ਘੋੜ ਸਵਾਰੀ ਲਈ ਤਿੰਨ-ਰੋਜ਼ਾ “ਰਾਸ਼ਟਰੀ ਕੁਆਲੀਫਾਇਰ” ਦਾ ਪਹਿਲਾ ਦਿਨ ਬੱਚਿਆਂ ਦੇ ਨਾਮ

ਮੋਹਾਲੀ ਵਿਖੇ ਸੁਹਾਵਾ (13) ਨੇ ਪਹਿਲਾ ਨੈਸ਼ਨਲ ਕੁਆਲੀਫਾਇਰ ਪਾਸ ਕੀਤਾ ਜਦਕਿ ਸਾਵੀਆ (10) ਬੱਚਿਆਂ ਦੇ ਵਰਗ ਵਿੱਚ ਦੂਜੇ ਸਥਾਨ ‘ਤੇ ਰਹੀ ਮੋਹਾਲੀ ਵਿਖੇ ਘੋੜ ਸਵਾਰੀ ਸੋਸਾਇਟੀ ਵੱਲੋਂ ਕਰਵਾਏ ਵੱਕਾਰੀ ਈਵੈਂਟ ਵਿੱਚ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਡੀ ਆਈ ਜੀ ਇੰਦਰਵੀਰ ਨੇ ਵੀ ਨੈਸ਼ਨਲ ਲਈ ਕੁਆਲੀਫਾਈ ਕੀਤਾ ਐਸ.ਏ.ਐਸ.ਨਗਰ, 15 ਨਵੰਬਰ, ਬੋਲੇ ਪੰਜਾਬ ਬਿਊਰੋ : ਬੱਚਿਆਂ ਅਤੇ ਬਾਲਗਾਂ […]

Continue Reading

ਮੋਹਾਲੀ ਕਤਲ ਕਾਂਡ ‘ਚ ਪੁਲਿਸ ਨੇ ਫੜਿਆ ਇੱਕ ਦੋਸ਼ੀ: ਜ਼ਿਲ੍ਹਾ ਅਦਾਲਤ ‘ਚ ਪੇਸ਼, ਤਿੰਨ ਦਿਨ ਦੇ ਰਿਮਾਂਡ ‘ਤੇ ਭੇਜਿਆ, ਪ੍ਰਦਰਸ਼ਨ ਅਜੇ ਵੀ ਜਾਰੀ

ਮੋਹਾਲੀ ਕਤਲ ਕਾਂਡ ‘ਚ ਪੁਲਿਸ ਨੇ ਫੜਿਆ ਇੱਕ ਦੋਸ਼ੀ: ਜ਼ਿਲ੍ਹਾ ਅਦਾਲਤ ‘ਚ ਪੇਸ਼, ਤਿੰਨ ਦਿਨ ਦੇ ਰਿਮਾਂਡ ‘ਤੇ ਭੇਜਿਆ, ਪ੍ਰਦਰਸ਼ਨ ਅਜੇ ਵੀ ਜਾਰੀ ਮੋਹਾਲੀ 15 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੋਹਾਲੀ ‘ਚ 17 ਸਾਲਾ ਦਮਨ ਦੇ ਕਤਲ ਮਾਮਲੇ ‘ਚ ਪੁਲਸ ਨੇ ਆਖਿਰਕਾਰ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਨੌਜਵਾਨ ਦੀ […]

Continue Reading

ਮੋਗਾ ‘ਚ ਦੁਕਾਨਦਾਰ ਦੀ ਕੁੱਟ-ਕੁੱਟ ਕੇ ਹੱਤਿਆ ਦੁਕਾਨ ਅੱਗੇ ਸਾਈਕਲ ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ

ਮੋਗਾ ‘ਚ ਦੁਕਾਨਦਾਰ ਦੀ ਕੁੱਟ-ਕੁੱਟ ਕੇ ਹੱਤਿਆ ਦੁਕਾਨ ਅੱਗੇ ਸਾਈਕਲ ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ ਮੋਗਾ 15 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਗਾ ‘ਚ ਇਕ ਦੁਕਾਨਦਾਰ ਨੇ ਆਪਣੇ ਗੁਆਂਢੀ ਦੁਕਾਨਦਾਰ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਦੁਕਾਨ ਦੇ ਸਾਹਮਣੇ ਸਾਈਕਲ ਪਾਰਕ ਕਰਨ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ। ਪੁਲਸ ਨੇ ਮ੍ਰਿਤਕ ਦੇ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਅੰਮ੍ਰਿਤਸਰ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਤੇ ਇੱਥੋਂ ਦੇ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ […]

Continue Reading

ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ

‘ਮੇਰੀ ਦਸਤਾਰ ਮੇਰੀ ਸ਼ਾਨ’ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ  ‘ਤੇ ਚੱਲਦਿਆਂ ਪੰਜਾਬ ‘ਚ 25 ਵੱਖ-ਵੱਖ ਥਾਵਾਂ ‘ਤੇ ‘ਦਸਤਾਰਾਂ ਦੇ ਲੰਗਰ’ ਲਗਾਏ : ਸਰਬਜੀਤ ਸਿੰਘ ਝਿੰਜਰ 10,000 ਦੇ ਕਰੀਬ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ ਅਤੇ ਇੱਥੋਂ ਤੱਕ ਕਿ ਵਿਦੇਸ਼ੀ ਸ਼ਰਧਾਲੂਆਂ ਨੂੰ ਵੀ ਬੰਨ੍ਹੀਆਂ ਪੱਗਾਂ ਚੰਡੀਗੜ੍ਹ/ਸੁਲਤਾਨਪੁਰ ਲੋਧੀ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਸਰਬਜੀਤ ਸਿੰਘ ਝਿੰਝਰ ਦੀ […]

Continue Reading

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 555ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਮਨਾਇਆ ਗਿਆ

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 555ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਮਨਾਇਆ ਗਿਆ ਮੋਹਾਲੀ 15 ਨਵੰਬਰ ,ਬੋਲੇ ਪੰਜਾਬ ਬਿਊਰੋ ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 555ਵਾਂ […]

Continue Reading

ਪੰਜਾਬ ਚ 6000 ਤੋ ਵੱਧ ਆਈਲੈਟਸ ਸੈਂਟਰ ਬੰਦ ,ਟੈਕਸੀ ਤੇ ਹੋਰ ਕਾਰੋਬਾਰ ਪ੍ਰਭਾਵਤ  

ਪੰਜਾਬ ਚ 6000 ਤੋ ਵੱਧ ਆਈਲੈਟਸ ਸੈਂਟਰ ਬੰਦ ,ਟੈਕਸੀ ਤੇ ਹੋਰ ਕਾਰੋਬਾਰ ਪ੍ਰਭਾਵਤ                   *   ਮਾਂਹ ਕਿਸੇ ਲਈ  ਬਾਦੀ,ਕਿਸੇ ਲਈ ਸਵਾਦੀ  * ਕੈਨੇਡਾ ਵਲੋਂ ਸਟੱਡੀ ਵੀਜ਼ੇ ਉੱਤੇ ਆਉਣ ਵਾਲੇ ਸਟੂਡੈਂਟ ਨੂੰ ਲੈ ਕੇ ਨਿਯਮਾਂ ਚ ਤਬਦੀਲੀ ਦਾ ਅਸਰ ਪੰਜਾਬ ਦੇ ਆਈਲੈਟਸ ਸੈਂਟਰਾਂ ਅਤੇ ਇਸ ਨਾਲ ਜੁੜੇ […]

Continue Reading

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਮੇਲੇ ‘ਚ ਹਾਜ਼ਰੀ ਭਰ ਕੇ ਮੈਨੂੰ ਕਾਲਜ ਦੇ ਦਿਨ ਚੇਤੇ ਆਏ ਯੁਵਕ ਮੇਲੇ, ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖ਼ਾਰਨ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨ: ਭਗਵੰਤ ਸਿੰਘ ਮਾਨ ਹੁਸ਼ਿਆਰਪੁਰ, 14 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਕਾਲਜ ਵਿੱਚ ਕਰਵਾਏ ਗਏ ਯੁਵਕ ਮੇਲੇ ‘ਚ ਆਪਣੇ ਕਾਲਜ […]

Continue Reading

ਪਿੰਡ ਕੱਟੂ ਦੇ ਵਸਨੀਕਾਂ ਨਾਲ ਸੰਪਰਕ ਕਰਕੇ ਅਨੁਸੂਚਿਤ ਜਾਤੀ ਮੋਰਚਾ ਵੱਲੋਂ ਪਾਰਟੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਲਈ ਨੁੱਕੜ ਮੀਟਿੰਗਾਂ ਕੀਤੀਆਂ

20 ਨਵੰਬਰ ਨੂੰ ਬਰਨਾਲਾ ਵਿਧਾਨ ਸਭਾ ਹਲਕੇ ਦੀਆਂ ਚੋਣਾਂ ਵਿੱਚ ਅਨੁਸੂਚਿਤ ਜਾਤੀ ਮੋਰਚਾ ਅਹਿਮ ਭੂਮਿਕਾ ਨਿਭਾਉਣ ਦੇ ਸਮਰੱਥ – ਕੈਂਥ ਧਨੌਲਾ (ਬਰਨਾਲਾ) 15 ਨਵੰਬਰ ,ਬੋਲੇ ਪੰਜਾਬ ਬਿਊਰੋ : ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਪਿੰਡਾਂ ਵਿੱਚ ਪ੍ਰਚਾਰ ਕਰਨ ਲਈ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਵੱਲੋਂ ਪਿੰਡ ਕੱਟੂ (ਧਨੌਲਾ) ਦੇ ਵਾਸੀਆਂ […]

Continue Reading

ਸਰਕਾਰੀ ਕਾਲਜ ਰੋਪੜ ਵਿੱਚ ਪੀ ਐਸ ਯੂ ਵੱਲੋਂ ਕਮੇਟੀ ਦੀ ਚੋਣ।

ਦਵਿੰਦਰ ਸਿੰਘ ਨੂੰ ਕਾਲਜ ਕਮੇਟੀ ਦਾ ਪ੍ਰਧਾਨ ਚੁਣਿਆ ਰੋਪੜ, 15, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ) ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਰੋਪੜ ਵਿੱਚ ਪੀ ਐਸ ਯੂ ਦੀ ਕਮੇਟੀ ਦੀ ਚੋਣ ਪੀ ਐਸ ਯੂ ਦੇ ਜ਼ਿਲ੍ਹਾ ਪ੍ਰਧਾਨ ਰਾਣਾਪ੍ਰਤਾਪ ਰੰਗੀਲਪੁਰ ਦੀ ਮੌਜੂਦਗੀ ਵਿੱਚ ਕੀਤੀ ਗਈ, ਇਸ ਵਿੱਚ 21 ਮੈਂਬਰੀ ਕਮੇਟੀ ਚੁਣੀ ਗਈ, ਦਵਿੰਦਰ ਸਿੰਘ ਪੀ ਐਸ […]

Continue Reading