9 ਕਰੋੜ ਰੁਪਏ ਦੀਆਂ ਗੋਲੀਆਂ ਸਮੇਤ ਦੋ ਤਸਕਰ ਗ੍ਰਿਫਤਾਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਦਿਸਪੁਰ, 16 ਜੂਨ, ਬੋਲੇ ਪੰਜਾਬ ਬਿਓਰੋ:ਅਸਾਮ ਦੇ ਕਰੀਮਗੰਜ ‘ਚ 9 ਕਰੋੜ ਰੁਪਏ ਦੀਆਂ ਯਾਬਾ ਗੋਲੀਆਂ ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਕਰੀਮਗੰਜ ਪੁਲਿਸ ਅਤੇ ਬੀਐਸਐਫ ਨੇ ਇੱਕ ਸੰਯੁਕਤ ਆਪ੍ਰੇਸ਼ਨ ਚਲਾਇਆ ਅਤੇ 9 ਕਰੋੜ ਰੁਪਏ ਦੀਆਂ 30,000 ਯਾਬਾ ਗੋਲੀਆਂ ਜ਼ਬਤ ਕੀਤੀਆਂ। ਉਨ੍ਹਾਂ […]

Continue Reading

ਗੰਗਾ ਨਦੀ ‘ਚ ਡੁੱਬੀ ਕਿਸ਼ਤੀ, 6 ਲਾਪਤਾ ਦੀ ਭਾਲ, 11 ਲੋਕਾਂ ਨੇ ਤੈਰ ਕੇ ਬਚਾਈ ਜਾਨ

ਪਟਨਾ, 16 ਜੂਨ,ਬੋਲੇ ਪੰਜਾਬ ਬਿਓਰੋ: ਪਟਨਾ ਦੇ ਬਾੜ ਜ਼ਿਲ੍ਹੇ ‘ਚ ਐਤਵਾਰ ਸਵੇਰੇ ਗੰਗਾ ਨਦੀ ‘ਚ ਕਿਸ਼ਤੀ ਪਲਟਣ ਕਾਰਨ ਇਸ ‘ਚ ਸਵਾਰ 17 ਲੋਕ ਡੁੱਬਣ ਲੱਗੇ, ਜਿਨ੍ਹਾਂ ‘ਚੋਂ 11 ਲੋਕਾਂ ਨੇ ਤੈਰ ਕੇ ਆਪਣੀ ਜਾਨ ਬਚਾ ਲਈ। ਹਾਦਸੇ ਤੋਂ ਬਾਅਦ 6 ਲੋਕ ਲਾਪਤਾ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਡੀਆਰਐੱਫ ਦੀ ਟੀਮ ਮੌਕੇ ‘ਤੇ ਪਹੁੰਚ ਗਈ […]

Continue Reading

ਆਪ ਨੇ ਲੋਕ ਸਭਾ ਚੋਣਾਂ ‘ਚ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂ ਨੂੰ ਵਿਖਾਇਆ ਬਾਹਰ ਦਾ ਰਸਤਾ

ਨਵੀਂ ਦਿੱਲੀ, 16 ਜੂਨ, ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ‘ਚ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂ ਨੂੰ ਮੁਢਲੀ ਮੈਂਬਰਸਿੱਪ ਤੋਂ ਮੁਅੱਤਲ ਕਰ ਦਿੱਤਾ

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-06-2024 ਅੰਗ 673 Amrit wele da Hukamnama Sri Darbar Sahib, Amritsar, Ang 673, 16-06-2024 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ […]

Continue Reading

ਐਨਡੀਏ ਸਰਕਾਰ ਜ਼ਿਆਦਾ ਦੇਰ ਨਹੀਂ ਚੱਲੇਗੀ, ਇਹ ਕਿਸੇ ਵੀ ਸਮੇਂ ਡਿੱਗ ਸਕਦੀ ਹੈ : ਮਲਿਕਾਰਜੁਨ ਖੜਗੇ

ਬੈਂਗਲੁਰੂ, 15 ਜੂਨ, ਬੋਲੇ ਪੰਜਾਬ ਬਿਓਰੋ:ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਦਾਅਵਾ ਹੈ ਕਿ ਐਨਡੀਏ ਸਰਕਾਰ ਜ਼ਿਆਦਾ ਦੇਰ ਨਹੀਂ ਚੱਲੇਗੀ ਅਤੇ ਇਹ ਕਿਸੇ ਵੀ ਸਮੇਂ ਡਿੱਗ ਸਕਦੀ ਹੈ। ਖੜਗੇ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਆਪਣੇ ਸਹਿਯੋਗੀਆਂ ਨੂੰ ਇਕਜੁੱਟ ਰੱਖਣ ‘ਚ ਕਾਫੀ ਦਿੱਕਤ ਆ ਰਹੀ ਹੈ। ਬੈਂਗਲੁਰੂ ‘ਚ ਮੀਡੀਆ ਨਾਲ ਗੱਲ ਕਰਦੇ ਹੋਏ ਮਲਿਕਾਅਰਜੁਨ ਖੜਗੇ ਨੇ […]

Continue Reading

ਰਿਸ਼ੀਕੇਸ਼-ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਵਾਹਨ ਹਾਦਸੇ ਦਾ ਸ਼ਿਕਾਰ, 14 ਲੋਕਾਂ ਦੀ ਮੌਤ

ਦੇਹਰਾਦੂਨ, 15 ਜੂਨ, ਬੋਲੇ ਪੰਜਾਬ ਬਿਓਰੋ:ਉੱਤਰਾਖੰਡ ਦੇ ਰਿਸ਼ੀਕੇਸ਼-ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਰੁਦਰਪ੍ਰਯਾਗ ਨੇੜੇ ਰੰਤੋਲੀ ‘ਚ ਇਕ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਅਲਕਨੰਦਾ ਨਦੀ ਦੇ ਕੰਢੇ 250 ਮੀਟਰ ਡੂੰਘੀ ਖੱਡ ‘ਚ ਡਿੱਗ ਗਿਆ। ਇਸ ਹਾਦਸੇ ‘ਚ 14 ਲੋਕਾਂ ਦੀ ਮੌਤ ਹੋ ਗਈ। 10 ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਜ਼ਿਲ੍ਹਾ […]

Continue Reading

ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 8 ਨਕਸਲੀ ਮਾਰ ਮੁਕਾਏ,ਇੱਕ ਜਵਾਨ ਵੀ ਹੋਇਆ ਸ਼ਹੀਦ

ਨਰਾਇਣਪੁਰ, 15 ਜੂਨ, ਬੋਲੇ ਪੰਜਾਬ ਬਿਓਰੋ:ਛਤੀਸਗੜ੍ਹ ’ਚ ਪ੍ਰਦੇਸ਼ ਦੇ ਜੰਗਲੀ ਖੇਤਰ ’ਚ ਤਾਇਨਾਤ ਸੁਰੱਖਿਆ ਬਲਾਂ ਦੇ ਜਵਾਨ ਲਗਾਤਾਰ ਨਕਸਲੀਆਂ ਨੂੰ ਖਤਮ ਕਰਨ ’ਚ ਲੱਗੇ ਹੋਏ ਹਨ। ਅਬੂਝਮਾਦ ਇਲਾਕੇ ‘ਚ ਇਕ ਵਾਰ ਫਿਰ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 8 ਨਕਸਲੀਆਂ ਨੂੰ ਮਾਰ ਦਿੱਤਾ ਹੈ।ਨਰਾਇਣਪੁਰ ਨਕਸਲੀ ਐਨਕਾਊਂਟਰ ਬਾਰੇ ਮਿਲੀ ਜਾਣਕਾਰੀ ਅਨੁਸਾਰ ਪਿਛਲੇ […]

Continue Reading

ਹਾਈ ਕੋਰਟ ਵੱਲੋਂ ਸੁਨੀਤਾ ਕੇਜਰੀਵਾਲ ਤੇ ਹੋਰਾਂ ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 15 ਜੂਨ, ਬੋਲੇ ਪੰਜਾਬ ਬਿਓਰੋ:ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਘਰਵਾਲੀ ਸੁਨੀਤਾ ਕੇਜਰੀਵਾਲ, ਕਈ ਹੋਰਾਂ, ਫੇਸਬੁੱਕ, ਯੂ.ਟਿਊਬ ਸਮੇਤ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਜਾਰੀ ਕੀਤਾ ਹੈ।ਇਹ ਨੋਟਿਸ ਉਸ ਪਟੀਸ਼ਨ ’ਤੇ ਜਾਰੀ ਕੀਤਾ ਗਿਆ ਹੈ ਜਿਸ ਵਿਚ 28 ਮਾਰਚ ਨੂੰ ਪੁਲਿਸ ਹਿਰਾਸਤ ਦੌਰਾਨ ਰਾਊਜ਼ ਐਵੇਨਿਊ ਅਦਾਲਤ ਵਿਚ ਮੁੱਖ […]

Continue Reading

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਲਿਆ,ਭਲਕੇ ਉੱਚ ਪੱਧਰੀ ਬੈਠਕ ਬੁਲਾਈ

ਨਵੀਂ ਦਿੱਲੀ, 14 ਜੂਨ, ਬੋਲੇ ਪੰਜਾਬ ਬਿਓਰੋ:ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ।ਅਮਿਤ ਸ਼ਾਹ ਨੇ 16 ਜੂਨ ਨੂੰ ਇਕ ਉੱਚ ਪੱਧਰੀ ਬੈਠਕ ਬੁਲਾਈ ਹੈ, ਜਿਸ ਵਿਚ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਥਲ ਸੈਨਾ, ਸੀਆਰਪੀਐੱਫ ਤੇ ਹੋਰ ਸੁਰੱਖਿਆ ਬਲਾਂ ਦੇ ਸਿਖਰਲੇ […]

Continue Reading

ਵਿਸ਼ਵ ਖੂਨਦਾਨ ਦਿਵਸ: ਪਾਰਸ ਹੈਲਥ ਪੰਚਕੂਲਾ ਨੇ ਖੂਨਦਾਨ ਮੁਹਿੰਮ ਦਾ ਸਫਲ ਆਯੋਜਨ ਕੀਤਾ

ਪੰਚਕੂਲਾ, 14 ਜੂਨ ,ਬੋਲੇ ਪੰਜਾਬ ਬਿਓਰੋ : ਪੰਚਕੂਲਾ ਦੇ ਮਲਟੀਸਪੈਸ਼ਲਿਟੀ ਹਸਪਤਾਲ ਪਾਰਸ ਹੈਲਥ ਨੇ ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ‘ਤੇ ਖੂਨਦਾਨ ਮੁਹਿੰਮ ਦਾ ਸਫਲ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਵਿੱਚ ਖੂਨਦਾਨੀਆਂ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਦੇਖਣਯੋਗ ਸੀ। ਇਸ ਪ੍ਰੋਗਰਾਮ ਵਿੱਚ ਬਕਾਇਦਾ ਖੂਨਦਾਨੀਆਂ ਨੂੰ ਉਨ੍ਹਾਂ ਦੇ […]

Continue Reading