ਚੈਕਿੰਗ ਬਹਾਨੇ ਅਧਿਆਪਕਾਂ ‘ਤੇ ਬੇਲੋੜਾ ਦਬਾਅ ਪਾਉਣ ਦਾ ਵਿਰੋਧ, ਡਾਇਰੈਕਟਰ ਦਫ਼ਤਰ ਪਹੁੰਚੀਆਂ ਜੱਥੇਬੰਦੀਆਂ

ਮੋਹਾਲੀ, 23 ਨਵੰਬਰ, ਬੋਲੇ ਪੰਜਾਬ ਬਿਊਰੋ :ਰਾਜ ਵਿੱਦਿਅਕ ਖੋਜ ਤੇ ਸਿਖਲਾਈ ਕੌਂਸਲ (ਐੱਸ.ਸੀ.ਈ.ਆਰ.ਟੀ.) ਵੱਲੋਂ ਕੌਮੀ ਸਿੱਖਿਆ ਨੀਤੀ ਅਧੀਨ ਸੀ.ਈ.ਪੀ. (Competency enhancement plan) ਨਾਮ ਦਾ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਇੱਕ ਪਾਸੇ ਜਿੱਥੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕਈ ਮਹੀਨਿਆਂ ਤੋਂ ਤਹਿਸ਼ੁਦਾ ਸਿਲੇਬਸ ਤੋਂ ਦੂਰ ਕਰਕੇ ਸਿੱਖਣ ਸਿਖਾਉਣ ਦੇ ਬੁਣਾਇਦੀ ਕੰਮ ਤੋਂ ਲਾਂਭੇ ਕੀਤਾ ਹੋਇਆ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਪਹਿਲੀ ਵਾਰ ਗਣਨਾ ਦੌਰਾਨ ਪਸ਼ੂ ਪਾਲਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਦਰਜ ਜਾਵੇਗਾ: ਪਸ਼ੂ ਪਾਲਣ ਮੰਤਰੀ 16 ਵੱਖ-ਵੱਖ ਕਿਸਮਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਉਹਨਾਂ ਦੀਆਂ ਨਸਲਾਂ ਦੇ ਆਧਾਰ ‘ਤੇ ਕੀਤੀ ਜਾਵੇਗੀ ਗਿਣਤੀ ਪਸ਼ੂਧਨ ਦੀਆਂ ਨਸਲਾਂ ਅਤੇ ਹੋਰਨਾਂ ਵਿਸ਼ੇਸ਼ਤਾਵਾਂ ਅਨੁਸਾਰ ਡਿਜ਼ੀਟਲ ਰੂਪ ਵਿੱਚ ਕੀਤੀ ਜਾਵੇਗੀ ਗਣਨਾ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ , 23 ਨਵੰਬਰ,ਬੋਲੇ ਪੰਜਾਬ ਬਿਊਰੋ […]

Continue Reading

ਐਡੀਸ਼ਨਲ ਡਿਵੈਲਪਮੈਂਟ ਕਮਿਸ਼ਨਰ ਤੇ ਅਸਿਸਟੈਂਟ ਡਾਇਰੈਕਟਰ ਨੇ ਕੀਤਾ ਜੌਬ ਟ੍ਰੇਨਿੰਗ ਸੈਂਟਰ ਦਾ ਨਰੀਖਣ 

 ਪੰਜਾਬ ਸਰਕਾਰ ਦਾ ਵਧੀਆ ਉਪਰਾਲਾ- ਲੈਕਚਰਾਰ ਰਘਬੀਰ ਧਮੋਟ  ਖੰਨਾ,23 ਨਵੰਬਰ,ਬੋਲੇ ਪੰਜਾਬ ਬਿਊਰੋ ( ਅਜੀਤ ਖੰਨਾ): ਦੋਰਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਦੇ  ਪ੍ਰਿੰਸੀਪਲ ਹਰਵਿੰਦਰ ਰੂਪ ਰਾਏ ਦੀ ਰਹਿਨੁਮਾਈ ਹੇਠ ਸਕੂਲ ਦੇ ਨਿਟਿੰਗ ਦੇ ਵਿਦਿਆਰਥੀਆਂ ਦੀ ਇੰਟੇਗ੍ਰੇਟਿਡ ਅਪੇਅਰ ਫੈਸੀਲੀਏਸ਼ਨ ਟੈਕਨੋਲੋਜੀ ਪ੍ਰਾਈਵੇਟ ਲਿਮਿਟਿਡ ਵਿਖੇ ਜੌਬ ਟ੍ਰੇਨਿੰਗ ਲਾਈ ਗਈ ।ਜਿਸ ਦਾ ਨਰੀਖਣ ਸੰਜੀਵ ਚਾਵਲਾ (ਐਡੀਸ਼ਨਲ ਡਿਵੈਲਪਮੈਂਟ ਕਮਿਸ਼ਨਰ […]

Continue Reading

ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਕੀਤੇ ਪਦਉਨਤ

ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਕੀਤੇ ਪਦਉਨਤ ਚੰਡੀਗੜ੍ਹ, 23 ਨਵੰਬਰ, ਬੋਲੇ ਪੰਜਾਬ ਬਿਓਰੋ : ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਤੋਂ ਮਾਸਟਰ ਕਾਡਰ ਦੀਆਂ ਪਦਉਨਤੀਆਂ ਕੀਤੀਆਂ ਗਈਆਂ ਹਨ। ਤਰੱਕੀਆਂ ਦੀ ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਵਿਆਹ ਸਮਾਗਮ ਵਿਚ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ

ਵਿਆਹ ਸਮਾਗਮ ਵਿਚ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਖਮਾਣੋਂ, 23 ਨਵੰਬਰ,ਬੋਲੇ ਪੰਜਾਬ ਬਿਊਰੋ : ਥਾਣਾ ਖੇੜੀਨੌਧ ਸਿੰਘ ਦੇ ਪਿੰਡ ਮੁਸਤਫਾਬਾਦ ਵਿਖੇ ਇਕ ਵਿਆਹ ਸਮਾਗਮ ਵਿਚ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਅਤੇ ਤਿੰਨ ਔਰਤਾਂ ਸਮੇਤ ਦੋ ਮਰਦ ਗੰਭੀਰ ਜ਼ਖਮੀ ਹੋ ਗਏ ਜੋ ਕਿ ਚੰਡੀਗੜ੍ਹ ਦੇ ਗੌਰਮਿੰਟ ਹਸਪਤਾਲ ਸੈਕਟਰ 32 ਵਿਖੇ […]

Continue Reading

ਪੰਜਾਬ ਦੀਆਂ ਚਾਰੇ ਜਿਮਨੀ ਚੋਣਾਂ ’ਚ 30 ਉਮੀਦਵਾਰ NOTA ਤੋਂ ਨਾਂ ਵੱਧ ਲੈ ਸਕੇ ਵੋਟਾਂ

ਪੰਜਾਬ ਦੀਆਂ ਚਾਰੇ ਜਿਮਨੀ ਚੋਣਾਂ ’ਚ 30 ਉਮੀਦਵਾਰ NOTA ਤੋਂ ਨਾਂ ਵੱਧ ਲੈ ਸਕੇ ਵੋਟਾਂ ਚੰਡੀਗੜ੍ਹ, 23 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਦੇ ਨਤੀਜੇ 3 ਵਿਧਾਨ ਸਭਾ ਹਲਕਿਆਂ ਵਿੱਚ ਝਾੜੂ ਦਾ ਚੱਲਿਆ ਜਾਦੂ ਅਤੇ ਇਕ ‘ਚ ‘ਕਾਂਗਰਸ ਦੀ ਹੋਈ ਜਿੱਤ ।ਚਾਰੇ ਵਿਧਾਨ ਸਭਾ ਸੀਟਾਂ ਉਤੇ ਕੁਲ 45 […]

Continue Reading

ਨੈਸ਼ਨਲ ਸਕੂਲ ਖੇਡਾਂ: ਬਾਸਕਟਬਾਲ ਅੰਡਰ-19, ਨਾਕ-ਆਉਟ ਮੁਕਾਬਲੇ 24 ਨਵੰਬਰ ਤੋਂ

ਪੰਜਾਬ ਦੇ ਲੜਕੇ ਅਤੇ ਲੜਕੀਆਂ ਪ੍ਰੀ-ਕੁਆਰਟਰ ਫਾਈਨਲ ਵਿੱਚ ਲੀਗ ਮੈਚਾਂ ਦੀ ਸਮਾਪਤੀ ਤੋਂ ਬਾਅਦ ਰਾਸ਼ਟਰੀ ਏਕਤਾ ਦਾ ਪ੍ਰਗਟਾਵਾ ਹੋਇਆ ਕੈਂਪ ਫਾਇਰ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਲੋਕ ਗੀਤਾਂ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਰਾਹੀਂ ਖਿਡਾਰੀਆਂ ਨੇ ਇੱਕ ਦੂਜੇ ਦੇ ਰਾਜ ਦੇ ਲੋਕ ਨਾਚ ਨਾਲ ਪੇਸ਼ਕਾਰੀ ਕਰਕੇ ਆਪਣਾ ਅਨੇਕਤਾ ਵਿੱਚ ਏਕਤਾ ਦਾ ਪ੍ਰਗਟਾਵਾ ਕੀਤਾ ਪਟਿਆਲਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਵਫ਼ਦ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਡਾ ਜ਼ੋਰਾ ਸਿੰਘ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਡਾ. ਰਾਲਫ਼ ਗੋਨਸਾਲਵਿਸ ਨੂੰ ਕੀਤਾ ਸਨਮਾਨਿਤ ਮੰਡੀ ਗੋਬਿੰਦਗੜ੍ਹ, 23 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਇੱਕ ਇਤਿਹਾਸਕ ਮੀਲ ਪੱਥਰ ਵਜੋਂ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਅਤੇ ਡੀ.ਬੀ.ਯੂ. ਅਮਰੀਕਾ ਦੇ ਅੰਤਰਰਾਸ਼ਟਰੀ ਸੰਚਾਲਨ ਦੇ ਨਿਰਦੇਸ਼ਕ ਅਰੁਣ ਮਲਿਕ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ (ਅਮਰੀਕਾ) ਦੇ ਪ੍ਰਧਾਨ […]

Continue Reading

ਮੋਹਾਲੀ ‘ਚ ਸਕੂਟਰ ਸਵਾਰ ਦੋ ਨੌਜਵਾਨਾਂ ‘ਤੇ ਤਲਵਾਰ ਤੇ ਚਾਕੂ ਨਾਲ ਹਮਲਾ, ਇਕ ਦੀ ਮੌਤ ਦੂਜੇ ਦੀ ਹਾਲਤ ਗੰਭੀਰ

ਮੋਹਾਲੀ ‘ਚ ਸਕੂਟਰ ਸਵਾਰ ਦੋ ਨੌਜਵਾਨਾਂ ‘ਤੇ ਤਲਵਾਰ ਤੇ ਚਾਕੂ ਨਾਲ ਹਮਲਾ, ਇਕ ਦੀ ਮੌਤ ਦੂਜੇ ਦੀ ਹਾਲਤ ਗੰਭੀਰ ਮੋਹਾਲੀ 23 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਜ਼ੀਰਕਪੁਰ ‘ਚ ਹਮਲਾਵਰਾਂ ਨੇ ਸਕੂਟਰ ‘ਤੇ ਸਵਾਰ ਦੋ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਦਿਲਾਵਰ ਸਿੰਘ ਵਾਸੀ ਹਿੰਮਤਗੜ੍ਹ ਢਕੋਲੀ ਦੀ ਮੌਤ ਹੋ ਗਈ ਜਦਕਿ ਸ਼ੁਭਮ […]

Continue Reading

ਚੱਬੇਵਾਲ ਸੀਟ ‘ਤੇ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ ਜਿੱਤ ਦਰਜ ਕੀਤੀ

ਚੱਬੇਵਾਲ ਸੀਟ ‘ਤੇ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ ਜਿੱਤ ਦਰਜ ਕੀਤੀ ਹੁਸ਼ਿਆਰਪੁਰ 23 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੀ ਚੱਬੇਵਾਲ ਸੀਟ ‘ਤੇ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ 28581 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।ਚੱਬੇਵਾਲ ਵਿਧਾਨ […]

Continue Reading