ਭਗਵੰਤ ਸਿੰਘ ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਵੀ ਖੰਭ ਦੇਣ ਲਈ ਵਚਨਬੱਧ-ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੋਹਾਲੀ ਦੇ ਫੇਸ 11 ਦੇ ਸਕੂਲ ਆਫ਼ ਐਮੀਨੈਂਸ ’ਚ ਇਸ ਸੈਸ਼ਨ ਦੀ ਆਖਰੀ ਮੈਗਾ ਪੀ ਟੀ ਐਮ (ਮਾਪੇ ਅਧਿਆਪਕ ਮਿਲਣੀ) ਦਾ ਜਾਇਜ਼ਾ ਲੈਣ ਮੌਕੇ ਆਖਿਆ ਕਿ ਪੰਜਾਬ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦੇ ਇਕ ਵਿਸ਼ੇ ਦੀ ਪ੍ਰੀਖਿਆ ਰੱਦ ਕੀਤੀ

ਐੱਸ.ਏ.ਐੱਸ ਨਗਰ, 26 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਮਿਤੀ 12-03-25 ਨੂੰ ਲਈ ਗਈ ਪ੍ਰੀਖਿਆ ਨੂੰ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਬੋਰਡ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੰਗੀਤ ਗਾਇਨ (ਵਿਸ਼ਾ […]

Continue Reading

ਸਿਖਿਆ ਵਿਭਾਗ ਵੱਲੋਂ 415 ਅਧਿਆਪਕਾਂ ਦੀਆਂ ਮੁੱਖ ਅਧਿਆਪਕਾਂ ਵਜੋਂ ਤਰੱਕੀਆਂ

ਚੰਡੀਗੜ੍ਹ: 21 ਮਾਰਚ, ਬੋਲੇ ਪੰਜਾਬ ਬਿਊਰੋ (ਜਸਵੀਰ ਗੋਸਲ) ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਕੇਂਦਰ ਦਾ ਸੁਪਰਡੈਂਟ ਮੁਅੱਤਲ

ਮੋਹਾਲੀ 19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਬੋਰਡ ਕਲਾਸ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ।ਪ੍ਰੀਖਿਆ ਕੇਂਦਰ ਵਿੱਚ ਨਕਲ ਰੋਕਣ ਨੂੰ ਲੈ ਕੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਇਕ ਪ੍ਰੀਖਿਆ ਕੇਂਦਰ ਵਿੱਚ ਲਾਪਰਵਾਹੀ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਕੇਂਦਰ ਦੇ […]

Continue Reading

ਸਿੱਖਿਆ ਵਿਭਾਗ ਦੇ ਨਵੇਂ ਫਰਮਾਨ ਨੇ ਅਧਿਆਪਕਾਂ ਦੀਆਂ ਜੇਬਾਂ ਕਰਵਾਈਆਂ ਹੌਲੀਆਂ!

ਲੁਧਿਆਣਾ 17 ਮਾਰਚ ,ਬੋਲੇ ਪੰਜਾਬ ਬਿਊਰੋ : ਪ੍ਰਾਇਮਰੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਸਰਕਾਰੀ ਪ੍ਰਾਇਮਰੀ ਐਲੀਮੈਂਟਰੀ ਟੀਚਰਜ਼ ਐਸੋਸੀਏਸ਼ਨ ਪੰਜਾਬ (ਸਪੈਟਾ) ਦੇ ਸਰਪ੍ਰਸਤ ਧੰਨਾ ਸਿੰਘ ਸਵੱਦੀ ਨੇ ਕਿਹਾ ਕਿ ਮਿਡ ਡੇ ਮੀਲ ਵਿੱਚ ਕਿੰਨੂਆਂ ਦੇ ਫੁਰਮਾਨ ਨੇ ਅਧਿਆਪਕਾਂ ਦੀਆਂ ਜੇਬਾਂ ਹੌਲੀਆਂ ਕਰ ਦਿੱਤੀਆਂ ਹਨ। ਜਥੇਬੰਦੀ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ […]

Continue Reading

ਰਤਨ ਗਰੁੱਪ ਵਿਖੇ ਮਹਿਲਾ ਸਸ਼ਕਤੀਕਰਨ ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਖਰੜ/ ਮੋਹਾਲੀ,13 ਮਾਰਚ,ਬੋਲੇ ਪੰਜਾਬ ਬਿਊਰੋ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੇ ਰਤਨ ਗਰੁੱਪ ਆਫ ਇੰਸਟੀਟਿਊਸ਼ਨ ਵੱਲੋਂ ਗਰੁੱਪ ਦੇ ਐਡਿਟੋਰੀਅਮ ਵਿਖੇ ਮਹਿਲਾ ਸਸ਼ਕਤੀਕਰਨ ਤੇ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕਾਲਜ ਚੇਅਰਮੈਨ ਸੁੰਦਰ ਲਾਲ ਅਗਰਵਾਲ ਦੀ ਅਗਵਾਈ ਹੇਠ ਕੀਤਾ ਗਿਆ। ਗਰੁੱਪ ਦੀਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਲਈ ਸੈਮੀਨਾਰ ਦਾ ਵਿਸ਼ਾ “ਇੱਕ ਸਸ਼ਕਤ […]

Continue Reading

 ਸਿੱਖਿਆ ਵਿਭਾਗ ਵੱਲੋਂ DEO ਮੁਅੱਤਲ 

ਚੰਡੀਗੜ੍ਹ 12 ਮਾਰਚ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਦੇ ਵੱਲੋਂ ਇੱਕ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਸ ‘ਤੇ ਦੋਸ਼ ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਲਗਾਏ ਗਏ ਹਨ। ਸਿੱਖਿਆ ਵਿਭਾਗ ਦੇ ਵੱਲੋਂ ਮੁਅੱਤਲੀ ਦੇ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਹੁਸ਼ਿਆਰਪੁਰ ਦੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਹਰਜਿੰਦਰ ਸਿੰਘ ਨੂੰ ਨਵਾਬਡ ਅਧੀਨ ਜਾਰੀ […]

Continue Reading

ਅਧਿਆਪਕਾਂ ਦੀਆਂ ਛੁੱਟੀ ਵਾਲੇ ਦਿਨ ਹੋਣ ਵਾਲੇ ਵੀ ਪੇਪਰਾਂ ‘ਚ ਲਗਾਈਆਂ ਜਾ ਰਹੀਆਂ ਨੇ ਡਿਊਟੀਆਂ, DTF ਵੱਲੋਂ ਸਖ਼ਤ ਵਿਰੋਧ

ਬਠਿੰਡਾ 10 ਮਾਰਚ ,ਬੋਲੇ ਪੰਜਾਬ ਬਿਊਰੋ : ਅੱਜ ਡੈਮੋਕਰੇਟਿਕ ਟੀਚਰ ਫਰੰਟ ਜ਼ਿਲ੍ਹਾ ਬਠਿੰਡਾ ਦਾ ਇੱਕ ਵਫਦ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਮਹਿੰਦਰ ਪਾਲ ਨੂੰ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਅਤੇ ਮੀਤ ਪ੍ਰਧਾਨ ਵਿਕਾਸ ਗਰਗ ਦੀ ਅਗਵਾਈ ਵਿੱਚ ਮਿਲਿਆ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਅਨਿਲ ਭੱਟ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੋਆਣਾ, […]

Continue Reading

258 ਵਿਦਿਆਰਥੀਆਂ ਨੂੰ ਖਾਲਸਾ ਕਾਲਜ ਮੋਹਾਲੀ ਵਿੱਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਇਹ ਹੁਨਰ ਵਿਕਾਸ ਸਿੱਖਿਆ ਦਾ ਯੁੱਗ ਹੈ, ਅਤੇ ਨੌਜਵਾਨਾਂ ਨੂੰ ਭਵਿੱਖ ਬਾਰੇ ਸੋਚਣਾ ਚਾਹੀਦਾ ਹੈ: ਛੀਨਾ ਮੋਹਾਲੀ, 10 ਮਾਰਚ ,ਬੋਲੇ ਪੰਜਾਬ ਬਿਊਰੋ : ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨੋਲੋਜੀ ਐਂਡ ਬਿਜ਼ਨਸ ਸਟਡੀਜ਼, ਮੋਹਾਲੀ ਵਿੱਚ ਅੱਜ ਦੂਜੇ ਸਾਲਾਨਾ ਦੀਕਸ਼ਾਂਤ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 258 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ। ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਚੇਅਰਮੈਨ

ਮੋਹਾਲੀ 5 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਅਮਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ ਹੈ।

Continue Reading