ਨਛੱਤਰ ਛੱਤਾ ਨੂੰ ਯਾਦ ਕਰਦਿਆਂ …

ਨਛੱਤਰ ਛੱਤਾ ਨੂੰ ਯਾਦ ਕਰਦਿਆਂ …             ”ਇੱਕ ਸਾਉਣ ਦਾ ਮਹੀਨਾ ਰੁੱਤ ਪਿਆਰ ਦੀ”              ਦਿਹਾੜੀਦਾਰ ਤੋਂ ਬਣਿਆ ਚੋਟੀ ਦਾ ਗਾਇਕ        ———————————————————— ਪੰਜਾਬੀ ਗਾਇਕੀ ਦੇ ਖੇਤਰ ਚ ਨਛੱਤਰ ਛੱਤਾ ਦਾ ਨਾਂ ਅਜਿਹੇ ਗਾਇਕਾਂ ਚ ਆਉਂਦਾ ਹੈ ਜਿਨਾਂ ਨੇ ਗਰੀਬੀ ਚੋ ਉਠ ਕੇ […]

Continue Reading

ਸ਼ਰਧਾਂਜਲੀ ਸਮਾਗਮ ਅਤੇ ਗਜ਼ਲ ਸੰਗ੍ਰਹਿ ਲੋਕ ਅਰਪਣ

ਚੰਡੀਗੜ੍ਹ 17 ਜੂਨ ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਡਾ; ਅਨਿਲ ਬਹਿਲ ਦਾ ਗਜ਼ਲ ਸੰਗ੍ਰਹਿ ” ਕੂੰਜਾਂ ਦੀ ਉਡਾਣ” ਲੋਕ ਅਰਪਣ ਕੀਤਾ ਗਿਆ।ਸ਼ੁਰੂ ਵਿਚ ਅਹਿਮਦਾਬਾਦ ਹਵਾਈ ਅਤੇ ਹੈਲੀਕਾਪਟਰ  ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਨੂੰ ਦੋ ਮਿੰਟ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਪ੍ਰਸਿੱਧ ਗਜ਼ਲ-ਉਸਤਾਦ  […]

Continue Reading

ਬਿਨ ਤਰਿਆਂ ਦਰਿਆ ਪਾਰ ਨਹੀਂ ਹੁੰਦਾ !

ਬਿਨ ਤਰਿਆਂ ਦਰਿਆ ਪਾਰ ਨਹੀਂ ਹੁੰਦਾ ! ਜ਼ਿੰਦਗੀ ਸ਼ੂਕਦੇ ਦਰਿਆ ਵਰਗੀ ਹੁੰਦੀ ਹੈ। ਇਸਨੂੰ ਪਾਰ ਕਰਨ ਲਈ ਹੌਸਲਾ, ਮਿਹਨਤ ਤੇ ਦ੍ਰਿੜ੍ਹਤਾ ਦੀ ਲੋੜ ਹੁੰਦੀ ਹੈ। ਵਖਤੁ ਸਭ ਕੁੱਝ ਸਿਖਾ ਦੇਂਦਾ ਹੈ। ਤੁਹਾਡੇ ਅੰਦਰ ਕੁੱਝ ਸਿੱਖਣ ਤੇ ਕਰਨ ਦੀ ਲਗਨ ਹੋਵੇ।ਸਾਹਿਤਕਾਰ, ਸੰਗੀਤਕਾਰ, ਅਦਾਕਾਰ, ਚਿਤਰਕਾਰ ਬਨਣ ਲਈ ਮੰਜ਼ਿਲ ਤਾਂ ਨੇੜੇ ਹੈ, ਪਰ ਰਸਤਾ ਬੜਾ ਬਿਖੜਾ ਹੈ ਪਰ […]

Continue Reading

ਉਦਾਸ ਰੂਹਾਂ ਤੇ ਭਟਕੀਆਂ ਦੇਹਾਂ !

ਉਦਾਸ ਰੂਹਾਂ ਤੇ ਭਟਕੀਆਂ ਦੇਹਾਂ ! ਉਸ ਦੀ ਇੱਛਾ ਇਹ ਵੀ ਹੁੰਦੀ ਹੈ ਕਿ ਹੀਰ ਦੇ ਬਾਪ ਦੀਆਂ ਮੱਝਾਂ ਕੋਈ ਹੋਰ ਚਾਰੇ, ਪਰ ਬੇਲਿਆਂ ਵਿੱਚ ਬੰਸਰੀ, ਉਹ ਹੀਰ ਦੇ ਪੱਟ ਉੱਤੇ ਸਿਰ ਰੱਖ ਕੇ ਆਪ ਵਜਾਏ। ਮਨੁੱਖ ਦੇ ਅੰਦਰ ਇਛਾਵਾਂ ਤਾਂ ਬਹੁਤ ਹੁੰਦੀਆਂ ਹਨ ਪਰ ਸਾਰੀਆਂ ਪੂਰੀਆਂ ਨਹੀਂ ਹੁੰਦੀਆਂ। ਮਨੁੱਖ ਸੋਚਦਾ ਕੁੱਝ ਹੈ ਤੇ ਵਾਪਰਦਾ […]

Continue Reading

ਯਾਤਰੀ ਗਨ ਧਿਆਨ ਦੇ!

ਯਾਤਰੀ ਗਨ ਧਿਆਨ ਦੇ! ਇਸ ਪੰਜਾਬ ਵਿੱਚ ਕੁਦਰਤੀ ਗਰਮੀ ਦਾ ਪ੍ਰਕੋਪ ਜਾਰੀ ਹੈ, ਘਰੋਂ ਬਾਹਰ ਨਿਕਲਣਾ ਤੁਹਾਡੇ ਲਈ ਹਾਨੀਕਾਰਕ ਹੈ। ਬਾਹਰ ਸੂਰਜ ਤੋਂ ਇਲਾਵਾ ਤੁਹਾਨੂੰ ਹੋਰ ਕੋਈ ਲੁੱਟ ਖੋਹ ਕਰਨ ਵਾਲਾ ਮਿਲੇ ਨਾ ਮਿਲੇ। ਸਰਕਾਰੀ ਸੇਵਾਦਾਰ ਤੁਹਾਡੀ ਸੇਵਾ ਕਰਨ ਮਿਲ ਸਕਦੇ ਹਨ। ਤੁਹਾਡੀ ਕਿਸਮਤ ਉਪਰ ਨਿਰਭਰ ਕਰਦਾ ਹੈ ਕਿ ਤੁਸੀਂ ਤੰਦਰੁਸਤ ਵਾਪਸ ਆ ਸਕੋ। ਨਹੀਂ […]

Continue Reading

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਜੀਵਨੀ ’ਤੇ ਪੁਸਤਕ ਰਿਲੀਜ਼ ਸਮਾਗਮ

ਚੰਡੀਗੜ੍ਹ: 11 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਪਲਾਟ ਨੰ. 1, ਸੈਕਟਰ 28-ਏ, ਚੰਡੀਗੜ੍ਹ ਵਿਖੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਜੀਵਨੀ ’ਤੇ ਪੁਸਤਕ ਰਿਲੀਜ਼ ਸਮਾਗਮ ਹੋਇਆ। ਜਿਸ ਦੀ ਸ਼ੁਰੂਆਤ ਕਰਦਿਆ ਮਾਲਵਿੰਦਰ ਸਿੰਘ ਮਾਲੀ ਨੇ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਆਪਣੀ ਜਿੰਦਗੀ ਦੇ ਸੱਤਰ ਸਾਲਾਂ ਦੀ ਮੂੰਹ ਬੋਲੀ […]

Continue Reading

ਤਮਾਸ਼ਾ ਇਹ ਹਿੰਦੋਸਤਾਨ !

ਤਮਾਸ਼ਾ ਇਹ ਹਿੰਦੋਸਤਾਨ !ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੇ ਦਿਹਾੜੇ ਤੇ ਜਦੋਂ ਅਸੀਂ ਆਪਣੇ ਦੇਸ਼ ਵੱਲ ਧਿਆਨ ਕਰਦੇ ਹਾਂ ਤਾਂ ਸਾਡਾ ਸਿਰ ਸ਼ਰਮ ਨਾਲ ਝੁੱਕ ਜਾਂਦਾ ਹੈ। ਅਸੀਂ ਸੋਚਦੇ ਹਾਂ ਕਿ ਸਾਡੇ ਗ਼ਦਰੀ ਬਾਬਿਆਂ ਤੇ ਯੋਧਿਆਂ ਨੇ ਇਸ ਲਈ ਕੁਰਬਾਨੀਆਂ ਦਿੱਤੀਆਂ ਸਨ ਕਿ ਉਹਨਾਂ ਨੇ ਅੰਗਰੇਜ਼ਾਂ ਨੂੰ ਭਾਰਤ ਵਿੱਚੋਂ ਭਜਾਉਣਾ ਸੀ। ਉਹਨਾਂ ਨੂੰ ਇਹ ਨਹੀਂ ਸੀ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪ੍ਰਸਿੱਧ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕਵੀ ਦਰਬਾਰ

ਚੰਡੀਗੜ੍ਹ 26 ਮਈ,ਬੋਲੇ ਪੰਜਾਬ ਬਿਊਰੋ;ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਸਾਰੇ ਸਾਹਿਤਕਾਰਾਂ ਵੱਲੋਂ ਸਾਡੇ ਤੋਂ ਸਦਾ ਲਈ ਵਿਛੜ ਚੁੱਕੇ ਸ਼ਾਇਰ ਤਜ਼ਮਲ ਕਲੀਮ ਤੇ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਜੀ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਉਸ ਤੋਂ ਬਾਅਦ ਪ੍ਰਧਾਨਗੀ ਅਤੇ ਮੁੱਖਮਹਿਮਾਨ ਵਜੋਂ ਸ਼ਾਮਿਲ ਹੋਈਆਂ ਅਦਬੀ ਸ਼ਖਸ਼ੀਅਤਾਂ ਨੂੰ ਸੰਸਥਾ ਦੇ […]

Continue Reading

ਖਿੱਚ ਲੈ ਪੰਜਾਬੀਆ, ਖਿੱਚ ਤਿਆਰੀ ਪੇਚਾ ਪੈ ਗਿਆ ਕੇਂਦਰ ਨਾਲ!

ਪਿਆਰ, ਜੰਗ ਤੇ ਸਿਆਸਤ ਵਿੱਚ ਕੋਈ ਕਿਸੇ ਦਾ ਪੱਕਾ ਦੁਸ਼ਮਣ ਨਹੀਂ ਹੁੰਦਾ, ਹੁਣ ਧਰਮ ਵੀ ਇਸ ਵਿੱਚ ਸ਼ਾਮਲ ਹੋ ਗਿਆ ਹੈ। ਕਿਉਂਕਿ ਸੰਪਰਦਾਇਕਤਾ ਨੇ ਧਰਮ ਨੂੰ ਜੰਗ ਦਾ ਮੈਦਾਨ ਬਣਾ ਲਿਆ ਹੈ। ਧਾਰਮਿਕ ਸੰਸਥਾਵਾਂ ਉਤੇ ਕਬਜ਼ਾ ਸਿਆਸੀ ਪਾਰਟੀਆਂ ਦੇ ਆਗੂਆਂ ਹੋ ਗਿਆ ਹੈ। ਲੋਕਾਂ ਦੀ ਅੰਨ੍ਹੀ ਸ਼ਰਧਾ ਉਹਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਧਰਮ […]

Continue Reading

ਪ੍ਰਵਾਸੀ ਲੇਖਕ ਗੁਰਿੰਦਰਜੀਤ ਦੀ ਪੁਸਤਕ ‘ਬਰਫ ‘ਚ ਉੱਗੇ ਅਮਲਤਾਸ’ ਰਿਲੀਜ਼ ਹੋਈ

ਮੈਗਜ਼ੀਨ ‘ਪ੍ਰਤਿਮਾਨ’ ਦਾ ਨਵਾਂ ਅੰਕ ਲੋਕ ਅਰਪਣ ਚੰਡੀਗੜ੍ਹ, 19 ਮਈ, ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਗੰਭੀਰ ਸਾਹਿਤਕ ਸਮਾਗਮ ਕਰਵਾਉਣ ਦੀ ਪਰੰਪਰਾ ਤਹਿਤ ‘ਪ੍ਰਤਿਮਾਨ ਸਾਹਿਤਿਕ ਮੰਚ ਪਟਿਆਲਾ’, ਵੱਲੋਂ ਪ੍ਰਵਾਸੀ ਲੇਖਕ ਗੁਰਿੰਦਰਜੀਤ ਦੀ ਪਲੇਠੀ ਪੁਸਤਕ ‘ਬਰਫ ਚ ਉੱਗੇ ਅਮਲਤਾਸ’ ਦਾ ਰਿਲੀਜ਼ ਸਮਾਰੋਹ ਅਤੇ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਪ੍ਰਧਾਨਗੀ ਉੱਘੇ ਕਵੀ ਅਤੇ ਸਾਬਕਾ ਆਈ.ਆਰ.ਐਸ., ਸ੍ਰ. ਬੀ. ਐੱਸ. ਰਤਨ […]

Continue Reading