ਅਮਲੋਹ ਸ਼ਹਿਰ ਦਾ ਜੋ ਵਿਕਾਸ ਹੋਇਆ,ਉਹ ਸ਼੍ਰੋਮਣੀ ਅਕਾਲੀ ਦਲ ਦੀ ਹੀ ਦੇਣ ਹੈ:— ਰਾਜੂ ਖੰਨਾ

ਅਮਲੋਹ ਸ਼ਹਿਰ ਦੀਆਂ ਸਮੱਸਿਆਂਵਾਂ ਨੂੰ ਲੈਕੇ ਸ਼ਹਿਰ ਦੇ ਵਰਕਰਾਂ ਤੇ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਅਮਲੋਹ/ਖੰਨਾ 19 ਨਵੰਬਰ  ( ਅਜੀਤ ਖੰਨਾ/ਹਰਪਾਲ ਸਲਾਣਾ)ਬੋਲੇ ਪੰਜਾਬ ਬਿਊਰੋ : ਅਮਲੋਹ ਸ਼ਹਿਰ ਦੀਆਂ ਸਮੱਸਿਆਂਵਾਂ ਨੂੰ ਲੈਕੇ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਸ਼ਹਿਰ ਦੇ ਵਰਕਰਾਂ ਤੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ […]

Continue Reading

ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਲੋਕ ਨਿਰਮਾਣ ਤੇ ਬਿਜਲੀ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ

ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਲੋਕ ਨਿਰਮਾਣ ਤੇ ਬਿਜਲੀ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ-ਡਾ: ਬਲਜੀਤ ਕੌਰ

ਐਸਸੀ ਅਬਾਦੀ ਵਾਲੇ ਪਿੰਡਾਂ ਨੂੰ ਮਿਲੇਗੀ 20 ਲੱਖ ਪ੍ਰਤੀ ਪਿੰਡ ਦੇ ਹਿਸਾਬ ਨਾਲ ਵਾਧੂ ਗ੍ਰਾਂਟ ਫਾਜ਼ਿਲਕਾ ਜ਼ਿਲ੍ਹੇ ਦੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ ਚੰਡੀਗੜ੍ਹ/ਫਾਜ਼ਿਲਕਾ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਪੰਚਾਇਤਾਂ ਨੂੰ ਸਹਿਯੋਗੀ ਬਣਨ […]

Continue Reading

ਸਰਕਾਰੀ ਐਨ. ਟੀ. ਸੀ. ਸਕੂਲ, ਰਾਜਪੁਰਾ ਦੇ ਕੈਡਿਟਸ ਨੇ ਐਨਸੀਸੀ ਦਿਵਸ ਮੌਕੇ ਕੀਤੀ ਚਿਲਡਰਨਜ਼ ਹੋਮ ਵਿਖੇ ਵਿਜ਼ਿਟ

ਸਰਕਾਰੀ ਐਨ. ਟੀ. ਸੀ. ਸਕੂਲ, ਰਾਜਪੁਰਾ ਦੇ ਕੈਡਿਟਸ ਨੇ ਐਨਸੀਸੀ ਦਿਵਸ ਮੌਕੇ ਕੀਤੀ ਚਿਲਡਰਨਜ਼ ਹੋਮ ਵਿਖੇ ਵਿਜ਼ਿਟ ਰਾਜਪੁਰਾ 19 ਸਤੰਬਰ ,ਬੋਲੇ ਪੰਜਾਬ ਬਿਊਰੋ ; ਕਮਾਂਡਿੰਗ ਅਫ਼ਸਰ 3 ਪੰਜਾਬ ਏਅਰ ਸਕਾਡਰਨ ਐਨਸੀਸੀ ਪਟਿਆਲਾ, ਗਰੁੱਪ ਕੈਪਟਨ ਅਜੇ ਭਾਰਦਵਾਜ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਬੀਰ ਕੌਰ ਦੀ ਅਗੁਵਾਈ ਹੇਠ ਸਰਕਾਰੀ ਐਨ. ਟੀ. ਸੀ. ਸਕੂਲ, ਰਾਜਪੁਰਾ […]

Continue Reading

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਪੰਚਾਇਤਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ, ਕਾਰਜਕੁਸ਼ਲਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਸੱਦਣ ਦੀ ਵਕਾਲਤ ਸੰਗਰੂਰ, 19 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ […]

Continue Reading

ਫ਼ਿਰੋਜ਼ਪੁਰ : ਬਾਈਕ ਸਵਾਰ ਨੌਜਵਾਨਾਂ ਦੀ ਫ਼ੌਜੀ ਗੱਡੀ ਨਾਲ ਟੱਕਰ, ਇਕ ਦੀ ਮੌਤ ਦੂਜਾ ਗੰਭੀਰ ਹਾਲਤ ‘ਚ ਪੀਜੀਆਈ ਦਾਖਲ

ਫ਼ਿਰੋਜ਼ਪੁਰ : ਬਾਈਕ ਸਵਾਰ ਨੌਜਵਾਨਾਂ ਦੀ ਫ਼ੌਜੀ ਗੱਡੀ ਨਾਲ ਟੱਕਰ, ਇਕ ਦੀ ਮੌਤ ਦੂਜਾ ਗੰਭੀਰ ਹਾਲਤ ‘ਚ ਪੀਜੀਆਈ ਦਾਖਲ ਫ਼ਿਰੋਜ਼ਪੁਰ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਦੇ ਪਿੰਡ ਟੇਂਡੀ ਵਾਲਾ ਵਿੱਚ ਦੋ ਬਾਈਕ ਸਵਾਰ ਨੌਜਵਾਨਾਂ ਦਾ ਫ਼ੌਜ ਦੀ ਗੱਡੀ ਨਾਲ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਮੋਟਰਸਾਈਕਲ ਸਵਾਰ ਛਿੰਦਾ ਸਿੰਘ ਦੀ ਮੌਕੇ ’ਤੇ ਹੀ ਮੌਤ […]

Continue Reading

ਕਿਸਾਨ ਵਲੋਂ ਪਰਾਲੀ ਨੂੰ ਲਾਈ ਅੱਗ ਡੀਸੀ ਤੇ ਐਸਐਸਪੀ ਨੇ ਖੁਦ ਜਾ ਕੇ ਬੁਝਾਈ, ਕੇਸ ਦਰਜ ਕਰਕੇ ਕੀਤੀ ਰੈਡ ਐਂਟਰੀ

ਕਿਸਾਨ ਵਲੋਂ ਪਰਾਲੀ ਨੂੰ ਲਾਈ ਅੱਗ ਡੀਸੀ ਤੇ ਐਸਐਸਪੀ ਨੇ ਖੁਦ ਜਾ ਕੇ ਬੁਝਾਈ, ਕੇਸ ਦਰਜ ਕਰਕੇ ਕੀਤੀ ਰੈਡ ਐਂਟਰੀ ਮੋਗਾ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਪਿੰਡ ਲੋਹਗੜ੍ਹ ਵਿਚ ਕਿਸੇ ਕਿਸਾਨ ਵਲੋਂ ਪਰਾਲੀ ਨੂੰ ਅੱਗ ਲਗਾਉਣ ‘ਤੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੂੰ ਨਾਲ ਲੈ ਕੇ ਖੁਦ ਕਿਸਾਨ […]

Continue Reading

ਰਾਹੁਲ ਗਾਂਧੀ ਨੂੰ ਹਰਿਮੰਦਰ ਸਾਹਿਬ ‘ਚ ਵੀਆਈਪੀ ਦਰਸ਼ਨ ਕਰਵਾਉਣ ਦਾ ਮਹਿਲਾ ਸ਼ਰਧਾਲੂ ਨੇ ਕੀਤਾ ਵਿਰੋਧ

ਰਾਹੁਲ ਗਾਂਧੀ ਨੂੰ ਹਰਿਮੰਦਰ ਸਾਹਿਬ ‘ਚ ਵੀਆਈਪੀ ਦਰਸ਼ਨ ਕਰਵਾਉਣ ਦਾ ਮਹਿਲਾ ਸ਼ਰਧਾਲੂ ਨੇ ਕੀਤਾ ਵਿਰੋਧ ਅੰਮ੍ਰਿਤਸਰ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਕਾਂਗਰਸ ਆਗੂ ਰਾਹੁਲ ਗਾਂਧੀ ਬੀਤੀ ਰਾਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਰਾਹੁਲ ਗਾਂਧੀ ਨੇ ਸੱਚਖੰਡ ਸ੍ਰੀ ਹਰਿੰਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪਵਿੱਤਰ ਗੁਰਬਾਣੀ ਤੇ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਜਲ […]

Continue Reading

ਮੋਗਾ ਦੇ ਇੱਕ ਹੋਟਲ ‘ਚ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ, ਪੁਲਸ ਵੱਲੋਂ 19 ਲੜਕੇ-ਲੜਕੀਆਂ ਗ੍ਰਿਫ਼ਤਾਰ

ਮੋਗਾ ਦੇ ਇੱਕ ਹੋਟਲ ‘ਚ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ, ਪੁਲਸ ਵੱਲੋਂ 19 ਲੜਕੇ-ਲੜਕੀਆਂ ਗ੍ਰਿਫ਼ਤਾਰ ਮੋਗਾ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਥਾਣਾ ਸਿਟੀ ਮੋਗਾ ਦੀ ਪੁਲਿਸ ਵਲੋਂ ਲੁਧਿਆਣਾ ਰੋਡ ’ਤੇ ਬਣੇ ਇੱਕ ਹੋਟਲ ‘ਚ ਕਥਿਤ ਜਿਸਮਫਰੋਸ਼ੀ ਦਾ ਧੰਦਾ ਚੱਲਣ ਦੀ ਸ਼ਿਕਾਇਤ ’ਤੇ ਛਾਪੇਮਾਰੀ ਕੀਤੀ ਗਈ ਅਤੇ ਇਸ ਛਾਪੇਮਾਰੀ ਦੌਰਾਨ ਕਈ ਲੜਕੇ-ਲੜਕੀਆਂ ਨੂੰ ਹਿਰਾਸਤ ‘ਚ […]

Continue Reading

ਬੁਢਲਾਡਾ : ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਬਰੇਜਾ ਗੱਡੀ ਨਾਲ ਟੱਕਰ, ਕਈ ਬੱਚੇ, ਡਰਾਈਵਰ ਤੇ ਮਹਿਲਾ ਮੁਲਾਜ਼ਮ ਜ਼ਖਮੀ

ਬੁਢਲਾਡਾ : ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਬਰੇਜਾ ਗੱਡੀ ਨਾਲ ਟੱਕਰ, ਕਈ ਬੱਚੇ, ਡਰਾਈਵਰ ਤੇ ਮਹਿਲਾ ਮੁਲਾਜ਼ਮ ਜ਼ਖਮੀ ਬੁਢਲਾਡਾ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਸਥਾਨਕ ਸ਼ਹਿਰ ਦੇ ਜਾਖਲ-ਬਰੇਟਾ ਰੋਡ ‘ਤੇ ਪੁੱਲ ਦੇ ਨਜਦੀਕ ਇੱਕ ਬਰੇਜਾ ਕਾਰ ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਟਕਰਾਅ ਗਈ। ਜਿਸ ਵਿੱਚ ਲਗਭਗ 1 ਦਰਜਨ ਦੇ ਕਰੀਬ ਬੱਚੇ, ਡਰਾਈਵਰ ਅਤੇ […]

Continue Reading