ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 23 ਸਤੰਬਰ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ  ਰਿਸ਼ਵਤ […]

Continue Reading

ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ ਚੰਡੀਗੜ੍ਹ, 23 ਸਤੰਬਰ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਚੰਡੀਗੜ੍ਹ 23 ਸਤੰਬਰ ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਦੱਸਣਯੋਗ ਹੈ ਕਿ ਨਵੇਂ ਮੰਤਰੀਆਂ ਦੇ ਨਾਲ ਹੀ ਮੰਤਰੀ ਮੰਡਲ ਵਿੱਚ ਮੌਜੂਦਾ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਅਦਲਾ-ਬਦਲੀ ਕੀਤੀ ਗਈ ਹੈ।

Continue Reading

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ

ਕਿਹਾ, ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਦਿੱਤੀ ਜਾਵੇਗੀ ਸਿਖਲਾਈ ਪਟਿਆਲਾ ‘ਚ ਹੋਇਆ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦਾ ਰਾਜ ਪੱਧਰੀ ਸਮਾਗਮ ਹਰ ਇਨਸਾਨ ‘ਚ ਕੋਈ ਨਾ ਕੋਈ ਅਪੰਗਤਾ ਕੁਦਰਤ ਦਾ ਅਸੂਲ, ਇਸ ਲਈ ਬੋਲ ਜਾਂ ਸੁਣ ਨਾ ਸਕਣਾ ਤਰੱਕੀ ਦੇ ਰਾਹ ‘ਚ ਰੁਕਾਵਟ ਨਹੀਂ-ਡਾ. […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਾਨਦਾਰ ਖੇਡ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਦਾ ਕੀਤਾ ਸਨਮਾਨ

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਾਨਦਾਰ ਖੇਡ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਦਾ ਕੀਤਾ ਸਨਮਾਨ ਮੰਡੀ ਗੋਬਿੰਦਗੜ੍ਹ, 23 ਸਤੰਬਰ ,ਬੋਲੇ ਪੰਜਾਬ ਬਿਉਰੋ : ਦੇਸ਼ ਭਗਤ ਯੂਨੀਵਰਸਿਟੀ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਆਪਣੇ ਐਥਲੀਟਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਮਾਨਤਾ ਦੇ ਕੇ ਉੱਤਮਤਾ ਦੀ ਭਾਵਨਾ ਨੂੰ ਉਤਸ਼ਾਹਤ ਕਰ ਰਹੀ ਹੈ। ਯੂਨੀਵਰਸਿਟੀ ਨੇ ਸੰਸਥਾ ਦੀ ਮਾਣਮੱਤੀ ਖੇਡ ਪਰੰਪਰਾ […]

Continue Reading

ਤਿੰਨ ਸੋਧੇ ਫੌਜਦਾਰੀ ਕਾਨੂੰਨਾਂ ਅਤੇ ਪੰਜਾਬ ਵਿਚ ਆਈ ਐਨ ਏ ਦੇ ਛਾਪਿਆਂ ਦੇ ਵਿਰੋਧ ਵਿਚ ਲੋਕ ਲਹਿਰ ਪੈਦਾ ਕਰਨ ਲਈ ਸੰਘਰਸ਼ ਕੀਤਾ ਜਾਵੇਗਾ ਤੇਜ -ਜਮਹੂਰੀ ਅਧਿਕਾਰ ਸਭਾ ਪੰਜਾਬ

ਪੰਜਾਬ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਖਿਲਾਫ ਕਾਰਵਾਈ ਕਰਨ ਦੀ ਮੰਗ ਲੁਧਿਆਣਾ,23, ਸਤੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸਭਾ ਦੀ ਪ੍ਰੋਫੈਸਰ ਜਗਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ। ਜਿਸ ਦੀ ਕਾਰਵਾਈ ਜਾਰੀ ਕਰਦਿਆਂ ਸਭਾ ਦੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ, ਸੂਬਾ ਸਕੱਤਰੇਤ […]

Continue Reading

ਫੀਲਡ ਮੁਲਾਜ਼ਮਾਂ ਦੀਆਂ ਵਰਦੀਆਂ ਸਬੰਧੀ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

4 ਅਕਤੂਬਰ ਨੂੰ ਕੀਤੀ ਜਾਵੇਗੀ ਰੋਸ ਰੈਲੀ ਫਤਿਹਗੜ੍ਹ ਸਾਹਿਬ,23, ਸਤੰਬਰ ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀਆਂ ਬਕਾਇਆ ਵਰਦੀਆਂ, ਜੀਪੀਐਫ ਆਦਿ ਮੰਗਾਂ ਸਬੰਧੀ ਵੱਖ-ਵੱਖ ਜਥੇਬੰਦੀਆਂ ਅਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਰਣਜੀਤ ਸਿੰਘ, ਤਰਲੋਚਨ ਸਿੰਘ […]

Continue Reading

ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਦਾ ਰਾਹ ਹੋਇਆ ਪੱਧਰਾ

ਪੰਜਾਬ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਨੇ ਸਿੰਗਲ ਬੈਂਚ ਦੇ ਹੁਕਮ ਕੀਤੇ ਰੱਦ ਚੰਡੀਗੜ੍ਹ, 23 ਸਤੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ।ਸਿੰਗਲ ਬੈਂਚ ਵੱਲੋਂ ਇਸ ਭਰਤੀ ਨੂੰ ਰੱਦ ਕਰਨ ਦੇ ਹੁਕਮ ਡਬਲ ਬੈਂਚ ਨੇ […]

Continue Reading

ਪੰਜਾਬ ਕੈਬਨਿਟ ਵਿੱਚ ਪੰਜ ਨਵੇਂ ਮੰਤਰੀ ਸ਼ਾਮਲ

ਪੰਜਾਬ ਕੈਬਨਿਟ ਵਿੱਚ ਪੰਜ ਨਵੇਂ ਮੰਤਰੀ ਸ਼ਾਮਲ ਚੰਡੀਗੜ੍ਹ, 23 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਪੰਜ ਨਵੇਂ ਮੰਤਰੀ ਸ਼ਾਮਲ ਹੋਏ ਹਨ। ਪੰਜਾਬ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਾਰਿਆਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸੂਬੇ ‘ਚ ‘ਆਪ’ ਸਰਕਾਰ ਦੇ ਢਾਈ ਸਾਲਾਂ ‘ਚ ਇਹ ਤੀਜਾ ਕੈਬਨਿਟ ਫੇਰਬਦਲ ਹੈ।ਨਵੇਂ ਮੰਤਰੀਆਂ ਵਿੱਚ […]

Continue Reading

ਨਵਜੋਤ ਸਿੱਧੂ ਹੁਣ ਵੈੱਬ ਸੀਰੀਜ਼ ਵਿੱਚ ਆਉਣਗੇ ਨਜ਼ਰ

ਨਵਜੋਤ ਸਿੱਧੂ ਹੁਣ ਵੈੱਬ ਸੀਰੀਜ਼ ਵਿੱਚ ਆਉਣਗੇ ਨਜ਼ਰ ਚੰਡੀਗੜ੍ਹ, 23 ਸਤੰਬਰ, ਬੋਲੇ ਪੰਜਾਬ ਬਿਊਰੋ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਦਿੱਗਜ ਕ੍ਰਿਕਟਰ ਨਵਜੋਤ ਸਿੱਧੂ ਕਪਿਲ ਸ਼ਰਮਾ ਦੇ ਸ਼ੋਅ ਤੋਂ ਬਾਅਦ ਇੱਕ ਵੈੱਬ ਸੀਰੀਜ਼ ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਦੀ ਜਾਣਕਾਰੀ ਖੁਦ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।ਇੰਸਟਾਗ੍ਰਾਮ ‘ਤੇ ਸਿੱਧੂ ਨੇ ਮਸ਼ਹੂਰ ਯੂਟਿਊਬਰ ਅਤੇ […]

Continue Reading