ਸਕੇਟਿੰਗ ਚੈਂਪੀਅਨਸ਼ਿਪ ਵਿੱਚ ਜ਼ੋਰਾਵਰ ਸਿੰਘ ਨੇ ਸੋਨ ਤਮਗਾ ਜਿੱਤ ਕੇ ਮੋਹਾਲੀ ਦਾ ਨਾਂ ਰੁਸ਼ਨਾਇਆ

ਨੈਸ਼ਨਲ ਪੱਧਰ ਦੇ ਮੁਕਾਬਲੇ ਵਿੱਚ 2 ਗੋਲਡ ਅਤੇ 1 ਕਾਂਸੀ ਦਾ ਤਮਗਾ ਜਿੱਤਿਆ ਮੋਹਾਲੀ, 30 ਅਪ੍ਰੈਲ, ਬੋਲੇ ਪੰਜਾਬ ਬਿਓਰੋ : 5ਵੀਂ ਨੈਸ਼ਨਲ ਓਪਨ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਮੋਹਾਲੀ ਦੇ ਜ਼ੋਰਾਵਰ ਸਿੰਘ ਨੇ ਮੋਹਾਲੀ ਜਿਲ੍ਹੇ ਦਾ ਨਾਮ ਰੌਸ਼ਨ ਕਰਦੇ ਹੋਏ 2 ਗੋਲਡ ਤੇ 1 ਕਾਂਸੀ ਦਾ ਤਮਗਾ ਜਿੱਤਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੋਰ਼ਾਵਰ ਸਿੰਘ ਦੇ […]

Continue Reading

ਭਾਰਤੀ ਮਹਿਲਾ ਪਹਿਲਵਾਨਾਂ ਰਿਤਿਕਾ, ਅੰਸ਼ੂ ਮਲਿਕ ਤੇ ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ

ਚੰਡੀਗੜ੍ਹ, 21ਅਪ੍ਰੈਲ,ਬੋਲੇ ਪੰਜਾਬ ਬਿਓਰੋ-ਭਾਰਤ ਦੀ ਸਟਾਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਬਿਸ਼ਕੇਕ ਵਿੱਚ ਚੱਲ ਰਹੇ ਏਸ਼ਿਆਈ ਓਲੰਪਿਕ ਕੁਆਲੀਫਾਇਰ ਵਿੱਚ 50 ਕਿਲੋਗ੍ਰਾਮ ਭਾਰ ਵਰਗ ਵਿੱਚ ਪੈਰਿਸ 2024 ਓਲੰਪਿਕ ਕੋਟਾ ਹਾਸਲ ਕਰ ਲਿਆ ਹੈ। ਵਿਨੇਸ਼ ਫੋਗਾਟ ਤੋਂ ਇਲਾਵਾ ਅੰਸ਼ੂ ਮਲਿਕ ਨੇ 57 ਕਿਲੋ ਅਤੇ ਰਿਤਿਕਾ ਨੇ 76 ਕਿਲੋ ਵਰਗ ਵਿੱਚ ਓਲੰਪਿਕ ਕੋਟਾ ਹਾਸਲ ਕੀਤਾ ਹੈ। ਵਿਨੇਸ਼ ਨੇ […]

Continue Reading

ਆਈਪੀਐਲ ਮੈਚ ‘ਚ ਆਪਣੀ ਹਮਸ਼ਕਲ ਦੇਖ ਹੈਰਾਨ ਹੋਈ ਸ਼੍ਰਧਾ ਕਪੂਰ, ਅਦਾਕਾਰਾ ਨੇ ਸ਼ੇਅਰ ਕੀਤੀ ਫੋਟੋ

ਮੁੰਬਈ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ; ਇਸ ਸਮੇਂ ਆਈਪੀਐਲ ਨੂੰ ਲੈ ਕੇ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਹੈ। ਅੱਜ ਕੱਲ੍ਹ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਮੈਚ ਤੋਂ ਬਾਅਦ ਸਟੇਡੀਅਮ ‘ਚ ਆਉਣ ਵਾਲੀਆਂ ਖੂਬਸੂਰਤ ਲੜਕੀਆਂ ‘ਤੇ ਟਿਕੀਆਂ ਰਹਿੰਦੀਆਂ ਹਨ। ਉਨ੍ਹਾਂ ‘ਤੇ ਕੈਮਰਾ ਲਗਾਤਾਰ ਘੁੰਮਦਾ ਰਹਿੰਦਾ ਹੈ। ਕਈ ਲੜਕੀਆਂ ਰਾਤੋ-ਰਾਤ ਇੰਟਰਨੈੱਟ ਸੈਂਸੇਸ਼ਨ ਬਣ ਜਾਂਦੀਆਂ ਹਨ। ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ […]

Continue Reading

ਸ਼ਸ਼ਤਰ ਪ੍ਰਦਰਸ਼ਨ ਮੁਕਾਬਲਿਆਂ ਵਿੱਚ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਇੰਟਰਨੈਸ਼ਨਲ ਗੱਤਕਾ ਅਖਾੜਾ ਹੋਇਆ ਜੇਤੂ

ਮੋਹਾਲੀ ,ਬੋਲੇ ਪੰਜਾਬ ਬਿਓਰੋ: ਜਿਲਾ ਪੱਧਰੀ ਗੱਤਕਾ ਸ਼ਸ਼ਤਰ ਪ੍ਰਦਰਸ਼ਨ ਮੁਕਾਬਲੇ ਦਾ ਆਯੋਜਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਜ਼ਿਲਾ ਗੱਤਕਾ ਐਸੋਸੀਏਸ਼ਨ ਮੁਹਾਲੀ ਵੱਲੋਂ ਸੈਕਟਰ 90 ਦੇ ਗੁਰਦਵਾਰਾ ਨਾਨਕ ਦਰਬਾਰ ਦੇ ਸਹਿਯੋਗ ਨਾਲ ਜਿਲਾ ਪੱਧਰੀ ਗੱਤਕਾ ਸ਼ਸ਼ਤਰ ਪ੍ਰਦਰਸ਼ਨ ਮੁਕਾਬਲੇ ਗਏ। ਨੈਸ਼ਨਲ ਗਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਸਰਪਰਸਤੀ ਹੇਠ ਕਰਵਾਏ ਗਏ,ਇਸ ਮੌਕੇ ਤੇ ਜ਼ਿਲ੍ਾ ਗਤਕਾ […]

Continue Reading

ਕਿਲਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ 12 ਤੋਂ 14 ਫਰਵਰੀ ਤੱਕ ਹੋਣਗੀਆਂ

– ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ ਪੋਸਟਰ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤ ਖਿਡਾਰੀ ਪੀਪੀਐਸ ਅਤੇ ਚਾਰ ਪੀਸੀਐਸ ਨਿਯੁਕਤ

ਚੰਡੀਗੜ੍ਹ, 4 ਫਰਵਰੀ, ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਤਵਾਰ ਨੂੰ ਸੂਬੇ ਦੇ 11 ਖਿਡਾਰੀਆਂ ਨੂੰ ਸੂਬਾਈ ਸਿਵਲ ਸੇਵਾ (ਪੀਸੀਐਸ) ਅਤੇ ਸੂਬਾਈ ਪੁਲੀਸ ਸੇਵਾ (ਪੀਪੀਐਸ) ਦੇ ਨਿਯੁਕਤੀ ਪੱਤਰ ਸੌਂਪੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਡੀਐਸਪੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ 41 ਸਾਲਾਂ ਬਾਅਦ ਟੋਕੀਓ ਓਲੰਪਿਕ ਵਿੱਚ […]

Continue Reading

ਤੀਸਰਾ ਦੋਸਤਾਨਾ ਕ੍ਰਿਕਟ ਮੈਚ….ਪੱਤਰਕਾਰ ਬਣੇ ਮੋਹਾਲੀ ਕੌਂਸਲਰ ਦੇ ਲਈ ਜਿੱਤ ਦਾ ਸਬੱਬ

ਕੌਂਸਲਰਾਂ ਨੇ ਪੱਤਰਕਾਰਾਂ ਨੂੰ 29  ਦੌੜਾਂ ਦੇ ਫਰਕ ਨਾਲ ਹਰਾਇਆ ਤੰਦਰੁਸਤੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜਬੂਤੀ ਦੇ ਲਈ ਖੇਡਾਂ ਦਾ ਆਯੋਜਨ ਹੁੰਦੇ ਰਹਿਣਾ ਇੱਕ ਸਾਰਥਿਕ ਉਪਰਾਲਾ :  ਕੁਲਵੰਤ ਸਿੰਘ  ਮੋਹਾਲੀ 31 ਜਨਵਰੀ ਬੋਲੇ ਪੰਜਾਬ ਬਿਓਰੋ:  ਤੰਦਰੁਸਤੀ ਅਤੇ ਆਪਸੀ ਭਾਈਚਾਰਕ ਸਾਂਝ ਵਧਾਉਣ ਦੇ ਲਈ ਅਜਿਹੇ ਉਪਰਾਲੇ ਕਾਰਗਰ ਸਾਬਿਤ ਹੁੰਦੇ ਹਨ,  ਅਤੇ ਇੱਕ ਦੂਸਰੇ ਨੂੰ ਸਮਝਣ […]

Continue Reading

’ਖੇਡਾਂ ਵਤਨ ਪੰਜਾਬ ਦੀਆਂ-2023’

ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਓਰੋ; ‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ  ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ […]

Continue Reading

ਭਾਰਤ-ਪਾਕਿਸਤਾਨ ਕ੍ਰਿਕਟ ਮੈਚ ‘ਤੇ ਮੀਂਹ ਨੇ ਫੇਰਿਆ ਪਾਣੀ

ਕੋਲੰਬੋ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ-ਪਾਕਿਸਤਾਨ ਦਾ ਮੈਚ ਮੀਂਹ ਭੇਂਟ ਚੜ੍ਹ ਗਿਆ ਤੇ ਰੱਦ ਹੋ ਗਿਆ। ਭਾਰਤੀ ਟੀਮ ਵੱਲੋਂ ਪਾਕਿਸਤਾਨ ਨੂੰ ਜਿੱਤ ਲਈ 267 ਦੌੜਾਂ ਦਾ ਟੀਚਾ ਦਿੱਤਾ ਗਿਆ ਸੀ ਪਰ ਮੀਂਹ ਕਾਰਨ ਪਾਕਿਸਤਾਨ ਦੀ ਪਾਰੀ ਸ਼ੁਰੂ ਹੀ ਨਹੀਂ ਹੋ ਪਾਈ।ਭਾਰਤੀ ਸਮੇਂ ਮੁਤਾਬਕ ਸ਼ਾਮ 7:44 ਵਜੇ ਪਹਿਲੀ ਪਾਰੀ ਸਮਾਪਤ […]

Continue Reading