ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 647

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-11-2024,ਅੰਗ 647 Sachkhand Sri Harmandir Sahib Amritsar Vikhe Hoyea Amrit Wele Da Mukhwak Ang: 647, 17-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨ ਮੱਘਰ (ਸੰਮਤ ੫੫੬ ਨਾਨਕਸ਼ਾਹੀ) 17-11-2024 ਸਲੋਕੁ ਮਃ ੩ ॥ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ […]

Continue Reading

26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਸ਼ੁਰੂ ਕਰਨਗੇ ਮਰਨ ਵਰਤ

26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਸ਼ੁਰੂ ਕਰਨਗੇ ਮਰਨ ਵਰਤ ਜੈਤੋ ,16 ਨਵੰਬਰ ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵੱਲੋਂ ਅੰਦੋਲਨ ਨੂੰ ਤਿੱਖਾ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ 26 ਨਵੰਬਰ […]

Continue Reading

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ 21 ਨਵੰਬਰ ਤੱਕ ਹੋਣਗੇ ਦਿਲਚਸਪ ਮੁਕਾਬਲੇ 11 ਖੇਡਾਂ ਲਈ 7 ਕਰੋੜ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਇਨਡੋਰ ਸਟੇਡੀਅਮ ਦੇ ਨਿਰਮਾਣ ਦੀ ਜਲਦ ਕਰਵਾਈ ਜਾਵੇਗੀ ਸ਼ੁਰੂਆਤਃ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ/ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ […]

Continue Reading

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ

ਕੈਬਨਿਟ ਮੰਤਰੀ ਨੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਲਈ 10 ਲੱਖ ਰੁਪਏ, ਪਿੰਡ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਲਈ 5 ਲੱਖ ਰੁਪਏ, ਸ਼ਹੀਦ ਦੇ ਜੱਦੀ ਘਰ ਦੀ ਮੁਰੰਮਤ ਲਈ ਫੰਡ ਦੇਣ ਦਾ ਐਲਾਨ ਕੀਤਾ ਸ਼ਹੀਦ ਦੇ ਪਿੰਡ ਨੂੰ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੂਰਬ ਮੌਕੇ ਕਰਵਾਇਆ ਕੁਸ਼ਤੀ ਦੰਗਲ

ਸੋਹਾਣਾ ਦੇ ਛਿੰਝ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਅੰਕਾਂ ਦੇ ਅਧਾਰ ਤੇ ਹਰਾਇਆ ਪ੍ਰਿਤਪਾਲ ਫਗਵਾੜਾ ਨੇ ਸੋਨੂੰ ਕਾਂਗੜਾ ਨੂੰ ਕੀਤਾ ਚਿੱਤ ਮੋਹਾਲੀ 16 ਨਵੰਬਰ ,ਬੋਲੇ ਪੰਜਾਬ ਬਿਊਰੋ ;. ਧੰਨ ਧੰਨ ਬਾਬਾ ਅਮਰ ਸ਼ਹੀਦ ਜਥੇਦਾਰ ਹਨੂੰਮਾਨ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ […]

Continue Reading

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦਾ ਦੋ ਦਿਨਾ ਡੈਲੀਗੇਟ ਅਜਲਾਸ ਹੋਇਆ ਸ਼ੁਰੂ

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦਾ ਦੋ ਦਿਨਾ ਡੈਲੀਗੇਟ ਅਜਲਾਸ ਹੋਇਆ ਸ਼ੁਰੂ ਜਲੰਧਰ:16 ਨਵੰਬਰ ,ਬੋਲੇ ਪੰਜਾਬ ਬਿਊਰੋ : ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ 16ਵੀਂ ਦੋ ਰੋਜ਼ਾ ਸੂਬਾ ਕਾਨਫਰੰਸ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਵਲੋਂ ਜਥੇਬੰਦੀ ਦਾ ਝੰਡਾ ਲਹਿਰਾਉਣ […]

Continue Reading

ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਦੀ ਜ਼ੋਰਦਾਰ ਨਿਖੇਧੀ

ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਦੀ ਜ਼ੋਰਦਾਰ ਨਿਖੇਧੀ ਫ਼ਤਿਹਗੜ੍ਹ ਸਾਹਿਬ,16, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕ੍ਰੇਟਿਕ ਟੀਚਰ ਫਰੰਟ ਜ਼ਿਲ੍ਹਾਂ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਪ੍ਰਿੰਸੀਪਲ ਲਖਵਿੰਦਰ ਸਿੰਘ ,ਜਰਨਲ ਸਕੱਤਰ ਜੋਸ਼ੀਲ ਤਿਵਾੜੀ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ ਪ੍ਰਧਾਨ ਤਰਲੋਚਨ ਸਿੰਘ ,ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ, ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ […]

Continue Reading

ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਦੀ ਜ਼ੋਰਦਾਰ ਨਿਖੇਧੀ

ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਦੀ ਜ਼ੋਰਦਾਰ ਨਿਖੇਧੀ ਸ੍ਰੀ ਚਮਕੌਰ ਸਾਹਿਬ,16, ਨਵੰਬਰ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾਂ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ, ਜਨਰਲ ਸਕੱਤਰ ਮਾਸਟਰ ਗਿਆਨ ਚੰਦ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ ਪ੍ਰਧਾਨ ਬ੍ਰਹਮਪਾਲ ਸਹੋਤਾ ਜਨ ਸਕੱਤਰ ਅਮਰੀਕ ਸਿੰਘ ਰਾਜਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ ਯੂਨੀਅਨ ਦੇ […]

Continue Reading

ਮੋਹਾਲੀ ‘ਚ ਲਿਖੇ ਖਾਲਿਸਤਾਨੀ ਨਾਅਰੇ

ਪੰਨੂੰ ਨੇ ਵੀਡੀਓ ‘ਚ ਕਿਹਾ- ਅੰਮ੍ਰਿਤਸਰ-ਚੰਡੀਗੜ੍ਹ ਏਅਰਪੋਰਟ ਕੱਲ੍ਹ ਬੰਦ ਰਹੇਗਾ ਮੋਦੀ-ਸ਼ਾਹ ਹਿੰਦੂ ਅੱਤਵਾਦੀ ਮੋਹਾਲੀ 16 ਨਵੰਬਰ ,ਬੋਲੇ ਪੰਜਾਬ ਬਿਊਰੋ : ਖਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੋਹਾਲੀ ਦੇ ਏਅਰਪੋਰਟ ਰੋਡ ਕੁੰਭੜਾ ‘ਤੇ ਦੇਸ਼ ਵਿਰੋਧੀ ਨਾਅਰੇ ਲਿਖੇ ਹੋਏ ਹਨ। ਇਨ੍ਹਾਂ ਨਾਅਰਿਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

Continue Reading

ਮੋਗਾ : ਦਾਦੇ ਦੇ ਲਾਇਸੈਂਸੀ ਰਿਵਾਲਵਰ ‘ਚੋਂ ਚੱਲੀ ਗੋਲ਼ੀ, ਬੱਚੀ ਦੀ ਮੌਤ

ਮੋਗਾ : ਦਾਦੇ ਦੇ ਲਾਇਸੈਂਸੀ ਰਿਵਾਲਵਰ ‘ਚੋਂ ਚੱਲੀ ਗੋਲ਼ੀ, ਬੱਚੀ ਦੀ ਮੌਤ ਮੋਗਾ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਮੋਗਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ।ਜਿਲ੍ਹੇ ਦੇ ਪਿੰਡ ਲੰਡੇ ਕੇ ‘ਚ 10 ਸਾਲਾ ਬੱਚੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਦਾਦੇ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲ਼ੀ ਚੱਲਣ ਕਾਰਨ ਬੱਚੀ ਦੀ ਮੌਤ […]

Continue Reading