ਛੱਤੀਸਗੜ੍ਹ ਦੀ ਬਰੂਦ ਫੈਕਟਰੀ ‘ਚ ਧਮਾਕਾ,10 ਲੋਕਾਂ ਦੀ ਮੌਤ
ਬੇਮੇਤਾਰਾ, 25 ਮਈ, ਬੋਲੇ ਪੰਜਾਬ ਬਿਓਰੋ:ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਹੈ। ਇੱਥੇ ਬੇਰਲਾ ਦੀ ਬਾਰੂਦ ਫੈਕਟਰੀ ਵਿੱਚ ਧਮਾਕਾ ਹੋਇਆ। ਧਮਾਕੇ ‘ਚ 10 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦਰਜਨਾਂ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਬੇਮੇਤਾਰਾ ਜ਼ਿਲੇ ਦੇ ਬੇਰਲਾ ਬਲਾਕ ਅਧੀਨ ਪੈਂਦੇ ਪਿੰਡ ਬੋਰਸੀ ‘ਚ […]
Continue Reading