ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ
74.6 ਫੀਸਦ ਦੀ ਸਫ਼ਲ ਦਰ ਨਾਲ ਦੇਸ਼ ਭਰ ‘ਚੋਂ ਮੋਹਰੀ ਰਹੀ ਸੰਸਥਾ ਅਮਨ ਅਰੋੜਾ ਨੇ ਕੈਡਿਟਾਂ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 21 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) […]
Continue Reading