ਬਲਾਚੌਰ ਗੋਲੀਕਾਂਡ ’ਚ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ : ਬੋਲੇ ਪੰਜਾਬ ਬਿਉਰੋ: ਬਲਾਚੌਰ ਦੇ ਪਿੰਡ ਗੜ੍ਹੀ ਕਾਨੂੰਗੋ ਵਿਖੇ ਹੋਏ ਗੋਲੀਕਾਂਡ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਪੁਲਿਸ ਥਾਣਾ ਬਲਾਚੌਰ ਵਿਖੇ ਦਰਜ ਮਾਮਲੇ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਹਾਲ ਵਾਸੀ ਸਿਟੀ ਕਰਨਾਲ ਨੇ ਦੱਸਿਆ ਕਿ ਉਸ ਦੇ ਮਾਮਾ ਰਤਨਦੀਪ ਸਿੰਘ ਹਾਲ ਵਾਸੀ ਸਿਟੀ […]

Continue Reading

ਹਾਈਕੋਰਟ ਵੱਲੋਂ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਿਯਮ ਬਦਲਣ ‘ਤੇ ਪੰਜਾਬ ਸਰਕਾਰ ਦੀ ਖਿਚਾਈ,ਠੋਕਿਆ 50,000 ਰੁਪਏ ਜੁਰਮਾਨਾ

ਚੰਡੀਗੜ੍ਹ, 3 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ-ਹਰਿਆਣਾ ਹਾਈਕੋਰਟ ਨੇ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਿਯਮਾਂ ‘ਚ ਕੀਤੀ ਗਈ ਸੋਧ ‘ਤੇ ਪੰਜਾਬ ਸਰਕਾਰ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਹਾਈ ਕੋਰਟ ਨੇ ਕਿਹਾ ਕਿ ਅਜਿਹਾ ਫੈਸਲਾ ਕਾਨੂੰਨ ਦੇ ਸ਼ਾਸਨ ਲਈ ਸਰਾਪ ਹੈ ਅਤੇ ਸੰਵਿਧਾਨ ਦੀ ਧਾਰਾ 14 […]

Continue Reading

ਬੇਅਦਬੀ ਮਾਮਲਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਡੇਰਾ ਮੁਖੀ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

ਬੇਅਦਬੀ ਮਾਮਲਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਡੇਰਾ ਮੁਖੀ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ ਚੰਡੀਗੜ੍ਹ, 6 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਬੇਅਦਬੀ ਮਾਮਲੇ ‘ਚ ਪਟੀਸ਼ਨ ‘ਤੇ ਸੁਣਵਾਈ ਹੋਵੇਗੀ। ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ ‘ਚ ਉਸ ਵਲੋਂ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ […]

Continue Reading

ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਦੇ ਸੰਮਨ

ਦਿੱਲੀ, 6 ਸਤੰਬਰ, ਬੋਲੇ ਪੰਜਾਬ ਬਿਉਰੋ ਵੋਟਰਸੂਚੀ ‘ਚ ਗੜਬੜੀ , ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਨੇ ਭੇਜਿਆ ਸੰਮਨ  ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲਾ ਦੋ ਵਿਧਾਨ ਸਭਾਵਾਂ ਦੇ ਵੋਟਰ ਸ਼ਨਾਖਤੀ ਕਾਰਡਾਂ ਦਾ ਹੈ। ਮੈਟਰੋਪੋਲੀਟਨ ਮੈਜਿਸਟਰੇਟ ਅਰਜਿੰਦਰ ਕੌਰ ਨੇ ਦੋਸ਼ੀ ਸੁਨੀਤਾ […]

Continue Reading