ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ

ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਨਵੀਂ ਦਿੱਲੀ, 23 ਸਤੰਬਰ, ਬੋਲੇ ਪੰਜਾਬ ਬਿਊਰੋ ਦਿੱਲੀ ਦੀ ਨਵੀਂ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਉਹ ਅੱਜ ਕਰੀਬ 12 ਵਜੇ ਮੁੱਖ ਮੰਤਰੀ ਦਫ਼ਤਰ ਗਈ ਅਤੇ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ। ਇਸ ਦੌਰਾਨ ਆਤਿਸ਼ੀ ਨੇ ਸੀਐਮ ਦਫ਼ਤਰ ਵਿੱਚ ਇੱਕ ਖਾਲੀ ਕੁਰਸੀ ਛੱਡ ਦਿੱਤੀ ਅਤੇ […]

Continue Reading

ਸੁਪਰੀਮ ਕੋਰਟ ਵਲੋਂ ਅਦਾਲਤਾਂ ਨੂੰ ‘ਚਾਈਲਡ ਪੋਰਨੋਗ੍ਰਾਫੀ’ ਸ਼ਬਦ ਦੀ ਵਰਤੋਂ ਨਾ ਕਰਨ ਦੇ ਨਿਰਦੇਸ਼

ਸੁਪਰੀਮ ਕੋਰਟ ਵਲੋਂ ਅਦਾਲਤਾਂ ਨੂੰ ‘ਚਾਈਲਡ ਪੋਰਨੋਗ੍ਰਾਫੀ’ ਸ਼ਬਦ ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਨਵੀਂ ਦਿੱਲੀ, 23 ਸਤੰਬਰ, ਬੋਲੇ ਪੰਜਾਬ ਬਿਊਰੋ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬਾਲ ਪੋਰਨ ਨਾਲ ਸਬੰਧਤ ਸਮੱਗਰੀ ਨੂੰ ਸਟੋਰ ਕਰਨਾ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ (ਪੋਕਸੋ ਐਕਟ) ਦੇ ਤਹਿਤ ਅਪਰਾਧ ਹੈ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਬਾਲ […]

Continue Reading

ਭੋਗਪੁਰ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਭੋਗਪੁਰ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਭੋਗਪੁਰ, 23 ਸਤੰਬਰ, ਬੋਲੇ ਪੰਜਾਬ ਬਿਊਰੋ ਭੋਗਪੁਰ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਭੋਗਪੁਰ ਸ਼ਹਿਰ ‘ਚ ਐਤਵਾਰ ਦੇਰ ਰਾਤ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੋਗਾ ਰੇਲਵੇ ਫਾਟਕ ਨੇੜੇ ਹਥਿਆਰਬੰਦ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਨੂੰ […]

Continue Reading

ਪਟਿਆਲਾ : ਵਾਈਸ ਚਾਂਸਲਰ ਹਟਾਉਣ ਦੀ ਮੰਗ ਸੰਬੰਧੀ ਯੂਨੀਵਰਸਿਟੀ ਵਿਦਿਆਰਥਣਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਪਟਿਆਲਾ : ਵਾਈਸ ਚਾਂਸਲਰ ਹਟਾਉਣ ਦੀ ਮੰਗ ਸੰਬੰਧੀ ਯੂਨੀਵਰਸਿਟੀ ਵਿਦਿਆਰਥਣਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਪਟਿਆਲਾ, 23 ਸਤੰਬਰ, ਬੋਲੇ ਪੰਜਾਬ ਬਿਊਰੋ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਜੈ ਸ਼ੰਕਰ ਸਿੰਘ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਦੂਜੇ ਦਿਨ ਵੀ ਪ੍ਰਦਰਸ਼ਨ ਜਾਰੀ ਰੱਖਿਆ। ਉਨ੍ਹਾਂ ਕਾਰਵਾਈ […]

Continue Reading

ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਨਹੀਂ ਬਨਣਗੇ ਲਾਇਸੰਸ

ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਨਹੀਂ ਬਨਣਗੇ ਲਾਇਸੰਸ ਪਟਿਆਲ਼ਾ, 23 ਸਤੰਬਰ, ਬੋਲੇ ਪੰਜਾਬ ਬਿਊਰੋ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਸ਼ਿਕੰਜਾ ਕੱਸਿਆ ਹੈ। ਹੁਣ ਆਪਣੀ ਫ਼ਸਲ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਕੋਈ ਨਵਾਂ ਅਸਲਾ ਲਾਇਸੰਸ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਪੁਰਾਣੇ ਲਾਇਸੈਂਸ ਵੀ ਰੀਨਿਊ ਨਹੀਂ ਕੀਤੇ ਜਾਣਗੇ। ਸਰਕਾਰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਣਗੇ 30 ਨਵੇਂ ਆਮ ਆਦਮੀ ਕਲੀਨਿਕ ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਣਗੇ 30 ਨਵੇਂ ਆਮ ਆਦਮੀ ਕਲੀਨਿਕ ਦਾ ਤੋਹਫ਼ਾ ਚੰਡੀਗੜ੍ਹ, 23 ਸਤੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸ਼ੁਰੂ ਤੋਂ ਹੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਪਹਿਲ ਦਿੱਤੀ ਜਾਂਦੀ ਰਹੀ ਹੈ। ਸਰਕਾਰ ਨੇ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਇਸੇ ਲੜੀ ਤਹਿਤ […]

Continue Reading

ਵੀ.ਕੇ ਸਿੰਘ ਪਠਾਨਕੋਟ ਪਹੁੰਚੇ, ਅਗਨੀਵੀਰ ਯੋਜਨਾ ‘ਚ ਸੋਧਾਂ ਦੀ ਲੋੜ ‘ਤੇ ਦਿੱਤਾ ਜ਼ੋਰ

ਵੀ.ਕੇ ਸਿੰਘ ਪਠਾਨਕੋਟ ਪਹੁੰਚੇ, ਅਗਨੀਵੀਰ ਯੋਜਨਾ ‘ਚ ਸੋਧਾਂ ਦੀ ਲੋੜ ‘ਤੇ ਦਿੱਤਾ ਜ਼ੋਰ ਪਠਾਨਕੋਟ, 23 ਸਤੰਬਰ,ਬੋਲੇ ਪੰਜਾਬ ਬਿਊਰੋ : ਅਗਨੀਵੀਰ ਯੋਜਨਾ ‘ਚ ਕੁਝ ਸੋਧਾਂ ਦੀ ਲੋੜ ਹੈ ਅਤੇ ਇਸ ‘ਤੇ ਕੰਮ ਵੀ ਚੱਲ ਰਿਹਾ ਹੈ। ਪਹਿਲਾ ਬੈਚ ਨਿਕਲ ਚੁੱਕਾ ਹੈ ਤੇ ਦੂਜਾ ਬੈਚ ਹੁਣੇ ਆਇਆ ਹੈ। ਜਿਹੜੇ ਨੌਜਵਾਨ ਇਸ ਵਿੱਚ ਆਏ ਹਨ, ਉਨ੍ਹਾਂ ਨੇ ਚੰਗੀ […]

Continue Reading

ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ ਮੌਕੇ ਅੱਜ ਦੀ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ ਮੌਕੇ ਅੱਜ ਦੀ ਛੁੱਟੀ ਦਾ ਐਲਾਨ ਫਰੀਦਕੋਟ 23 ਸਤੰਬਰ ,ਬੋਲੇ ਪੰਜਾਬ ਬਿਊਰੋ : ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ ਮੌਕੇ ਜ਼ਿਲ੍ਹਾ ਫਰੀਦਕੋਟ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।ਡਿਪਟੀ ਕਮਿਸ਼ਨਰ ਕਮ ਜਿਲ੍ਹਾ […]

Continue Reading

ਪੰਜਾਬ ਮੰਤਰੀ ਮੰਡਲ ਵਿੱਚ ਅੱਜ ਹੋਵੇਗਾ ਵੱਡਾ ਫੇਰਬਦਲ

ਪੰਜਾਬ ਮੰਤਰੀ ਮੰਡਲ ਵਿੱਚ ਅੱਜ ਹੋਵੇਗਾ ਵੱਡਾ ਫੇਰਬਦਲ ਚੰਡੀਗੜ੍ਹ, 23 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਵਿਸਥਾਰ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਸਮਾਂ ਮੰਗਿਆ ਹੈ। ਸੋਮਵਾਰ ਸ਼ਾਮ 5 ਵਜੇ ਰਾਜ ਭਵਨ ਵਿੱਚ […]

Continue Reading

ਸਪਾ ਸੈਂਟਰਾਂ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, 9 ਔਰਤਾਂ ਸਮੇਤ 11 ਲੋਕ ਗ੍ਰਿਫ਼ਤਾਰ

ਸਪਾ ਸੈਂਟਰਾਂ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, 9 ਔਰਤਾਂ ਸਮੇਤ 11 ਲੋਕ ਗ੍ਰਿਫ਼ਤਾਰ ਫਗਵਾੜਾ, 23 ਸਤੰਬਰ,ਬੋਲੇ ਪੰਜਾਬ ਬਿਊਰੋ : ਫਗਵਾੜਾ ‘ਚ ਸਪਾ ਸੈਂਟਰਾਂ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪੁਲਸ ਨੇ ਪਰਦਾਫਾਸ਼ ਕੀਤਾ ਹੈ। ਇੱਥੇ ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਚੱਲ […]

Continue Reading