ਕਾਂਗਰਸ ਦਾ ਦਾਅਵਾ, I.N.D.I.A ਗੱਠਜੋੜ ਜਿੱਤੇਗਾ 295 ਸੀਟਾਂ

ਨਵੀਂ ਦਿੱਲੀ, 1 ਜੂਨ, ਬੋਲੇ ਪੰਜਾਬ ਬਿਓਰੋ : ਲੋਕ ਸਭਾ ਚੋਣਾਂ ਦੇ ਐਗਜ਼ਿਟ ਪੋਲ ਤੋਂ ਇਕ ਘੰਟਾ ਪਹਿਲਾਂ ਕਾਂਗਰਸ ਨੇ ਦਾਅਵਾ ਕੀਤਾ ਕਿ ਇੰਡੀਆ ਗੱਠਜੋੜ ਨੂੰ ਘੱਟੋ-ਘੱਟ 295 ਸੀਟਾਂ ਮਿਲਣਗੀਆਂ। ਇਹ ਐਲਾਨ ਗੱਠਜੋੜ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੱਸਿਆ ਕਿ ਮੀਟਿੰਗ ਢਾਈ ਘੰਟੇ ਤੋਂ ਵੱਧ ਚੱਲੀ। ਅਸੀਂ ਫੈਸਲਾ ਕੀਤਾ […]

Continue Reading

ਸਲਮਾਨ ਖਾਨ ਦੇ ਫਾਰਮ ਹਾਊਸ ਦੀ ਰੇਕੀ ਕਰਨ ਵਾਲੇ ਲਾਰੇਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਗ੍ਰਿਫਤਾਰ

ਮੁੰਬਈ, 01 ਜੂਨ ,ਬੋਲੇ ਪੰਜਾਬ ਬਿਓਰੋ: ਫਿਲਮ ਅਦਾਕਾਰ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ ਦੀ ਰੇਕੀ ਕਰਨ ਵਾਲੇ ਲਾਰੇਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਨਵੀਂ ਮੁੰਬਈ ਪੁਲਿਸ ਨੇ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਹੈ। ਸ਼ੂਟਰਾਂ ਦੀ ਪਛਾਣ ਧਨੰਜੈ ਉਰਫ ਅਜੇ ਕਸ਼ਯਪ, ਗੌਰਵ ਭਾਟੀਆ ਉਰਫ ਨਹਵੀ, ਵਾਸਪੀ ਖਾਨ ਉਰਫ ਵਸੀਮ ਚਿਕਨਾ ਅਤੇ ਰਿਜ਼ਵਾਨ ਖਾਨ ਉਰਫ ਜਾਵੇਦ […]

Continue Reading

ਸੀਐਮ ਮਾਨ ਤੇ ਸੀਐਮ ਕੇਜਰੀਵਾਲ ਇੰਡੀਆ ਗਠਜੋੜ ਦੀ ਬੈਠਕ ‘ਚ ਹੋ ਰਹੇ ਸ਼ਾਮਿਲ

ਦਿੱਲੀ 1 ਜੂਨ,ਬੋਲੇ ਪੰਜਾਬ ਬਿਓਰੋ : ਆਪ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ‘ਆਪ’ ਨੇਤਾ ਇੰਡੀਆ ਗਠਜੋੜ ਦੀ ਬੈਠਕ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਪਹੁੰਚੇ। ਸੀਐਮ ਕੇਜਰੀਵਾਲ ਦੇ ਨਾਲ ਸੀਐਮ ਭਗਵੰਤ ਸਿੰਘ ਮਾਨ ਸਣੇ ਰਾਘਵ ਚੱਡਾ ਤੇ ਸੰਜੇ ਸਿੰਘ ਵੀ ਬੈਠਕ ‘ਚ ਸ਼ਾਮਿਲ ਹੋ ਰਹੇ ਹਨ

Continue Reading

ਗੈਸ ਸਿਲੰਡਰ ਹੋਇਆ 72 ਰੁਪਏ ਸਸਤਾ

ਨਵੀਂ ਦਿੱਲੀ, 1 ਜੂਨ, ਬੋਲੇ ਪੰਜਾਬ ਬਿਓਰੋ:ਅੱਜ ਨਵਾਂ ਮਹੀਨਾ ਯਾਨੀ ਜੂਨ ਆਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ। 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ ਅੱਜ ਤੋਂ 72 ਰੁਪਏ ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਏਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) ਦੀ ਕੀਮਤ ‘ਚ ਕਟੌਤੀ ਕਾਰਨ ਹਵਾਈ ਯਾਤਰਾ ਸਸਤੀ ਹੋ ਸਕਦੀ ਹੈ।  
ਤੇਲ ਮਾਰਕੀਟਿੰਗ ਕੰਪਨੀਆਂ […]

Continue Reading

ਟੀਵੀ ਚੈਨਲਾਂ ਤੇ ਕਿਸੇ ਵੀ ਤਰਾਂ ਦੇ ਮੀਡੀਆ ਹਾਊਸ ਦੇ 1 ਜੂਨ ਸ਼ਾਮ 6:30 ਵਜੇ ਤੱਕ ਐਗਜ਼ਿਟ ਪੋਲ ‘ਤੇ ਰਹੇਗੀ ਸਖ਼ਤ ਪਾਬੰਦੀ

ਦਿੱਲੀ 1 ਜੂਨ, ਬੋਲੇ ਪੰਜਾਬ ਬਿਉਰੋ: ਚੋਣ ਕਮਿਸ਼ਨ ਨੇ ਫ਼ੈਸਲਾ ਕੀਤਾ ਕਿ 1 ਜੂਨ ਸ਼ਾਮ 6:30 ਵਜੇ ਤੱਕ ਐਗਜ਼ਿਟ ਪੋਲ ‘ਤੇ ਪਾਬੰਦੀ ਰਹੇਗੀ। ਮਤਲਬ 1 ਜੂਨ ਸ਼ਾਮ 6:30 ਵਜੇ ਤੋਂ ਬਾਅਦ ਹੀ ਕੋਈ ਵੀ ਟੀਵੀ ਚੈਨਲ ਜਾਂ ਹੋਰ ਮੀਡੀਆ ਹਾਊਸ ਐਗਜ਼ਿਟ ਪੋਲ ਦਾ ਲਾਈਵ ਪ੍ਰਸਾਰਣ ਕਰ ਸਕਦਾ ਹੈ। ਲੋਕ ਸਭਾ ਚੋਣਾਂ 2024 18 ਅਪ੍ਰੈਲ ਤੋਂ […]

Continue Reading

ਭਾਰਤੀ ਰਿਜ਼ਰਵ ਬੈਂਕ ਨੇ 100 ਟਨ ਤੋਂ ਵੱਧ ਸੋਨਾ ਵਾਪਸ ਲਿਆਂਦਾ

ਨਵੀਂ ਦਿੱਲੀ, 1 ਜੂਨ, ਬੋਲੇ ਪੰਜਾਬ ਬਿਓਰੋ:ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬ੍ਰਿਟੇਨ ਤੋਂ ਭਾਰਤ ਵਿੱਚ 100 ਟਨ (1 ਲੱਖ ਕਿਲੋ) ਤੋਂ ਵੱਧ ਸੋਨਾ ਵਾਪਸ ਲਿਆਂਦਾ ਹੈ। 1991 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਆਰਬੀਆਈ ਨੇ ਵਿਦੇਸ਼ਾਂ ਵਿੱਚ ਸਟੋਰ ਕੀਤੇ ਸੋਨੇ ਦੇ ਭੰਡਾਰ ਦੀ ਇੰਨੀ ਵੱਡੀ ਮਾਤਰਾ ਨੂੰ ਬਾਹਰ ਕੱਢਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਾਰਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-06-2024 ਅੰਗ 650 Sachkhand Sri Harmandir Sahib Amritsar Vekhe HoeaAmrit Wele Da Mukhwak: 01-06-2024 Ang 650 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ […]

Continue Reading

ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ , ਉਡਾਨ ਰੋਕੀ

ਦਿੱਲੀ, 31 ਮਈ ਬੋਲੇ ਪੰਜਾਬ ਬਿਓਰੋ:- ਦਿੱਲੀ ਤੋਂ ਸ੍ਰੀਨਗਰ ਜਾ ਰਹੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਧਮਕੀ ਨਾਲ ਭਰੀ ਕਾਲ ਸ੍ਰੀ ਨਗਰ ਏਅਰ ਟ੍ਰੈਫਿਕ ਕੰਟਰੋਲ ਵਲੋਂ ਪ੍ਰਾਪਤ ਕੀਤੀ ਗਈ ਸੀ। ਸੁਰੱਖਿਆ ਏਜੇਂਸੀਆਂ ਵਲੋਂ ਇਸ ਮਾਮਲੇ ਦੀ ਗਹਿਰਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜਿਸ ਜਹਾਜ਼ ਨੂੰ ਬੰਬ […]

Continue Reading

ਦਿੱਲੀ ਸਰਕਾਰ ਨੇ ਜਲ ਸੰਕਟ ਨੂੰ ਲੈ ਕੇ ਸਰਵ ਉੱਚ ਅਦਾਲਤ ਦਾ ਖੜਕਾਇਆ ਬੂਹਾ, 3 ਸੂਬਿਆਂ ਤੋਂ ਮੰਗਿਆ ਪਾਣੀ

ਦਿੱਲੀ, 31 ਮਈ ,ਬੋਲੇ ਪੰਜਾਬ ਬਿਓਰੋ:- ਦਿੱਲੀ ‘ਚ ਪੈ ਰਹੀ ਅੱਤ ਦੀ ਗਰਮੀ ਅਤੇ ਜਲ ਸੰਕਟ ਨੂੰ ਲੈ ਕੇ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ। ਕੋਰਟ ਚ ਇਕ ਪਟੀਸ਼ਨ ਦਾਇਰ ਕਰਕੇ ਦਿੱਲੀ ਸਰਕਾਰ ਨੇ ਹਰਿਆਣਾ ਯੂਪੀ ਅਤੇ ਹਿਮਾਚਲ ਪ੍ਰਦੇਸ਼ ਤੋਂ ਇਕ ਮਹੀਨੇ ਲਈ ਵਾਧੂ ਪਾਣੀ ਉਪਲਬਧ ਕਰਵਾਉਣ ਦੀ ਮੰਗ ਕੀਤੀ ਹੈ। ਪਾਣੀ […]

Continue Reading

ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜਿਆ

ਨਵੀਂ ਦਿੱਲੀ, 31 ਮਈ, ਬੋਲੇ ਪੰਜਾਬ ਬਿਓਰੋ:ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਅੱਜ ਸ਼ੁੱਕਰਵਾਰ (31 ਮਈ) ਨੂੰ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਸਵੇਰ ਦੀ  ਸੁਣਵਾਈ ‘ਚ ਅਦਾਲਤ ਨੇ ਬਿਭਵ ਦੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਬਿਭਵ ਨੇ […]

Continue Reading