ਪਹਿਲਗਾਮ ਤੇ ਸ਼ੋਪੀਆਂ ਵਿੱਚ ਅੱਤਵਾਦੀ ਹਮਲੇ,ਸਾਬਕਾ ਸਰਪੰਚ ਦੀ ਮੌਤ,ਸੈਲਾਨੀ ਜੋੜਾ ਜਖਮੀ
ਸ੍ਰੀਨਗਰ, 18 ਮਈ,ਬੋਲੇ ਪੰਜਾਬ ਬਿਓਰੋ: ਜੰਮੂ ਕਸ਼ਮੀਰ ਦੇ ਪਹਿਲਗਾਮ ਤੇ ਸ਼ੋਪੀਆਂ ਵਿੱਚ ਅੱਜ ਅਤਿਵਾਦੀਆਂ ਵੱਲੋਂ ਕੀਤੇ ਗਏ ਹਮਲਿਆਂ ’ਚ ਇਕ ਸਾਬਕਾ ਸਰਪੰਚ ਦੀ ਮੌਤ ਹੋ ਗਈ ਜਦਕਿ ਸੈਲਾਨੀ ਜੋੜਾ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਸੁਰੱਖਿਆ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਕੱਲ੍ਹ ਸ਼ਾਮ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਪਿੰਡ ਹੂਰਪੁਰਾ ਵਿੱਚ ਗੋਲੀ ਮਾਰ ਕੇ ਇੱਕ […]
Continue Reading