ਦੇਸ਼ ਭਗਤ ਯੂਨੀਵਰਸਿਟੀ ਨੇ ਸਾਲਾਨਾ ਐਥਲੈਟਿਕ ਮੀਟ 2025 ਦੀ ਮੇਜ਼ਬਾਨੀ ਕੀਤੀ

ਖੇਡਾਂ 2024-25 ਲਈ ਓਵਰਆਲ ਟਰਾਫੀ: ਸਮਾਜਿਕ ਵਿਗਿਆਨ ਅਤੇ ਭਾਸ਼ਾਵਾਂ ਦੀ ਫੈਕਲਟੀ ਨੇ ਜਿੱਤੀ ਮੰਡੀ ਗੋਬਿੰਦਗੜ੍ਹ, 23 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਖੇਡ ਡਾਇਰੈਕਟੋਰੇਟ ਨੇ ਆਪਣੀ ਦੋ ਦਿਨਾਂ ਸਾਲਾਨਾ ਐਥਲੈਟਿਕ ਮੀਟ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ। ਇਹ ਦੋ ਦਿਨਾਂ ਪ੍ਰੋਗਰਾਮ ਖੇਡ ਭਾਵਨਾ ਅਤੇ ਐਥਲੈਟਿਕ ਉੱਤਮਤਾ ਦਾ ਜਸ਼ਨ ਸੀ, ਜਿਸ ਵਿੱਚ ਵੱਖ-ਵੱਖ ਵਿਸ਼ਿਆਂ ਦੇ […]

Continue Reading

ਮਸ਼ਹੂਰ ਕਬੱਡੀ ਖਿਡਾਰੀ ਜੀਤਾ ਮੌੜ ਦੀ ਮੌਤ

ਕਪੂਰਥਲਾ, 18 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਜੀਤਾ ਮੌੜ ਦੀ ਮੌਤ ਹੋ ਗਈ ਹੈ। ਜੀਤਾ ਮੌੜ ਕਪੂਰਥਲਾ ਜ਼ਿਲ੍ਹੇ ਦੇ ਕਾਲਾ ਸਿੰਘਾ ਇਲਾਕੇ ਵਿੱਚ ਰਹਿੰਦਾ ਸੀ। ਉਹ ਇੱਕ ਨਾਮਵਰ ਕਬੱਡੀ ਖਿਡਾਰੀ ਸੀ, ਹਾਲਾਂਕਿ ਉਹ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਰਿਹਾ ਸੀ। ਜੀਤਾ ਮੌੜ ਦੀ ਸੋਮਵਾਰ ਰਾਤ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ […]

Continue Reading

ਕ੍ਰਿਕੇਟ ਚੈਂਪੀਅਨ ਟ੍ਰਾਫੀ 2025 ਅਤੇ ਚੈਂਪੀਅਨ ਭਾਰਤ

ਜਜ਼ਬੇ, ਜਨੂੰਨ ਅਤੇ ਟੀਮ ਭਾਵਨਾ ਨਾਲ ਬਣੇ ਚੈਂਪੀਅਨ ਕ੍ਰਿਕੇਟ ਸਿਰਫ਼ ਇੱਕ ਖੇਡ ਨਹੀਂ, ਇਹ ਭਾਰਤ ਵਿੱਚ ਲੋਕਾਂ ਦੀ ਭਾਵਨਾ ਹੈ। ਜਦੋਂ ਵੀ ਭਾਰਤੀ ਟੀਮ ਮੈਦਾਨ ‘ਤੇ ਉਤਰਦੀ ਹੈ, ਪੂਰਾ ਦੇਸ਼ ਉਸ ਦੀ ਹੌਸਲਾ ਅਫ਼ਜ਼ਾਈ ਕਰਦਾ ਹੈ। 2025 ਦੀ ਕ੍ਰਿਕੇਟ ਚੈਂਪੀਅਨ ਟ੍ਰਾਫੀ ਭਾਰਤ ਲਈ ਕਾਫ਼ੀ ਮਹੱਤਵਪੂਰਨ ਰਹੀ, ਕਿਉਂਕਿ ਇਸ ਵਿੱਚ ਟੀਮ ਨੇ ਆਪਣੇ ਜਜ਼ਬੇ, ਜਨੂੰਨ ਅਤੇ […]

Continue Reading

ਨੈਸ਼ਨਲ ਖੇਡਾਂ 2025 ਪੰਜਾਬ ਜੂਡੋ ਟੀਮ ਦੇਹਰਾਦੂਨ ਉਤਰਾਖੰਡ ਲਈ ਰਵਾਨਾ। ਗੁਰਦਾਸਪੁਰੀਆ ਹੱਥ ਹੋਵੇਗੀ ਟੀਮ ਦੀ ਕਮਾਨ।

ਗੁਰਦਾਸਪੁਰ ,7, ਮਾਰਚ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) 9 ਫਰਵਰੀ 27 ਜਨਵਰੀ ਤੋਂ ਉਤਰਾਖੰਡ ਵਿਖੇ ਚੱਲ ਰਹੀਆਂ ਨੈਸ਼ਨਲ ਗੇਮਸ ਦੇ ਆਖਰੀ ਪੜਾਅ ਵਿੱਚ ਜੂਡੋ ਮੁਕਾਬਲੇ 10 ਫਰਵਰੀ ਤੋਂ 13 ਫਰਵਰੀ ਤੱਕ ਹੋ ਰਹੇ ਹਨ। ਜਿਸ ਵਿੱਚ 10 ਲੜਕੇ ਅਤੇ 5 ਲੜਕੀਆਂ ਭਾਗ ਲੈ ਰਹੀਆਂ ਹਨ। ਇਸ ਟੀਮ ਦੇ ਐ ਗੁਰਦਾਸਪੁਰ ਦੇ ਸਤੀਸ਼ ਕੁਮਾਰ ਟੈਕਨੀਕਲ ਚੇਅਰਮੈਨ, ਅਤੇ […]

Continue Reading

ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਕੇ ਚੈਂਪੀਅਨਜ਼ ਟਰਾਫੀ-2025 ਦੇ ਫਾਈਨਲ ਵਿੱਚ ਜਗ੍ਹਾ ਬਣਾਈ

ਨਵੀਂ ਦਿੱਲੀ, 5 ਮਾਰਚ,ਬੋਲੇ ਪੰਜਾਬ ਬਿਊਰੋ :ਟੀਮ ਇੰਡੀਆ ਨੇ ਪਹਿਲੇ ਸੈਮੀਫਾਈਨਲ ਮੈਚ ਵਿੱਚ ਆਸਟ੍ਰੇਲੀਆ ਨੂੰ ਹਰਾ ਕੇ ਚੈਂਪੀਅਨਜ਼ ਟਰਾਫੀ-2025 ਦੇ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਭਾਰਤ ਨੇ ਵਿਰਾਟ ਕੋਹਲੀ ਦੀਆਂ ਸ਼ਾਨਦਾਰ 84 ਦੌੜਾਂ ਦੀ ਬਦੌਲਤ ਆਸਟ੍ਰੇਲੀਆ ਵੱਲੋਂ ਦਿੱਤੇ 265 ਦੌੜਾਂ ਦੇ ਟੀਚੇ ਨੂੰ 48.1 ਓਵਰਾਂ ਵਿੱਚ ਛੇ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਕੋਹਲੀ ਨੇ […]

Continue Reading

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 4 ਮਾਰਚ ਨੂੰ

ਚੰਡੀਗੜ੍ਹ, 27 ਫਰਵਰੀ,ਬੋਲੇ ਪੰਜਾਬ ਬਿਊਰੋ : – ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਮਾਰਚ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 4 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 10 ਵਜੇ ਲਏ […]

Continue Reading

ਹਕੀਮਪੁਰ ਦੀਆਂ 28ਵੀਆਂ ਪੁਰੇਵਾਲ ਖੇਡਾਂ ਸ਼ੁਰੂ

ਵਿਧਾਇਕ ਸੁੱਖੀ, ਵਾਈਸ ਚੇਅਰਮੈਨ ਸਰਹਾਲ ਤੇ ਮਹਿਲਾ ਆਗੂ ਲੋਹਟੀਆਂ ਨੇ ਕੀਤਾ ਉਦਘਾਟਨ ਮੀਂਹ ਕਾਰਨ ਕੁਸ਼ਤੀ ਮੁਕਾਬਲੇ ਮੁਕੰਦਪੁਰ ਕਾਲਜ ਵਿਖੇ ਸ਼ੁਰੂ, ਕਬੱਡੀ ਆਲ ਓਪਨ ਮੁਕਾਬਲੇ ਅੱਗੇ ਪਾਏ ਹਕੀਮਪੁਰ (ਨਵਾਂਸ਼ਹਿਰ), 27 ਫਰਵਰੀ,ਬੋਲੇ ਪੰਜਾਬ ਬਿਊਰੋ : ਦੋਆਬੇ ਦੀ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਹਕੀਮਪੁਰ ਦੀਆਂ 28ਵੀਆਂ ਪੁਰੇਵਾਲ ਖੇਡਾਂ ਅੱਜ ਸ਼ੁਰੂ ਹੋ ਗਈਆਂ। ਪੁਰੇਵਾਲ ਭਰਾਵਾਂ ਤੇ ਪੁਰੇਵਾਲ ਸਪੋਰਟਸ ਕਲੱਬ ਵੱਲੋਂ […]

Continue Reading

ਭਗਵੰਤ ਸਿੰਘ ਮਾਨ ਦੀ ਸਰਕਾਰ ਖੇਡਾਂ ਨੂੰ ਉਤਸਾਹਿਤ ਕਰਨ ਲਈ ਕਰ ਰਹੀ ਹੈ ਲਗਾਤਾਰ ਠੋਸ ਉਪਰਾਲੇ : ਕੁਲਵੰਤ ਸਿੰਘ

ਸੈਕਟਰ- 79 ਵਿਖੇ 2- ਰੋਜ਼ਾ ਕਬੱਡੀ ਕੱਪ -….ਓਪਨ ਕਲੱਬ ਦੀਆਂ ਟੀਮਾਂ ਦੇ ਮੁਕਾਬਲੇ ਚ ਮੌਲੀ ਵੈਦਵਾਨ ਨੇ ਪਹਿਲਾ , ਕੁੰਬੜਾਂ ਨੇ ਦੂਸਰਾ ਸਥਾਨ ਕੀਤਾ ਪ੍ਰਾਪਤ ਮੋਹਾਲੀ 25 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਮੋਹਾਲੀ ਦੀ ਤਰਫੋਂ 6ਵਾਂ ਕਬੱਡੀ ਕੱਪ ਸੈਕਟਰ -79 ਸਾਹਮਣੇ ਐਮਟੀ ਸਕੂਲ ਮੋਹਾਲੀ ਵਿਖੇ ਕਰਵਾਏ ਕਬੱਡੀ ਕੱਪ […]

Continue Reading

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ ਐਡੀਸ਼ਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਜਸ਼ਨਾਂ ਦੌਰਾਨ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼ ਭਰ ਦੇ ਉੱਚ ਪੱਧਰੀ ਖਿਡਾਰੀ ਅਤੇ ਉਤਸ਼ਾਹੀ ਘੋੜਸਵਾਰੀ […]

Continue Reading

ਚੰਡੀਗੜ੍ਹ ਯੂਨੀਵਰਸਿਟੀ ‘ਚ ਚੈਂਪੀਅਨ ਖਿਡਾਰੀ ਦੀ ਮੌਤ ,ਰਿੰਗ ‘ਚ ਲੜਦੇ ਹੋਏ ਮੈਟ ‘ਤੇ ਡਿੱਗਿਆ ਦਿਲ ਦਾ ਦੌਰਾ

ਚੰਡੀਗੜ੍ਹ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਯੂਨੀਵਰਸਿਟੀ ‘ਚ ਚੱਲ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਵੁਸ਼ੂ ਚੈਂਪੀਅਨਸ਼ਿਪ ਦੌਰਾਨ ਸੋਮਵਾਰ ਨੂੰ ਜੈਪੁਰ ਦੇ ਰਹਿਣ ਵਾਲੇ ਮੋਹਿਤ ਸ਼ਰਮਾ (21) ਦੀ ਮੌਤ ਹੋ ਗਈ। ਰਿੰਗ ‘ਚ ਲੜਦੇ ਹੋਏ ਮੋਹਿਤ ਨੂੰ ਦਿਲ ਦਾ ਦੌਰਾ ਪਿਆ। ਇਸ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ‘ਚ ਮੋਹਿਤ ਰਿੰਗ ‘ਚ […]

Continue Reading