ਮੱਧ ਪ੍ਰਦੇਸ਼ ਦੇ ਮੈਹਰ ‘ਚ ਹਾਈਵਾ ਨਾਲ ਟਕਰਾਈ ਬੇਕਾਬੂ ਬੱਸ, 9 ਲੋਕਾਂ ਦੀ ਮੌਤ, 24 ਜ਼ਖਮੀ

ਮੱਧ ਪ੍ਰਦੇਸ਼ ਦੇ ਮੈਹਰ ‘ਚ ਹਾਈਵਾ ਨਾਲ ਟਕਰਾਈ ਬੇਕਾਬੂ ਬੱਸ, 9 ਲੋਕਾਂ ਦੀ ਮੌਤ, 24 ਜ਼ਖਮੀ ਸਤਨਾ, 29 ਸਤੰਬਰ ,ਬੋਲੇ ਪੰਜਾਬ ਬਿਊਰੋ : ਮੱਧ ਪ੍ਰਦੇਸ਼ ਦੇ ਮੈਹਰ ਜ਼ਿਲ੍ਹੇ ਵਿੱਚ ਸ਼ਨੀਵਾਰ ਅੱਧੀ ਰਾਤ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਨਾਦਨ ਦੇਹਾਤ ਥਾਣਾ ਖੇਤਰ ‘ਚ ਨੈਸ਼ਨਲ ਹਾਈਵੇ ਨੰਬਰ 30 ‘ਤੇ ਤੇਜ਼ ਰਫਤਾਰ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ […]

Continue Reading

1 ਅਕਤੂਬਰ ਤੋਂ ਬਦਲ ਜਾਵੇਗਾ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ

1 ਅਕਤੂਬਰ ਤੋਂ ਬਦਲ ਜਾਵੇਗਾ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਮੋਹਾਲੀ, 29 ਸਤੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸਵੇਰੇ […]

Continue Reading

ਖਰੜ: ਨਿਹੰਗਾਂ ਦੇ ਬਾਣੇ ’ਚ ਕੁੱਝ ਨੌਜਵਾਨਾਂ ਵਲੋਂ ਦੁਕਾਨਦਾਰਾਂ ਨਾਲ ਕੁੱਟਮਾਰ

ਖਰੜ: ਨਿਹੰਗਾਂ ਦੇ ਬਾਣੇ ’ਚ ਕੁੱਝ ਨੌਜਵਾਨਾਂ ਵਲੋਂ ਦੁਕਾਨਦਾਰਾਂ ਨਾਲ ਕੁੱਟਮਾਰ ਖਰੜ, 29 ਸਤੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਖਰੜ ‘ਚ ਨਿਹੰਗਾਂ ਦੇ ਬਾਣੇ ‘ਚ ਕੁੱਝ ਨੌਜਵਾਨਾਂ ਨੇ ਗੁੰਡਾਗਰਦੀ ਕਰਕੇ ਹੰਗਾਮਾ ਕੀਤਾ। ਉਨ੍ਹਾਂ ਪਹਿਲਾਂ ਦੁਕਾਨਦਾਰਾਂ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਦਾ ਸਾਮਾਨ ਨਾਲੇ ਵਿੱਚ ਸੁੱਟ ਦਿੱਤਾ। ਇਸ ਦੇ ਨਾਲ ਹੀ ਇਕ ਦੁਕਾਨਦਾਰ ਦਾ […]

Continue Reading

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 6 ਕਿਲੋ ਹੈਰੋਇਨ, 67 ਕਾਰਤੂਸ, 2 ਮੈਗਜ਼ੀਨ, 6 ਮੋਬਾਇਲ ਬਰਾਮਦ

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 6 ਕਿਲੋ ਹੈਰੋਇਨ, 67 ਕਾਰਤੂਸ, 2 ਮੈਗਜ਼ੀਨ, 6 ਮੋਬਾਇਲ ਬਰਾਮਦ ਅੰਮ੍ਰਿਤਸਰ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਸ ਨੂੰ ਸਰਹੱਦ ਪਾਰੋਂ ਨਸ਼ੇ ਦੇ ਨੈੱਟਵਰਕ ਖਿਲਾਫ ਵੱਡੀ ਕਾਮਯਾਬੀ ਮਿਲੀ ਹੈ। ਜਿਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਐਕਸ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਡੀ.ਜੀ.ਪੀ ਨੇ ਲਿਖਿਆ ਹੈ ਕਿ […]

Continue Reading

ਸ੍ਰੀ ਅਕਾਲ ਤਖਤ ਸਾਹਿਬ ਨੇ ਬੀਬੀ ਜਗੀਰ ਕੌਰ ਤੋਂ ਮੰਗਿਆ ਸਪਸ਼ਟੀਕਰਨ

ਸ੍ਰੀ ਅਕਾਲ ਤਖਤ ਸਾਹਿਬ ਨੇ ਬੀਬੀ ਜਗੀਰ ਕੌਰ ਤੋਂ ਮੰਗਿਆ ਸਪਸ਼ਟੀਕਰਨ ਅੰਮ੍ਰਿਤਸਰ, 29 ਸਤੰਬਰ, ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰ ਕੇ ਇਕ ਹਫਤੇ ਦੇ ਅੰਦਰ-ਅੰਦਰ ਸਪਸ਼ਟੀਕਰਨ ਦੇਣ ਵਾਸਤੇ ਕਿਹਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਧੀ ਦੇ ਕਤਲ ਅਤੇ ਰੋਮਾਂ ਦੀ ਬੇਅਦਬੀ ਕਰਨ ਦੇ ਮਾਮਲੇ […]

Continue Reading

MP ਅੰਮ੍ਰਿਤਪਾਲ ਸਿੰਘ ਬਣਾਵੇਗਾ ਆਪਣੀ ਸਿਆਸੀ ਪਾਰਟੀ ; ਪਿਤਾ ਦਾ ਐਲਾਨ

MP ਅੰਮ੍ਰਿਤਪਾਲ ਸਿੰਘ ਬਣਾਵੇਗਾ ਆਪਣੀ ਸਿਆਸੀ ਪਾਰਟੀ ; ਪਿਤਾ ਦਾ ਐਲਾਨ ਚੰਡੀਗੜ੍ਹ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਜਲਦੀ ਹੀ ਸਿਆਸੀ ਪਾਰਟੀ ਬਣਾਈ ਜਾਵੇਗੀ। ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਇਹ […]

Continue Reading

ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਨੇਪਾਲ ‘ਚ 66 ਲੋਕਾਂ ਦੀ ਮੌਤ

ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਨੇਪਾਲ ‘ਚ 66 ਲੋਕਾਂ ਦੀ ਮੌਤ ਕਾਠਮੰਡੂ, 29 ਸਤੰਬਰ ,ਬੋਲੇ ਪੰਜਾਬ ਬਿਊਰੋ : ਨੇਪਾਲ ਵਿੱਚ ਲਗਾਤਾਰ ਮੀਂਹ ਪੈਣ ,ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 66 ਲੋਕਾਂ ਦੀ ਮੌਤ ਹੋ ਗਈ ਅਤੇ 60 ਹੋਰ ਜ਼ਖ਼ਮੀ ਹੋ ਗਏ। ਇਕ ਨਿਊਜ਼ ਏਜੰਸੀ ਨੇ ਦੱਸਿਆ ਕਿ ਮੰਤਰਾਲੇ ਦੇ ਬੁਲਾਰੇ ਰਿਸ਼ੀਰਾਮ ਤਿਵਾਰੀ ਨੇ ਸ਼ਨੀਵਾਰ ਨੂੰ ਇਕ […]

Continue Reading

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਮੁੱਢੋਂ ਕੀਤਾ ਰੱਦ

· ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਜਲਦ ਠੀਕ ਹੋ ਕੇ ਕੰਮਕਾਜ ਸੰਭਾਲਣਗੇ ਮੋਹਾਲੀ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਮੱਥਾ ਟੇਕਿਆ। ਇਸ ਮੌਕੇ ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੀ ਗੁ: ਸਿੰਘ ਸ਼ਹੀਦਾਂ […]

Continue Reading

ਸ਼ਰਾਬ ਤਸਕਰ ਵਲੋਂ ਕਾਰ ਨਾਲ ਕੁਚਲ ਕੇ ਪੁਲਿਸ ਕਾਂਸਟੇਬਲ ਦੀ ਹੱਤਿਆ

ਸ਼ਰਾਬ ਤਸਕਰ ਵਲੋਂ ਕਾਰ ਨਾਲ ਕੁਚਲ ਕੇ ਪੁਲਿਸ ਕਾਂਸਟੇਬਲ ਦੀ ਹੱਤਿਆ ਨਵੀਂ ਦਿੱਲੀ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਨੰਗਲੋਈ ਇਲਾਕੇ ‘ਚ ਸ਼ਰਾਬ ਸਪਲਾਈ ਕਰਨ ਵਾਲੇ ਤਸਕਰ ਨੇ ਇੱਕ ਪੁਲਿਸ ਕਾਂਸਟੇਬਲ ਨੂੰ ਕਾਰ ਨੇ ਕੁਚਲ ਦਿੱਤਾ। ਇਸ ਘਟਨਾ ਵਿੱਚ ਕਾਂਸਟੇਬਲ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੰਦੀਪ ਵਜੋਂ ਹੋਈ ਹੈ ਜੋ ਨੰਗਲੋਈ […]

Continue Reading

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ ਮਲੇਰਕੋਟਲਾ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਮਲੇਰਕੋਟਲਾ ਤੋਂ ਇਕ ਸੋਗੀ ਖਬਰ ਸਾਹਮਣੇ ਆਈ ਹੈ।ਇੱਥੋਂ ਦੇ ਪਿੰਡ ਹੈਦਰ ਨਗਰ ਦਾ ਨੌਜਵਾਨ ਕੁਲਵੀਰ ਸਿੰਘ ਆਪਣੇ ਉਜਵਲ ਭਵਿੱਖ ਲਈ ਅਮਰੀਕਾ ਗਿਆ ਹੋਇਆ ਸੀ।ਉੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।ਪ੍ਰਾਪਤ ਜਾਣਕਾਰੀ ਮੁਤਾਬਕ ਉਸ ਦੇ ਦੋ ਭਰਾ ਕੈਨੇਡਾ ਵਿੱਚ […]

Continue Reading