥੀਆਂ ’ਤੇ 1.2 ਲੱਖ ਰੁਪਏ ਤਕ ਦਾ ਜੁਰਮਾਨਾ ਲਗਾਇਆ ਹੈ। ਇਨ੍ਹਾਂ ਵਿਦਿਆਰਥੀਆਂ ਦੇ ਇਕ ਸਾਥੀ ਨੇ ਵੀਰਵਾਰ ਨੂੰ ਇਹ […]

Continue Reading

ਗਲੋਬ ਪਿੰਡ ਦੇ ਸਕਾਲਰ ਭਾਗ ਲੈਣਗੇਵਿਸ਼ਵ ਪੰਜਾਬੀ ਕਾਨਫਰੰਸ ‘ਚ

ਵਿਸ਼ੇਸ ਮਹਿਮਾਨ ਹੋਣਗੇ ਹਰਕੀਰਤ ਸਿੰਘ, ਡਿਪਟੀ ਮੇਅਰ ਬਰੈਂਪਟਨ ਟੋਰਾਂਟੋ 21 ਜੂਨ, ਬੋਲੇ ਪੰਜਾਬ ਬਿਓਰੋ (ਹਰਦੇਵ ਚੌਹਾਨ): ਪੰਜਾਬ ਦੀ ਅਮੀਰ ਵਿਰਾਸਤ ਦੇ ਜਿਕਰ ਤੇ ਫਿਕਰ ਲਈ ਹੋ ਰਹੀ 10ਵੀਂ ਵਿਸ਼ਵ ਪੰਜਾਬੀ ਕਾਨਫਰੰਸ ‘ਚ ਗਲੋਬ ਪਿੰਡ ਦੇ ਸਕਾਲਰ, ਸਾਹਿਤਕਾਰ, ਰਾਜਨੇਤਾ, ਕਲਾਕਾਰ ਤੇ ਚਿੰਤਕ ਭਾਗ ਲੈਣਗੇ ਜਿਸ ਵਿੱਚ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ ਤੇ ਵਿਸ਼ੇਸ ਮਹਿਮਾਨ ਹਰਕੀਰਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 508

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-06-2024 ਅੰਗ 508 AMRIT VELE DA HUKAMNAMA SRI DARBAR SAHIB. AMRITSAR, ANG (508), 21-06-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ […]

Continue Reading

ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ ਮਿਲੀ ਜ਼ਮਾਨਤ

ਨਵੀਂ ਦਿੱਲੀ, 20 ਜੂਨ ,ਬੋਲੇ ਪੰਜਾਬ ਬਿਓਰੋ: ਦਿੱਲੀ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ।ਕੱਲ ਆ ਸਕਦੇ ਹਨ ਜੇਲ੍ਹ ਤੋਂ ਬਾਹਰ । ਸ਼ਰਾਬ ਘੋਟਾਲੇ ਵਿੱਚ ਗ੍ਰਿਫਤਾਰ ਕੇਜਰੀਵਾਲ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵੱਡੀ ਰਾਹਤ ਦਿੰਦੇ ਹੋਏ ਫੈਸਲਾ ਸੁਣਾਇਆ […]

Continue Reading

ਬਿਹਾਰ ਸਰਕਾਰ ਨੂੰ ਹਾਈਕੋਰਟ ਦਾ ਝਟਕਾ,ਰਾਖਵੇਂਕਰਨ ਦਾ ਦਾਇਰਾ 65 ਫੀਸ ਤੱਕ ਵਧਾਉਣ ਦੇ ਹੁਕਮ ਨੂੰ ਕੀਤਾ ਰੱਦ

ਪਟਨਾ 20 ਜੁਲਾਈ ,ਬੋਲੇ ਪੰਜਾਬ ਬਿਓਰੋ : ਬਿਹਾਰ ਦੇ ਵਿੱਚ ਰਾਖਵੇਂਕਰਨ ਦਾ ਦਾਇਰਾ 65 ਫੀਸਦ ਤੱਕ ਵਧਾਏ ਜਾਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈਕੋਰਟ ਨੇ ਸਰਕਾਰ ਦੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਬਿਹਾਰ ਸਰਕਾਰ ਨੇ ਰਾਖਵਾਂਕਰਨ 65 ਫੀਸਦ ਤੱਕ ਵਧਾਏ ਜਾਣ ਦੇ ਆਦੇਸ਼ […]

Continue Reading

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ

ਨਵੀਂ ਦਿੱਲੀ 20 ਜੂਨ ,ਬੋਲੇ ਪੰਜਾਬ ਬਿਓਰੋ : ਕੇਂਦਰ ਦੇ ਵਿੱਚ ਤੀਸਰੀ ਵਾਰ ਬਣੀ ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਹੈ। ਬਿੱਟੂ ਨੇ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਦੀ ਇਹ ਤਸਵੀਰ ਆਪਣੇ ਐਕਸ ਹੈਂਡਲ ਤੇ ਪੋਸਟ ਪਾ ਕੇ ਸਾਂਝੀ ਕੀਤੀ […]

Continue Reading

ਗਰਭਵਤੀ ਦੀਪਿਕਾ ਪਾਦੂਕੋਣ ਦੀ ਮਦਦ ਲਈ ਦੌੜੇ ਪ੍ਰਭਾਸ ਅਤੇ ਅਮਿਤਾਭ ਬੱਚਨ, ਵੀਡੀਓ ਵਾਇਰਲ

ਮੁੰਬਈ, 20 ਜੂਨ,ਬੋਲੇ ਪੰਜਾਬ ਬਿਓਰੋ: ਅਦਾਕਾਰਾ ਦੀਪਿਕਾ ਪਾਦੁਕੋਣ ਜਲਦ ਹੀ ਮਾਂ ਬਣਨ ਜਾ ਰਹੀ ਹੈ। ਗਰਭਵਤੀ ਦੀਪਿਕਾ ਨੇ ਮੁੰਬਈ ‘ਚ ਫਿਲਮ ‘ਕਲਕੀ 2898 ਏਡੀ’ ਦੇ ਪ੍ਰੀ-ਰਿਲੀਜ਼ ਈਵੈਂਟ ‘ਚ ਸ਼ਿਰਕਤ ਕੀਤੀ। ਇਸ ਈਵੈਂਟ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਪ੍ਰੋਗਰਾਮ ਦੀਆਂ ਕੁਝ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਇਸ ‘ਚ ਫਿਲਮ ਦੇ ਲੀਡ ਐਕਟਰ ਪ੍ਰਭਾਸ ਅਤੇ […]

Continue Reading