ਸਿੱਖ ਨਸਲਕੁਸ਼ੀ ਕਰਨ ਵਾਲਿਆਂ ਤੇ ਚੁਣ-ਚੁਣ ਕੇ ਮੁਕਦਮੇ ਚਲਾਏਗੀ ਮੋਦੀ ਸਰਕਾਰ : ਹਰਜੀਤ ਸਿੰਘ ਗਰੇਵਾਲ

ਸਿੱਖ ਨਸਲਕੁਸ਼ੀ (ਕਤਲੇਆਮ ) ਦੇ ਸਾਰੇ ਦੋਸ਼ੀ ਜਲਦੀ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਹੋਣਗੇ :-ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 1 ਸਤੰਬਰ,ਬੋਲੇ ਪੰਜਾਬ ਬਿਊਰੋ : 1984 ਵਿੱਚ ਦਿੱਲੀ ਵਿਖੇ ਕੀਤੀ ਗਈ ਸਿੱਖ ਨਸਲਕੁਸੀ (ਕਤਲੇਆਮ) ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਉਤੇ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਕਿਹਾ ਕਿ ਇਹ ਮੋਦੀ ਸਰਕਾਰ ਦੇ ਯਤਨਾ […]

Continue Reading

ਰੋਟਰੀ ਰਾਜਪੁਰਾ ਪ੍ਰਾਇਮ ਵੱਲੋਂ ਰਾਸ਼ਟਰੀ ਖੇਡ ਦਿਵਸ ਮਨਾਉਂਦਿਆਂ ਸ਼ਤਰੰਜ, ਟੇਬਲ ਟੈਨਿਸ ਅਤੇ ਕੈਰਮ ਬੋਰਡ ਦੇ ਮੁਕਾਬਲੇ ਕਰਵਾਏ

ਰੋਟੇਰੀਅਨ ਜੀਤੇਨ ਸਚਦੇਵਾ ਨੇ ਸ਼ਤਰੰਜ ਅਤੇ ਟੇਬਲ ਟੈਨਿਸ ਵਿੱਚ ਅਤੇ ਰੋਟੇਰੀਅਨ ਅਜੇ ਅਗਰਵਾਲ ਨੇ ਕੈਰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਰਾਜਪੁਰਾ 1 ਸਤੰਬਰ ,ਬੋਲੇ ਪੰਜਾਬ ਬਿਊਰੋ : ਰੋਟੇਰੀਅਨ ਵਿਮਲ ਜੈਨ ਪ੍ਰਧਾਨ ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਦੀ ਅਗਵਾਈ ਹੇਠ ਨੈਸ਼ਨਲ ਸਪੋਰਟਸ ਦਿਵਸ ਮਨਾਉਣ ਲਈ ਇਨਡੋਰ ਖੇਡਾਂ ਸ਼ਤਰੰਜ, ਕੈਰਮ ਅਤੇ ਟੇਬਲ ਟੈਨਿਸ ਦੇ ਮੁਕਾਬਲੇ ਰੋਟਰੀ ਰਾਜਪੁਰਾ ਪ੍ਰਾਇਮ […]

Continue Reading

ਢਕਾਂਨਸੂ ਕਲਾਂ ਸਕੂਲ ਦੇ 50 ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਕਰਵਾਇਆ

ਢਕਾਂਨਸੂ ਕਲਾਂ ਸਕੂਲ ਦੇ 50 ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਕਰਵਾਇਆ ਰਾਜਪੁਰਾ 1 ਸਤੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਦੀਆਂ ਛੇਵੀਂ, ਸੱਤਵੀਂ ਅਤੇ ਅੱਠਵੀਂ ਦੇ 50 ਹੋਣਹਾਰ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ […]

Continue Reading

ਭਾਈ ਅਮਰੀਕ ਸਿੰਘ ਅਜਨਾਲਾ ਨੇ ਬੇਅਦਬੀ ਲਈ , ਭਾਈ ਹਰਜਿੰਦਰ ਸਿੰਘ ਮਾਝੀ ਨੂੰ ਦੱਸਿਆ ਜਿੰਮੇਵਾਰ

ਭਾਈ ਅਮਰੀਕ ਸਿੰਘ ਅਜਨਾਲਾ ਨੇ ਬੇਅਦਬੀ ਲਈ , ਭਾਈ ਹਰਜਿੰਦਰ ਸਿੰਘ ਮਾਝੀ ਨੂੰ ਦੱਸਿਆ ਜਿੰਮੇਵਾਰ ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਈ ਅਮਰੀਕ ਸਿੰਘ ਅਜਨਾਲਾ ਨੇ 2015 ‘ਚ ਹੋਈ ਬੇਅਦਬੀ ਬਾਰੇ ਸਨਸਨੀਖੇਜ਼ ਬਿਆਨ ਦਿੱਤਾ ਹੈ। ਆਪਣੇ ਬਿਆਨ ‘ਚ ਭਾਈ ਅਮਰੀਕ ਸਿੰਘ ਅਜਨਾਲਾ ਨੇ ਬੇਅਦਬੀ ਲਈ ਭਾਈ ਹਰਜਿੰਦਰ ਸਿੰਘ ਮਾਝੀ ‘ਤੇ ਇਲਜ਼ਾਮ ਲਾਏ ਹਨ। ਉਨ੍ਹਾਂ […]

Continue Reading

ਭੀਖੀ ਤੋਂ ਨਸ਼ੇ ਦੇ ਤਸਕਰ ਦੀ 13 ਲੱਖ ਰੁਪਏ ਦੀ ਜਾਇਦਾਦ ਕੁਰਕ ਕਰਨ ਦਾ ਹੁਕਮ

ਲੋਕਾਂ ਨੂੰ ਨਸ਼ਾ ਵੇਚਣ ਵਾਲਿਆਂ ਸਬੰਧੀ ਪੁਲਿਸ ਇਤਲਾਹ ਦੇਣ ਦੀ ਅਪੀਲ ਮਾਨਸਾ, 01 ਸਤੰਬਰ ,ਬੋਲੇ ਪੰਜਾਬ ਬਿਊਰੋ : ਮਾਨਸਾ ਪੁਲਿਸ ਵੱਲੋਂ ਐਸ ਐਸ ਪੀ ਸ੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੁਹਿੰਮ ਜਾਰੀ ਹੈ। ਜਿਸ ਕਿਸੇ ਵੀ ਵਿਅਕਤੀ ਬਾਰੇ ਨਸ਼ਾ ਵੇਚਣ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਪੁਲਿਸ ਵੱਲੋਂ ਸਬੰਧਤ ਵਿਅਕਤੀ […]

Continue Reading

ਦਿ ਰੌਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਮੋਟਰ ਵਹੀਕਲ ਐਕਟ 2019 ਬਾਰੇ ਨੁੱਕੜ ਨਾਟਕ ਪੇਸ਼ ਕੀਤਾ

ਦਿ ਰੌਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਮੋਟਰ ਵਹੀਕਲ ਐਕਟ 2019 ਬਾਰੇ ਨੁੱਕੜ ਨਾਟਕ ਪੇਸ਼ ਕੀਤਾ ਚੰਡੀਗੜ੍ਹ, 1ਸਤੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਭੀਖੀ ਮਾਨਸਾ ਦੇ ਵਿਦਿਆਰਥੀਆਂ ਨੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਨੁੱਕੜ ਨਾਟਕ (ਸਟ੍ਰੀਟ ਪਲੇ) ਕੀਤਾ ਜਿਸ ਵਿੱਚ ਮੋਟਰ ਵਹੀਕਲ ਐਕਟ 2019 ਦੇ ਮੁੱਖ ਉਪਬੰਧਾਂ ‘ਤੇ ਧਿਆਨ […]

Continue Reading

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਸਾਲ 2024-25, ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ- ਡੀ ਸੀ ਆਸ਼ਿਕਾ ਜੈਨ

2 ਸਤੰਬਰ ਤੋਂ 7 ਸਤੰਬਰ 2024 ਤਕ ਬਲਾਕ ਪੱਧਰ ਦੇ ਹੋਣਗੇ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ ਆਨ-ਲਾਈਨ ਰਜਿਸਟ੍ਰੇਸ਼ਨ ਤੋਂ ਵਾਂਝੇ ਖਿਡਾਰੀ ਆਫ਼-ਲਾਈਨ ਰਜਿਸਟ੍ਰੇਸ਼ਨ ਮੌਕੇ ‘ਤੇ ਕਰਵਾ ਸਕਦੇ ਹਨ ਅੰਡਰ-14 ਸਾਲ ਤੋਂ 70 ਸਾਲ ਉਮਰ ਵਰਗ ਦੇ ਖਿਡਾਰੀ ਲੈ ਸਕਦੇ ਹਨ ਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਸਤੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ‘ਚ 2 ਸਤੰਬਰ ਤੋਂ […]

Continue Reading

BKU ਉਗਰਾਹਾਂ ਵੱਲੋਂ ਅੱਜ ਤੋਂ ਚੰਡੀਗੜ੍ਹ ਦੇ ਸੈਕਟਰ 34 ‘ਚ ਸਰਕਾਰ ਖਿਲਾਫ਼ ਖੋਲ੍ਹਿਆ ਪੱਕਾ ਮੋਰਚਾ

ਅੱਜ ਤੋਂ ਚੰਡੀਗੜ੍ਹ ‘ਚ ਕਿਸਾਨਾਂ ਦਾ ਠੋਸ ਮਾਰਚ ਸ਼ੁਰੂ: ਕਿਸਾਨ ਭਲਕੇ ਵਿਧਾਨ ਸਭਾ ਵੱਲ ਕਰਨਗੇ ਰੋਸ ਮਾਰਚ ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ (ਐਤਵਾਰ) ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਗਿਆ ਹੈ। ਉਹ ਕਿਸਾਨ ਨੀਤੀ, ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਮੇਤ 8 ਮੰਗਾਂ ਨੂੰ […]

Continue Reading

56 ਸੈਕਟਰ ‘ਚ ਘਰ ਤੇ ਫਾਈਰਿੰਗ ਕਰਕੇ ਕੀਤੀ ਭੰਨਤੋੜ

56 ਸੈਕਟਰ ‘ਚ ਘਰ ਤੇ ਫਾਈਰਿੰਗ ਕਰਕੇ ਕੀਤੀ ਭੰਨਤੋੜ ਚੰਡੀਗੜ੍ਹ, 1 ਸਤੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ 56 ਸੈਕਟਰ ਵਿਚ ਕੁੱਝ ਲੋਕਾਂ ਦੇ ਵੱਲੋਂ ਪਹਿਲਾਂ ਘਰ ਤੇ ਫ਼ਾਈਰਿੰਗ ਕੀਤੀ ਗਈ, ਉਹਦੇ ਬਾਅਦ ਘਰ ਦੀ ਭੰਨਤੋੜ ਕੀਤੀ ਗਈ। ਹਾਲਾਂਕਿ ਪੁਲਿਸ ਦੇ ਵਲੋਂ ਘਟਨਾ ਸਥਾਨ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ […]

Continue Reading

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਕੱਲ੍ਹ ਤੋਂ

ਸੁਰਜੀਤ ਪਾਤਰ ਸਮੇਤ 11 ਸ਼ਖਸ਼ੀਅਤਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ ਚੰਡੀਗੜ੍ਹ, 1ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜਾ ਮਾਨਸੂਨ ਸ਼ੈਸ਼ਨ ਭਲਕੇ (2 ਸਤੰਬਰ ) ਤੋਂ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਵੇਗਾ।ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 4 ਸਤੰਬਰ ਤੱਕ ਚੱਲੇਗਾ। ਇਜਲਾਸ ‘ਚ ਸੁਰਜੀਤ ਪਾਤਰ ਸਮੇਤ 11 ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਪੰਜਾਬ […]

Continue Reading