ਗੈਂਗਸਟਰ ਜਸਪ੍ਰੀਤ ਸਿੰਘ ਉਰਫ ਜੱਸਾ ਤੇ ਸਾਥੀ ਹਥਿਆਰਾਂ ਸਮੇਤ ਕਾਬੂ

ਜਲੰਧਰ, 4 ਫਰਵਰੀ, ਬੋਲੇ ਪੰਜਾਬ ਬਿਊਰੋ :ਜਲੰਧਰ ਸਿਟੀ ਪੁਲਸ ਨੇ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਖ਼ਿਲਾਫ਼ ਚੱਲਣ ਵਾਲੇ ਗੈਂਗਸਟਰ ਨੂੰ ਉਸ ਦੇ 3 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਹਰੀਕੇ ਵਾਸੀ ਪਿੰਡ ਹਰੀਕੇ, ਤਰਨਤਾਰਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 3 ਹਥਿਆਰ ਅਤੇ ਕਰੀਬ […]

Continue Reading

ਪੁਲੀਸ ਦੇ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਦੀਆਂ ਮੁਸ਼ਕਲਾਂ ਵਧੀਆਂ, ਮੁਹਾਲੀ ਵਿੱਚ ਇੱਕ ਹੋਰ ਕੇਸ ਦਰਜ

ਚੰਡੀਗੜ੍ਹ, 31 ਜਨਵਰੀ, ਬੋਲੇ ਪੰਜਾਬ ਬਿਊਰੋ :ਤਿੰਨ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਪੰਜਾਬ ਪੁਲੀਸ ਦੇ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਉਸ ਖ਼ਿਲਾਫ਼ ਮੁਹਾਲੀ ਵਿੱਚ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ। ਉਸ ‘ਤੇ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਲਈ ਬਲੈਕਮੇਲ ਕਰਨ ਦਾ ਦੋਸ਼ ਹੈ। ਇਸ ਕੇਸ ਵਿੱਚ ਉਸ ਦੇ ਸਾਥੀ […]

Continue Reading

ਜੋਗੀ ਭਾਈਚਾਰੇ ਖਿਲਾਫ ਵੀਡੀਓ ਬਣਾ ਅਪਲੋਡ ਕਰਨ ਦੇ ਦੋਸ਼ ਹੇਠ,ਪ੍ਰੋਡਿਊਸਰ ਡੀ ਟ੍ਰਿਪਲ ਐਕਸ ਖਿਲਾਫ SCST ਐਕਟ ਤਹਿਤ FIR ਦਰਜ

ਬਰਨਾਲਾ, 3 ਸਤੰਬਰ ਬੋਲੇ ਪੰਜਾਬ ਬਿਉਰੋ ਜੋਗੀਭਾਈਚਾਰੇ ਖਿਲਾਫ ਵੀਡੀਓ ਬਣਾ ਅਪਲੋਡ ਕਰਨ ਦੇ ਦੋਸ਼ ਹੇਠ,ਪ੍ਰੋਡਿਊਸਰ ਡੀ ਟ੍ਰਿਪਲ ਐਕਸ ਖਿਲਾਫ SCST ਐਕਟ ਤਹਿਤ FIR ਦਰਜ  ਬਰਨਾਲਾ ਦੇ ਥਾਣਾ ਧਨੌਲਾ ਦੀ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਪ੍ਰੋਡਿਊਸਰ ਡੀ ਟ੍ਰਿਪਲ ਐਕਸ ਦੇ ਨਾਂ ਨਾਲ ਮਸ਼ਹੂਰ ਨੌਜਵਾਨ ਖਿਲਾਫ ਪਰਚਾ ਦਰਜ ਕੀਤਾ ਹੈ। ਪ੍ਰੋਡਿਊਸਰ ਡੀ ਟ੍ਰਿਪਲ ਐਕਸ ਤੇ ਉਸ ਦੇ […]

Continue Reading